ਖ਼ਬਰਾਂ
ਨੈਸ਼ਨਲ ਫੁੱਟਬਾਲ ‘ਚ ਮੱਲਾ ਮਾਰਨ ਵਾਲੇ ਖਿਡਾਰੀ ਪਰਮਵੀਰ ਸਿੰਘ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਨਮਾਨ- ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਨੈਸ਼ਨਲ ਫੁੱਟਬਾਲ ‘ਚ ਮੱਲਾ ਮਾਰਨ ਵਾਲੇ ਦਿੱਲੀ ਨਿਵਾਸੀ ਖਿਡਾਰੀ ਪਰਮਵੀਰ ਸਿੰਘ ਦਾ ਸਨਮਾਨ ਕੀਤਾ ਗਿਆ ਹੈ। ਇਸ ਸਬੰਧ ‘ਚ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ … More
ਇੰਟਰਨੈਸ਼ਨਲ ਅੋਟੋਮਿਕ ਅਨਰਜੀ ਏਜੰਸੀ ਨੂੰ ਇੰਡੀਆ ਦੇ ਸਤਲੁਜ ਦਰਿਆ ਉਤੇ ਬਣੇ ਯੂਰੇਨੀਅਮ ਇਨਰਿਚਮੈਟ ਪਲਾਟਾਂ ਦੀ ਜਾਂਚ ਕਰਨੀ ਚਾਹੀਦੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਚੀਨ ਤੋਂ ਪੰਜਾਬ ਵਿਚ ਆ ਰਹੇ ਸਤਲੁਜ ਦਰਿਆ ਦੇ ਪਾਣੀ ਵਿਚ ਗੁਪਤ ਤੌਰ ਤੇ ਜਿਥੇ ਕਿਤੇ ਵੀ ਯੂਰੇਨੀਅਮ ਸੰਸੋਧਨ ਪਲਾਂਟ ਕਾਇਮ ਕੀਤੇ ਗਏ ਹਨ, ਭਾਵੇ ਉਨ੍ਹਾਂ ਵਿਚ ਪ੍ਰਮਾਣੂ ਸ਼ਕਤੀ ਪੈਦਾ ਕਰਨ ਦੀ ਗੱਲ ਸਾਹਮਣੇ ਨਹੀ ਆਈ, … More
ਸਤੀਸ਼ ਕੌਸ਼ਿਕ ਨੇ ਹੋਲੀ ਪਾਰਟੀ ‘ਚ ਇਨ੍ਹਾਂ ਲੋਕਾਂ ਨਾਲ ਕੀਤੀ ਮਸਤੀ, ਮੌਤ ਤੋਂ ਪਹਿਲਾਂ ਸ਼ੇਅਰ ਕੀਤੀਆਂ ਕੁਝ ਤਸਵੀਰਾਂ
ਗੁਰੂਗ੍ਰਾਮ, (ਦੀਪਕ ਗਰਗ) – ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਅਤੇ ਅਦਾਕਾਰ ਸਤੀਸ਼ ਕੌਸ਼ਿਕ ਹੁਣ ਸਾਡੇ ਵਿੱਚ ਨਹੀਂ ਰਹੇ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਆਪਣੀ ਮੌਤ ਤੋਂ ਪਹਿਲਾਂ ਸਤੀਸ਼ ਨੇ ਹੋਲੀ ਖੇਡੀ ਸੀ ਅਤੇ ਉਹ … More
ਆਪ ਦੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਦਿੱਲੀ ਕੈਬਨਿਟ ‘ਚ ਮੰਤਰੀ ਨਿਯੁਕਤ ਕਰਨ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੀ ਰਾਸ਼ਟਰਪਤੀ ਨੇ ‘ਆਪ’ ਸਰਕਾਰ ਦੇ ਸਿਹਤ ਮੰਤਰੀ ਰਹੇ ਸਤੇਂਦਰ ਜੈਨ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋਸ਼ਾਂ ਹੇਠ ਜੇਲ੍ਹ ਜਾਣ ਕਰਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਕੀਤੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ … More
ਇੰਗਲੈਂਡ ਅਤੇ ਅਮਰੀਕਾ ਮੋਦੀ ਨੂੰ ਸੱਤਾ ਤੋਂ ਹਟਾਉਣ ਲਈ ਮੁਹਿੰਮ ਚਲਾ ਰਹੇ ਹਨ: ਰਿਪੋਰਟ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰ ਫਾਰ ਰਿਸਰਚ ਆਨ ਗਲੋਬਲਾਈਜ਼ੇਸ਼ਨ ਦੇ ਐੱਫ.ਵਿਲੀਅਮ ਐਂਗਡਾਹਲ ਦਾ ਦਾਅਵਾ ਹੈ ਕਿ ਬੀਤੀ ਹੋਈ ਘਟਨਾਵਾਂ ਦੀ ਲੜੀ ਦੱਸਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਹਟਾਉਣ ਲਈ ਅਮਰੀਕਾ ਅਤੇ ਯੂਕੇ ਦੁਆਰਾ ਇੱਕ ਮੁਹਿੰਮ … More
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਬਲਰਾਜ ਕਾਲਜ, ਬਲਾਚੌਰ ਵਿਖੇ ਵਿਸ਼ਵ ਮਹਿਲਾ ਦਿਵਸ ਸਪਤਾਹ ਦੇ ਸਬੰਧ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ
ਬਲਾਚੌਰ, (ਉਮੇਸ਼ ਜੋਸ਼ੀ) : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਅਥਾਰਟੀ ਦੀ ਅਗਵਾਈ … More
ਹਰਜੀਤ ਸਿੰਘ ਵਿਰਕ ਯੂਥ ਪ੍ਰਧਾਨ ਹਰਿਆਣਾ ‘ਤੇ ਗਊ ਰਖਸ਼ਕਾਂ ਵੱਲੋਂ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆ ਜਾਣ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੀ ਰਾਤ ਕੋਈ 11:30 ਵਜੇ ਜਦੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰਿਆਣਾ ਸਟੇਟ ਦੇ ਯੂਥ ਦੇ ਪ੍ਰਧਾਨ ਸ. ਹਰਜੀਤ ਸਿੰਘ ਵਿਰਕ ਆਪਣੇ ਤਿੰਨ ਸਾਥੀਆ ਸਮੇਤ ਰਾਜਸਥਾਨ ਵਿਖੇ ਮੁਸਲਿਮ ਪਰਿਵਾਰ ਉਤੇ ਹੋਏ ਜ਼ਬਰ-ਜੁਲਮ ਦੀ ਘਟਨਾ ਦੀ ਜਾਂਚ ਕਰਕੇ ਵਾਪਸ … More
ਭਾਰਤੀ ਡਰੱਗ ਕਾਰੋਬਾਰ ‘ਤੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਬੱਦਲ ? WHO ਦੀ ਸਵਾਲੀਆ ਭੂਮਿਕਾ
ਕੋਟਕਪੂਰਾ, (ਦੀਪਕ ਗਰਗ) – ਪਹਿਲਾਂ ਗੈਂਬੀਆ, ਫਿਰ ਉਜ਼ਬੇਕਿਸਤਾਨ ਅਤੇ ਹੁਣ ਅਮਰੀਕਾ ਵਿੱਚ – ਤਿੰਨੋਂ ਥਾਵਾਂ ‘ਤੇ ਭਾਰਤੀ ਦਵਾਈਆਂ ਦੀਆਂ ਕੰਪਨੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ਗਲੋਬਲ ਫਾਰਮਾਸਿਊਟੀਕਲ ਕਾਰੋਬਾਰ ਵਿਚ ਅਮਰੀਕਾ ਅਤੇ ਚੀਨ ਵਰਗੇ ਦੇਸ਼ਾਂ ਨਾਲ … More
ਦਿੱਲੀ ਤੋਂ ਨਿਕਲਣ ਵਾਲੇ ਫ਼ਤਿਹ ਮਾਰਚ ਦੀਆਂ ਤਿਆਰੀਆਂ ਸੰਬੰਧੀ ਹੋਈ ਅਹਿਮ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮਦਿਵਸ ਨੂੰ ਸਮਰਪਿਤ ਹੋ ਕੇ ਦਿੱਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤਕ ਫ਼ਤਿਹ ਮਾਰਚ ਕੱਢਣ ਦਾ ਫ਼ੈਸਲਾ … More
ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰ ਰਹੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਕੌਮੀ ਇਨਸਾਫ਼ ਮੋਰਚੇ ਦਾ ਦਿੱਤਾ ਜਾਇ ਡਟ ਕੇ ਸਾਥ: ਜਲਾਵਤਨੀ ਸਿੱਖ ਆਗੂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵੀ ਵਿਅਕਤੀ ਸਿੱਖਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਜਾਂ ਕਰੇਗਾ, ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਗੱਲ ਕਰੇਗਾ, ਉਹ ਹਿੰਦੁਸਤਾਨੀ ਹਕੂਮਤ ਅਤੇ ਉਸ ਦੇ ਪਾਲਤੂ ਮੀਡੀਆ ਦੀਆਂ ਅੱਖਾਂ ਵਿੱਚ ਜ਼ਰੂਰ … More









