ਖ਼ਬਰਾਂ

IMG-20230306-WA0030.resized

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਬਿਹਾਰ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਦੀ ਸਥਾਪਨਾ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਤਖ਼ਤ … More »

ਭਾਰਤ | Leave a comment
20230306_071842.resized

ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਧਾਉਣ ਲਈ ਮਜ਼ਬੂਰ ਹੋਣਾ ਪਿਆ ਹੈ । ਜਿਕਰਯੋਗ ਹੈ … More »

ਅੰਤਰਰਾਸ਼ਟਰੀ | Leave a comment
WhatsApp Image 2023-03-05 at 17.47.45.resized

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਗੁਰਬਾਣੀ ਦਾ ਰਸਭਿੰਨਾ … More »

ਭਾਰਤ | Leave a comment
Screenshot_2023-03-05_20-51-56.resized

ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਨਾਲ ਹਿੰਦੁਸਤਾਨ ਲੋਕਤੰਤਰ ਤੋਂ ਨਿਰੰਕੁਸ਼ਤਾ ਵੱਲ ਮੁੜਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀਆਂ ਨੌਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਖੁੱਲ੍ਹੇਆਮ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ … More »

ਭਾਰਤ | Leave a comment
AMIT VIJ(2).resized

ਸਰਕਾਰ ਚੋਰ ਦਰਵਾਜ਼ੇ ਰਾਹੀਂ ਬਿਜਲੀ ਦਰਾਂ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਵਿਜ

ਚੰਡੀਗੜ੍ਹ : ਖਦਸ਼ਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਬਿਜਲੀ ਦਰਾਂ ਵਿੱਚ ਚੋਰ ਦਰਵਾਜ਼ੇ ਨਾਲ ਵਾਧਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਥੇ ਜਾਰੀ ਇਕ ਬਿਆਨ ਵਿਚ … More »

ਪੰਜਾਬ | Leave a comment
ਇਤਹਾਸਿਕ ਪਾਲਕੀ ਤੇ ਲਿਖਤ-- ੴਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤ ਅਜੂਨੀ ਸੈਭੰ ਗੁਰਪ੍ਰਸਾਦਿ ॥ਜਪੁ॥ ਆਦਿ ਸਚੁ ਜੁਗਾਦਿ ਸਚੁ ਹੈ ਭੀ ਸਚੁ ਨਾਨਕ ਹੋਸੀ ਭੀ ਸਚ॥ ਸੰਮਤ 1884 ਟਹਿਲ ਮਹਾਰਾਜਾ ਰਣਜੀਤ ਸਿੰਘ ਸਿੱਖ ਗੁਰੂ ਨਾਨਕ ਜੀ ਕਾ

ਇਤਹਾਸਿਕ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਚੜ੍ਹਾਈ ਗਈ ਸੁਨਿਹਰੀ ਪਾਲਕੀ ਅਲੋਪ ਹੈ

ਅੰਮ੍ਰਿਤਸਰ – ਕਰਤਾਰਪੁਰ ਸਾਹਿਬ ਲਾਂਘੇ ਦੇ ਮੋਢੀ ਪ੍ਰਚਾਰਕ ਭਬੀਸ਼ਨ ਸਿੰਘ ਗੁਰਾਇਆ ਨੇ ਈਮੇਲ ਭੇਜ ਕੇ ਇਲਜਾਮ ਲਾਇਆ ਹੈ ਕਿ ਇਤਹਾਸਿਕ ਗੁਰਦੁਆਰਾ ਡੇਰਾ ਬਾਬਾ ਨਾਨਕ ਵਿਖੇ ਜਿਹੜੀ ਮਹਾਰਾਜਾ ਰਣਜੀਤ ਸਿੰਘ ਦੀ ਚੜ੍ਹਾਈ ਹੋਈ ਸੁਨਿਹਰੀ ਪਾਲਕੀ ਸੀ ਉਹ ਅਲੋਪ ਹੈ। 2018 ‘ਚ … More »

ਪੰਜਾਬ | Leave a comment
download(2).resized

ਭਾਰਤੀ ਕੁੜੀਆਂ ਨੂੰ ਕੰਮ ਦਿਵਾਉਣ ਦੇ ਬਹਾਨੇ ਅਰਬ ਦੇਸ਼ਾਂ ‘ਚ ਵੇਚ ਰਹੇ ਟਰੈਵਲ ਏਜੰਟ

ਜਲੰਧਰ, (ਦੀਪਕ ਕੁਮਾਰ) – ਵਿਦੇਸ਼ਾਂ ਵਿੱਚ ਕੰਮ ਦੀ ਤਲਾਸ਼ ਵਿੱਚ ਕਈ ਵਾਰ ਲੋਕ ਗਲਤ ਹੱਥਾਂ ਵਿੱਚ ਫਸ ਜਾਂਦੇ ਹਨ। ਇਨ੍ਹਾਂ ਕੁੜੀਆਂ ਨਾਲ ਵੀ ਅਜਿਹਾ ਹੀ ਹੋਇਆ। ਕਿਸੇ ਤਰ੍ਹਾਂ ਓਮਾਨ ਤੋਂ ਘਰ ਪਰਤ ਆਈਆਂ ਇਨ੍ਹਾਂ ਕੁੜੀਆਂ ਵੱਲੋਂ ਬਿਆਨ ਕੀਤੀ ਗਈ ਘਟਨਾ … More »

ਪੰਜਾਬ | Leave a comment
IMG-20230303-WA0006.resized

ਦਿੱਲੀ ਪੁਲਿਸ ਦੀ ਨਜ਼ਰਾਂ ਹੁਣ ਵਿਦੇਸ਼ਾਂ ਵਿੱਚ ਪੜਦੇ ਸਿੱਖ ਬੱਚਿਆਂ ਉਪਰ, ਇੱਕਠੇ ਕੀਤੇ ਜਾ ਰਹੇ ਹਨ ਵ੍ਹਟਸਐਪ ਨੰਬਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਲਈ ਗਏ ਦਿੱਲੀ ਦੇ ਸਿੱਖ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਿੱਲੀ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਰਿਪੋਰਟਾਂ ਦਰਮਿਆਨ ਜਾਗੋ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More »

ਭਾਰਤ | Leave a comment
IMG_20230303_181544.resized

ਜੱਗੀ ਜੌਹਲ ਨੂੰ ਉਸ ਦੇ ਧਾਰਮਿਕ ਵਿਸ਼ਵਾਸ ਅਤੇ ਧਾਰਮਿਕ ਆਜ਼ਾਦੀ ਦੀ ਉਲੰਘਣਾ ਦੇ ਦਸਤਾਵੇਜ਼ਾਂ ਲਈ ਨਜ਼ਰਬੰਦ ਕੀਤਾ ਗਿਆ: ਯੂਐਸਸੀਆਈਆਰਐਫ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਬਾਰੇ ਸੰਯੁਕਤ ਰਾਜ ਕਮਿਸ਼ਨ ਨੇ ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਬਾਰੇ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਮੁਤਾਬਿਕ 4 ਨਵੰਬਰ 2017 ਨੂੰ ਪੰਜਾਬ ਦੇ … More »

ਪੰਜਾਬ | Leave a comment
INDER MOHAN SINGH(19).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇਣ ਦੀ ਮੰਜੂਰੀ – ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਦੇ ਹਿਤਾਂ ਨੂੰ ਮੁੱਖ ਰਖਦੇ ਹੋਏ ਸਤਵੇਂ ਤਨਖਾਹ ਆਯੋਗ ਦੇ ਮੁਤਾਬਿਕ ਤਨਖਾਹਾਂ ਦੇਣ ਦੀ ਮੰਸ਼ਾ ਜਾਹਿਰ ਕੀਤੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ … More »

ਭਾਰਤ | Leave a comment