ਖ਼ਬਰਾਂ
ਸੀਨੀਅਰ ਵਰਗ ਵਿਚ ਮੋਗਾ ਅਤੇ ਰਾਮਪੁਰ ਕਲੱਬ ਫਾਈਨਲ ‘ਚ
ਲੁਧਿਆਣਾ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਵੱਲੋਂ ਕਰਵਾਏ ਜਾ ਰਹੇ 13ਵੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ 9ਵੇਂ ਦਿਨ ਖੇਡੇ ਗਏ ਸੇਮੀਫ਼ਾਈਨਲ ਮੈਚਾਂ ਵਿੱਚ ਜਿੱਥੇ ਸੀਨੀਅਰ ਵਰਗ ਵਿੱਚ ਜਿੱਥੇ ਨੀਟਾ ਕਲੱਬ ਰਾਮਪੁਰ ਅਤੇ ਡਾਕਟਰ ਕੁਲਦੀਪ ਸਿੰਘ ਕਲੱਬ … More
ਜਦੋਂ ਸਿੱਖ ਕੌਮ ਜੂਨ ਮਹੀਨੇ ਨੂੰ “ਸਿੱਖ ਯਾਦਗਾਰੀ ਮਹੀਨੇ” ਵਜੋਂ ਮਨਾ ਰਹੀ ਹੈ, ਉਸੇ ਸਮੇਂ ਸਿੱਖ ਮਸਲਿਆਂ ‘ਚ ਪੰਥ-ਵਿਰੋਧੀ ਲੀਡਰਾਂ ਦੀ ਦਖਲਅੰਦਾਜ਼ੀ, ਨਾਕਾਬਲੇ ਬਰਦਾਸ਼ਤ
ਵਾਸ਼ਿੰਗਟਨ ਡੀ.ਸੀ: ਜੂਨ ਦਾ ਮਹੀਨਾ ਸਿੱਖ ਕੌਮ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ ਅਤੇ ਇਸ ਸਾਲ ਵੀ ਦੁਨੀਆ ਭਰ ਦੇ ਸਿੱਖ ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਏ ਹਜ਼ਾਰਾਂ ਸਿੱਖਾਂ ਦੀ ਯਾਦ ਵਿੱਚ “ਜੂਨ – ਸਿੱਖ … More
ਸੰਤੋਸ਼ ਕਟਾਰੀਆ ਵਿਧਾਇਕ ਨੇ 190 ਲਾਭਪਾਤਰੀਆਂ ਨੂੰ ਮਕਾਨਾਂ ਦੀ ਮੁੜ ਉਸਾਰੀ ਲਈ ਮਨਜ਼ੂਰੀ ਪੱਤਰ ਵੰਡੇ
ਬਲਾਚੌਰ, (ਉਮੇਸ਼ ਜੋਸ਼ੀ) – ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਰਕੇ ਤੇ ਉਨ੍ਹਾਂ ਦੀ ਸੋਚ ਮੁਤਾਬਕ ਕਿ ਕੋਈ ਵੀ ਗਰੀਬ ਪਰਿਵਾਰ ਬਿਨਾਂ ਛੱਤ ਤੋਂ ਨਾ ਰਹੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਕਰਦਿਆਂ … More
ਗਲਾਸਗੋ: ਫੇਅਰਵੈਦਰ ਡਰੌਪ-ਇਨ ਸੈਂਟਰ ਵੱਲੋਂ ਕਰਵਾਏ ਵਿਸਾਖੀ ਸਮਾਗਮ ’ਚ ਰਲ ਮਿਲ ਬੈਠੀ ਇਨਸਾਨੀਅਤ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਭਿੰਨਤਾਵਾਂ ਭਰਿਆ ਸ਼ਹਿਰ ਹੋਣ ਦੇ ਬਾਵਜੂਦ ਵੀ ਗਲਾਸਗੋ ਉਦੋਂ ਹੋਰ ਵਧੇਰੇ ਖੂਬਸੂਰਤ ਬਣ ਜਾਂਦਾ ਹੈ ਜਦੋਂ ਵੱਖ–ਵੱਖ ਫਿਰਕਿਆਂ, ਧਰਮਾਂ ਭਾਈਚਾਰਿਆਂ ਦੇ ਲੋਕ ਤਿੱਥ ਤਿਉਹਾਰਾਂ ਨੂੰ ਬਗ਼ੈਰ ਭੇਦਭਾਵ ਤੋਂ ਇੱਕਜੁਟ ਹੋ ਕੇ ਮਨਾਉਂਦੇ ਹਨ। ਅਜਿਹੀ ਹੀ ਵੱਡੀ … More
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
ਅੰਮ੍ਰਿਤਸਰ ਸਬੰਧੀ- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। … More
ਸ਼੍ਰੋਮਣੀ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਵਿਖੇ ਜਾ ਕੇ ਪਹਿਲਵਾਨਾਂ ਦੀ ਕਰੇਗਾ ਹਮਾਇਤ
ਅੰਮ੍ਰਿਤਸਰ, – ਦਿੱਲੀ ਦੇ ਜੰਤਰ ਮੰਤਰ ਵਿਖੇ ਸੰਘਰਸ਼ ਕਰ ਰਹੇ ਉਲੰਪੀਅਨ ਪਹਿਲਵਾਨਾਂ ਦੇ ਸਮਰਥਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ 29 ਮਈ ਨੂੰ ਦਿੱਲੀ ਜਾਵੇਗਾ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ … More
ਸ੍ਰੀਨਗਰ ਵਿਚ ਜੀ-20 ਮੁਲਕਾਂ ਦੀ ਹੋ ਰਹੀ ਇਕੱਤਰਤਾ ‘ਚ ਕਈ ਮੁਲਕਾਂ ਵੱਲੋ ਗੈਰ-ਹਾਜ਼ਰ ਰਹਿਣਾ, ਕਸ਼ਮੀਰ ਸੰਬੰਧੀ ਇੰਡੀਅਨ ਪਾਲਸੀ ਦੀ ਅਪ੍ਰਵਾਨਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਸਮੇ ਵਿਚ ਜੀ-20 ਮੁਲਕਾਂ ਦੀ ਸ੍ਰੀਨਗਰ ਵਿਚ ਇਕੱਤਰਤਾ ਰੱਖੀ ਗਈ ਸੀ ਉਸ ਵਿਚ ਬਹੁਤ ਸਾਰੇ ਕਈ ਮੁਲਕਾਂ ਜਿਨ੍ਹਾਂ ਵਿਚ ਚੀਨ, ਸਾਊਦੀ ਅਰਬ, ਮਿਸਰ, ਇੰਡੋਨੇਸੀਆ, ਤੁਰਕੀ ਆਦਿ ਮੁਲਕਾਂ ਨੇ ਸਮੂਲੀਅਤ ਨਾ ਕਰਕੇ ਇਹ ਪ੍ਰਤੱਖ ਕਰ ਦਿੱਤਾ … More
ਗਲਾਸਗੋ: ਡਾ. ਮਰਿਦੁਲਾ ਚਕਰਵਰਤੀ ਨੂੰ ਬਰਤਾਨਵੀ ਸ਼ਾਹੀ ਪਰਿਵਾਰ ਵੱਲੋਂ ਐੱਮ.ਬੀ.ਈ. ਸਨਮਾਨ ਮਿਲਣ ਦੀ ਖੁਸ਼ੀ ‘ਚ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਲੋਕ ਡਾ. ਮਰਿਦੁਲਾ ਚਕਰਵਰਤੀ ਦੇ ਨਾਮ ਤੋਂ ਭਲੀਭਾਂਤ ਜਾਣੂੰ ਹਨ। ਭਾਈਚਾਰੇ ਦੇ ਲੋਕਾਂ ਦੇ ਸੁਖ ਦੁੱਖ ਵਿੱਚ ਸ਼ਰੀਕ ਹੋਣ, ਵੱਖ ਵੱਖ ਸੰਸਥਾਵਾਂ ਦੇ ਕਾਰਜਾਂ ਵਿੱਚ ਨਿਸ਼ਕਾਮ ਸ਼ਮੂਲੀਅਤ ਉਹਨਾਂ ਦੇ ਸੁਭਾਅ ਦਾ … More
ਬ੍ਰਿਟੇਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ: ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਨਹੀਂ ਮਿਲੇਗਾ ਵੀਜ਼ਾ
ਲੰਡਨ, (ਦੀਪਕ ਗਰਗ) – ਰਿਸ਼ੀ ਸੁਨਕ ਸਰਕਾਰ ਨੇ ਪੜ੍ਹਾਈ ਲਈ ਯੂਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਯੂਨਾਈਟਿਡ ਕਿੰਗਡਮ ਨੇ ਵੀਜ਼ਾ ਸੁਧਾਰਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ। ਯੂਕੇ ਸਰਕਾਰ ਨੇ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦਾ ਮਾਮਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ਦੇ ਮਾਮਲੇ ’ਤੇ ਇਕ ਵਫ਼ਦ ਭੇਜਣ ਦੀ ਕਾਰਵਾਈ … More










