ਖ਼ਬਰਾਂ

3246_94707417924_6643196_n.resized

ਮੇਰੇ ਵਰਗੇ ਸੰਸਦ ਮੈਂਬਰ ਨੂੰ ਲੋਕ ਸਭਾ ‘ਚ ਬੋਲਣ ਦਾ ਸਮਾਂ ਨਾ ਦੇਣਾ ਨਿੰਦਣਯੋਗ : ਜੀ-20 ਦੇਸ਼ ਇਸ ਜ਼ਮਹੂਰੀਅਤ ਵਿਰੋਧੀ ਕਾਰਵਾਈ ਵਿਰੁੱਧ ਸਟੈਂਡ ਲੈਣ

ਫ਼ਤਹਿਗੜ੍ਹ ਸਾਹਿਬ – “ਇੰਡੀਆ ਦੀ ਲੋਕ ਸਭਾ ਦੇ ਚੁਣੇ ਹੋਏ ਸਮੁੱਚੇ ਮੈਬਰਾਂ ਦਾ ਇਜਲਾਸ ਫਿਰ ਤੋਂ 13 ਮਾਰਚ ਨੂੰ ਦਿੱਲੀ ਵਿਖੇ ਸੁਰੂ ਹੋ ਰਿਹਾ ਹੈ । ਇਹ ਪਾਰਲੀਮੈਂਟ ਦੀ ਬੈਠਕ ਵਿਚ ਵੱਖ-ਵੱਖ ਸੂਬਿਆਂ ਦੇ ਚੁਣੇ ਹੋਏ ਨੁਮਾਇੰਦੇ ਜਿਨ੍ਹਾਂ ਨੂੰ ਮੈਬਰ … More »

ਪੰਜਾਬ | Leave a comment
 

ਨਾਮਧਾਰੀ ਦਰਬਾਰ ਵਲੋਂ ਸਰਬ ਧਰਮ ਸੰਮੇਲਨ 9 ਮਾਰਚ ਨੂੰ ਵੱਖ-ਵੱਖ ਧਰਮ ਗੁਰੂ ਸਮਾਗਮ ਵਿਚ ਕਰਨਗੇ ਸ਼ਿਰਕਤ

ਚੰਡੀਗੜ੍ਹ – ਇਹ ਦਸਦਿਆਂ ਸਾਨੂੰ ਬੇਹੱਦ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਸੀਂ ਸਤਿਗੁਰੂ ਉਦੈ ਸਿੰਘ ਜੀ ਦੀ ਸ੍ਰਪਰਸਤੀ ਹੇਠ ਇਸ ਵਰੇ ਦੇ ਸਾਲਾਨਾ ਹੋਲਾ ਮੁਹੱਲਾ ਦੌਰਾਨ ਸਰਬ ਧਰਮ ਸੰਮੇਲਨ ‘ਏਕ ਪਿਤਾ ਏਕਸ ਕੇ ਹਮ ਬਾਰਕ’ 9 ਮਾਰਚ … More »

ਪੰਜਾਬ | Leave a comment
IMG-20230302-WA0023.resized

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰਖਿਆ ਸੁਰੱਖਿਅਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਇਸ ਆਧਾਰ ‘ਤੇ ਆਪਣਾ … More »

ਪੰਜਾਬ | Leave a comment
IMG-20230301-WA0015.resized

ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਪੰਥਕ ਕਾਰਜਾਂ ਦੀ ਭਰਪੂਰ ਸ਼ਲਾਘਾ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਜਥੇਬੰਦੀ ਦੇ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ । ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਿਕ ਬੀਤੇ ਸਮੇ ਚ ਪੰਜਾਬ ਦਾ ਮਾਹੌਲ ਜੋ ਕਿ ਬਾਦਲਾਂ ਤੇ … More »

ਪੰਜਾਬ | Leave a comment
images (15)(2).resized

ਗੁਰੂ ਨਾਨਕ ਸਾਹਿਬ ਜੀ ਨਾਲ ਸਬੰਧਤ ਸਿੱਕਮ ਵਿੱਚ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਇਤਿਹਾਸ ਕੇਂਦਰੀ ਵਿੱਤ ਮੰਤਰੀ ਨੇ ਕੀਤਾ ਰੱਦ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਸਰਕਾਰ ਨੇ ਸਿੱਖਾਂ ਨਾਲ ਵੱਡਾ ਧ੍ਰੋਹ ਕਮਾਉਂਦੇ ਹੋਏ ਗੁਰਦੁਆਰਾ ਡਾਂਗਮਾਰ ਸਾਹਿਬ ਉਤੇ ਸਿੱਖਾਂ ਦੇ ਦਾਅਵੇ ਨੂੰ ਕੀ ਖਾਰਜ ਕਰ ਦਿੱਤਾ ਹੈ ? ਇਹ ਸਵਾਲ ਅੱਜ ਇਸ ਲਈ ਖੜ੍ਹਾ ਹੋਇਆ ਹੈ। ਕਿਉਂਕਿ ਕੇਂਦਰੀ ਖਜ਼ਾਨਾ ਮੰਤਰੀ ਸ੍ਰੀਮਤੀ … More »

ਭਾਰਤ | Leave a comment
SM_1.resized

ਸ਼ਹਿਰ ਦੇ ਦੌੜਾਕਾਂ ਲਈ ਦੇਸ਼ ਦੀ ਪਹਿਲੀ ਸਨੋ ਮੈਰਾਥਨ (ਬਰਫ ਦੀ ਮੈਰਾਥਨ) ਦਾ ਸੱਦਾ

ਲੁਧਿਆਣਾ – ‘ਸਨੋ ਮੈਰਾਥਨ ਲਾਹੌਲ’ ਦੇ ਪਹਿਲੇ ਐਡੀਸ਼ਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਇਸ ਦਾ ਦੂਜਾ ਐਡੀਸ਼ਨ 12 ਮਾਰਚ 2023 ਨੂੰ ਅਟਲ ਸੁਰੰਗ ਉੱਤਰੀ ਪੋਰਟਲ, ਜ਼ਿਲ੍ਹਾ ਲਾਹੌਲ ਅਤੇ ਸਪਿਤੀ ਨੇੜੇ ਸਿਸੂ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਲਾਹੌਲ ਅਤੇ ਸਪਿਤੀ … More »

ਭਾਰਤ | Leave a comment
palki sahib sarchand .resized

ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰਾਂ ਫੇਲ ਸਾਬਿਤ ਹੋਈ ਹੈ, ਅਜਨਾਲਾ ਹਿੰਸਕ ਘਟਨਾ ਕਰਮ ਨੇ ਜਿੱਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ … More »

ਪੰਜਾਬ | Leave a comment
img.resized

ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਡੂੰਘੇ ਵਿੱਤੀ ਸੰਕਟ ਵੱਲ ਵੱਧ ਰਿਹਾ ਹੈ ਪੰਜਾਬ : ਵਿਜ

ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਸੂਬਾ ਡੂੰਘੇ ਵਿੱਤੀ ਸੰਕਟ ਵੱਲ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ … More »

ਪੰਜਾਬ | Leave a comment
IMG_20230227_154813.resized

ਬੋਰਡ ਪ੍ਰੀਖਿਆਂ ਦੌਰਾਨ ਸਿੱਖ ਬੱਚੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ ਸੁਲਝਿਆ

ਨਵੀਂ ਦਿੱਲੀ – ਦਿੱਲੀ ਦੇ ਪੱਛਮ ਵਿਹਾਰ ਵਿਖੇ ਸਥਿਤ ਵਿਸ਼ਾਲ ਭਾਰਤੀ ਸਕੂਲ ‘ਚ ਅੱਜ 10ਵੀਂ ਜਮਾਤ ਦੀ ਸੀਬੀਐਸਈ ਵੱਲੋਂ ਆਯੋਜਿਤ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ 3 ਅੰਮ੍ਰਿਤਧਾਰੀ ਬੱਚੀਆਂ ਦੀ ਕਿਰਪਾਨਾਂ ਉਤਰਵਾਉਣ ਦਾ ਮਾਮਲਾ ਸੁਲਝ ਗਿਆ ਹੈ। ਸੋਸ਼ਲ ਮੀਡੀਆ ਉਤੇ ਇਸ … More »

ਭਾਰਤ | Leave a comment
 

ਪੰਜਾਬੀ ਨਾਟਕ ‘ ਵਿਚਲੀ ਔਰਤ’ ਦਾ ਸਫਲਤਾ ਪੂਰਵਕ ਮੰਚਨ

ਅੰਮ੍ਰਿਤਸਰ – ਔਰਤ ਦੇ ਅੰਤਰੀਵੀ ਦਵੰਦਾਂ ਨੂੰ  ਭਰਪੂਰ ਨਾਟਕੀ ਛੂਹਾਂ ਨਾਲ ਸਫਲਤਾਪੂਰਵਕ ਪੇਸ਼ ਕਰ ਗਿਆ ਨਾਟਕ ‘ ਵਿਚਲੀ ਔਰਤ ‘।  ਪੰਜਾਬੀ  ਦੇ ਉੱਘੇ ਡਾਇਰੈਕਟਰ  ਮੰਚਪ੍ਰੀਤ ਅਤੇ ਪੰਜਾਬੀ  ਰੰਗਮੰਚ ਦੇ ਪ੍ਰੋੜ ਅਦਾਕਾਰਾ ਦੀ ਕਲਾ ਦੀ ਬਦੌਲਤ  ਇੱਕ ਨਾਟਕ ਮੰਚ ‘ਤੇ ਖੇਡਿਆ … More »

ਪੰਜਾਬ | Leave a comment