ਖ਼ਬਰਾਂ

IMG-20230302-WA0023.resized

ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਰਖਿਆ ਸੁਰੱਖਿਅਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਇਸ ਆਧਾਰ ‘ਤੇ ਆਪਣਾ … More »

ਪੰਜਾਬ | Leave a comment
IMG-20230301-WA0015.resized

ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਥ ਦੀ ਚੜ੍ਹਦੀਕਲਾ ਲਈ ਕੀਤੇ ਪੰਥਕ ਕਾਰਜਾਂ ਦੀ ਭਰਪੂਰ ਸ਼ਲਾਘਾ: ਸਿੱਖ ਫੈਡਰੇਸ਼ਨ ਯੂਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਜਥੇਬੰਦੀ ਦੇ ਕੀਤੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਹੈ । ਮੀਡੀਆ ਨੂੰ ਜਾਰੀ ਕੀਤੇ ਬਿਆਨ ਮੁਤਾਬਿਕ ਬੀਤੇ ਸਮੇ ਚ ਪੰਜਾਬ ਦਾ ਮਾਹੌਲ ਜੋ ਕਿ ਬਾਦਲਾਂ ਤੇ … More »

ਪੰਜਾਬ | Leave a comment
images (15)(2).resized

ਗੁਰੂ ਨਾਨਕ ਸਾਹਿਬ ਜੀ ਨਾਲ ਸਬੰਧਤ ਸਿੱਕਮ ਵਿੱਚ ਗੁਰਦੁਆਰਾ ਡਾਂਗਮਾਰ ਸਾਹਿਬ ਦਾ ਇਤਿਹਾਸ ਕੇਂਦਰੀ ਵਿੱਤ ਮੰਤਰੀ ਨੇ ਕੀਤਾ ਰੱਦ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤ ਸਰਕਾਰ ਨੇ ਸਿੱਖਾਂ ਨਾਲ ਵੱਡਾ ਧ੍ਰੋਹ ਕਮਾਉਂਦੇ ਹੋਏ ਗੁਰਦੁਆਰਾ ਡਾਂਗਮਾਰ ਸਾਹਿਬ ਉਤੇ ਸਿੱਖਾਂ ਦੇ ਦਾਅਵੇ ਨੂੰ ਕੀ ਖਾਰਜ ਕਰ ਦਿੱਤਾ ਹੈ ? ਇਹ ਸਵਾਲ ਅੱਜ ਇਸ ਲਈ ਖੜ੍ਹਾ ਹੋਇਆ ਹੈ। ਕਿਉਂਕਿ ਕੇਂਦਰੀ ਖਜ਼ਾਨਾ ਮੰਤਰੀ ਸ੍ਰੀਮਤੀ … More »

ਭਾਰਤ | Leave a comment
SM_1.resized

ਸ਼ਹਿਰ ਦੇ ਦੌੜਾਕਾਂ ਲਈ ਦੇਸ਼ ਦੀ ਪਹਿਲੀ ਸਨੋ ਮੈਰਾਥਨ (ਬਰਫ ਦੀ ਮੈਰਾਥਨ) ਦਾ ਸੱਦਾ

ਲੁਧਿਆਣਾ – ‘ਸਨੋ ਮੈਰਾਥਨ ਲਾਹੌਲ’ ਦੇ ਪਹਿਲੇ ਐਡੀਸ਼ਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਇਸ ਦਾ ਦੂਜਾ ਐਡੀਸ਼ਨ 12 ਮਾਰਚ 2023 ਨੂੰ ਅਟਲ ਸੁਰੰਗ ਉੱਤਰੀ ਪੋਰਟਲ, ਜ਼ਿਲ੍ਹਾ ਲਾਹੌਲ ਅਤੇ ਸਪਿਤੀ ਨੇੜੇ ਸਿਸੂ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਲਾਹੌਲ ਅਤੇ ਸਪਿਤੀ … More »

ਭਾਰਤ | Leave a comment
palki sahib sarchand .resized

ਅਜਨਾਲੇ ’ਚ ਹੋਈ ਬੇਅਦਬੀ ਲਈ ਮਾਨ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂ ਨਹੀਂ : ਪ੍ਰੋ. ਸਰਚਾਂਦ ਸਿੰਘ

ਅੰਮ੍ਰਿਤਸਰ – ਸਿੱਖ ਆਗੂ ਅਤੇ ਕੌਮੀ ਘਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰਾਂ ਫੇਲ ਸਾਬਿਤ ਹੋਈ ਹੈ, ਅਜਨਾਲਾ ਹਿੰਸਕ ਘਟਨਾ ਕਰਮ ਨੇ ਜਿੱਥੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ … More »

ਪੰਜਾਬ | Leave a comment
img.resized

ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਡੂੰਘੇ ਵਿੱਤੀ ਸੰਕਟ ਵੱਲ ਵੱਧ ਰਿਹਾ ਹੈ ਪੰਜਾਬ : ਵਿਜ

ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਗਲਤ ਵਿੱਤੀ ਢਾਂਚੇ ਕਾਰਨ ਸੂਬਾ ਡੂੰਘੇ ਵਿੱਤੀ ਸੰਕਟ ਵੱਲ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ … More »

ਪੰਜਾਬ | Leave a comment
IMG_20230227_154813.resized

ਬੋਰਡ ਪ੍ਰੀਖਿਆਂ ਦੌਰਾਨ ਸਿੱਖ ਬੱਚੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ ਸੁਲਝਿਆ

ਨਵੀਂ ਦਿੱਲੀ – ਦਿੱਲੀ ਦੇ ਪੱਛਮ ਵਿਹਾਰ ਵਿਖੇ ਸਥਿਤ ਵਿਸ਼ਾਲ ਭਾਰਤੀ ਸਕੂਲ ‘ਚ ਅੱਜ 10ਵੀਂ ਜਮਾਤ ਦੀ ਸੀਬੀਐਸਈ ਵੱਲੋਂ ਆਯੋਜਿਤ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦੌਰਾਨ 3 ਅੰਮ੍ਰਿਤਧਾਰੀ ਬੱਚੀਆਂ ਦੀ ਕਿਰਪਾਨਾਂ ਉਤਰਵਾਉਣ ਦਾ ਮਾਮਲਾ ਸੁਲਝ ਗਿਆ ਹੈ। ਸੋਸ਼ਲ ਮੀਡੀਆ ਉਤੇ ਇਸ … More »

ਭਾਰਤ | Leave a comment
 

ਪੰਜਾਬੀ ਨਾਟਕ ‘ ਵਿਚਲੀ ਔਰਤ’ ਦਾ ਸਫਲਤਾ ਪੂਰਵਕ ਮੰਚਨ

ਅੰਮ੍ਰਿਤਸਰ – ਔਰਤ ਦੇ ਅੰਤਰੀਵੀ ਦਵੰਦਾਂ ਨੂੰ  ਭਰਪੂਰ ਨਾਟਕੀ ਛੂਹਾਂ ਨਾਲ ਸਫਲਤਾਪੂਰਵਕ ਪੇਸ਼ ਕਰ ਗਿਆ ਨਾਟਕ ‘ ਵਿਚਲੀ ਔਰਤ ‘।  ਪੰਜਾਬੀ  ਦੇ ਉੱਘੇ ਡਾਇਰੈਕਟਰ  ਮੰਚਪ੍ਰੀਤ ਅਤੇ ਪੰਜਾਬੀ  ਰੰਗਮੰਚ ਦੇ ਪ੍ਰੋੜ ਅਦਾਕਾਰਾ ਦੀ ਕਲਾ ਦੀ ਬਦੌਲਤ  ਇੱਕ ਨਾਟਕ ਮੰਚ ‘ਤੇ ਖੇਡਿਆ … More »

ਪੰਜਾਬ | Leave a comment
karnataka-Udupi-College-Students-PTI-Photo-1339x1024.resized

ਮੁਸਲਿਮ ਵਿਦਿਆਰਥਣਾਂ ਨੇ ਸੁਪਰੀਮ ਕੋਰਟ ਕੋਲੋਂ ਹਿਜਾਬ ਪਾ ਕੇ ਇਮਤਿਹਾਨ ਦੇਣ ਦੀ ਮੰਗੀ ਇਜਾਜ਼ਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ‘ਚ ਜਮਾਤਾਂ ‘ਚ ਹਿਜਾਬ ‘ਤੇ ਪਾਬੰਦੀ ਤੋਂ ਬਾਅਦ ਮੁਸਲਿਮ ਵਿਦਿਆਰਥਣਾਂ ਨੇ ਇਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਤਾਂ ਜੋ ਉਹ ਪ੍ਰੀਖਿਆ ‘ਚ ਬੈਠ ਸਕਣ।  ਜਾਰੀ ਹੋਈ ਖਬਰਾਂ ਮੁਤਾਬਿਕ ਭਾਰਤ ਦੇ ਚੀਫ਼ ਜਸਟਿਸ … More »

ਭਾਰਤ | Leave a comment
WhatsApp Image 2023-02-25 at 6.04.29 PM.resized

ਦਿੱਲੀ ਫਤਿਹ ਦਿਵਸ ਸ਼ਾਨੋ ਸ਼ੌਕਤ ਨਾਲ ਲਾਲ ਕਿਲ੍ਹੇ ’ਤੇ ਮਨਾਇਆ ਜਾਵੇਗਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਖਤਮ ਹੋਣ ਬਾਅਦ ਐਤਕੀਂ 3 ਸਾਲਾਂ ਬਾਅਦ ਦਿੱਲੀ ਫਤਿਹ ਦਿਵਸ ਲਾਲ ਕਿਲ੍ਹੇ … More »

ਭਾਰਤ | Leave a comment