ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ … More
ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ … More
ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਦੀ ਯਾਦ ਵਿਚ ਹੋਇਆ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਬਾਬਾ ਅਵਤਾਰ ਸ਼ਾਹ ਸਿੰਘ ਮੁੱਖੀ ਗੁਰਦੁਆਰਾ ਸ਼ਾਹ ਸਾਹਿਬ ਡੇਰਾਵਲ ਨਗਰ, ਗੁਜਰਾਵਾਲਾਂ ਟਾਉਨ ਵਲੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਜੀ ਦੀ ਯਾਦ ਵਿਚ ਬਖਸ਼ੀਸ਼ ਸਮਾਗਮ ਕਰਵਾਇਆ ਗਿਆ … More
ਪ੍ਰਧਾਨ ਮੰਤਰੀ ਦਫਤਰ ਦੇ ਲੋਕ ਸ਼ਿਕਾਇਤ ਪੋਰਟਲ ‘ਤੇ ਸਿੱਖਾਂ ਨੂੰ “ਉਗਰਵਾਦੀ”ਦੱਸ ਕੀਤਾ ਜਾ ਰਿਹਾ ਬਦਨਾਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪ੍ਰਧਾਨ ਮੰਤਰੀ ਦਫ਼ਤਰ ਦੇ ਅਧੀਨ ਚੱਲ ਰਹੇ ਲੋਕ ਸ਼ਿਕਾਇਤ ਪੋਰਟਲ ‘ਤੇ ਉਪ-ਸਿਰਲੇਖ “ਸਿੱਖ ਉਗਰਵਾਦੀ ਗਤੀਵਿਧੀਆਂ ਭਾਰਤ/ਵਿਦੇਸ਼” ਨੂੰ ਤੁਰੰਤ ਹਟਾਉਣ ਦੀ ਜਾਗੋ ਪਾਰਟੀ ਨੇ ਮੰਗ ਕੀਤੀ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ … More
ਸਕਾਟਲੈਂਡ ਦੇ ਫਸਟ ਮਨਿਸਟਰ ਦੀ ਦੌੜ ‘ਚ ਹਮਜ਼ਾ ਯੂਸਫ਼ ਨੇ ਮਾਰੀ ਬਾਜ਼ੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫਸਟ ਮਨਿਸਟਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਨਿਕੋਲਾ ਸਟਰਜਨ ਦੀ ਥਾਂ ਅਜਿਹੇ ਨੇਤਾ ਦੀ ਭਾਲ ਸ਼ੁਰੂ ਹੋਈ ਸੀ, ਜੋ ਐਸਐਨਪੀ ਨੇਤਾ ਵਜੋਂ ਪਾਰਟੀ ਦਾ ਭਾਰ ਆਪਣੇ ਮੋਢਿਆਂ ‘ਤੇ ਝੱਲ ਸਕੇ। ਅਖੀਰ ਫਸਟ … More
ਅਫਗਾਨਿਸਤਾਨ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਅਫਗਾਨਿਸਤਾਨ ਨੂੰ ਲਾਹੌਰ ਖਾਲਸਾ ਰਾਜ ਦਰਬਾਰ ਦੀਆਂ ਫ਼ੌਜਾਂ ਨੇ ਹੀ ਫ਼ਤਹਿ ਕੀਤਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਅਫ਼ਗਾਨਿਸਤਾਨ ਸਬੰਧੀ ਦਿੱਤੀ ਬਿਆਨਬਾਜੀ ਦਾ ਤਿੱਖਾ ਪ੍ਰਤੀਕਰਮ ਜਾਹਰ ਕਰਦੇ ਹੋਏ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਕਿ ਸ. ਭਗਵੰਤ ਮਾਨ ਨੂੰ ਇਹ … More
ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਚੌਂਕ ਸੰਗਤ ਨੂੰ ਸਮਰਪਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਵਿਖੇ ਸਥਿਤ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨ … More
ਜਦੋਂ ਹੰਕਾਰੀ ਤਾਨਾਸ਼ਾਹ ਜਵਾਬ ਦੇਣ ਤੋਂ ਅਸਮਰੱਥ ਹੁੰਦੇ ਹਨ ਤਾਂ ਉਹ ਪੂਰੀ ਤਾਕਤ ਲੈ ਕੇ ਜਨਤਾ ਨੂੰ ਦਬਾਉਣ ਦੀ ਕਰਦੇ ਹਨ ਕੋਸ਼ਿਸ਼ : ਪ੍ਰਿਅੰਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਅਤੇ ਸੂਰਤ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਸਰਕਾਰ ਅਤੇ ਭਾਜਪਾ ‘ਤੇ ਹਮਲੇ ਕਰ ਰਹੀ ਹੈ । ਦੇਸ਼ ਭਰ … More
ਦੇਸ਼ ਦੇ ਟੋਲ ਪਲਾਜ਼ੇ ਬੰਦ ਹੋਣਗੇ: ਜੀਪੀਐਸ ਆਧਾਰਿਤ ਟੋਲ ਸਿਸਟਮ ਸ਼ੁਰੂ ਹੋਣ ਜਾ ਰਿਹਾ ਹੈ
ਦਿੱਲੀ, (ਦੀਪਕ ਗਰਗ) – ਦੇਸ਼ ਵਿੱਚ ਟੋਲ ਪਲਾਜ਼ਾ ਬੰਦ ਕਰਨ ਦੀ ਪ੍ਰਕਿਰਿਆ ਅਗਲੇ ਛੇ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਮੌਜੂਦਾ ਟੋਲ ਪਲਾਜ਼ਿਆਂ ਨੂੰ ਜੀਪੀਐਸ ਅਧਾਰਤ ਕੁਲੈਕਸ਼ਨ ਪ੍ਰਣਾਲੀ ਨਾਲ … More
ਵਿਦੇਸ਼ ਵਿੱਚ ਪੈਦਾ ਹੋਏ ਲੜਕੇ ਨੇ ਆਪਣੇ ਪੁਰਖਿਆਂ ਦੇ ਪਿੰਡ ਜਾਕੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬੈਗ ਵੰਡੇ
ਪੈਰਿਸ,(ਸੰਧੂ) – ਪ੍ਰਦੇਸ ਵਿੱਚ ਪੈਦਾ ਹੋਇਆਂ ਭਾਵੇਂ ਇਕੱਤੀ ਸਾਲ ਹੋ ਗਏ ਹਨ।ਪਰ ਆਪਣੇ ਪੁਰਖਿਆਂ ਦੀ ਭੂਮੀ ਨਾਲ ਜੁੜੇ੍ਹ ਰਹਿਣਾ ਹਰ ਇੱਕ ਦੇ ਵੱਸ ਦੀ ਗੱਲ ਨਹੀ ਹੁੰਦੀ।ਇਸ ਦੀ ਮਿਸਾਲ ਪੈਰਿਸ ਵਿੱਚ ਮਿਲਦੀ ਹੈ।ਜਿਥੇ ਸੁਖਵੀਰ ਸਿੰਘ ਸੰਧੂ ਦੇ ਲੜਕੇ ਸਤਿੰਦਰ ਸਿੰਘ … More









