ਖ਼ਬਰਾਂ

Half size(29).resized

ਜਦੋਂ ਬਲਾਤਕਾਰੀ ਕੋਸ਼ਿਸ਼ ਦੇ ਮਾਮਲੇ ਵਿਚ ਜਸਟਿਸ ਗੰਗੋਈ ਨੂੰ ਇਥੋ ਦਾ ਕਾਨੂੰਨ ਤੇ ਹੁਕਮਰਾਨ ਬਰੀ ਕਰਦੇ ਹਨ, ਫਿਰ ਸ. ਸੰਦੀਪ ਸਿੰਘ ਅਤੇ ਬ੍ਰਿਜ਼ ਭੂਸਨ ਦੇ ਮਾਮਲਿਆ ਵਿਚ ਦੋਹਰੇ ਮਾਪਦੰਡ ਕਿਉਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਅਨ ਵਿਧਾਨ ਦੀ ਧਾਰਾ 14 ਇਥੋਂ ਦੇ ਸਭ ਨਾਗਰਿਕਾਂ ਨੂੰ ਬਰਾਬਰਤਾ ਦੇ ਹੱਕ ਅਤੇ ਅਧਿਕਾਰ ਪ੍ਰਦਾਨ ਕਰਦੀ ਹੈ, ਕਹਿਣ ਤੋਂ ਭਾਵ ਹੈ ਕਿ ਕਾਨੂੰਨ ਦੀ ਨਜ਼ਰ ਵਿਚ ਜਦੋਂ ਸਭ ਇੰਡੀਅਨ ਨਾਗਰਿਕ ਬਰਾਬਰ ਹਨ, ਫਿਰ ਜਦੋਂ ਸੁਪਰੀਮ … More »

ਪੰਜਾਬ | Leave a comment
IMG_20230125_220451.resized

ਰਾਮ ਰਹੀਮ ਦੀ ਪੈਰੋਲ ‘ਤੇ ਅਕਾਲੀ ਗੁੱਸੇ ‘ਚ : ਬੰਟੀ ਰੋਮਾਣਾ ਨੇ ਕਿਹਾ- ਚੋਣਾਂ ਲਈ ਬਾਹਰ ਸੁੱਟਿਆ, ਸਿੱਖ ਕੈਦੀਆਂ ਦੀ ਰਿਹਾਈ ‘ਤੇ ਭਾਜਪਾ ਨੇਤਾ ਚੁੱਪ

ਫਰੀਦਕੋਟ / ਚੰਡੀਗੜ੍ਹ, (ਦੀਪਕ ਗਰਗ) – ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਰੋਧ ਜਾਰੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਭਾਜਪਾ ਆਗੂਆਂ … More »

ਭਾਰਤ | Leave a comment
IMG_20230125_180136.resized

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਵੱਖ ਵੱਖ ਗੁਰਦੁਆਰਿਆਂ ਅੰਦਰ ਚਲੇਗੀ ਦਸਖਤੀ ਮੁਹਿੰਮ: ਮੌਂਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਵੱਖ ਵੱਖ ਗੁਰੂ ਘਰਾਂ ਅੰਦਰ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਦਸਖਤੀ ਮੁਹਿੰਮ ਚਲਾਈ ਜਾਏਗੀ । ਇਸ ਗੱਲ … More »

ਭਾਰਤ | Leave a comment
images (25).resized

ਸੱਜਣ ਕੁਮਾਰ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੀਐਫਐਸਐਲ ਰਿਪੋਰਟ ਨੂੰ ਵਰਤ ਸਕਦਾ ਹੈ ਆਪਣੇ ਬਚਾਅ ਲਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਨੂੰ ਦੇਸ਼ ਅੰਦਰ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਬੇਗ਼ਾਨੇਪਨ ਦਾ ਕਰਵਾਇਆ ਜਾ ਰਿਹਾ ਹੈ । ਪਹਿਲਾਂ ਰਾਮ ਰਹੀਮ ਜੋ ਕਿ ਸਿੱਖ ਪੰਥ ਲਈ ਵੱਡਾ ਗੁਨਾਹਗਾਰ ਹੈ, ਆਸ਼ਿਸ਼ ਮਿਸ਼ਰਾ ਜੋ ਕਿ ਕਿਸਾਨਾਂ ਤੇ ਗੱਡੀ ਚੜਾਉਣ … More »

ਭਾਰਤ | Leave a comment
images (24).resized

ਲੱਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਫਿਲਹਾਲ ਆਸ਼ੀਸ਼ ਨੂੰ 8 ਹਫਤਿਆਂ ਲਈ ਰਿਹਾਅ ਕੀਤਾ ਜਾ ਰਿਹਾ ਹੈ ਪਰ … More »

ਪੰਜਾਬ | Leave a comment
8f2c8aa2-4734-4709-a69a-3d9d1564d830.resized

ਸਿਵਲ ਹਸਪਤਾਲ ਬਲਾਚੌਰ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ

ਬਲਾਚੌਰ, ( ਉਮੇਸ਼ ਜੋਸ਼ੀ) -: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬੀਤੇ ਦਿਨੀਂ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਬਣਾਉਣ … More »

ਪੰਜਾਬ | Leave a comment
885d9617-aa32-4f12-a5da-f62383302d33.resized

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਕਾਬੂ

ਬਲਾਚੌਰ, ( ਉਮੇਸ਼ ਜੋਸ਼ੀ) -: ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰੰਜਾਬ, ਕੌਸ਼ਤੁਭ ਸ਼ਰਮਾ, ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ, … More »

ਪੰਜਾਬ | Leave a comment
IMG_4952.resized

ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਯੂਨੀਵਰਸਿਟੀ ਖੋਲ੍ਹੀ ਜਾਵੇ : ਸਾਹਿਬ ਥਿੰਦ

ਚੰਡੀਗੜ੍ਹ- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ ’ਤੇ ਸੂਬੇ ਵਿੱਚ ਯੂਨੀਵਰਸਿਟੀ ਖੋਲ੍ਹੀ ਜਾਵੇ। ਅੱਜ ਪ੍ਰੈੱਸ ਕਲੱਬ ਵਿਖੇ ਜਥੇਬੰਦੀ ਦੇ … More »

ਪੰਜਾਬ | Leave a comment
 

26 ਜਨਵਰੀ, ਗਣਤੰਤਰ ਦਿਹਾੜੇ ‘ਤੇ ਹੋਣ ਵਾਲੀ ਪ੍ਰੇਡ ‘ਚ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਕਰਨ ਦੀ ਇਜਾਜਤ ਨਾ ਦੇਣਾ ਫਿਰਕੂ ਨਫਰਤ ਭਰੀ ਸੋਚ ਦਾ ਸਿੱਟਾ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਵੀ 15 ਅਗਸਤ ਜਾਂ 26 ਜਨਵਰੀ ਵਾਲੇ ਇੰਡੀਅਨ ਦਿਹਾੜਿਆ ਦੇ ਮੌਕੇ ਉਤੇ ਦਿੱਲੀ ਲਾਲ ਕਿਲ੍ਹਾ ਵਿਖੇ ਸਮਾਗਮ ਕੀਤੇ ਜਾਂਦੇ ਹਨ, ਤਾਂ ਉਸ ਵਿਚ ਵੱਖ-ਵੱਖ ਸੂਬਿਆਂ ਦੇ ਆਪਣੇ ਵਿਰਸੇ-ਵਿਰਾਸਤ, ਸੱਭਿਆਚਾਰ, ਬੋਲੀ, ਪਹਿਰਾਵੇ ਆਦਿ ਨਾਲ ਸੰਬੰਧਤ ਝਾਕੀਆ ਨੂੰ … More »

ਪੰਜਾਬ | Leave a comment
IMG-20230124-WA0022.resized

ਲੰਡਨ: ਇੰਟਰਨੈਸ਼ਨਲ ਢਾਡੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ ਵੱਲੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼੍ਰੀ ਅਕਾਲ ਤਖ਼ਤ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਹਜੂਰੀ ਢਾਡੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ ਤੇ ਸਾਥੀ ਅੱਜਕੱਲ੍ਹ ਇੰਗਲੈਂਡ ਦੌਰੇ ‘ਤੇ ਆਏ ਹੋਏ ਹਨ। ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਮੰਡ, … More »

ਅੰਤਰਰਾਸ਼ਟਰੀ | Leave a comment