ਖ਼ਬਰਾਂ
ਕੁੱਝ ਤਾਕਤਾਂ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਝੋਕਣਾ ਚਾਹੁੰਦੀਆਂ ਹਨ – ਸੁਖਬੀਰ ਸਿੰਘ ਬਾਦਲ
ਬਲਾਚੌਰ, ( ਉਮੇਸ਼ ਜੋਸ਼ੀ ) : ਅਗਲੀ ਅਕਾਲੀ ਦਲ ਦੀ ਸਰਕਾਰ ਕੰਢੀ ਵਿਕਾਸ ਮੰਤਰਾਲੇ ਦਾ ਗਠਨ ਕਰੇਗੀ ਤਾਂ ਜੋ ਸੂਬੇ ਦੇ ਉਪ ਪਹਾੜੀ ਇਲਾਕਿਆਂ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕੇ ਅਤੇ ਪਠਾਨਕੋਟ ਤੋਂ ਰੋਪੜ ਤੱਕ ਚਹੁੰ ਮਾਰਗੀ ਐਕਸਪ੍ਰੈਸਵੇਅ ਬਣਾਇਆ ਜਾਵੇਗਾ … More
ਡੇਟਨ ਦੇ ਸਿੱਖਾਂ ਨੇ ਹੋਰ ਅਮਰੀਕਨਾਂ ਨਾਲ 9/11 ਦੀ 25ਵੀਂ ਵਰ੍ਹੇਗੰਢ ਦੇ ਸਮਾਰੋਹ ‘ਚ ਦਿੱਤੀ ਸ਼ਰਧਾਂਜਲੀ ਵਲੋਂ: ਸਮੀਪ ਸਿੰਘ ਗੁਮਟਾਲਾ
ਡੇਟਨ, ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਖੇਤਰ ਦੇ ਸਿੱਖ ਭਾਈਚਾਰੇ ਨੇ ਬੀਵਰਕ੍ਰੀਕ ਪੁਲਿਸ, ਅੱਗ ਬੁਝਾਉ ਵਿਭਾਗ, ਫੌਜੀ ਜਵਾਨਾਂ, ਸਥਾਨਕ ਨਿਵਾਸੀਆਂ ਅਤੇ ਸੈਂਕੜੇ ਹੋਰ ਅਮਰੀਕਨਾਂ ਨਾਲ ਮਿਲ ਕੇ 11 ਸਤੰਬਰ, 2001 ਦੇ ਅੱਤਵਾਦੀ ਹਮਲਿਆਂ ਦੀ 25ਵੀਂ ਵਰ੍ਹੇਗੰਢ … More
ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਯੂਨੀਵਰਸਿਟੀ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਵਜੋਂ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਯੂਨੀਵਰਸਿਟੀ ਪ੍ਰਸ਼ਾਸਨ … More
ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ – ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ -: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਯੂ.ਟੀ. ਚੰਡੀਗੜ੍ਹ ਦੀਆਂ ਸਿਹਤ ਸੇਵਾਵਾਂ ਨਾਲ ਸਬੰਧਤ ਨਵੀਂ ਭਰਤੀ ਵਿਵਸਥਾ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਚੰਡੀਗੜ੍ਹ ਦੀਆਂ ਸਰਕਾਰੀ … More
ਕੱਚੇ ਸਹਾਇਕ ਪ੍ਰੋਫੈਸਰਾਂ ਨੇ ਰਾਸ਼ਟਰਪਤੀ ਤੋਂ ਮੰਗੀ ਸਮੂਹਿਕ ਆਤਮਦਾਹ ਦੀ ਇਜਾਜ਼ਤ : 100 ਤੋਂ ਜਿਆਦਾ ਟੀਚਰਜ਼ ਨੇ ਹਸਤਾਖਰ ਕਰਕੇ ਭੇਜਿਆ ਪੱਤਰ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਤਨਖ਼ਾਹ ਅਤੇ ਸੇਵਾ-ਸਬੰਧੀ ਮੰਗਾਂ ਨੂੰ ਲੈ ਕੇ ਹੁਣ ਰਾਸ਼ਟਰਪਤੀ ਭਾਰਤ ਕੋਲ ਤੁਰੰਤ ਦਖ਼ਲ ਦੀ ਗੁਹਾਰ ਲਗਾਈ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਰਾਸ਼ਟਰਪਤੀ … More
ਪੰਜਾਬ ਸਰਕਾਰ ਵੱਲੋਂ ਮਨੁੱਖੀ ਅਧਿਕਾਰਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ,(ਤੇਜਿੰਦਰ ਸਿੰਘ ਪੰਨੂੰ) – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਸਵਾਲ ਪੁੱਛਣ ਵਾਲਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾ ਕੇ ਮਨੁੱਖੀ ਅਧਿਕਾਰਾਂ ਦੀਆਂ ਧੱਜੀਆਂ ਉਡਾ ਰਹੀ ਹੈ। … More
ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਨਿੱਜੀ ਬੋਰਡਿੰਗ ਸਕੂਲ ਵਿੱਚ ਸਿੱਖ ਬੱਚੇ ਨਾਲ ਹੋਈ ਰੈਗਿੰਗ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਿੱਖਿਆ ਸੰਸਥਾ ਵਿੱਚ ਕਿਸੇ … More
ਅਧਿਆਪਕ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਅਤੇ 13 ਕਾਂਸਟੀਚੂਐਂਟ ਕਾਲਜਾਂ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਮਨਾਇਆ ਗਿਆ ‘ਕਾਲਾ ਦਿਵਸ’
ਪਟਿਆਲਾ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਅੱਜ 19ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। 5 ਸਤੰਬਰ ਨੂੰ ਦੇਸ਼ ਭਰ ਵਿੱਚ ਮਨਾਏ ਜਾਂਦੇ ‘ਅਧਿਆਪਕ ਦਿਵਸ’ … More
ਅਧਿਆਪਕ ਦਿਵਸ ਤੇ ਸਰਕਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਦਾ ਸੰਕਲਪ ਲਵੇ – ਗੋਇਲ
ਲੁਧਿਆਣਾ - ਅਧਿਆਪਕ ਦਿਵਸ ਦੀ ਪੂਰਵ ਸੰਧਿਆ ’ਤੇ ਸਤਿਸ਼ ਚੰਦਰ ਧਵਨ ਸਰਕਾਰੀ ਕਾਲਜ ਪੂਰਵ ਵਿਦਿਆਰਥੀ ਸੰਘ ਦੇ ਆਯੋਜਨ ਸਕੱਤਰ ਬ੍ਰਿਜ ਭੂਸ਼ਣ ਗੋਇਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਨਾਲ ਜੁੜੇ ਲੰਬੇ ਸਮੇਂ ਤੋਂ … More
ਸ਼੍ਰੋਮਣੀ ਕਮੇਟੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਦਾ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ
ਅੰਮ੍ਰਿਤਸਰ - ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ … More








