ਖ਼ਬਰਾਂ

arvind_kejriwal_1681344672.resized

ਸੀਬੀਆਈ ਨੇ ਗੋਆ ਚੋਣਾਂ ‘ਚ ਗੈਰ ਕਾਨੂੰਨੀ ਫੰਡਾਂ ਦੀ ਵਰਤੋਂ ਦੇ ਦੋਸ਼ ਮਾਮਲੇ ‘ਚ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ

ਦਿੱਲੀ, (ਦੀਪਕ ਗਰਗ) – ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੀਂ ਆਬਕਾਰੀ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ … More »

ਭਾਰਤ | Leave a comment
336362772_620152999587225_2437773668499487151_n.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ … More »

ਭਾਰਤ | Leave a comment
OLYMPUS DIGITAL CAMERA

ਪੈਰਿਸ ‘ਚ ਵਿਦੇਸੀ ਮੂਲ ਦੇ ਲੋਕਾਂ ਨੇ ਸਕੂਲ ਨੂੰ ਰਹਿਣ ਦਾ ਵਸੀਲਾ ਬਣਾ ਲਿਆ

ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਦੇ ਇੱਕ ਪੁਰਾਣੇ ਸਕੂਲ ਦੇ ਅੰਦਰ 200 ਦੇ ਕਰੀਬ ਵਿਦੇਸੀ ਮੂਲ ਦੇ ਵਗੈਰ ਪੇਪਰਾਂ ਵਾਲੇ ਨੌਜੁਆਨਾਂ ਨੇ ਰੈਣ ਵਸੇਰਾ ਬਣਾ ਲਿਆ।ਉਹ ਲੋਕ ਪੈਰਿਸ ਵਿੱਚ ਕਾਫੀ ਦੇਰ ਤੋਂ ਸਿਰ ਉਪਰ ਛੱਤ ਦੀ ਭਾਲ ਕਰ ਰਹੇ … More »

ਅੰਤਰਰਾਸ਼ਟਰੀ | Leave a comment
IMG-20230413-WA0033.resized

ਭਾਈ ਅੰਮ੍ਰਿਤਪਾਲ ਸਿੰਘ ਦੇ ਬਹਾਨੇ ਪੁਲਿਸ, ਸ਼ਹੀਦ ਪਰਿਵਾਰਾਂ ਨੂੰ ਕਰ ਰਹੀ ਹੈ ਤੰਗ – ਯੂਨਾਈਟਿਡ ਖਾਲਸਾ ਦਲ ਯੂ,ਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਬਹਾਨੇ ਪੁਲਿਸ ਨੇ ਜਿੱਥੇ ਸੈਂਕੜੇ ਸਿੱਖਾਂ ਨੂੰ ਗਿ੍ਫਤਾਰ ਕਰਕੇ ਦਹਿਸ਼ਤ ਦਾ ਮਾਹੌਲ ਸਿਰਜ ਰਹੀ ਹੈ ਉੱਥੇ ਸਿੱਖ ਕੌਮ ਦੇ ਗਲੋਂ ਗੁਲਾਮੀ ਲਾਹੁਣ ਲਈ ਚੱਲ ਰਹੇ ਖਾਲਿਸਤਾਨ ਦੇ ਸੰਘਰਸ਼ ਦੌਰਾਨ … More »

ਅੰਤਰਰਾਸ਼ਟਰੀ | Leave a comment
IMG-20230313-WA0014(1).resized

ਵਿਦੇਸ਼ਾਂ ‘ਚ ਰਹਿ ਰਹੇ ਸਿੱਖ ਪੰਜਾਬ ਅੰਦਰ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਕੌਮਾਂਤਰੀ ਅਦਾਲਤ, ਅਮਨੈਸਟੀ ਇੰਟਰਨੈਸ਼ਨਲ, ਏਸੀਆ ਵਾਚ ਹਿਊਮਨਰਾਈਟਸ ਅਤੇ ਯੂ.ਐਨ.ਓ ਤਕ ਕਰਣ ਪਹੁੰਚ: ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ. ਸਿਮਰਨਜੀਤ ਸਿੰਘ ਮਾਨ ਨੇ ਬਾਹਰਲੇ ਮੁਲਕਾਂ ਵਿਚ ਵਿਚਰ ਰਹੇ ਸੂਝਵਾਨ ਸਿੱਖਾਂ ਨੂੰ ਸੰਜੀਦਗੀ ਭਰੀ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਅਣਮਨੁੱਖੀ ਤੇ ਗੈਰ ਕਾਨੂੰਨੀ ਕੇਸਾਂ ਸੰਬੰਧੀ ਉਹ ਫੌਰੀ ਇਕੱਤਰ ਹੋ ਕੇ ਕੌਮਾਂਤਰੀ ਅਦਾਲਤ, ਅਮਨੈਸਟੀ … More »

ਪੰਜਾਬ | Leave a comment
IMG-20230413-WA0004.resized

ਖਾਲਸਾ ਸਾਜਨਾ ਦਿਵਸ ’ਮੌਕੇ ਸਰਕਾਰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਫ਼ਾ 144 ਲਾ ਕੇ ਸਿਰਜ ਰਹੀ ਹੈ ਦਹਿਸ਼ਤ ਦਾ ਮਾਹੌਲ : ਕਾਹਨਸਿੰਘਵਾਲਾ, ਭਾਈ ਅਤਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਗਵੰਤ ਮਾਨ ਸਰਕਾਰ ਤੇ ‘‘ਇੱਕ ਕਮਲੀ ਦੂਜੀ ਪੈ ਗਈ, ਸਿਵਿਆ ਦੇ ਰਾਹ’’ ਵਾਲੀ ਕਹਾਵਤ ਹੂ-ਬ-ਹੂ ਢੁੱਕਣ ਲੱਗੀ ਹੈ । ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਨੂੰ ‘‘ਅਨਾੜੀ, ਨਾ ਤਜਰਬੇਕਾਰ, ਅਣਜਾਣ ਲੋਕਾਂ ਦੀ ਸਰਕਾਰ ਪਤਾ … More »

ਪੰਜਾਬ | Leave a comment
Screenshot_2023-03-20_00-33-39.resized

ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ਅੰਦਰ ਪੁਲਿਸ ਦਾ ਬੇਲੋੜਾ ਦਖਲ ਬਰਦਾਸ਼ਤ ਨਹੀਂ – ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜਾਬਤੇ ਅੰਦਰ ਰਹਿਣ ਨੂੰ ਕਿਹਾ … More »

ਪੰਜਾਬ | Leave a comment
IMG-20230412-WA0018.resized

ਸੰਗਰੂਰ ਜੇਲ੍ਹ ‘ਚ ਬੰਦ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਜੇਲ੍ਹ ਪ੍ਰਸ਼ਾਸ਼ਨ ਨਹੀਂ ਦੇ ਰਿਹਾ ਮੈਡੀਕਲ ਸੁਵਿਧਾਵਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀਆ ਨੂੰ ਕਿਸੇ ਨਾ ਕਿਸੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ ਇਸ ਦਾ ਤਾਜ਼ਾ ਪ੍ਰਮਾਣ ਬੈੰਗਕੋਕ ਤੋਂ ਪਰਿਵਾਰ ਸਮੇਤ ਫੜ ਕੇ ਲਿਆਂਦੇ ਭਾਈ ਕੁਲਵਿੰਦਰ ਸਿੰਘ ਖਾਨਪੁਰੀ ਹਨ ਜਿਨ੍ਹਾਂ ਨੂੰ ਬੀਤੇ … More »

ਪੰਜਾਬ | Leave a comment
photo_2023-04-12_05-12-03.resized

ਸ. ਅਵਤਾਰ ਸਿੰਘ ਖੰਡਾ ਦੀ ਮਾਂ ਅਤੇ ਪਰਿਵਾਰਿਕ ਮੈਬਰਾਂ ਨੂੰ ਪੁਲਿਸ ਵੱਲੋਂ ਤੰਗ ਕਰਨ ਦੀ ਕਾਰਵਾਈ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ : ਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਮੋਗਾ ਪੁਲਿਸ ਵੱਲੋ ਜੋ ਸ. ਅਵਤਾਰ ਸਿੰਘ ਖੰਡਾ ਨਿਵਾਸੀ ਬਰਤਾਨੀਆ ਦੇ ਪਰਿਵਾਰਿਕ ਮੈਬਰਾਂ ਨੂੰ ਇਹ ਕਹਿਕੇ ਤੰਗ ਕਰਨਾ ਕਿ ਅਵਤਾਰ ਸਿੰਘ ਖੰਡਾ ਨੂੰ ਦਬਾਅ ਪਾਓ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਦੇਣ ਕਿ ਉਹ … More »

ਪੰਜਾਬ | Leave a comment
IMG-20230412-WA0014.resized

ਭਾਰਤੀ ਮੀਡੀਆ ਵਲੋ ਸਿੱਖ ਕੌਮ ਨੂੰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਬਦਨਾਮ: ਜਥੇਦਾਰ ਕਰਮ ਸਿੰਘ ਹਾਲੈਂਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਅਤੇ ਪੰਜਾਬ ਸਰਕਾਰ ਵਲੋ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਗੁੰਮਰਾਹਕੁੰਨ ਪਰਚਾਰ ਕਰਕੇ ਕੀਤੀਆਂ ਗਈਆਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰੀਆਂ ਸਿਰਫ ਤੇ ਸਿਰਫ ਸਿੱਖ ਕੌਮ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਹੀ ਕੀਤੀਆਂ ਗਈਆਂ । … More »

ਅੰਤਰਰਾਸ਼ਟਰੀ | Leave a comment