ਖ਼ਬਰਾਂ
ਅਮਰ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਸਮੁੱਚਾ ਖ਼ਾਲਸਾ ਪੰਥ 20 ਜਨਵਰੀ ਨੂੰ ਠੀਕਰੀਵਾਲ ਵਿਖੇ ਹੁੰਮ-ਹੁੰਮਾਕੇ ਪਹੁੰਚੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਵਿਚ ਜਦੋਂ ਇਥੇ ਰਜਵਾੜਾ ਸ਼ਾਹੀ ਦਾ ਪ੍ਰਬੰਧ ਹੁੰਦਾ ਸੀ ਅਤੇ ਜਨਤਾ ਨਾਲ ਰਾਜ ਦਰਬਾਰ ਦੇ ਮੋਢੀ ਜ਼ਬਰ-ਜੁਲਮ ਤੇ ਬੇਇਨਸਾਫ਼ੀਆਂ ਕਰਦੇ ਸਨ, ਤਾਂ ਅਮਰ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲ ਨੇ ਇਸ ਜ਼ਬਰ ਵਿਰੁੱਧ 9 ਮਹੀਨੇ ਲੰਮਾਂ … More
ਪੁਲਿਸ ਅਧਿਕਾਰੀ ਦਿਵਿਆ ਮਿੱਤਲ ਨੇ ਨੋਟਾਂ ਨਾਲ ਭਰੇ 2 ਬੈਗ ਝੀਲ ‘ਚ ਸੁੱਟੇ, ਮੋਬਾਈਲ ‘ਚ ਛੁਪਿਆ ਵੱਡਾ ਰਾਜ਼… ਉਹ ਵੀ ਸੁੱਟ ਦਿੱਤਾ
ਜੈਪੁਰ / ਅਜਮੇਰ, (ਦੀਪਕ ਗਰਗ) – ਨਸ਼ੇ ਦੇ ਸੌਦਾਗਰਾਂ ਤੋਂ ਦੋ ਰੁਪਏ ਰਿਸ਼ਵਤ ਮੰਗਣ ਦੀ ਦੋਸ਼ੀ ਏਐਸਪੀ ਦਿਵਿਆ ਮਿੱਤਲ ਭ੍ਰਿਸ਼ਟਾਚਾਰ ਰੋਕੂ ਬਿਊਰੋ ਦੀ ਹਿਰਾਸਤ ਵਿੱਚ ਹੈ। ਉਸ ਨੂੰ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਫਿਰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ … More
ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਹਮਲਾ ਮੰਦਭਾਗਾ, ਅਕਾਲੀ ਲੀਡਰਸ਼ਿਪ ਸਵੈ ਪੜਚੋਲ ਕਰੇ: ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਮੁਹਾਲੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ, ਉੱਥੇ ਹੀ ਅਕਾਲੀ ਦਲ (ਬਾਦਲ) ਨੂੰ ਸਵੈ ਪੜਚੋਲ ਕਰਨ … More
ਐਸ ਜੀ ਪੀ ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ: ਜਸਮੀਤ ਪੀਤਮਪੁਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ ਜੀ ਪੀ ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਤੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਯੂਥ ਆਗੂ ਜਸਮੀਤ ਸਿੰਘ ਪੀਤਮਪੁਰਾ ਨੇ ਦਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ … More
ਦਿੱਲੀ ਕਮੇਟੀ ਵਲੋਂ ਗ਼ਲਤ ਇਰਾਦੇਆਂ ਨਾਲ ਕੀਤੇ ਜਾਣੇ ਸੀ ਪਾਕਿਸਤਾਨ ਦੇ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਵਰੂਪ ਅਗਨਭੇਟ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਅਜ ਕੀਤੀ ਪ੍ਰੈਸ ਮਿਲਣੀ ਵਿਚ ਕਿਹਾ ਕਿ ਕੁਝ ਦਿਨ ਪਹਿਲਾਂ ਸਿੱਖ ਪੰਥ ਖਿਲਾਫ ਦਿੱਲੀ ਕਮੇਟੀ ਦੀ ਸਿੱਖ ਵਿਰੋਧੀ ਮੈਨੇਜਮੈਂਟ ਨੇ ਸਿੱਖ ਪੰਥ ਦੇ ਅਣਮੁੱਲੇ … More
ਲੁਧਿਆਣਾ ‘ਚ 20 ਜਨਵਰੀ ਤੋਂ ਤਿੰਨ ਦਿਨੀ ਫਾਈਬਰ ਐਂਡ ਯਾਰਨ ਐਕਸਪੋ 2023 ਦੀ ਮੇਜਬਾਨੀ
ਲੁਧਿਆਣਾ, ਲੁਧਿਆਣਾ, ਜੋ ਕਿ ਕਪੜਾ ਉਦਯੌਗ ਲਈ ਭਾਰਤ ਦੇ ਮਨਚੈਸਟਰ ਵਜੋਂ ਜਾਣਾ ਜਾਂਦਾ ਹੈ, 29 ਜਨਵਰੀ ਤੋਂ ਦਾਣਾ ਮੰਡੀ ਵਿਖੇ ਤਿੰਨ ਦਿਨੀ ਫਾਈਬਰ ਐਂਡ ਯਾਰਨ ਐਕਸਪੋ 2023 ਦੀ ਮੇਜਬਾਨੀ ਕਰੇਗਾ ਜਿਸ ਵਿਚ ਸੰਬੰਧਤ ਉਦਯੌਗ ਦੇ ਉੱਦਮੀ ਟੈਕਸਟਾਇਲ ਇੰਸਡਸਟ੍ਰੀ ਬਾਰੇ ਵਿਚਾਰ … More
ਦਿੱਲੀ ਗੁਰਦੁਆਰਾ ਵਾਰਡਾਂ ਦੀ ਹੱਦਬੰਦੀ ਦਰੁਸਤ ਕਰਕੇ ਨਵੀਆਂ ਵੋਟਰ ਸੂਚੀਆਂ ਬਣਾਈਆਂ ਜਾਣ- ਦਸ਼ਮੇਸ਼ ਸੇਵਾ ਸੁਸਾਇਟੀ
ਦਿੱਲੀ –: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਨੇ ਆਪਣੀ ਕਾਰਜਕਾਰੀ ਬੋਰਡ ਦੀ ਅਹਿਮ ਮੀਟਿੰਗ ‘ਚ ਫੈਸਲਾ ਲੈਂਦਿਆਂ ਦਿੱਲੀ ਸਰਕਾਰ ਨੂੰ ਗੁਰਦੁਆਰਾ ਵਾਰਡਾਂ ਦੀ ਹੱਦਬੰਦੀ ਦਰੁਸਤ ਕਰਕੇ ਨਵੀਆਂ ਵੋਟਰ ਸੂਚੀਆਂ ਤਿਆਰ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਸੁਸਾਇਟੀ … More
ਸਿੰਧੀ ਟਿਕਾਣਿਆਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਵਾਪਸੀ ਉਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੱਧ ਪ੍ਰਦੇਸ਼ ਦੇ “ਸਿੰਧੀ ਟਿਕਾਣਿਆਂ” ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ਵਿਖੇ ਹੋ ਰਹੀ ਵਾਪਸੀ ਉਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ … More
ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੀ ਗੂੰਜ ਵ੍ਹਾਈਟ ਹਾਊਸ (ਅਮਰੀਕਾ) ਤੱਕ ਪਹੁੰਚੀ
ਵਾਸ਼ਿੰਗਟਨ : ਅੱਜ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿਚ ਅਮਰੀਕੀ ਪ੍ਰੈਜ਼ੀਡੈਂਟ ਦੇ ਟਿਕਾਣੇ ਵ੍ਹਾਈਟ ਹਾਊਸ ਅਗੇ ਅਮਰੀਕੀ ਸਿਖਾਂ ਨੇ ਪੰਜਾਬ ਵਿਚ ਗੁਰੂ ਗਰੰਥ ਸਾਹਿਬ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਹੱਕ ਵਿਚ ਜ਼ੋਰਦਾਰ … More
ਆਈ ਐਸ ਆਈ ਅਧਿਕਾਰੀ ਨੂੰ ਕਰਤਾਰਪੁਰ ਲਾਂਘੇ ਦਾ ਸੀਈਓ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਨਾਲ ਖਿਲਵਾੜ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਵੱਲੋਂ ਇਕ ਗੈਰ ਸਿੱਖ ਅਤੇ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੇ ਇਕ ਸੀਨੀਅਰ ਅਫ਼ਸਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਕਾਰੀਡੋਰ ਦੇ ਮਾਮਲਿਆਂ ਨਾਲ ਸੰਬੰਧਿਤ ਪ੍ਰੋਜੈਕਟ ਮੈਨੇਜਮੈਂਟ … More







