ਖ਼ਬਰਾਂ

97930224.resized

ਤਾਮਿਲਨਾਡੂ ਦੇ ਵਿਲੂਪੁਰਮ ‘ਚ ਆਸ਼ਰਮ ਦੀ ਆੜ ਵਿੱਚ ਹੋ ਰਹੀਆਂ ਸਨ ਅਨੈਤਿਕ ਗਤੀਵਿਧੀਆਂ, 142 ਪੀੜਤਾਂ ਨੂੰ ਬਚਾਇਆ

ਵਿਲੁਪੁਰਮ,(ਦੀਪਕ ਗਰਗ ) – ਤਾਮਿਲਨਾਡੂ ਦੇ ਵਿਲੂਪੁਰਮ ਵਿੱਚ ਇੱਕ ਆਸ਼ਰਮ ਦੀ ਆੜ ਵਿੱਚ ਹੋ ਰਹੀਆਂ ਅਨੈਤਿਕ ਗਤੀਵਿਧੀਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਪੁਲਿਸ ਨੇ ਇੱਕ ਐਨਜੀਓ ਦੀ ਮਦਦ ਨਾਲ ਅੰਬੂਜਯੋਤੀ ਆਸ਼ਰਮ ਤੋਂ 142 ਬੇਸਹਾਰਾ ਲੋਕਾਂ ਨੂੰ ਬਚਾਇਆ ਹੈ। … More »

ਭਾਰਤ | Leave a comment
IMG-20230214-WA0007.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਿਹਾਲ ਵਿਹਾਰ ਵਿਖੇ ਸਪੋਰਟਸ ਜ਼ੋਨ ਹੋਇਆ ਉਦਘਾਟਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਿਹਾਲ ਵਿਹਾਰ (ਚੰਦਰ ਵਿਹਾਰ) ਵਿਖੇ ਸਪੋਰਟਸ ਜ਼ੋਨ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ … More »

ਭਾਰਤ | Leave a comment
14 khiala school.resized

ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਰਾਮਤੀਰਥ / ਅੰਮ੍ਰਿਤਸਰ – ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਅੱਜ ਅਰਦਾਸ ਦਿਵਸ ਮਨਾਇਆ ਗਿਆ । ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਜ ਅਤੇ ਸਕੂਲ ਦੀ ਸੁਖ ਸ਼ਾਂਤੀ, ਬਚਿਆਂ ਦੇ ਚੜ੍ਹਦੀ ਕਲਾ ਅਤੇ ਤੰਦਰੁਸਤੀਆਂ ਵਾਸਤੇ ਅਰਦਾਸਾਂ … More »

ਪੰਜਾਬ | Leave a comment
IMG-20230214-WA0009.resized

ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਵਾਸਤੇ ਵੀ.ਜੀ.ਐਫ. ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ … More »

ਪੰਜਾਬ | Leave a comment
14 sarchand.resized

ਪ੍ਰੋ. ਸਰਚਾਂਦ ਸਿੰਘ ਭਾਰਤ ਸਰਕਾਰ ਦੇ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਬਣੇ

ਨਵੀਂ ਦਿਲੀ- ਭਾਰਤ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇਕ ਮਹਤਵਪੂਰਨ ਨਿਯੁਕਤੀ ਕੀਤੀ ਹੈ।  ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ: ਸਰਚਾਂਦ … More »

ਪੰਜਾਬ | Leave a comment
Half size(29).resized

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਇਨਸਾਫ਼ ਮੋਰਚੇ ਨੂੰ ਬਦਨਾਮ ਕਰਨ ਲਈ ਹਕੂਮਤੀ ਸਾਜ਼ਿਸਾਂ ਨੂੰ ਸਿੱਖ ਕੌਮ ਕਤਈ ਸਹਿਣ ਨਹੀਂ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਜਾਵਾਂ ਦਿਵਾਉਣ ਦੇ ਮਸਲਿਆ ਨੂੰ ਲੈਕੇ 07 ਜਨਵਰੀ 2023 ਤੋਂ ਮੋਹਾਲੀ ਵਿਖੇ ਸੁਰੂ … More »

ਪੰਜਾਬ | Leave a comment
20230214_141724.resized

ਡਾਕੂਮੈਂਟਰੀ ਇੰਡੀਆ ‘ਤੇ ਮੋਦੀ ਕਵੇਸ਼ਚਨ ਨੂੰ ਲੈਕੇ ਵਿਵਾਦ ਦਰਮਿਆਨ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਤੇ ਇਨਕਮ ਟੈਕਸ ਦੇ ਛਾਪੇ

ਨਵੀਂ ਦਿੱਲੀ, (ਦੀਪਕ ਗਰਗ) – ਇਨਕਮ ਟੈਕਸ ਨੇ ਡਾਕੂਮੈਂਟਰੀ ਇੰਡੀਆ, ‘ਦ ਮੋਦੀ ਕਵੇਸ਼ਚਨ ‘ਅਤੇ ਪੀਐਮ ਮੋਦੀ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਤੇ ਛਾਪੇਮਾਰੀ ਕੀਤੀ ਹੈ। ਬੀਬੀਸੀ ਦੇ ਲੰਡਨ ਹੈੱਡਕੁਆਰਟਰ ਨੂੰ ਇਸ ਬਾਰੇ ਜਾਣਕਾਰੀ … More »

ਭਾਰਤ | Leave a comment
20230214_113512.resized

ਪਾਕਿਸਤਾਨ ਦੇ ਇਤਿਹਾਸ ‘ਚ ਪਹਿਲੀ ਵਾਰ ਹਿੰਦੂ ਔਰਤ ਨੂੰ ਅਸਿਸਟੈਂਟ ਕਮਿਸ਼ਨਰ ਦੀ ਮਿਲੀ ਪੋਸਟ, ਕੌਣ ਹੈ ਸਨਾ ਰਾਮਚੰਦ?

ਦਿੱਲੀ, (ਦੀਪਕ ਗਰਗ) – ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਅੱਤਿਆਚਾਰ, ਧਰਮ ਪਰਿਵਰਤਨ ਦੀਆਂ ਖ਼ਬਰਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ ਪਰ ਪਾਕਿਸਤਾਨ ਵਿੱਚ ਪਹਿਲੀ ਵਾਰ ਕਿਸੇ ਹਿੰਦੂ ਕੁੜੀ ਨੂੰ ਵੱਡਾ ਸਨਮਾਨ ਮਿਲਿਆ ਹੈ। ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੀ … More »

ਅੰਤਰਰਾਸ਼ਟਰੀ | Leave a comment
f.resized

ਗ੍ਰਹਿ ਵਿਭਾਗ ਇੰਡੀਆਂ ਐਸ.ਜੀ.ਪੀ.ਸੀ. ਦੀਆਂ ਜਰਨਲ ਚੋਣਾਂ ਦਾ ਤੁਰੰਤ ਐਲਾਨ ਕਰਕੇ ਸਿੱਖ ਕੌਮ ਦੀ ਕੁੱਚਲੀ ਵਿਧਾਨਿਕ ਜਮਹੂਰੀਅਤ ਬਹਾਲ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਨੇ ਸਿੱਖ ਕੌਮ ਦੀ ਆਨ-ਸ਼ਾਨ ਨੂੰ ਕਾਇਮ ਰੱਖਣ ਹਿੱਤ ਕੇਵਲ ਜ਼ਾਬਰ ਹੁਕਮਰਾਨਾਂ ਵਿਰੁੱਧ ਬਾਦਲੀਲ ਢੰਗ ਨਾਲ ਸੰਘਰਸ਼ ਹੀ ਨਹੀਂ ਆਰੰਭਿਆ ਬਲਕਿ ਸਿੱਖ ਕੌਮ ਦੀ ਵੱਖਰੀ ਅਤੇ ਅਣਖ਼ੀਲੀ ਪਹਿਚਾਣ ਨੂੰ ਕਾਇਮ ਰੱਖਣ ਹਿੱਤ … More »

ਪੰਜਾਬ | Leave a comment
photoart.collagemaker.picgrid.edit.photoframe_2023212231631691.resized

ਖੱਟਰ ਸਾਹਬ ਡੇਰਾਮੁਖੀ ਤੁਹਾਡੀ ਚੋਣ ਲਈ ਪ੍ਰਚਾਰ ਗੀਤ ਤਾਂ ਤਿਆਰ ਨਹੀਂ ਕਰ ਰਹੇ ਹਨ : ਸਵਾਤੀ ਮਾਲੀਵਾਲ

ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ 40 ਦਿਨਾਂ ਦੀ ਪੈਰੋਲ ਨੂੰ ਲੈ ਕੇ ਇਕ ਵਾਰ ਫਿਰ ਹਰਿਆਣਾ ਸਰਕਾਰ ਨੂੰ ਘੇਰਿਆ ਹੈ। ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੇ ਗੀਤ ਦੀ ਧੁਨ … More »

ਪੰਜਾਬ | Leave a comment