ਖ਼ਬਰਾਂ
ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਰਾਜ਼ ਸਰਕਾਰ ਦਾ ਪੁਤਲਾ ਫੂਕਿਆ
ਬਲਾਚੌਰ, (ਉਮੇਸ਼ ਜੋਸ਼ੀ) : ਭਾਰਤੀ ਜਨਤਾ ਪਾਰਟੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ਼੍ਰੀ ਅਸ਼ੋਕ ਬਾਠ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਲਗਾਤਾਰ ਨਰਾਜ ਹਨ ਅਤੇ ਸਰਕਾਰ ਖਿਲਾਫ ਅਪਣੀ ਨਰਾਜ਼ਗੀ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ
ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਜਿੱਥੇ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ … More
ਮੁਕਤਸਰ ਮਾਘੀ ਦੇ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੀਆਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਨਤਮਸਤਕ
ਕੋਟਕਪੂਰਾ, (ਦੀਪਕ ਗਰਗ):- ਹੱਡ ਚੀਰਵੀਂ ਠੰਡ, ਕੜਾਕੇ ਦੀ ਸਰਦੀ, ਕੌਹਰਾ ਅਤੇ ਭਾਰੀ ਧੁੰਦ ਦੇ ਬਾਵਜੂਦ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਹਰ ਸਾਲ ਦੀ ਤਰਾਂ ਇਸ ਵਾਰ ਵੀ 40 ਮੁਕਤਿਆਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਦੀ … More
ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਅੰਬ ਸਾਹਿਬ ਵਿਖੇ ਸੁਰੂ ਕੀਤੇ ਗਏ ਪੱਕੇ ਮੋਰਚੇ ਦੇ ਮਕਸਦ ਦਾ ਪੂਰਨ ਸਮਰੱਥਨ ਕਰਦੇ ਹਾਂ : ਮਾਨ
ਫ਼ਤਹਿਗੜ੍ਹ ਸਾਹਿਬ, “ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਹੋਰ ਪੰਥਕ ਮੁੱਦਿਆ ਉਤੇ ਸੰਘਰਸ਼ ਕਰਨ ਲਈ ਬਣਾਈ ਗਈ ਕਮੇਟੀ ਵੱਲੋਂ ਜੋ ਸਮੁੱਚੀ ਸਿੱਖ ਕੌਮ ਅਤੇ ਸਿੱਖ ਜਥੇਬੰਦੀਆਂ ਦੇ ਬਿਨ੍ਹਾਂ ਤੇ ਪਹਿਲੋ ਹੀ ਪ੍ਰਵਾਨਗੀ ਲੈਦੇ ਹੋਏ … More
10 ਲੱਖ ਰੁਪਏ ਦੇ ਗਬਨ ਦੇ ਦੋਸ਼ ’ਚ ਮਨਜੀਤ ਸਿੰਘ ਜੀਕੇ ਖਿਲਾਫ ਦਿੱਲੀ ਕਮੇਟੀ ਵਲੋਂ ਫੌਜਦਾਰੀ ਕੇਸ ਦਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੱਡਾ ਖੁੱਲ੍ਹਾਸਾ ਕੀਤਾ ਹੈ ਕਿ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈ ਓ ਡਬਲਿਊ) ਵੱਲੋਂ 28 … More
ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਕਰਕੇ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਈ ਮੁਲਤਵੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਅਤੇ ਜ਼ਬਰਦਸਤ ਹੰਗਾਮੇ ਕਾਰਨ ਮੁਲਤਵੀ ਕਰਨੀ ਪਈ। ਹੰਗਾਮੇ ਦੌਰਾਨ ਕੌਂਸਲਰਾਂ ਨੇ ਮਾਈਕ, ਕੁਰਸੀ ਤੇ ਮੇਜ਼ ਵੀ ਤੋੜ ਦਿੱਤੇ। ਮੀਟਿੰਗ … More
ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ਵਿਚੋਂ ਛੇਕਣ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਮੈਂਬਰਾਂ ਨੇ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀਹੈ ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਪੰਥ ਵਿਰੋਧੀ ਗਤੀਵਿਧੀਆਂ ਅਤੇ ਨਸ਼ੇ ਦੇ ਕਾਰੋਬਾਰ ਵਿਚ … More
ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਵਲੋਂ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ ਦਿੱਤਾ : ਦਿਨੇਸ਼ ਪ੍ਰਸਾਦ
ਚੰਡੀਗੜ੍ਹ ( ਉਮੇਸ਼ ਜੋਸ਼ੀ ) -: ਪੰਜਾਬ ਸੀਟੂ ਦੇ ਸੱਦੇ ’ਤੇ ਚੰਡੀਗੜ੍ਹ ਦੀਆਂ ਮੁੱਖ ਦੋ ਯੂਨੀਅਨਾਂ ਦੇ ਵਰਕਰਾਂ ਦੀਆਂ ਮੰਗਾਂ ਮਨਵਾਉਣ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਜ਼ਦੂਰ ਜਮਾਤ ਵਿਰੋਧੀ ਨੀਤੀਆਂ ਵਿਰੁੱਧ ਮੁਜ਼ਾਹਰਾ ਕਰਕੇ ਸਹਾਇਕ ਕਮਿਸ਼ਨਰ ਚੰਡੀਗੜ੍ਹ ਨੂੰ ਮੰਗ ਪੱਤਰ … More
ਫਰੀਦਕੋਟ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਗੀਤ ਲਾਂਚ ਕੀਤਾ
ਕੋਟਕਪੂਰਾ, (ਦੀਪਕ ਗਰਗ) – ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚਣ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ … More
ਸਾਕਾ ਨੀਲਾ ਤਾਰਾ’ ਸ੍ਰੀਮਤੀ ਇੰਦਰਾ ਗਾਂਧੀ ਦੀ ਸਭ ਤੋਂ ਵੱਡੀ ਬਲੰਡਰ ਮਿਸਟੇਕ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ’ਅਪਰੇਸ਼ਨ ਬਲੂ ਸਟਾਰ’ ਸ੍ਰੀਮਤੀ ਇੰਦਰਾ ਗਾਂਧੀ ਦੀਆਂ ਗ਼ਲਤੀਆਂ ਵਿੱਚੋਂ ਸਭ ਤੋਂ ਵੱਡੀ ਬਲੰਡਰ ਗਲਤੀ ਸੀ ਜਿਸ ਨਾਲ ਨਾ ਕੇਵਲ ਸਿੱਖ ਹਿਰਦੇ ਵਲੂੰਧਰੇ ਗਏ ਸਗੋਂ ਹਿੰਦੂ- … More










