ਖ਼ਬਰਾਂ
ਕੋਰੋਨਾ ਦੇ ਮਾਮਲੇ ‘ਚ ਭਾਰਤ ਨੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 6 ਦੇਸ਼ਾਂ ਲਈ ਵਿਸ਼ੇਸ਼ ਆਰਡਰ
ਕੋਟਕਪੂਰਾ, (ਦੀਪਕ ਗਰਗ) – ਭਾਰਤ ਵਿੱਚ ਕੋਵਿਡ ਦੇ ਮਾਮਲੇ: ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਉਡਾਣ ਤੋਂ ਪਹਿਲਾਂ ਭਾਰਤ ਆਉਣ ਵਾਲੇ ਛੇ ਦੇਸ਼ਾਂ ਦੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਹੋਵੇਗਾ। ਸਿਹਤ … More
ਦਿੱਲੀ ਵਿਖੇ ਸ਼ਾਨੋ ਸੋਕਤ ਨਾਲ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ” ਮਹਾਨ ਨਗਰ ਕੀਰਤਨ ” ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਆਰੰਭ ਹੋ ਕੇ … More
ਗੁਰਦੁਆਰਾ ਝੀਲ ਹਨੂਮਾਨ ਗੜ੍ਹ ਵਿਖੇ ਗੁਰਪੁਰਬ/ਨਗਰਕੀਰਤਨ ਮੌਕੇ ਕਲਾਕਾਰ ਸੱਦ ਕੇ ਰਹਿਤ ਮਰਿਯਾਦਾ ਨਾਲ ਖਿਲਵਾੜ ਕਰਣ ਦੀ ਹੋ ਰਹੀ ਹੈ ਕੋਸ਼ਿਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਦੋ ਇਹ ਖ਼ਬਰ ਪੜੀ ਜਾਏਗੀ ਤਦ ਸਿੱਖ ਪੰਥ ਅੰਦਰ ਦਰਦ ਤੇ ਗੁੱਸਾ ਪੈਦਾ ਹੋਵੇਗਾ ਕਿਉਂਕਿ ਨਿਤ ਨਵੇਂ ਹੱਥਕੰਡੇ ਵਰਤ ਕੇ ਪੰਥਕ ਮਰਿਯਾਦਾ ਨੂੰ ਖੇਰੂ ਖੇਰੂ ਕਰਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਹੁਣ ਇਕ … More
ਈਸਾਈ ਧਰਮ ਅਪਣਾਉਣ ਤੋਂ ਇਨਕਾਰ ਕਰਨ ‘ਤੇ ਸਿੱਖ ਨੌਜਵਾਨਾਂ ਦੇ ਕੱਟੇ ਗਏ ਕੇਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਿਜਨੌਰ ਦੇ ਚੰਪਤਪੁਰ ਪਿੰਡ ‘ਚ ਈਸਾਈ ਧਰਮ ਅਪਣਾਉਣ ਤੋਂ ਇਨਕਾਰ ਕਰਨ ‘ਤੇ ਸਿੱਖ ਨੌਜਵਾਨ ਦੀ ਪੱਗ ਉਤਾਰ ਕੇ ਉਸ ਦੇ ਕੇਸ ਕੱਟ ਦਿੱਤੇ ਗਏ। ਪੁਲਿਸ ਨੇ ਇਸ ਮਾਮਲੇ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। … More
ਭਾਰਤ ਜੋੜੋ ਯਾਤਰਾ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਕਾਂਗਰਸ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ
ਕੋਟਕਪੂਰਾ / ਚੰਡੀਗੜ੍ਹ, (ਦੀਪਕ ਗਰਗ ) – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਪੰਜਾਬ ਵਿੱਚ ਦਾਖ਼ਲੇ ਤੋਂ ਪਹਿਲਾਂ ਹੀ ਕਾਂਗਰਸ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦਿੱਲੀ ਵਿੱਚ ਯਾਤਰਾ ਸੁਰੱਖਿਆ ਵਿੱਚ ਕੁਤਾਹੀ … More
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ … More
ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ 1 ਜਨਵਰੀ ਤੋਂ ਕਈ ਦੇਸ਼ਾਂ ਦੇ ਯਾਤਰੀਆਂ ਲਈ ਆਰਟੀ ਪੀਸੀਆਰ ਟੈਸਟ ਹੋਇਆ ਜ਼ਰੂਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ 1 ਜਨਵਰੀ ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਹਿੰਦੁਸਤਾਨ ਆਉਣ ਵਾਲੇ ਯਾਤਰੀਆਂ ਲਈ ਕੋਵਿਡ -19 ਲਈ ਨੈਗੇਟਿਵ ਟੈਸਟ ਰਿਪੋਰਟ ਆਉਣੀ ਲਾਜ਼ਮੀ ਹੋਵੇਗੀ। ਮਾਂਡਵੀਆ ਨੇ … More
ਡੀਐਸਜੀਪੀਸੀ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ ਏ ਕਮਾਲ, ਅੰਮ੍ਰਿਤ ਕੇ ਦਾਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ … More
ਗਲਾਸਗੋ: ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਧਾਰਮਿਕ ਸਮਾਗਮ ਸੰਪੰਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਓਟੈਗੋ ਸਟਰੀਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਲਗਾਤਾਰ ਸ਼ਾਮ ਦੇ ਦੀਵਾਨ ਸਜਾਏ ਗਏ। ਜਿਸ ਦੌਰਾਨ ਸਕਾਟਲੈਂਡ ਦੇ ਜੰਮਪਲ ਨਿੱਕੇ ਨਿੱਕੇ ਭੁਝੰਗੀ ਸਿੰਘ ਸਿੰਘਣੀਆਂ ਵੱਲੋਂ ਵੀ ਸਾਰੇ ਦਿਨ … More
ਸਾਹਿਬਜਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਬਾਲ ਦਿਵਸ ਰੂਪੀ ਮਨਾਉਣਾ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ : ਨਿਰਪ੍ਰੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅੰਦਰ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਵਿਚ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਗੁਆ ਚੁੱਕੀ ਅਤੇ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸਾਹਿਬਜਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਬਾਲ ਦਿਵਸ ਰੂਪੀ ਮਨਾਉਣਾ ਪੰਥ … More










