ਖ਼ਬਰਾਂ

IMG-20230202-WA0006.resized

ਸਦਰ ਬਾਜ਼ਾਰ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੇ ਵਿਰੋਧ ਵਿੱਚ ਐਮਸੀਡੀ ਦਾ ਫੂਕਿਆ ਗਿਆ ਪੁਤਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਦਰ ਬਜ਼ਾਰ ਵਿੱਚ ਦੁਕਾਨਾਂ ਦੀ ਕੀਤੀ ਗਈ ਸੀਲਿੰਗ ਦੇ ਖਿਲਾਫ ਧਰਨਾ 22ਵੇਂ ਦਿਨ ਵੀ ਜਾਰੀ ਹੈ। ਸੀਲਿੰਗ ਦੇ ਵਿਰੋਧ ਵਿੱਚ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ … More »

ਭਾਰਤ | Leave a comment
IMG_20230202_164226.resized

ਭਾਰਤ ਨੂੰ ਹਿੰਦੂ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ: ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਾਗੇਸ਼ਵਰਧਮ ਸਰਕਾਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਮਾਘ ਮੇਲਾ ਪ੍ਰਯਾਗਰਾਜ ਪਹੁੰਚੇ। ਖਾਕ ਚੌਕ ਸਥਿਤ ਸ਼੍ਰੀ ਸਤੂਆ ਬਾਬਾ ਆਸ਼ਰਮ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਨਾਤਨੀ ਹਿੰਦੂ ਨੂੰ ਦੇਸ਼ ਭਗਤ ਬਣਨਾ ਚਾਹੀਦਾ … More »

ਭਾਰਤ | Leave a comment
Inder Mohan Singh (2)(6).resized

ਦਿੱਲੀ ਨਗਰ ਨਿਗਮ ਦੇ ਗਠਨ ‘ਚ ਦੇਰੀ ਦਾ ਖਮਿਆਜਾ ਮੁਲਾਜਮ ‘ਤੇ ਪੈਨਸ਼ਨਰ ਕਿਉਂ ਭੁਗਤਣ ? – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਨਗਰ ਨਿਗਮ ਦੇ ਗਠਨ ‘ਚ ਹੋਰ ਰਹੀ ਦੇਰੀ ਦਾ ਖਮਿਆਜਾ ਨਿਗਮ ਦੇ ਮੁਲਾਜਮਾਂ ‘ਤੇ ਪੈਂਸ਼ਨਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਰਕਾਰ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ … More »

ਭਾਰਤ | Leave a comment
Screenshot_20230201_152509_Facebook.resized

ਇਨਸਾਫ਼ ਮੋਰਚਾ ਮੋਹਾਲੀ ਦੇ ਮੁੱਖ ਪ੍ਰਬੰਧਕ ਸ. ਗੁਰਚਰਨ ਸਿੰਘ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਪਹੁੰਚਣ ਦੀ ਅਪੀਲ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸਿੱਖ ਕੌਮ ਨਾਲ ਹੁਕਮਰਾਨਾਂ ਵੱਲੋਂ ਲੰਮੇ ਸਮੇ ਤੋਂ ਕੀਤੀਆ ਜਾਂਦੀਆ ਆ ਰਹੀਆ ਜਿਆਦਤੀਆਂ ਦੀ ਬਦੌਲਤ ਸਮੁੱਚੀ ਸਿੱਖ ਕੌਮ ਵਿਚ ਹੁਕਮਰਾਨਾਂ ਦੀਆਂ ਬੇਇਨਸਾਫ਼ੀਆਂ ਪ੍ਰਤੀ ਵੱਡਾ ਰੋਸ਼ ਹੈ । ਇਹੀ ਵਜਹ ਹੈ ਕਿ ਇਸ ਸਮੇਂ ਸਾਹਿਬ ਸ੍ਰੀ ਗੁਰੂ … More »

ਪੰਜਾਬ | Leave a comment
WhatsApp Image 2023-02-01 at 2.57.37 PM (2).resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਲਈ ਬਣਾਏ ਤਿੰਨ ਕਮਰੇ ਸੰਗਤਾਂ ਦੇ ਹੋਏ ਸਪੁਰਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਵਾਸਤੇ ਬਣਾਏ ਤਿੰਨ ਵੱਡੇ ਹਾਲ ਕਮਰੇ ਸੰਗਤਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਸਰਦਾਰ ਹਰਮੀਤ ਸਿੰਘ … More »

ਭਾਰਤ | Leave a comment
20230131_215640.resized

ਗਾਂਧੀਨਗਰ ਸੈਸ਼ਨ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਗਾਂਧੀਨਗਰ,(ਦੀਪਕ ਗਰਗ) -: ਗਾਂਧੀਨਗਰ ਸੈਸ਼ਨ ਕੋਰਟ ਨੇ ਸੋਮਵਾਰ ਨੂੰ ਆਸਾਰਾਮ ਦੇ ਖਿਲਾਫ ਮੁਕੱਦਮਾ ਪੂਰਾ ਕਰ ਲਿਆ ਸੀ ਅਤੇ ਆਸਾਰਾਮ ਨੂੰ ਆਈਪੀਸੀ ਦੀਆਂ ਧਾਰਾਵਾਂ 376, 377, 342, 354, 357 ਅਤੇ 506 ਦੇ ਤਹਿਤ ਦੋਸ਼ੀ ਪਾਇਆ ਸੀ। ਰੇਪ ਮਾਮਲੇ ‘ਚ ਗਾਂਧੀਨਗਰ ਦੀ … More »

ਭਾਰਤ | Leave a comment
unnamed.resized

ਜੀਐਚਪੀਐਸ ਸਕੂਲ ਵਿਖੇ ਹੋਈ ਬੁੱਤ ਪੂਜਾ ਦੇ ਵਿਰੋਧ ਵਿਚ ਅਖੰਡ ਪਾਠ ਸਾਹਿਬ ਰੱਖ ਪਸਚਾਤਾਪ ਦਿਵਸ ਮਨਾਇਆ ਜਾਏ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਅੱਧੀਨ ਚਲਦੇ ਜੀਐਚਪੀਐਸ ਵਸੰਤ ਵਿਹਾਰ ਸਕੂਲ ਵਿਖੇ ਹੋਈ ਬੀਤੇ ਕੁਝ ਦਿਨ ਪਹਿਲਾਂ ਬੁੱਤ ਪੂਜਾ ਬਾਰੇ ਜਾਣਕਾਰੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਮੈਂਬਰਾਂ ਅਤੇ ਕਾਰਕੂਨਾਂ ਸਮੇਤ … More »

ਭਾਰਤ | Leave a comment
IMG-20230130-WA0011.resized

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਚਲਾਈ ਗਈ ਦਸਖਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਚਲਾਈ ਗਈ ਦਸਖਤੀ ਮੁਹਿੰਮ ਨੂੰ ਦਿੱਲੀ ਦੇ ਵੱਖ ਵੱਖ … More »

ਭਾਰਤ | Leave a comment
20230130_212642.resized.resized

‘ਪਠਾਨ’ ਦੀ ਦੁਨੀਆ ਭਰ ‘ਚ ਕਮਾਈ 5 ਦਿਨਾਂ ‘ਚ 500 ਕਰੋੜ ਤੋਂ ਪਾਰ

ਕੋਟਕਪੂਰਾ / ਮੁੰਬਈ (ਦੀਪਕ ਗਰਗ) : ਸ਼ਾਹਰੁਖ ਦੀ ਫਿਲਮ ‘ਪਠਾਨ’ ਦੀ ਕਮਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਫਿਲਮ ਨੇ ਬਾਕਸ ਆਫਿਸ ‘ਤੇ ਕਈ ਰਿਕਾਰਡ ਤੋੜੇ ਹਨ। ਪਠਾਨ ਸਭ ਤੋਂ ਤੇਜ਼ੀ ਨਾਲ 500 ਕਰੋੜ ਰੁਪਏ ਦਾ ਕਲੈਕਸ਼ਨ ਕਰਨ … More »

ਫ਼ਿਲਮਾਂ | Leave a comment
IMG_20230130_180348.resized

ਜੀ.ਕੇ ਦੀ ਸ਼ਿਕਾਇਤ ਅਤੇ ਅਦਾਲਤ ਦੇ ਹੁਕਮਾਂ ‘ਤੇ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਦਰਜ਼ ਹੋਈ ਐਫਆਈਆਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਮਨਜੀਤ ਸਿੰਘ ਜੀ.ਕੇ ਦੀ ਸ਼ਿਕਾਇਤ ‘ਤੇ ਅਤੇ ਰੌਸ ਐਵੇਨਿਊ ਅਦਾਲਤ ਦੇ ਹੁਕਮਾਂ ‘ਤੇ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 420,468,471 ਅਤੇ 120ਬੀ ਤਹਿਤ ਐਫਆਈਆਰ ਨੰਬਰ … More »

ਭਾਰਤ | Leave a comment