ਖ਼ਬਰਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ … More
ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ‘ਦਾ ਟ੍ਰਿਬਿਊਨ’ ਦੇ ਪੱਤਰਕਾਰ ਵਿਸ਼ਾਲ ਵੱਲੋਂ ‘ਛੱਪੜ’ ਦਾ ਨਾਮ ਦੇਣਾ ਸਰੋਵਰ ਦੇ ਜਲ ਦੇ ਵੱਡੇ ਮਹੱਤਵ ਦੀ ਤੋਹੀਨ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਸਰੋਵਰ ਸਿੱਖ ਕੌਮ ਲਈ ਅਤਿ ਪਵਿੱਤਰ ਅਤੇ ਉਸਦੇ ਪਵਿੱਤਰ ਜਲ ਨੂੰ ਅੰਮ੍ਰਿਤ ਸਮਝਕੇ, ਜਦੋਂ ਵੀ ਸਿੱਖ ਕੌਮ ਦਰਸ਼ਨ ਕਰਨ ਜਾਂਦੀ ਹੈ ਤਾਂ ਉਸ ਅੰਮ੍ਰਿਤ ਦੀ ਬੂੰਦ ਦਾ ਸੇਵਨ ਕਰਕੇ ਅਤੇ ਇਸ ਪਵਿੱਤਰ … More
ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਕਹਿਣ ਤੋਂ ਗੁਰੇਜ ਕੀਤਾ ਜਾਵੇ – ਇੰਦਰ ਮੋਹਨ ਸਿੰਘ
ਦਿੱਲੀ -: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਣਨ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ … More
ਬੀਜੇਪੀ-ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਦੀ ਇੰਡਸਟਰੀ ਨੂੰ ਬਾਹਰ ਕੱਢਣਾ ਮੰਦਭਾਵਨਾ ਭਰੀ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ “ਜਿਸ ਸਰਹੱਦੀ ਸੂਬੇ ਪੰਜਾਬ ਨਾਲ ਸੈਂਟਰ ਦੇ ਹੁਕਮਰਾਨ ਨਿਰੰਤਰ ਲੰਮੇ ਸਮੇ ਤੋਂ ਮਤਰੇਈ ਮਾਂ ਵਾਲਾ ਸਲੂਕ ਕਰਦੇ ਆ ਰਹੇ ਹਨ ਅਤੇ ਕਿਸੇ ਵੀ ਖੇਤਰ ਵਿਚ ਪੰਜਾਬ ਸੂਬੇ ਨੂੰ ਸਿੱਖਰਾਂ ਤੇ ਪਹੁੰਚਣ ਤੋਂ ਅਕਸਰ ਹੀ ਰੁਕਾਵਟਾਂ ਪਾਉਦੇ ਆ ਰਹੇ … More
ਕੋਵਿਡ-19 ਸਬੰਧੀ ਹਦਾਇਤਾਂ ਦੀ ਸੁਹਿਰਦਤਾ ਨਾਲ ਪਾਲਣਾ ਜ਼ਰੂਰੀ : ਡਾ. ਮਾਨ -
ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਪ੍ਰਬੰਧਾਂ ਦੀ ਨਿਰੰਤਰ … More
1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੇ ਦੋਸ਼ੀਆਂ ਬਾਰੇ ਆਏ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਨੌਤੀ ਦੇਣ ਲਈ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ਼ਾਹ ਨੂੰ ਕੀਤੀ ਅਪੀਲ
ਅੰਮ੍ਰਿਤਸਰ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ 1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੇ ਦੋਸ਼ੀ 43 ਪੁਲਿਸ ਵਾਲਿਆਂ ਦੀ ਉਮਰ ਕੈਦ ਦੀ ਸਜ਼ਾ ਨੂੰ ਘਟਾ ਕੇ ਸਿਰਫ਼ 7 … More
ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਕੁਰਬਾਨੀ ਨਵੀਂ ਪੀੜੀ ਲਈ ਪੇ੍ਰਰਨਾਸਰੋਤ : ਚਾਣਕੀਆ
ਕੋਟਕਪੂਰਾ :- ਮਾਤਾ ਗੁਜਰੀ ਜੀ ਦੇ ਪਰਿਵਾਰ ਦੀ ਕੁਰਬਾਨੀ ਵਰਗੀ ਦੁਨੀਆਂ ਭਰ ਵਿੱਚ ਹੋਰ ਕੋਈ ਵੀ ਮਿਸਾਲ ਨਹੀਂ ਮਿਲਦੀ, ਕਿਉਂਕਿ ਪੀੜੀ ਦਰ ਪੀੜੀ ਤੁਰੀ ਆਉਂਦੀ ਸ਼ਹਾਦਤ ਦੇਣ ਦੀ ਪਿਰਤ ਵਿੱਚ ਗੁਰੂ ਅਰਜਨ ਪਾਤਸ਼ਾਹ, ਗੁਰੂ ਹਰਗੋਬਿੰਦ ਸਾਹਿਬ, ਗੁਰੂ ਤੇਗ ਬਹਾਦਰ ਜੀ … More
ਕਿਸਾਨੀ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਨਿਕਲਣਗੇ ਟਰੈਕਟਰ ਮਾਰਚ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋ ਗਈ। ਮੀਟਿੰਗ ਵਿੱਚ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕੱਢ ਕੇ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਣ ਅਤੇ ਹਰਿਆਣਾ ਦੇ … More
ਕੋਰੋਨਾ ਸੰਕਰਮਣ ਦੇ ਵਧਦੇ ਖਤਰੇ ਦੇ ਮੱਦੇਨਜ਼ਰ, ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਨੇ ਵੰਡੇ ਮੁਫਤ ਮਾਸਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੋਰੋਨਾ ਇਨਫੈਕਸ਼ਨ ਦੇ ਵਧਦੇ ਖ਼ਤਰੇ ਨੂੰ ਦੇਖਦੇ ਹੋਏ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਜ਼ ਐਸੋਸੀਏਸ਼ਨ ਵੱਲੋਂ ਬਾਜ਼ਾਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਲੋਕਾਂ ਨੂੰ ਕੋਰੋਨਾ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਗਿਆ। … More
ਕੋਰੋਨਾ ਵਾਇਰਸ BF.7 ਦਾ ਪ੍ਰਭਾਵ: ਚੀਨ ‘ਚ ਦਵਾਈਆਂ ਦੀ ਕਮੀ ਨੂੰ ਦੂਰ ਕਰਨ ਲਈ 24×7 ਉਤਪਾਦਨ, ਭਾਰਤ ਵਿੱਚ ਮਾਮਲਿਆਂ ‘ਚ 17% ਦਾ ਵਾਧਾ
ਕੋਟਕਪੂਰਾ, (ਦੀਪਕ ਗਰਗ) – ਕੋਰੋਨਾ BF.7 (ਜਿਸ ਨੂੰ ਮਾਹਰ ਨੇ BA.5.2.1.7 ਦਾ ਨਾਂ ਦਿੱਤਾ ਹੈ) ਦੇ ਨਵੇਂ ਵੇਰੀਐਂਟ ਨੇ ਚੀਨ ‘ਚ ਖਲਬਲੀ ਮਚਾ ਦਿੱਤੀ ਹੈ। ਦਵਾਈਆਂ ਦੇ ਉਤਪਾਦਨ ਨੂੰ ਵਧਾਉਣ ਲਈ ਫਾਰਮਾਸਿਊਟੀਕਲ ਕੰਪਨੀਆਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਬਲੂਮਬਰਗ ਨੇ … More










