ਖ਼ਬਰਾਂ
’ਅੱਗਾ ਦੌੜ ਪਿੱਛਾ ਚੌੜ’ ਹੈ ਪੰਜਾਬ ਦਾ ਉਦਯੋਗ ਮਾਡਲ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਸਨਅਤਕਾਰਾਂ ਵੱਲੋਂ ਗੁਆਂਢੀ ਸੂਬਿਆਂ ਵਿੱਚ ਹਿਜਰਤ ਕੀਤੇ ਜਾਣ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਵਲ ਵਿਸ਼ੇਸ਼ ਤਵੱਜੋ ਦੇਣ ਲਈ ਕਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ … More
ਸਿਡਨੀ ਵਿਚ ਸਿੱਖ ਸਿਪਾਹੀ ਦੇ ਬੁੱਤ ਦੀ ਸਥਾਪਨਾ
ਸਿਡਨੀ: ਪਹਿਲੀ ਸੰਸਾਰ ਜੰਗ ਅਤੇ ਦੂਸਰੀ ਸੰਸਾਰ ਜੰਗ, ਸਾਰਾਗੜ੍ਹੀ ਤੇ ਐਨਜ਼ੈਕ ਜੰਗਾਂ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ, ਪੱਛਮੀ ਸਿਡਨੀ ਦੀ ਬਲੈਕਟਾਊਨ ਕੌਂਸਲ ਦੇ ਅੰਦਰ, ਗੁਰਦੁਆਰਾ ਸਾਹਿਬ ਸਿੱਖ ਸੈਂਟਰ ਦੇ ਨੇੜੇ, ਗਲੈਨਵੁੱਡ ਸਬਅਰਬ ਦੇ ਪਾਰਕ ਵਿਖੇ ਲੱਗਣ ਵਾਲੇ, ਸਿੱਖ … More
ਸ੍ਰੀ ਗੁਰੂ ਰਵਿਦਾਸ ਜੀ ਭਵਨ ਦੇ ਫਾਂਊਡੈਸ਼ਨ ਅਤੇ ਪੰਜਾਬੀ ਸਹਿਤ ਸਭਾ ਪੈਰਿਸ (ਰਜ਼ਿ)ਦੇ ਪ੍ਰਧਾਨ ਸ੍ਰੀ “ਸਤਪਾਲ ਸਤੋਖਪੁਰੀ ਜੀ” ਸਦੀਵੀਂ ਵਿਛੋੜਾ ਦੇ ਗਏ
ਫਰਾਂਸ, (ਸੁਖਵੀਰ ਸਿੰਘ ਸੰਧੂ) – ਪੈਰਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਭਵਨ ਵਲੋਂ ਸੂਚਿਤ ਕੀਤਾ ਜਾਂਦਾ ਹੈ,ਕਿ ਸ੍ਰੀ ਸਤਪਾਲ ਸਤੋਖਪੁਰੀ ਜੀ 13 ਦਸੰਬਰ ਨੂੰ ਸਦਾ ਲਈ ਵਿਛੋੜਾ ਦੇ ਗਏ ਹਨ।ਉਹਨਾਂ ਦਾ ਅੰਤਮ ਸੰਸਕਾਰ 28 ਦਸੰਬਰ ਬੁਧਵਾਰ ਦੁਪਹਿਰ 1 ਵਜੇ ਸ਼ਮਸ਼ਾਨਘਾਟ … More
ਪੰਜਾਬੀਆਂ ਨੂੰ ‘ਸ਼ਰਾਬੀ’ ਕਹਿਕੇ ਬਦਨਾਮ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੀ ਤਰ੍ਹਾਂ ਅਫ਼ੀਮ ਦੀ ਖੇਤੀ ਕਰਨ ਤੇ ਵਪਾਰ ਕਰਨ ਦੀ ਖੁੱਲ੍ਹ ਦਿੱਤੀ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਅਕਸਰ ਹੀ ਇੰਡੀਆਂ ਦੇ ਹੁਕਮਰਾਨ ਪੰਜਾਬ ਦੇ ਸਰਹੱਦੀ ਸੂਬੇ ਵਿਚ ਵੱਸਣ ਵਾਲੇ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਬਣਾਉਟੀ ਬਦਨਾਮਨੁੰਮਾ ਨਾਮ ਦੇ ਕੇ ਸਮੁੱਚੇ ਮੁਲਕ ਵਿਚ ਅਤੇ ਕੌਮਾਂਤਰੀ ਪੱਧਰ ਤੇ ਲੰਮੇ ਸਮੇ ਤੋਂ ਬਦਨਾਮ ਕਰਨ ਅਤੇ ਫਿਰ ਉਨ੍ਹਾਂ … More
ਪੀਲੀਭੀਤ ਵਿਖੇ ਹੋਏ ਸਿੱਖਾਂ ਦੇ ਫਰਜ਼ੀ ਮੁਠਭੇੜ ਮਾਮਲੇ ਨੂੰ ਲੈ ਕੇ ਜਾਗੋ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੇਂਦਰ ਸਰਕਾਰ ਨੂੰ 1991 ਦੇ ਪੀਲੀਭੀਤ ਫਰਜ਼ੀ ਪੁਲਿਸ ਮੁਕਾਬਲੇ ‘ਚ ਮਾਰੇ ਗਏ 10 ਸਿੱਖਾਂ ਦੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਆਏ ਤਾਜ਼ਾ … More
ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਫਾਰ ਵੂਮਨ ਦੁਆਰਾ ਭਾਈ ਵੀਰ ਸਿੰਘ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਹੋਇਆ ਸਮਾਗਮ
ਨਵੀਂ ਦਿੱਲੀ, 21 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਫਾਰ ਵੂਮਨ, ਦਿੱਲੀ ਯੂਨੀਵਰਸਿਟੀ ਵੱਲੋਂ ਪੰਜਾਬੀ ਸਾਹਿਤ ਤੇ ਇਤਿਹਾਸ ਵਿਚ ਨਿਵੇਕਲਾ ਸਥਾਨ ਰੱਖਣ ਵਾਲੇ ਅਤੇ ਆਧੁਨਿਕ ਪੰਜਾਬੀ ਕਵਿਤੀ ਦੇ ਮੋਢੀ ਭਾਈ ਵੀਰ ਸਿੰਘ ਦੀ … More
ਪੰਜਾਬ ਦੇ ਹਰ ਚੌਥੇ ਵਿਅਕਤੀ ਕੋਲ ਪਾਸਪੋਰਟ ਹੈ, ਵਿਦੇਸ਼ ਜਾਣ ਦਾ ਕ੍ਰੇਜ਼ ਵਧ ਰਿਹਾ ਹੈ
ਚੰਡੀਗੜ੍ਹ, (ਦੀਪਕ ਗਰਗ) – ਪੰਜਾਬ 77.17 ਲੱਖ ਪਾਸਪੋਰਟਾਂ ਨਾਲ ਚੌਥਾ ਸਭ ਤੋਂ ਵੱਡਾ ਪਾਸਪੋਰਟ ਸੂਬਾ ਬਣ ਗਿਆ ਹੈ। ਇਸ ਸਾਲ ਨਵੰਬਰ ਤੱਕ 7.40 ਲੱਖ ਪਾਸਪੋਰਟ ਬਣ ਚੁੱਕੇ ਹਨ। ਪਿਛਲੇ ਸਾਲ 6.44 ਲੱਖ ਰੁਪਏ ਬਣਾਏ ਗਏ ਸਨ। ਸਟੱਡੀ ਵੀਜ਼ੇ ਤੋਂ ਇਲਾਵਾ … More
ਦਿੱਲੀ ਸਰਕਾਰ ਵਲੋਂ ਜਾਰੀ ਗੁਰਦੁਆਰਾ ਸਾਹਿਬਾਨਾਂ ‘ਚ ਪਾਠ-ਕੀਰਤਨ ‘ਤੇ ਪਾਬੰਦੀ ਲਗਾਉਣ ਸਬੰਧੀ ਆਦੇਸ਼ ਰੱਦ ਹੋਏ – ਦਸ਼ਮੇਸ਼ ਸੇਵਾ ਸੁਸਾਇਟੀ
ਦਿੱਲੀ-: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਨੇ ਬੀਤੇ ਦਿਨੀ ਦਿੱਲੀ ਸਰਕਾਰ ਵਲੋਂ ਦਿੱਲੀ ਦੇ ਰੋਹਿਣੀ ਇਲਾਕੇ ‘ਚ ਸਥਾਪਿਤ ਇਕ ਗੁਰਦੁਆਰਾ ਸਾਹਿਬ ‘ਚ ਲਾਈ ਪਾਬੰਦੀ ਸਬੰਧੀ ਆਦੇਸ਼ਾਂ ਦੇ ਰੱਦ ਹੋਣ ਨੂੰ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ। ਇਸ ਸਬੰਧ ‘ਚ ਦਸ਼ਮੇਸ਼ ਸੇਵਾ ਸੁਸਾਇਟੀ … More
ਬੀ.ਐਸ. ਚਾਹਲ ਨਾਲ ਬੀਤੇ ਸਮੇਂ ਵਿਚ ਜ਼ਬਰ-ਜੁਲਮ ਕਰਨ ਵਾਲੇ ਪੁਲਿਸ ਅਤੇ ਸਿਵਲ ਅਧਿਕਾਰੀ ਇਕੱਠੇ ਹੋ ਕੇ ਉਸਦੇ ਮਗਰ ਪੈ ਗਏ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ 2008 ਵਿਚ ਮੈਂ ਜੇਲ੍ਹ ਵਿਚ ਬੰਦੀ ਸੀ, ਉਸ ਸਮੇਂ ਪੁਲਿਸ ਅਫਸਰ ਸੈਣੀ ਅਤੇ ਉਸਦੀ ਜਾਲਮ ਜਾਬਰ ਟੀਮ ਨੇ ਸ. ਭਰਤਇੰਦਰ ਸਿੰਘ ਚਾਹਲ ਨਾਲ ਕੇਵਲ ਨੀਚੇ ਦਰਜੇ ਦਾ ਤਸੱਦਦ ਹੀ ਨਹੀ ਕੀਤਾ, ਬਲਕਿ ਉਨ੍ਹਾਂ ਨੂੰ ਜ਼ਲੀਲ ਕਰਦੇ … More
ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟ ਵਿੰਗ ਐਸ.ਓ.ਆਈ ਦੀ ਨਵੀਂ ਟੀਮ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ, ਲਿਆ ਅਸ਼ੀਰਵਾਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਵਿੰਗ ਐਸ.ਓ.ਆਈ ਦੀ ਦਿੱਲੀ ਇਕਾਈ ਦਾ ਹਾਲ ਹੀ ਵਿਚ ਐਲਾਨ ਕੀਤਾ ਗਿਆ ਸੀ। ਜਿਨ੍ਹਾਂ ਨੇ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਸੁਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। … More









