ਖ਼ਬਰਾਂ

IMG-20221215-WA0012.resized

ਯੂਥ ਆਗੂ ਮਨਦੀਪ ਸਿੰਘ ਨੂੰ ਵਿਦਿਆਰਥੀ ਵਿੰਗ ਦੀ ਐਸਓਆਈ ਦਿੱਲੀ ਇਕਾਈ ਦਾ ਬਣਾਇਆ ਗਿਆ ਪ੍ਰਧਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਦਿੱਲੀ ਇਕਾਈ ਨੇ ਵਿਦਿਆਰਥੀ ਵਿੰਗ ਐਸ.ਓ.ਆਈ. ਦੀ ਟੀਮ ਦਾ ਐਲਾਨ ਕੀਤਾ ਹੈ। ਪ੍ਰਧਾਨ ਦੇ ਅਹੁਦੇ ਦਾ ਚਾਰਜ ਯੂਥ ਆਗੂ ਮਨਦੀਪ ਸਿੰਘ ਨੂੰ ਸੌਂਪਦਿਆਂ ਪਾਰਟੀ ਦੇ ਯੂਥ … More »

ਭਾਰਤ | Leave a comment
 

ਸਾਹਿਬਜ਼ਾਦਿਆਂ ਨੂੰ ਬੱਚੇ ਸਮਝਣਾ ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਨੂੰ ਘੱਟ ਸਮਝਣਾ ਹੋਵੇਗਾ: ਜੀਕੇ

ਨਵੀਂ ਦਿੱਲੀ – ਭਾਰਤ ਸਰਕਾਰ ਵਲੋਂ ਹਰ ਸਾਲ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ “ਵੀਰ ਬਾਲ ਦਿਵਸ” ਮਨਾਉਣ ਦਾ ਬੀਤੇ ਦਿਨੀਂ ਐਲਾਨ … More »

ਭਾਰਤ | Leave a comment
IMG-20221215-WA0009.resized

ਉੜੀਸਾ ਸਰਕਾਰ ਵਲੋਂ ਅੰਸ਼ਕ ਤੌਰ ਤੇ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਨੂੰ ਤੋੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੜੀਸਾ ਸਰਕਾਰ ਵਲੋਂ ਅੰਸ਼ਕ ਤੌਰ ਤੇ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਨੂੰ ਤੋੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਨੇ  ਨੋਟਿਸ ਜਾਰੀ ਕਰਕੇ ਅਗਲੀ ਸੁਣਵਾਈ ਤਕ ਕਿਸੇ ਵੀਂ ਕਿਸਮ ਦੀ ਕਾਰਵਾਈ ਕਰਣ ਤੇ ਰੋਕ ਲਗਾ ਦਿੱਤੀ … More »

ਪੰਜਾਬ | Leave a comment
FB_IMG_1671033369903.resized

ਪਾਕਿਸਤਾਨ ‘ਚ ਸਿੱਖਾਂ ਨੂੰ ਮਿਲਿਆ ਵੱਖਰੇ ਭਾਈਚਾਰੇ ਦਾ ਦਰਜਾ: ਸੁਪਰੀਮ ਕੋਰਟ ਨੇ ਦਿੱਤਾ ਫੈਸਲਾ, ਜਨਗਣਨਾ ਫਾਰਮ ‘ਚ ਹੋਵੇਗਾ ਵੱਖਰਾ ਕਾਲਮ

ਕੋਟਕਪੂਰਾ,(ਦੀਪਕ ਗਰਗ) – ਗੁਆਂਢੀ ਮੁਲਕ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਹੁਣ ਆਪਣੀ ਵੱਖਰੀ ਪਛਾਣ ਹੋਵੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੰਡ ਦੇ 75 ਸਾਲਾਂ ਬਾਅਦ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਿੱਖਾਂ ਨੂੰ ਵੱਖਰੇ ਭਾਈਚਾਰੇ … More »

ਅੰਤਰਰਾਸ਼ਟਰੀ | Leave a comment
 

ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਉਥੋਂ ਦੇ ਸਿੱਖਾਂ ਨੂੰ ਜਨਗਨਣਾ ਫਾਰਮ ਵਿਚ ਵੱਖਰਾ ਕਾਲਮ ਦੇ ਕੇ ਵੱਖਰੀ ਕੌਮ ਵੱਜੋਂ ਮਾਨਤਾ ਦੇਣ ਦਾ ਫੈਸਲਾ ਅਤਿ ਸਵਾਗਤਯੋਗ : ਟਿਵਾਣਾ

ਫ਼ਤਹਿਗੜ੍ਹ ਸਾਹਿਬ – “ਪਾਕਿਸਤਾਨ ਵਿਚ ਵੱਡੀ ਗਿਣਤੀ `ਚ 1947 ਤੋਂ ਹੀ ਸਿੱਖ ਵੱਸਦੇ ਆ ਰਹੇ ਹਨ । ਲਹਿੰਦੇ ਪੰਜਾਬ ਪਾਕਿਸਤਾਨ ਵਿਚ ਸਿੱਖ ਕੌਮ ਦਾ ਮਹਾਨ ਵਿਰਸਾ-ਵਿਰਾਸਤ, ਯਾਦਗਰਾਂ, ਇਤਿਹਾਸ ਹੈ । ਉਥੇ ਵੱਡੀ ਗਿਣਤੀ ਵਿਚ ਗੁਰੂ ਸਾਹਿਬਾਨ ਨਾਲ ਸੰਬੰਧਤ ਇਤਿਹਾਸਿਕ ਗੁਰੂਘਰ … More »

ਪੰਜਾਬ | Leave a comment
187804717_4175580372462454_2798489471461259711_n.resized

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ‘ਤੇ ਦਿੱਲੀ ਕਮੇਟੀ ਕਰ ਰਹੀ ਹੈ ਰਾਜਨੀਤੀ, ਸਿਰਸਾ ਅਤੇ ਕਾਲਕਾ ਭਾਈਚਾਰਿਆਂ ‘ਚ ਤਣਾਅ ਪੈਦਾ ਕਰ ਰਹੇ ਹਨ : ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਨੌਲੱਖਾ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਤੱਥਾਂ ਤੋਂ ਕੋਹਾਂ ਦੂਰ ਹੈ।  ਦਰਅਸਲ ਇਹ … More »

ਪੰਜਾਬ | Leave a comment
IMG-20221214-WA0008.resized

ਅਕਾਲੀ ਦਲ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਇਆ ਜਾਵੇਗਾ; ਅਕਾਲੀ ਦਲ ਦੇ ਸਥਾਪਨਾ ਦਿਵਸ ’ਤੇ ਟਕਸਾਲੀ ਅਕਾਲੀਆਂ ਨੇ ਲਿਆ ਸੰਕਲਪ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਦੇ 102 ਸਾਲ ਪੂਰੇ ਹੋਣ ’ਤੇ ਟਕਸਾਲੀ ਅਕਾਲੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਦਿੱਲੀ ਨਿਵਾਸ ਵਿਖੇ ਹੋਈ, ਜਿਸ ਵਿੱਚ ਸਾਰਿਆਂ ਨੇ ਅਕਾਲੀ ਦਲ ਨੂੰ ਪਰਿਵਾਰਵਾਦ ਤੋਂ ਸਮਾਪਤ ਕਰਨ ਅਤੇ ਪੁਰਾਤਨ … More »

ਪੰਜਾਬ | Leave a comment
Half size(29).resized

ਜਲੰਧਰ ‘ਚ ਬੀਤੇ 70 ਸਾਲਾਂ ਤੋਂ ਵੱਸੇ 80 ਸਿੱਖ ਪਰਿਵਾਰਾਂ ਦੇ ਘਰ ਤੋੜਕੇ ਇਮਪਰੂਵਮੈਂਟ ਟਰੱਸਟ ਨੇ ਬਹੁਤ ਸ਼ਰਮਨਾਕ ਨਿੰਦਣਯੋਗ ਕਾਰਵਾਈ ਕੀਤੀ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਜਲੰਧਰ ਇਮਪਰੂਵਮੈਂਟ ਟਰੱਸਟ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੋ ਬੀਤੇ 70 ਸਾਲਾਂ ਤੋਂ ਆਪੋ-ਆਪਣੇ ਮਕਾਨਾਂ, ਘਰਾਂ ਵਿਚ ਵੱਸਦੇ ਆ ਰਹੇ 80 ਸਿੱਖ ਪਰਿਵਾਰਾਂ ਦੇ ਮਕਾਨ ਜੇ.ਸੀ.ਬੀ. ਅਤੇ ਬੁਲਡੋਜਰਾਂ ਨਾਲ ਤੋੜਕੇ … More »

ਪੰਜਾਬ | Leave a comment
protest 1.resized

ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਨੂੰ ਪ੍ਰਸ਼ਾਸਨ ਵੱਲੋਂ ਤਾਲਾ ਲਾਉਣ ਦੇ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ – ਪਾਕਿਸਤਾਨ ਸਰਕਾਰ ਨੇ ਜ਼ਮੀਨੀ ਵਿਵਾਦ ਦੀ ਆੜ ਹੇਠ ਲਾਹੌਰ ਸ਼ਹਿਰ ਦੇ ਨੌਲੱਖਾ ’ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਤਾਲਾ ਲਗਾ ਦਿੱਤਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਅਤੇ ਦਿੱਲੀ ਦੇ ਸਮੂਹ ਪੰਥਦਰਦੀ ਸਿੱਖਾਂ … More »

ਭਾਰਤ | Leave a comment
Photo- Harbir Singh Bhanwar.resized

ਪਰਕਸ ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ … More »

ਪੰਜਾਬ | Leave a comment