ਖ਼ਬਰਾਂ

 

ਸਿੰਧੀ ਟਿਕਾਣਿਆਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਵਾਪਸੀ ਉਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੱਧ ਪ੍ਰਦੇਸ਼ ਦੇ “ਸਿੰਧੀ ਟਿਕਾਣਿਆਂ” ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਇੰਦੌਰ ਦੇ ਗੁਰਦੁਆਰਾ ਇਮਲੀ ਸਾਹਿਬ ਵਿਖੇ ਹੋ ਰਹੀ ਵਾਪਸੀ ਉਤੇ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ … More »

ਭਾਰਤ | Leave a comment
WhatsApp Image 2023-01-15 at 10.37.37 PM.resized

ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੀ ਗੂੰਜ ਵ੍ਹਾਈਟ ਹਾਊਸ (ਅਮਰੀਕਾ) ਤੱਕ ਪਹੁੰਚੀ

ਵਾਸ਼ਿੰਗਟਨ : ਅੱਜ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿਚ ਅਮਰੀਕੀ ਪ੍ਰੈਜ਼ੀਡੈਂਟ ਦੇ ਟਿਕਾਣੇ ਵ੍ਹਾਈਟ ਹਾਊਸ ਅਗੇ ਅਮਰੀਕੀ ਸਿਖਾਂ ਨੇ ਪੰਜਾਬ ਵਿਚ ਗੁਰੂ ਗਰੰਥ ਸਾਹਿਬ ਬੇਅਦਬੀ, ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਹੱਕ ਵਿਚ ਜ਼ੋਰਦਾਰ … More »

ਅੰਤਰਰਾਸ਼ਟਰੀ | Leave a comment
index.resized

ਆਈ ਐਸ ਆਈ ਅਧਿਕਾਰੀ ਨੂੰ ਕਰਤਾਰਪੁਰ ਲਾਂਘੇ ਦਾ ਸੀਈਓ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਨਾਲ ਖਿਲਵਾੜ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਵੱਲੋਂ ਇਕ ਗੈਰ ਸਿੱਖ ਅਤੇ ਖ਼ੁਫ਼ੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੇ ਇਕ ਸੀਨੀਅਰ ਅਫ਼ਸਰ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਕਾਰੀਡੋਰ ਦੇ ਮਾਮਲਿਆਂ ਨਾਲ ਸੰਬੰਧਿਤ ਪ੍ਰੋਜੈਕਟ ਮੈਨੇਜਮੈਂਟ … More »

ਪੰਜਾਬ | Leave a comment
WhatsApp Image 2023-01-14 at 3.57.39 PM.resized

ਨੈਸ਼ਨਲ ਹਾਈਵੇ ਉਪਰ ਦੁਰਘਟਨਾ ਗ੍ਰਹਿਸਥ ਬਲਦ ਦਾ ਇਲਾਜ ਕਰਾਉਣ ਉਪਰੰਤ ਗਊਸ਼ਾਲਾ ਪਹੁੰਚਾਇਆ

ਬਲਾਚੌਰ, (ਉਮੇਸ਼ ਜੋਸ਼ੀ) : ਉਪ ਮੰਡਲ ਮੈਜਿਸਟੇ੍ਰਟ ਬਲਾਚੌਰ ਵਿਕਰਮਜੀਤ ਪਾਂਥੇ ਵਲੋਂ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹਿਕ ਤਹਿਤ ਅੱਜ ਆਮ ਲੋਕਾਂ ਦੀ ਹਾਈਵੇ ਤੇ ਸੁਰੱਖਿਆ ਨੂੰ ਯਕੀਨੀ ਬਣਾਏ ਜਾਣਲਈ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ । ਜਦ ਉਹਨਾਂ … More »

ਪੰਜਾਬ | Leave a comment
Half size(29).resized

ਦਸਤਾਰ ਸਿੱਖ ਕੌਮ ਦੀ ਆਨ-ਸ਼ਾਨ, ਸਿੱਖ ਫ਼ੌਜੀਆਂ ਲਈ ਹੈਲਮਟ ਦੀ ਤਜਵੀਜ ਦਸਤਾਰ ਦੀ ਤੋਹੀਨ ਕਰਨ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਦਸਤਾਰ ਅਤੇ ਕੇਸ” ਸਿੱਖ ਕੌਮ ਦੇ ਸੰਸਾਰ ਪੱਧਰ ਦੀ ਆਨ-ਸ਼ਾਨ ਦੇ ਪ੍ਰਤੀਕ ਹਨ । ਫਿਰ ਇਹ ਦਸਤਾਰ ਰਾਹੀ ਕੌਮਾਂਤਰੀ ਪੱਧਰ ਉਤੇ ਸਿੱਖ ਕੌਮ ਉਤੇ ਕਾਇਮ ਹੋਈ ਅਤਿ ਸਤਿਕਾਰਿਤ ਇੱਜ਼ਤ ਵੱਡੀਆਂ ਕੁਰਬਾਨੀਆਂ, ਸ਼ਹਾਦਤਾਂ ਅਤੇ ਮਨੁੱਖਤਾ ਲਈ ਖੂਨ ਡੋਲਣ … More »

ਪੰਜਾਬ | Leave a comment
IMG-20230113-WA0021.resized

ਸਦਰ ਬਜ਼ਾਰ ਦੇ ਵਪਾਰੀਆਂ ਨੇ ਦੁਕਾਨਾਂ ਦੀ ਸੀਲਿੰਗ ਦੇ ਵਿਰੋਧ ਵਿਚ ਐਮਸੀਡੀ ਖ਼ਿਲਾਫ਼ ਕੀਤਾ ਰੋਸ ਮਾਰਚ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਦਰ ਬਜ਼ਾਰ ਜਟਵਾੜਾ ਵਿੱਚ ਨਗਰ ਨਿਗਮ ਵੱਲੋਂ ਦੁਕਾਨਾਂ ਨੂੰ ਸੀਲ ਕੀਤੇ ਜਾਣ ਕਾਰਨ ਸਮੁੱਚੇ ਵਪਾਰੀ ਵਰਗ ਵਿੱਚ ਭਾਰੀ ਰੋਸ ਅਤੇ ਰੋਸ ਪਾਇਆ ਜਾ ਰਿਹਾ ਹੈ। ਸਦਰ ਬਜ਼ਾਰ ਵਪਾਰ ਮੰਡਲ ਦੀ ਫੈਡਰੇਸ਼ਨ ਨੇ ਅੱਜ … More »

ਭਾਰਤ | Leave a comment
20230113_225121.resized

ਹਿਮਾਚਲ ‘ਚ 18 ਤੋਂ 60 ਸਾਲ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ, ਸਬ-ਕਮੇਟੀ ਬਣਾਉਣ ਦਾ ਫੈਸਲਾ

ਸ਼ਿਮਲਾ,(ਦੀਪਕ ਗਰਗ) – ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਨਵੇਂ ਚੁਣੇ ਗਏ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ। … More »

ਭਾਰਤ | Leave a comment
IMG-20230113-WA0018.resized

ਦੂਜੇ ਵਿਸ਼ਵ ਯੁੱਧ ਵਿੱਚ ਵੀ ਅੰਗਰੇਜ਼ਾਂ ਨੇ ਸਿੱਖ ਸੈਨਿਕਾਂ ਲਈ ਹੈਲਮਟ ਪਾਉਣ ਦੀ ਕੀਤੀ ਸੀ ਨਾਕਾਮਯਾਬ ਕੋਸ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜਦੋਂ ਦੁਨੀਆ ਭਰ ਦੇ ਸਿੱਖਾਂ ਨੇ ਹੈਲਮੇਟ ਦੀ ਲੋੜ ਵਾਲੀਆਂ ਨੌਕਰੀਆਂ ਵਿੱਚ ਆਪਣੀਆਂ ਮਾਣਮੱਤੀਆਂ ਦਸਤਾਰਾਂ ਨਾਲ ਕੰਮ ਕਰਨ ਦਾ ਅਧਿਕਾਰ ਸਫਲਤਾਪੂਰਵਕ ਪ੍ਰਾਪਤ ਕਰ ਲਿਆ ਹੈ, … More »

ਪੰਜਾਬ | Leave a comment
emaan singh mann copy(8).resized

6 ਜੂਨ 1984 ਅਤੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਸੰਬੰਧੀ ਵਾਈਟ ਪੇਪਰ ਜਾਰੀ ਹੋਵੇ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਇਸ ਹਿੰਦੂਤਵ ਮੁਲਕ ਇੰਡੀਆ ਦੇ ਹੁਕਮਰਾਨਾਂ ਵੱਲੋਂ ਪਹਿਲੇ ਸਭ ਕੌਮਾਂਤਰੀ ਮਨੁੱਖੀ ਅਧਿਕਾਰਾਂ ਸੰਬੰਧੀ ਨਿਯਮਾਂ, ਕਾਨੂੰਨਾਂ, ਅਸੂਲਾਂ ਨੂੰ ਕੁੱਚਲਕੇ ਹਿੰਦ ਦੇ ਵਿਧਾਨ ਦੀ ਧਾਰਾ 14 ਜੋ ਇਥੇ ਵੱਸਣ ਵਾਲੀਆ ਸਭ ਕੌਮਾਂ, ਧਰਮਾਂ, ਨਾਗਰਿਕਾਂ ਨੂੰ ਬਰਾਬਰਤਾ ਦੇ ਹੱਕ ਪ੍ਰਦਾਨ … More »

ਪੰਜਾਬ | Leave a comment
20230112_210938.resized

ਈਡੀ ਨੇ ਸਨਸਨੀਖੇਜ਼ ਹਨੀ-ਟ੍ਰੈਪ ਗਰੋਹ ਦੀ ਕਥਿਤ ਮਾਸਟਰਮਾਈਂਡ ਅਰਚਨਾ ਨਾਗ ‘ਤੇ ਕੱਸਿਆ ਸ਼ਿਕੰਜਾ

ਭੁਵਨੇਸ਼ਵਰ, (ਦੀਪਕ ਗਰਗ) – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਵਿਰੋਧੀ ਐਕਟ ਦੇ ਤਹਿਤ ਓਡੀਸ਼ਾ ਵਿੱਚ ਕਥਿਤ ਯੌਨ ਸ਼ੋਸ਼ਣ ਮਾਮਲੇ ਦੀ ਮੁੱਖ ਦੋਸ਼ੀ ਅਰਚਨਾ ਨਾਗ ਦਾ 3.64 ਕਰੋੜ ਰੁਪਏ ਦਾ ਘਰ ਕੁਰਕ ਕਰ ਲਿਆ ਹੈ। ਫੈਡਰਲ ਏਜੰਸੀ ਨੇ ਬੁੱਧਵਾਰ ਨੂੰ ਇਹ … More »

ਭਾਰਤ | Leave a comment