ਖ਼ਬਰਾਂ

m 2.resized

ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗੋ ਪਾਰਟੀ ਵੱਲੋਂ “ਘਰ-ਘਰ ਜਪੁਜੀ ਸਾਹਿਬ ਮੁਹਿੰਮ” ਆਰੰਭ ਕਰਨ ਦਾ ਐਲਾਨ

ਨਵੀਂ ਦਿੱਲੀ – ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਿੱਖ ਸੰਗਤਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਜਾਗੋ ਪਾਰਟੀ ਵੱਲੋਂ “ਘਰ-ਘਰ ਜਪੁਜੀ ਸਾਹਿਬ ਮੁਹਿੰਮ” ਆਰੰਭ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਸਿੱਖ ਕੌਮ ਦੇ ਪਹਿਲੇ ਸਿਆਸੀ ਕੈਦੀ ਗੁਰੂ ਨਾਨਕ ਸਾਹਿਬ ਨੂੰ … More »

ਭਾਰਤ | Leave a comment
20230112_090930.resized

ਸਿਆਸੀ ਇਸ਼ਤਿਹਾਰਾਂ ‘ਤੇ ਹੰਗਾਮਾ, ‘ਆਪ’ ਨੂੰ 163.62 ਕਰੋੜ ਦੀ ਰਿਕਵਰੀ ਨੋਟਿਸ, 10 ਦਿਨਾਂ ‘ਚ ਅਦਾ ਕਰਨੀ ਹੋਵੇਗੀ

 ਨਵੀਂ ਦਿੱਲੀ, (ਦੀਪਕ ਗਰਗ) – ਆਮ ਆਦਮੀ ਪਾਰਟੀ (ਆਪ) ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪਾਰਟੀ ਦਾ ਅਕਸ ਚਮਕਾਉਣ ਲਈ ਕਥਿਤ ਤੌਰ ‘ਤੇ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ … More »

ਭਾਰਤ | Leave a comment
IMG-20230111-WA0004.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਕੋਰ ਕਮੇਟੀ ਦਾ ਹੋਇਆ ਗਠਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਦਿੱਲੀ ਇਕਾਈ ਦੀ ਕਾਰਜਕਾਰਨੀ ਦਾ ਐਲਾਨ ਕੀਤਾ।  ਜਿਸ ਵਿੱਚ ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ, ਭੁਪਿੰਦਰ ਸਿੰਘ ਆਨੰਦ ਵਰਗੇ ਪੁਰਾਣੇ ਅਕਾਲੀ ਆਗੂਆਂ ਨੂੰ … More »

ਭਾਰਤ | Leave a comment
0f98a6da-ff1f-4866-91fc-ea1503110e5d.resized

ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਰਾਜ਼ ਸਰਕਾਰ ਦਾ ਪੁਤਲਾ ਫੂਕਿਆ

ਬਲਾਚੌਰ, (ਉਮੇਸ਼ ਜੋਸ਼ੀ) : ਭਾਰਤੀ ਜਨਤਾ ਪਾਰਟੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ਼੍ਰੀ ਅਸ਼ੋਕ ਬਾਠ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਲਗਾਤਾਰ ਨਰਾਜ ਹਨ ਅਤੇ ਸਰਕਾਰ ਖਿਲਾਫ ਅਪਣੀ ਨਰਾਜ਼ਗੀ … More »

ਪੰਜਾਬ | Leave a comment
IMG-20230107-WA0170.resized

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ

ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ।  ਜਿੱਥੇ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ … More »

ਪੰਜਾਬ | Leave a comment
Photo.resized

ਮੁਕਤਸਰ ਮਾਘੀ ਦੇ ਮੇਲੇ ਵਿੱਚ ਸ਼ਾਮਲ ਹੋਣ ਜਾ ਰਹੀਆਂ ਵੱਖ ਵੱਖ ਨਿਹੰਗ ਸਿੰਘ ਜਥੇਬੰਦੀਆਂ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਵਿਖੇ ਨਤਮਸਤਕ

ਕੋਟਕਪੂਰਾ, (ਦੀਪਕ ਗਰਗ):- ਹੱਡ ਚੀਰਵੀਂ ਠੰਡ, ਕੜਾਕੇ ਦੀ ਸਰਦੀ, ਕੌਹਰਾ ਅਤੇ ਭਾਰੀ ਧੁੰਦ ਦੇ ਬਾਵਜੂਦ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਹੌਂਸਲੇ ਬੁਲੰਦ ਹਨ ਅਤੇ ਉਹ ਹਰ ਸਾਲ ਦੀ ਤਰਾਂ ਇਸ ਵਾਰ ਵੀ 40 ਮੁਕਤਿਆਂ ਦੀ ਯਾਦ ਵਿੱਚ ਮੁਕਤਸਰ ਸਾਹਿਬ ਦੀ … More »

ਪੰਜਾਬ | Leave a comment
3246_94707417924_6643196_n.resized.resized

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਅੰਬ ਸਾਹਿਬ ਵਿਖੇ ਸੁਰੂ ਕੀਤੇ ਗਏ ਪੱਕੇ ਮੋਰਚੇ ਦੇ ਮਕਸਦ ਦਾ ਪੂਰਨ ਸਮਰੱਥਨ ਕਰਦੇ ਹਾਂ : ਮਾਨ

ਫ਼ਤਹਿਗੜ੍ਹ ਸਾਹਿਬ,  “ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਹੋਰ ਪੰਥਕ ਮੁੱਦਿਆ ਉਤੇ ਸੰਘਰਸ਼ ਕਰਨ ਲਈ ਬਣਾਈ ਗਈ ਕਮੇਟੀ ਵੱਲੋਂ ਜੋ ਸਮੁੱਚੀ ਸਿੱਖ ਕੌਮ ਅਤੇ ਸਿੱਖ ਜਥੇਬੰਦੀਆਂ ਦੇ ਬਿਨ੍ਹਾਂ ਤੇ ਪਹਿਲੋ ਹੀ ਪ੍ਰਵਾਨਗੀ ਲੈਦੇ ਹੋਏ … More »

ਪੰਜਾਬ | Leave a comment
WhatsApp Image 2023-01-07 at 4.47.34 PM (2).resized

10 ਲੱਖ ਰੁਪਏ ਦੇ ਗਬਨ ਦੇ ਦੋਸ਼ ’ਚ ਮਨਜੀਤ ਸਿੰਘ ਜੀਕੇ ਖਿਲਾਫ ਦਿੱਲੀ ਕਮੇਟੀ ਵਲੋਂ ਫੌਜਦਾਰੀ ਕੇਸ ਦਰਜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵੱਡਾ ਖੁੱਲ੍ਹਾਸਾ ਕੀਤਾ ਹੈ ਕਿ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ (ਈ ਓ ਡਬਲਿਊ) ਵੱਲੋਂ 28 … More »

ਭਾਰਤ | Leave a comment
images (23)(1).resized

ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਕਰਕੇ ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਈ ਮੁਲਤਵੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੋਈ ਜ਼ਬਰਦਸਤ ਝੜਪ ਅਤੇ ਜ਼ਬਰਦਸਤ ਹੰਗਾਮੇ ਕਾਰਨ ਮੁਲਤਵੀ ਕਰਨੀ ਪਈ। ਹੰਗਾਮੇ ਦੌਰਾਨ ਕੌਂਸਲਰਾਂ ਨੇ ਮਾਈਕ, ਕੁਰਸੀ ਤੇ ਮੇਜ਼ ਵੀ ਤੋੜ ਦਿੱਤੇ। ਮੀਟਿੰਗ … More »

ਭਾਰਤ | Leave a comment
WhatsApp Image 2023-01-06 at 4.36.47 PM (1).resized

ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ਵਿਚੋਂ ਛੇਕਣ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਲੀ ਕਮੇਟੀ ਮੈਂਬਰਾਂ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕੀਤੀਹੈ  ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਪੰਥ ਵਿਰੋਧੀ ਗਤੀਵਿਧੀਆਂ ਅਤੇ ਨਸ਼ੇ ਦੇ ਕਾਰੋਬਾਰ ਵਿਚ … More »

ਪੰਜਾਬ | Leave a comment