ਖ਼ਬਰਾਂ

images (20)(1).resized

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਕੀਤੇ ਗਏ ਦਰਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਵੱਲੋਂ … More »

ਭਾਰਤ | Leave a comment
IMG_20221207_142249.resized

GNDU ਕੈਂਪਸ ਦੇ ਰਿਹਾਇਸ਼ੀ ਪੰਜਾਬ ਸਰਕਾਰ ਦੀ 600 ਯੂਨਿਟ ਫਰੀ ਬਿਜਲੀ ਦੀ ਸਕੀਮ ਤੋਂ ਵਾਂਝੇ

ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ਜਿਨ੍ਹਾਂ ਦਾ ਚੋਣ ਨਿਸ਼ਾਨ ਉੱਡਦਾ ਬਾਜ਼ ਹੈ ਦੇ ਉਮੀਦਵਾਰਾਂ ਵੱਲੋਂ ਸਮੂੰਹ ਆਫੀਸਰਜ਼ ਸਾਹਿਬਾਨ  ਨਾਲ ਨਿੱਜੀ ਤੋਰ ‘ਤੇ ਸੰਪਰਕ ਸਾਧ ਕੇ ਉਨ੍ਹਾਂ ਨੂੰ ਉਡਦਾ ਬਾਜ਼ ਚੋਣ ਨਿਸ਼ਾਨ  ‘ਤੇ ਮੋਹਰ ਲਗਾਉਣ ਦੀ ਅਪੀਲ  … More »

ਪੰਜਾਬ | Leave a comment
Half size(29).resized

ਚੋਣ ਸਰਵੇਖਣ, ਬੀਜੇਪੀ-ਆਰ.ਐਸ.ਐਸ. ਦੇ ਹੱਕ ਵਿਚ ਦਰਸਾਕੇ ਕੀ ਗੁੰਮਰਾਹਕੁੰਨ ਪ੍ਰਚਾਰ ਨਹੀ ਕਰ ਰਹੇ ? : ਮਾਨ

ਚੰਡੀਗੜ੍ਹ – “ਜਦੋਂ ਬੀਜੇਪੀ-ਆਰ.ਐਸ.ਐਸ. ਦੀਆਂ ਫਿਰਕੂ ਮੰਦਭਾਵਨਾ ਭਰੀਆ ਅਤੇ ਮੁਲਕ ਨੂੰ ਹਰ ਖੇਤਰ ਵਿਚ ਗੁਜਰਾਤੀਆਂ ਵੱਲੋਂ ਵੱਡੇ ਪੱਧਰ ਤੇ ਲੁੱਟਣ ਦੀਆਂ ਕਾਰਵਾਈਆ, ਕਿਸਾਨਾਂ, ਮਜਦੂਰਾਂ, ਮੁਲਾਜਮਾਂ, ਛੋਟੇ ਵਪਾਰੀਆ, ਮਿਹਨਤਕਸਾਂ ਦੇ ਹੱਕ ਵਿਚ ਕੋਈ ਅਮਲ ਹੀ ਨਹੀ ਹੋਏ ਅਤੇ ਉਨ੍ਹਾਂ ਦੀ ਬਦੌਲਤ … More »

ਪੰਜਾਬ | Leave a comment
maxresdefault(1).resized

ਸੰਤ ਭਿੰਡਰਾਂਵਾਲਿਆ ਤੋਂ ਬਾਅਦ ਧਰਮ ਪ੍ਰਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ‘ਚ ਆਈ ਖੜ੍ਹੋਤ ਨੂੰ ਕੇਵਲ ਭਾਈ ਅੰਮ੍ਰਿਤਪਾਲ ਸਿੰਘ ਹੀ ਪੂਰਨ ਕਰ ਰਹੇ ਹਨ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆ ਦੀ ਸ਼ਹਾਦਤ ਹੋਈ ਹੈ, ਉਸ ਉਪਰੰਤ ਧਰਮ ਪ੍ਰਚਾਰ ਅਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਵਿਚ ਲੰਮੇ ਸਮੇ ਤੋਂ ਖੜ੍ਹੋਤ ਬਣੀ ਹੋਈ ਸੀ । ਸੰਤਾਂ ਤੋਂ ਲੈਕੇ ਅੱਜ ਤੱਕ ਦੇ ਖਲਾਅ … More »

ਪੰਜਾਬ | Leave a comment
Screenshot_20221205_153436_Gallery.resized

ਸਕਾਟਲੈਂਡ: “ਮਾਤਾ ਧਰਤਿ” ਮੁਹਿੰਮ ਤਹਿਤ ਏਅਰ ਬੀਚ ‘ਤੇ ਕੀਤੇ ਗਏ ਸਫਾਈ ਕਾਰਜ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਡੇ ਗੁਰੂ ਸਾਹਿਬਾਨਾਂ ਨੇ ਵੀ ਧਰਤੀ ਨੂੰ ਮਾਤਾ ਕਹਿ ਕੇ ਸਤਿਕਾਰ ਦਿੱਤਾ ਹੈ। ਅਸੀਂ ਗੁਰੂਆਂ ਨੂੰ ਤਾਂ ਮੰਨਦੇ ਹਾਂ ਪਰ ਗੁਰੂਆਂ ਦੀ ਗੱਲ ਨਹੀਂ ਮੰਨਦੇ। ਹਰ ਜਾਗਰੂਕ ਇਨਸਾਨ (ਚਾਹੇ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ) ਜਾਣਦਾ … More »

ਅੰਤਰਰਾਸ਼ਟਰੀ | Leave a comment
IMG-20221205-WA0008.resized

ਡਬਲਊਐਸਸੀਸੀ ਨੇ ਕਰਨਾਲ ਸ਼ਾਖਾ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਨੇ ਕਰਨਾਲ, ਹਰਿਆਣਾ ਵਿੱਚ ਆਪਣੀ 23 ਵੀਂ ਸ਼ਾਖਾ ਸ਼ੁਰੂ ਕੀਤੀ, ਸਮਾਗਮ ਦੇ ਮਹਿਮਾਨ ਚੇਅਰਮੈਨ ਡਾ.ਪਰਮੀਤ ਸਿੰਘ ਚੱਢਾ, ਗੁਰਬਖਸ਼ ਸਿੰਘ ਜੀ, ਸਾਗਾ ਮਿਊਜ਼ਿਕ ਅਤੇ ਮਾਡਰਨ ਫੂਡਜ਼ ਦੇ ਚੇਅਰਪਰਸਨ ਸਨ।  ਉਹ ਇਸ … More »

ਭਾਰਤ | Leave a comment
IMG-20221205-WA0007.resized

ਪੰਜਾਬੀ ਭਾਸ਼ਾ ਨਾਲ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿਚ ਹੋਇਆ ਵਿਤਕਰਾ: ਮੌਂਟੀ ਕੌਛੜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਨੇ ਨਗਰ ਨਿਗਮ ਚੋਣਾਂ ਵਿਚ ਪੰਜਾਬੀ ਭਾਸ਼ਾ ਨਾਲ ਹੋਏ ਵਿਤਕਰੇ ਲਈ ਚੋਣ ਕਮਿਸ਼ਨ ਨੂੰ ਰੋਸਮਈ ਪੱਤਰ ਲਿਖਿਆ ਹੈ । ਉਨ੍ਹਾਂ ਲਿਖਿਆ ਕਿ ਇਹ ਪੱਤਰ ਕੇਂਦਰ/ਰਾਜ ਸਰਕਾਰ … More »

ਭਾਰਤ | Leave a comment
IMG_20221205_183417.resized

ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ … More »

ਭਾਰਤ | Leave a comment
IMG-20221204-WA0029(1).resized

ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਦੇ ਟਾਊਨ ਹਾਲ ਵਿੱਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ ਕੀਤੀ ਗਈ। ਸ਼ਗੁਫ਼ਤਾ ਗਿੰਮੀ ਲੋਧੀ ਵੱਲੋਂ ਜੀ ਐੱਸ ਸਿੱਧੂ ਦੀ ਅੰਗੇਰਜ਼ੀ ਭਾਸ਼ਾ ਵਿੱਚ ਲਿਖੀ … More »

ਅੰਤਰਰਾਸ਼ਟਰੀ | Leave a comment
DSC_4335.resized

ਪੰਜਾਬ ਐਡ ਸਿੰਧ ਬੈਂਕ ਪ੍ਰੀਵਾਰ ਵੱਲੋ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਲੁਧਿਆਣਾ – ਪੰਜਾਬ ਐਂਡ ਸਿੰਧ ਬੈਂਕ ਪ੍ਰੀਵਾਰ  ਦੇ ਵੱਲੋਂ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ  ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ … More »

ਪੰਜਾਬ | Leave a comment