ਖ਼ਬਰਾਂ

Polish_20230313_212339838.resized

ਸਿੱਖ ਏਡ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੀ ਮਦਦ ਲਈ ਵਿਸ਼ਾਲ ਫੰਡ ਰੇਜਿੰਗ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿਸੇ ਨੂੰ ਪੈਸਾ ਦਾਨ ਦੇਣ ਦੀ ਬਜਾਏ ਉੱਤਮ ਦਾਨ ਵਿੱਦਿਆ ਦਾ ਦਾਨ ਦੇ ਦਿਉ। ਜਿਸ ਨੂੰ ਹਾਸਲ ਕਰਕੇ ਵਿੱਦਿਆ ਦਾਨ ਲੈਣ ਵਾਲਾ ਕਮਾਊ ਹੱਥ ਬਣ ਕੇ ਆਪਣੀਆਂ ਪੀੜ੍ਹੀਆਂ ਦੀ ਤਕਦੀਰ ਬਦਲ ਦੇਵੇਗਾ। ਇਸੇ … More »

ਅੰਤਰਰਾਸ਼ਟਰੀ | Leave a comment
WhatsApp Image 2023-03-13 at 3.01.39 PM.resized

ਲਾਲ ਕਿਲ੍ਹੇ ’ਤੇ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਸਮਾਗਮਾਂ ਦੇ ਜਥੇਦਾਰ ਅਕਾਲ ਤਖਤ, ਸ਼੍ਰੋਮਣੀ ਕਮੇਟੀ ਤੇ ਹੋਰ ਪੰਥਕ ਸ਼ਖਸੀਅਤਾਂ ਨੂੰ ਦਿੱਲੀ ਕਮੇਟੀ ਵਲੋਂ ਦਿੱਤੇ ਗਏ ਸੱਦਾ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ 8 ਅਤੇ 9 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ … More »

ਪੰਜਾਬ | Leave a comment
IMG_20230313_155143.resized

ਸੀਬੀਆਈ ਦੀ ਛਾਪੇਮਾਰੀ ਵਿਰੁੱਧ ਕਿਸਾਨਾਂ ਨੇ ਕੀਤਾ ਮੋਦੀ ਦੀ ਅਰਥੀ ਫੂਕ ਮੁਜ਼ਾਹਿਰਾ, ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਸ੍ਰੀ ਹਰਿੰਦਰ ਸਿੰਘ ਲੱਖੋਵਾਲ ਅਤੇ ਸ੍ਰੀ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ  ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ … More »

ਪੰਜਾਬ | Leave a comment
87aa15b7-b31a-4ba2-8db3-d2e9d7cfb5d2.resized

ਪੰਜਾਬ ਐਗਰੋ ਵੱਲੋਂ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖ਼ਲਾਈ ਕੈਂਪ ਲਗਾਇਆ ਗਿਆ

ਬਲਾਚੌਰ, ( ਉਮੇਸ਼ ਜੋਸ਼ੀ) – ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਹੁਲਾਰਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਣਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, … More »

ਪੰਜਾਬ | Leave a comment
photo_2023-03-13_02-52-45.resized

ਕਿਸਾਨ ਮੁੜ ਅੰਦੋਲਨ ਦੀ ਰਾਹ ਤੇ, ਦਿੱਲੀ ਦੇ ਜੰਤਰ ਮੰਤਰ ਤੇ ਕੀਤਾ ਪ੍ਰਦਰਸ਼ਨ, ਪੀਐਮ ਨੂੰ ਦਿੱਤਾ ਮੰਗਪਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਇੱਕਜੁੱਟ ਹੋ ਗਈਆਂ ਹਨ। ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਰੋਸ ਮੁਜਾਹਿਰਾ ਕਰਦਿਆਂ ਧਰਨਾ ਦਿੱਤਾ । ਇਸਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਗੁਰਦਵਾਰਾ … More »

ਪੰਜਾਬ | Leave a comment
PHOTO-2023-03-13-20-38-16.resized

ਪੰਥਕ ਸਖਸ਼ੀਅਤ ਪ੍ਰੋ.ਬਲਜਿੰਦਰ ਸਿੰਘ ਨੂੰ ਚੀਫ ਖਾਲਸਾ ਦੀਵਾਨ ਦੀ ਮੈਂਬਰੀ ਤੋਂ ਹਟਾਉਣਾ ਬੇਹੱਦ ਮੰਦਭਾਗਾ ਤੇ ਨਿਖੇਧੀਯੋਗ ਕਾਰਾ : ਸਿੱਖ ਕੋਆਰਡੀਨੇਸ਼ਨ ਕਮੇਟੀ

ਨਿਊਯਾਰਕ – ਸਿੱਖ ਕੋਆਰਡੀਨੇਸ਼ਨ ਕਮੇਟੀ (ਯੂ ਐਸ ਏ) ਵੱਲੋਂ ਚੀਫ ਖਾਲਸਾ ਦੀਵਾਨ ਦੁਆਰਾ ਪ੍ਰੋਫੈਸਰ ਬਲਜਿੰਦਰ ਸਿੰਘ ਨੂੰ ਮੈਂਬਰੀ ਤੋਂ ਹਟਾਉਣ ਦੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ  ਨਿਖੇਧੀ ਕੀਤੀ ਗਈ। ਚੀਫ ਖਾਲਸਾ ਦੀਵਾਨ ਜੋ ਕਿ ਸਿੱਖ ਕੌਮ ਦੀ ਇਕ ਬਹੁਤ ਮਾਣਮੱਤੀ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized

ਜੇਕਰ ਗੋਦੀ ਮੀਡੀਆ ਹਿੰਦੂਰਾਸਟਰ ਤੇ ਹਿੰਦੂਤਵ ਦੀ ਗੱਲ ਕਰ ਸਕਦਾ ਹੈ, ਤਾਂ ਯੂ-ਟਿਊਬ ਚੈਨਲ ਸਿੱਖ ਕੌਮ ਦੇ ਹੱਕ-ਹਕੂਕਾ ਅਤੇ ਇਨਸਾਫ਼ ਦੀ ਗੱਲ ਕਿਉਂ ਨਹੀਂ ਕਰ ਸਕਦੈ ? : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਅਨ ਵਿਧਾਨ ਦੇ ਆਰਟੀਕਲ 19 ਰਾਹੀ ਇਥੇ ਵੱਸਣ ਵਾਲੀਆ ਸਭ ਕੌਮਾਂ, ਧਰਮਾਂ, ਫਿਰਕਿਆ, ਕਬੀਲਿਆ ਅਤੇ ਸਭ ਨਿਵਾਸੀਆ ਨੂੰ ਆਪਣੇ ਨਾਲ ਹੋ ਰਹੇ ਹਕੂਮਤੀ ਵਿਤਕਰਿਆ, ਬੇਇਨਸਾਫ਼ੀਆਂ, ਜ਼ਬਰ-ਜੁਲਮ ਦੀ ਆਵਾਜ ਉਠਾਉਣ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਨ ਦੇ ਹੱਕ … More »

ਪੰਜਾਬ | Leave a comment
Photo- function 10.3.2023 (Women day)(1).resized

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਔਰਤ ਦਿਵਸ ਮੌਕੇ ਵਿਦਿਆਰਥਣਾਂ ਦੇ ਭਾਸ਼ਨ ਮੁਕਾਬਲੇ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਸਮਾਗਮ ਵਿਚ ‘ਸਮਾਜ ਵਿਚ ਮੇਰੀ ਭੂਮਿਕਾ ਕੀ ਹੋਵੇ?’ ਵਿਸ਼ੇ ’ਤੇ  ਵਿਦਿਆਰਥੀਆਂ ਦੇ ਭਾਸ਼ਨ ਮੁਕਾਬਲੇ ਕਰਵਾਏ ਗਏ। ਸਵਾਗਤੀ ਸ਼ਬਦ ਬੋਲਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ … More »

ਪੰਜਾਬ | Leave a comment
pm-modi-poster-1678538581682.resized

ਹੈਦਰਾਬਾਦ ‘ਚ ਪੀਐਮ ਮੋਦੀ ਨੂੰ ਰਾਵਣ ਦਰਸਾਂਦੇ ਸੜਕ ‘ਤੇ ਲਗਾਏ ਗਏ ਵਿਵਾਦਿਤ ਪੋਸਟਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹੈਦਰਾਬਾਦ ‘ਚ ਜਨਤਕ ਥਾਵਾਂ ‘ਤੇ ਪੀਐਮ ਮੋਦੀ ਦੇ ਵਿਵਾਦਿਤ ਪੋਸਟਰ ਲਗਾਏ ਗਏ, ਜਿਸ ਕਾਰਨ ਕਾਫੀ ਹੰਗਾਮਾ ਹੋ ਰਿਹਾ ਹੈ। ਕਈ ਪੋਸਟਰਾਂ ‘ਚ ਪੀਐੱਮ ਮੋਦੀ ਨੂੰ ‘ਲੋਕਤੰਤਰ ਦਾ ਨਾਸ਼ ਕਰਨ ਵਾਲਾ’ ਰਾਵਣ ਦੱਸਿਆ ਗਿਆ ਹੈ। ਖ਼ਬਰ ਏਜੰਸੀ … More »

ਭਾਰਤ | Leave a comment
PTI03_10_2023_000125B-1678463135023.resized

ਸਿਸੋਦੀਆ ਅਤੇ ਹੋਰਾਂ ਦਰਮਿਆਨ ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਅਤੇ ਛੋਟ ਦੇਣ ਲਈ 290 ਕਰੋੜ ਰੁਪਏ ਤੋਂ ਵੱਧ ਦੀ ਰਿਸ਼ਵਤ ਦਾ ਲੈਣ-ਦੇਣ ਹੋਇਆ: ਈਡੀ

ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਿਮਾਂਡ ਦੀ ਮੰਗ ਕਰਦੇ ਹੋਏ, ਈਡੀ ਨੇ ਦਾਅਵਾ ਕੀਤਾ ਹੈ ਕਿ ਸਿਸੋਦੀਆ ਅਤੇ ਹੋਰਾਂ ਨੇ ਮਿਲ … More »

ਭਾਰਤ | Leave a comment