ਖ਼ਬਰਾਂ
ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ … More
ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦਾ ਟੱਕ ਲਾਉਣਾ
ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਾਸਤੇ ਸਭ ਤੋਂ ਪਹਿਲੀ ਤੇ ਵੱਡੀ ਖੁਸ਼ਖ਼ਬਰੀ ਇਹ ਹੈ ਕਿ ਇਸ ਦੇਸ ਦੀ ਰਾਜਧਾਨੀ ਕੈਨਬਰਾ ਵਿਖੇ ਦਹਾਕਿਆਂ ਤੋਂ ਇਕੋ ਗੁਰਦੁਆਰਾ ਸਾਹਿਬ ਸ਼ਹਿਰ ਦੀਆਂ ਸੰਗਤਾਂ ਦੀਆਂ ਧਾਰਮਿਕ ਅਤੇ ਸਭਿਆਚਾਰਕ ਲੋੜਾਂ ਪੂਰੀਆਂ ਕਰਦਾ ਆ ਰਿਹਾ ਹੈ। ਦੂਸਰੇ ਸ਼ਹਿਰਾਂ … More
ਪੰਜਾਬੀ ਫਿਲਮ ਪਟੋਲਾ ਦੇ ਨਿਰਮਾਤਾ ਮਨਜੀਤ ਸਿੰਘ ਲਵਲੀ ਵਲੋਂ ਪੰਜਾਬੀ ਫਿਲਮਾਂ ਦੀ ਨਾਮੀ ਹੀਰੋਈਨ ਦਲਜੀਤ ਕੌਰ ਦੇ ਦਿਹਾਂਤ ਤੇ ਅਫਸੋਸ ਦਾ ਪ੍ਰਗਟਾਵਾ
ਕੋਟਕਪੂਰਾ, (ਦੀਪਕ ਗਰਗ -: ਪੰਜਾਬੀ ਫਿਲਮ ਪਟੋਲਾ ਦੇ ਨਿਰਮਾਤਾ ਮਨਜੀਤ ਸਿੰਘ ਲਵਲੀ ਨੇ ਪੰਜਾਬੀ ਫਿਲਮਾਂ ਦੀ ਨਾਮੀ ਹੀਰੋਈਨ ਦਲਜੀਤ ਕੌਰ ਦੇ ਦਿਹਾਂਤ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਮਸ਼ਹੂਰ ਪੰਜਾਬੀ ਫਿਲਮ ਸਟਾਰ ਦਲਜੀਤ ਕੌਰ ਦੀ ਮੌਤ ‘ਤੇ ਡੂੰਘੇ ਦੁੱਖ ਦਾ … More
ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭਾਈ ਗੁਰਮੀਤ ਸਿੰਘ ਦੀ ਸਥਾਈ ਰਿਹਾਈ ਕਰਵਾਉਣ ਵਿਚ ਹੋਈ ਅਸਫਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੇ ਰਾਹ ਵਿੱਚ ਅੜਿੱਕੇ ਖੜ੍ਹੀ ਕਰਦਿਆਂ ਸਿੱਖ ਸਿਆਸੀ ਕੈਦੀ ਭਾਈ ਗੁਰਮੀਤ ਸਿੰਘ ਦੀ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਪੱਕੀ ਰਿਹਾਈ ਦੀ ਸਿਫ਼ਾਰਸ਼ ਨਹੀਂ … More
ਅਮਰੀਕੀ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨੇ ਨਵੰਬਰ 1984 ਦੇ ਸਿੱਖ ਪੀੜਤਾਂ ਨਾਲ ਪ੍ਰਗਟਾਈ ਇਕਜੁੱਟਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਮਰੀਕਾ ਦੇ ਇਕ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ ਪੀੜੀਤਾਂ ਨਾਲ ਇਕਮੁੱਠਤਾ ਪ੍ਰਗਟਾਈ ਹੈ । ਕਾਂਗਰਸਮੈਨ ਡੋਨਾਲਡ ਨੇ ਕਿਹਾ, “ਉਨ੍ਹਾਂ ਸਿੱਖਾਂ ਦੀ ਯਾਦ ਵਿੱਚ ਜੋ 1 ਨਵੰਬਰ ਤੋਂ 3 ਨਵੰਬਰ … More
2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਐਸਆਈਟੀ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ
ਕੋਟਕਪੂਰਾ, (ਦੀਪਕ ਗਰਗ) – ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਦਾਇਤ ਤੋਂ ਬਾਅਦ ਹੋਂਦ ਵਿੱਚ ਆਈ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਅੱਜ ਫਿਰ ਸਥਾਨਕ ਬੱਤੀਆਂ ਵਾਲੇ ਚੌਕ ਪਹੁੰਚੀ। ਅੱਜ … More
ਪੰਜਾਬ ਸਰਕਾਰ ਨੂੰ 9 ਮਹੀਨੇ ਪੂਰੇ ਹੋਣ ਵਾਲੇ ਹਨ, ਪਰ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ : ਅਮਿਤ ਵਿਜ
ਚੰਡੀਗੜ੍ਹ -: ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਪੈਨਸ਼ਨਰਾਂ ਦੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਮੁਲਾਜ਼ਮਾਂ … More
ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੋਸਾਇਟੀ ਵੱਲੋਂ ਸੁਲਤਾਨਵਿੰਡ ਵਿੱਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ) -: ਵਿਸ਼ਵ ਯੁੱਧ ਪਹਿਲਾ ਅਤੇ ਦੂਜਾ ਸ਼ਹੀਦ ਵੈਲਫ਼ੇਅਰ ਸੋਸਾਇਟੀ ਵੱਲੋਂ ਵਰਲਡ ਵਾਰ ਇਕ ਅਤੇ ਦੋ ਦੇ ਸਿੱਖ ਸ਼ਹੀਦਾਂ ਨੂੰ ਛੇਵਾਂ ਸਾਲਾਨਾ ਸ਼ਰਧਾਂਜਲੀ ਭੇਂਟ ਸਮਾਰੋਹ ਪਿੰਡ ਸੁਲਤਾਨਵਿੰਡ ਦੇ ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ … More
ਸ੍ਰ. ਬੇਅੰਤ ਸਿੰਘ ਮਰਹੂਮ ਮੁੱਖ ਮੰਤਰੀ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਸਵਰਗਵਾਸ
ਪਟਿਆਲਾ : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ.ਬੇਅੰਤ ਸਿੰਘ ਦੇ ਸਾਬਕਾ ਸਕੱਤਰ ਜਗਮੋਹਨ ਭਨੋਟ ਅੱਜ ਸਵੇਰੇ ਆਪਣੇ ਘਰ ਰਾਏਕੋਟ ਜਿਲ੍ਹਾ ਲੁਧਿਆਣਾ ਵਿੱਖੇ ਜ਼ਬਰਦਸਤ ਹਰਟ ਅਟੈਕ ਹੋਣ ਕਰਕੇ ਸਵਰਗਵਾਸ ਹੋ ਗਏ ਹਨ। ਉਹ ਆਪਣੇ ਦੋਸਤਾਂ ਮਿਤਰਾਂ ਨੂੰ ਮਿਲਣ ਲਈ ਗਏ ਸਨ। … More
ਜਦੋਂ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਰਿਹਾਅ ਕਰ ਦਿੱਤਾ ਹੈ, ਫਿਰ ਸਜ਼ਾਵਾਂ ਦੇਣ ਲਈ ਰੀਵਿਊ ਪਟੀਸ਼ਨ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇਂ ਵਿਚ ਕਾਂਗਰਸ ਦੀ ਸੈਟਰ ਸਰਕਾਰ ਨੇ ਅਤੇ ਕਾਂਗਰਸੀਆਂ ਨੇ ਸਿੱਖ ਕੌਮ ਉਤੇ ਬਹੁਤ ਹੀ ਅਸਹਿ ਅਤੇ ਅਕਹਿ ਜ਼ਬਰ ਜੁਲਮ ਕੀਤੇ ਹਨ । 1984 ਵਿਚ ਦਿੱਲੀ, ਕਾਨਪੁਰ, ਬਕਾਰੋ ਅਤੇ ਮੁਲਕ ਦੇ ਹੋਰ ਕਈ ਹਿੱਸਿਆ ਵਿਚ ਸਿੱਖ … More










