ਖ਼ਬਰਾਂ

protest 1.resized

ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਨੂੰ ਪ੍ਰਸ਼ਾਸਨ ਵੱਲੋਂ ਤਾਲਾ ਲਾਉਣ ਦੇ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ – ਪਾਕਿਸਤਾਨ ਸਰਕਾਰ ਨੇ ਜ਼ਮੀਨੀ ਵਿਵਾਦ ਦੀ ਆੜ ਹੇਠ ਲਾਹੌਰ ਸ਼ਹਿਰ ਦੇ ਨੌਲੱਖਾ ’ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਤਾਲਾ ਲਗਾ ਦਿੱਤਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਅਤੇ ਦਿੱਲੀ ਦੇ ਸਮੂਹ ਪੰਥਦਰਦੀ ਸਿੱਖਾਂ … More »

ਭਾਰਤ | Leave a comment
Photo- Harbir Singh Bhanwar.resized

ਪਰਕਸ ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ … More »

ਪੰਜਾਬ | Leave a comment
IMG_20221212_114954.resized

ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ‘ਚੋਣ ਸਰਗਰਮੀਆਂ ਸਿਖਰਾਂ ‘ਤੇ

ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ( ਚੋਣ ਨਿਸ਼ਾਨ ਉੱਡਦਾ ਬਾਜ਼) ਦੇ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਸ੍ਰ ਤੀਰਥ ਸਿੰਘ ਨੇ ਕਿਹਾ ਹੈ ਨਾਨ ਟੀਚਿੰਗ ਐਸੋਸੀਏਸ਼ਨ ਦੀ ਚੋਣ ਉਨ੍ਹਾਂ ਦਾ ਫਰੰਟ ਹਾਲ ਵਿੱਚ ਪੂਰੇ ਬਹੁਮਤ ਜਿੱਤ ਕੇ … More »

ਪੰਜਾਬ | Leave a comment
0006439_harbir-singh-bhanwar_200.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਦਾ ਪ੍ਰਗਟਾਵਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਹਰਬੀਰ ਸਿੰਘ ਭੰਵਰ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਦੇ … More »

ਪੰਜਾਬ | Leave a comment
IMG-20221210-WA0048.resized

ਯੂਕੇ: ਸਾਲ 2022 ਦੌਰਾਨ ਇਹ ਕਾਰਾਂ ਹੋਈਆਂ ਸਭ ਤੋਂ ਵੱਧ ਚੋਰੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਹਰ ਸਾਲ ਹਜ਼ਾਰਾਂ ਹੀ ਕਾਰਾਂ ਚੋਰੀ ਹੁੰਦੀਆਂ ਹਨ। ਜੇਕਰ ਸਾਲ 2022 ਦੀ ਗੱਲ ਕੀਤੀ ਤਾਂ ਡੀ ਵੀ ਐੱਲ ਏ ਦੁਆਰਾ ਜਾਰੀ ਕੀਤੇ ਨਵੇਂ ਅੰਕੜਿਆਂ ਨੇ ਯੂਕੇ ਵਿੱਚ ਇਸ ਸਾਲ ਦੇ ਸਭ ਤੋਂ … More »

ਅੰਤਰਰਾਸ਼ਟਰੀ | Leave a comment
IMG-20221210-WA0008.resized

ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਦਸਮ ਪਿਤਾ ਦਾ ਆਗਮਨ ਪੁਰਬ ਦਿੱਲੀ ਕਮੇਟੀ 29 ਦਸੰਬਰ ਨੂੰ ਮਨਾਏਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਦਸਮ … More »

ਪੰਜਾਬ | Leave a comment
AirPollution_7.resized

ਲੁਧਿਆਣਾ ਦੇ ਫੇਫੜੇ ਸਿਰਫ ਨੌ ਦਿਨਾਂ ‘ਚ ਹੀ ਹੋ ਗਏ ਕਾਲੇ

ਲੁਧਿਆਣਾ : ਨਵੰਬਰ 30 ਨੂੰ ਲੁਧਿਆਣਾ ਦੇ ਇਕ ਬਿਜੀ ਜੰਕਸ਼ਨ ਤੇ ਲਾਏ ਗਏ ਆਰਟਿਿਫਸ਼ਿਅਲ ਫੇਫੜੇ ਜੋ ਕਿ ਚਿੱਟੇ ਚਾਕ ਤੋਂ ਬਣੇ ਹੋਏ ਸਨ, ਸਿਰਫ ਨੌ ਦਿਨਾਂ ‘ਚ ਹੀ ਕਾਲੇ ਹੋ ਗਏ ਜੋ ਕਿ ਸ਼ਹਿਰ ਵਿਚ ਵੱਧ ਰਹੇ ਵਾਯੂ ਪ੍ਰਦੂਸ਼ਣ ਅਤੇ … More »

ਪੰਜਾਬ | Leave a comment
IMG-20221209-WA0021.resized

ਸਿੱਖਾਂ ਦੇ ਗੜ੍ਹ ਚ ਭਾਜਪਾਈ ਅਕਾਲੀਆਂ ਦੀ ਨਗਰ ਨਿਗਮ ਚੋਣਾਂ ਵਿਚ ਹਾਰ, ਭਾਜਪਾ ਆਪ ਦੀਆਂ ਅੱਖਾਂ ਖੋਲ੍ਹਣ ਵਾਲਾ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਦੇਵਾ ਨੂੰ ਐਮਸੀਡੀ ਚੋਣਾਂ ਵਿੱਚ ਦਿੱਲੀ ਦੇ ਸਿੱਖ ਗੜ੍ਹ ਵਿੱਚ ਆਪਣੇ ਨਿਰਾਸ਼ਾਜਨਕ ਪ੍ਰਦਰਸ਼ਨ ਬਾਰੇ ਸੋਚਣ ਦੀ ਲੋੜ ਹੈ। ਇੱਕ ਪ੍ਰੈਸ … More »

ਭਾਰਤ | Leave a comment
IMG-20221209-WA0024.resized

ਕਿਸਾਨਾਂ ਦੀਆਂ ਲਟਕਦੀਆਂ ਮੰਗਾ ਨੂੰ ਆਗਾਮੀ ਬਜਟ ਸੈਸ਼ਨ ‘ਚ ਸੰਸਦ ਅੰਦਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਕਰਨਾਲ, ਹਰਿਆਣਾ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਹੋਈ। ਕਿਸਾਨ ਆਗੂ ਸਤਿਆਵਾਨ, ਕਿਸ਼ੋਰ ਧਮਾਲੇ, ਸੁਰੇਸ਼ ਕੌਠ ਨੇ ਸਾਂਝੇ ਤੌਰ ’ਤੇ ਇਸ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਾਰਿਆਂ ਨੇ ਵੱਧ … More »

ਪੰਜਾਬ | Leave a comment
 

ਆਸਟ੍ਰੇਲੀਆ, ਕੈਨੇਡਾ, ਅਮਰੀਕਾ, ਯੂਰਪਿਨ ਮੁਲਕਾਂ ਅਤੇ ਇੰਡੀਆਂ ਵਿਚ ਝੁਲਾਏ ਜਾ ਰਹੇ ਖ਼ਾਲਿਸਤਾਨ ਦੇ ਝੰਡਿਆਂ ਉਤੇ ਹੁਕਮਰਾਨਾਂ ਵੱਲੋਂ ਕਿੰਤੂ-ਪ੍ਰੰਤੂ ਕਰਨ ਦਾ ਕੋਈ ਇਖਲਾਕੀ ਹੱਕ ਨਹੀਂ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਸਿੱਖ ਕੌਮ ਆਪਣੀਆ ਮਨੁੱਖਤਾ ਪੱਖੀ ਅਤੇ ਸਰਬੱਤ ਦੇ ਭਲੇ ਪੱਖੀ ਅਮਲਾਂ, ਕਾਰਵਾਈਆ ਦੀ ਬਦੌਲਤ ਨਿਰਪੱਖਤਾ ਨਾਲ ਲੋਕਾਈ ਦੀ ਸੇਵਾ ਕਰਦੇ ਹੋਏ ਆਸਟ੍ਰੇਲੀਆ, ਅਮਰੀਕਾ, ਕੈਨੇਡਾ, ਯੂਰਪਿੰਨ ਮੁਲਕਾਂ ਵਿਚ ਅੱਛੀ ਤਰ੍ਹਾਂ ਸਥਾਪਿਤ ਹੋ ਚੁੱਕੀ ਹੈ ਅਤੇ ਉਥੋ ਦੇ … More »

ਪੰਜਾਬ | Leave a comment