ਖ਼ਬਰਾਂ
ਲਾਹੌਰ ਵਿਖੇ ਤਿੰਨ ਰੋਜਾ ਪੰਜਵੀਂ ਅੰਤਰ-ਰਾਸ਼ਟਰੀ ਪੰਜਾਬੀ ਕਾਨਫਰੰਸ ਆਯੋਜਿਤ
ਲਾਹੌਰ (ਡਾ.ਚਰਨਜੀਤ ਸਿੰਘ ਗੁਮਟਾਲਾ) -: ਲਾਹੌਰ ਕਾਲਜ ਫਾਰ ਵਿਮੇਨ ਯੂਨੀਵਰਸਿਟੀ ਦੇ ਇਕਰਾ ਆਡੀਟੋਰੀਅਮ ਵਿਚ ਤਿੰਨ ਰੋਜ਼ਾ ਪੰਜਵੀਂ ਇੰਟਰਨੈਸ਼ਨਲ ਪੰਜਾਬੀ ਕਾਨਫ਼ਰੰਸ ਕੀਤੀ ਗਈ। ਪਹਿਲੇ ਦਿਨ ਦੇ ਹੋਏ ਸਮਾਗਮ ਵਿਚ ਵੱਖ-ਵੱਖ ਮੁਲਕਾਂ ਤੋਂ ਡੈਲੀਗੇਟਾਂ ਨੇ ਹਿੱਸਾ ਲਿਆ। ਇਸ ਦੀ ਸਦਾਰਤ ਵਾਈਸ ਚਾਂਸਲਰ … More
1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਕਿਸਾਨੀ ਮੰਗਾ ਦੇ ਦਿੱਤੇ ਜਾਣਗੇ ਮੰਗ ਪੱਤਰ: ਸਯੁੰਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਯੁੰਕਤ ਕਿਸਾਨ ਮੋਰਚਾ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਦਿੱਲੀ ਦੇ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ … More
ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜੀਵ ਕੇਸ ਦੇ ਤਾਮਿਲ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਰਣਨੀਤੀ ਤੇ ਹੋਵੇਗਾ ਮੁੜ ਵਿਚਾਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਦਿੱਲੀ ਅਕਾਲੀ ਲੀਡਰਸ਼ਿਪ ਨੇ ਬੰਦੀ ਸਿੰਘਾਂ ਲਈ ਆਉਣ ਵਾਲੀਆਂ ਐਮ.ਸੀ.ਡੀ ਚੋਣਾਂ ਦਾ ਵਾਅਦਾ ਕਰਦਿਆਂ ਐਲਾਨ ਕੀਤਾ ਕਿ ਸਿੱਖ ਪਾਰਟੀ ਉਨ੍ਹਾਂ ਦਾ ਸਮਰਥਨ ਕਰੇਗੀ ਜਿਨ੍ਹਾਂ ਨੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਉਨ੍ਹਾਂ ਦੀਆਂ ਸ਼ਰਤਾਂ ਤੋਂ ਵੱਧ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਕੀਤਾ ਗਿਆ
ਲੁਧਿਆਣਾ -: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ ਪੰਜਾਬੀ ਭਵਨਂ, ਲੁਧਿਆਣਾ ਵਿਖੇ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਸ੍ਰੀ ਅਰਵਿੰਦ ਜੀ, ਪ੍ਰਧਾਨਗੀ ਮੰਡਲ ’ਚ ਸ਼ਾਮਲ ਡਾ. ਸੁਰਜੀਤ ਪਾਤਰ, ਸ. ਬਲਦੇਵ … More
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ
ਸੇਵਾ ਵਿਖੇ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ। ਭਾਰਤ ਸਰਕਾਰ ਨਵੀਂ ਦਿੱਲੀ। ਵਿਸ਼ਾ : ਬੰਦੀ ਸਿੰਘਾਂ ਦੀ ਰਿਹਾਈ ਬਾਰੇ। ਸ੍ਰੀਮਾਨ ਜੀ , ਬੇਨਤੀ ਹੈ ਕਿ ਭਾਰਤ ਦੇਸ਼ ਸਾਡਾ ਸਾਰਿਆਂ ਦਾ ਹੈ। ਹਰ ਭਾਈਚਾਰਾ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਤੇ ਪਾਰਸੀ, ਸਭ … More
ਨਾਰੀ ਲੇਖਿਕਾਵਾਂ ਦੇ ਇਤਿਹਾਸ ਦਾ ਸੁਨਹਿਰਾ ਪੰਨਾ ਹੈ ਬਚਿੰਤ ਕੌਰ – ਡਾ. ਰਾਜਵੰਤ ਕੌਰ ਪੰਜਾਬੀ
ਪਟਿਆਲਾ – ਕੱਲ੍ਹ ਉਘੀ ਪੰਜਾਬੀ ਸਾਹਿਤਕ ਅਤੇ ਸਟੇਟ ਐਵਾਰਡੀ ਜੋੜੀ ਡਾ. ਦਰਸ਼ਨ ਸਿੰਘ ‘ਆਸ਼ਟ* ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਅਸਿਸਟੈਂਟ ਪ੍ਰੋਫੈਸਰ ਵਜੋਂ ਕਾਰਜਸ਼ੀਲ ਡਾ. ਰਾਜਵੰਤ ਕੌਰ ਪੰਜਾਬੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਸਥਿਤ ਗ੍ਰਹਿ ਵਿਖੇ ਪੰਜਾਬੀ ਦੀ … More
ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਕੀਤਾ ਉਦਘਾਟਨ
ਅੰਮ੍ਰਿਤਸਰ – ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਅੰਮ੍ਰਿਤਸਰ ਵਿਖੇ ਸਿਡਾਨਾ ਕ੍ਰਿਕਟ ਅਕੈਡਮੀ ਦਾ ਉਦਘਾਟਨ ਭਾਜਪਾ ਦੇ ਸਿੱਖ ਆਗੂ ਪ੍ਰੋ.ਸਰਚਾਂਦ ਸਿੰਘ ਖਿਆਲਾ ਅਤੇ ਕ੍ਰਿਕਟ ਜਗਤ ਦੇ ਚਮਕਦੇ ਸਿਤਾਰੇ ਸ੍ਰੀ ਚੰਦਨ ਮਦਾਨ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਵਿੱਦਿਆ ਅਤੇ ਖੇਡਾਂ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 12 ਉੱਘੇ ਲੇਖਕਾਂ ਦਾ ਸਨਮਾਨ 13 ਨਵੰਬਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ
ਲੁਧਿਆਣਾ :- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਡਾ. ਰਵਿੰਦਰ ਸਿੰਘ ਰਵੀ ਯਾਦਗਾਰੀ ਪੁਰਸਕਾਰ (ਡਾ. ਤੇਜਵੰਤ ਸਿੰਘ ਗਿੱਲ ਅਤੇ ਡਾ. ਈਸ਼ਵਰ ਦਿਆਲ ਗੌੜ ਨੂੰ), ਕਾਮਰੇਡ ਜਗਜੀਤ ਸਿੰਘ ਆਨੰਦ ਯਾਦਗਾਰੀ ਵਾਰਤਕ ਪੁਰਸਕਾਰ (ਸ. ਹਰਭਜਨ ਸਿੰਘ ਹੁੰਦਲ ਅਤੇ ਡਾ. ਸਵਰਾਜਬੀਰ ਨੂੰ), ਸ. ਜਗਜੀਤ … More
ਚੋਣ ਕਮਿਸ਼ਨ ਬੀਜੇਪੀ ਦੀ ਇੱਕ ਬਰਾਂਚ ਬਣ ਗਿਆ ਹੈ : ਮਹਿਬੂਬਾ ਮੁਫ਼ਤੀ
ਸ੍ਰੀ ਨਗਰ – ਪੀਡੀਪੀ ਨੇਤਾ ਅਤੇ ਸਾਬਕਾ ਮੁੱਖਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਹੈ ਕਿ ਭਾਜਪਾ ਨੂੰ ਨਾ ਤਾਂ ਕਸ਼ਮੀਰੀ ਪੰਡਿਤਾਂ ਦਾ ਫਿਕਰ ਹੈ ਅਤੇ ਨਾ ਹੀ ਕਿਸੇ ਹੋਰ ਦੀ। ਉਨ੍ਹਾਂ ਨੇ ਬੀਜੇਪੀ ਅਤੇ ਚੋਣ ਕਮਿਸ਼ਨ ਤੇ ਵਰ੍ਹਦਿਆਂ ਹੋਇਆ ਕਿਹਾ ਕਿ … More
ਸ਼ੋਇਬ ਦੇ ਨਾਲ ਪਾਕਿਸਤਾਨੀ ਮਾਡਲ ਦੇ ਫੋਟੋ ਸਾਹਮਣੇ ਆਉਣ ਦੇ ਬਾਅਦ ਸਾਨੀਆ-ਮਲਿਕ ‘ਚ ਹੋਇਆ ਤਲਾਕ
ਇਸਲਾਮਾਬਾਦ – ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਅਤੇ ਭਾਰਤੀ ਟੈਨਿਸ ਸਟਾਰ ਮਿਰਜਾ ਸਾਨੀਆ ਦਾ ਵਿਆਹ ਦੇ 12 ਸਾਲ ਬਾਅਦ ਤਲਾਕ ਹੋ ਗਿਆ ਹੈ। ਤਲਾਕ ਦੀਆਂ ਖ਼ਬਰਾਂ ਦੇ ਦਰਮਿਆਨ ਸੋਸ਼ਲ ਮੀਡੀਆ ਤੇ ਸ਼ੋਇਬ ਦੀਆਂ ਇੱਕ ਮਾਡਲ ਦੇ ਨਾਲ ਕੁਝ ਫੋਟੋਆਂ ਵਾਇਰਲ ਹੋ … More










