ਖ਼ਬਰਾਂ

IMG-20221204-WA0029(1).resized

ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਊਥਾਲ ਦੇ ਟਾਊਨ ਹਾਲ ਵਿੱਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ ਕੀਤੀ ਗਈ। ਸ਼ਗੁਫ਼ਤਾ ਗਿੰਮੀ ਲੋਧੀ ਵੱਲੋਂ ਜੀ ਐੱਸ ਸਿੱਧੂ ਦੀ ਅੰਗੇਰਜ਼ੀ ਭਾਸ਼ਾ ਵਿੱਚ ਲਿਖੀ … More »

ਅੰਤਰਰਾਸ਼ਟਰੀ | Leave a comment
DSC_4335.resized

ਪੰਜਾਬ ਐਡ ਸਿੰਧ ਬੈਂਕ ਪ੍ਰੀਵਾਰ ਵੱਲੋ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

ਲੁਧਿਆਣਾ – ਪੰਜਾਬ ਐਂਡ ਸਿੰਧ ਬੈਂਕ ਪ੍ਰੀਵਾਰ  ਦੇ ਵੱਲੋਂ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨੁੱਖਤਾ ਦੇ ਰਹਿਬਰ  ਤੇ ਜਗਤ ਗੁਰੂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ … More »

ਪੰਜਾਬ | Leave a comment
IMG-20221204-WA0016.resized

ਬੀਬੀਆਂ ਨੂੰ ਉਤਸਾਹਿਤ ਕਰਦਾ ਹੋਇਆ ਸੁਨੱਖੀ ਪੰਜਾਬਣ ਦਿੱਲੀ-ਸੀਜ਼ਨ 4

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅੰਦਰ ਸਿੱਖ ਬੀਬੀਆਂ ਦੇ ਹੁਨਰ ਨੂੰ ਉਤਸਾਹਿਤ ਕਰਦਾ ‘ਸੁਨੱਖੀ ਪੰਜਾਬਣ’ ਡਾਕਟਰ ਅਵਨੀਤ ਕੌਰ ਭਾਟੀਆ, ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ … More »

ਪੰਜਾਬ | Leave a comment
Screenshot_2022-12-04_19-31-48.resized

ਦਿੱਲੀ ਨਗਰ ਨਿਗਮ ਦੀ ਚੋਣਾਂ ਹੋਈਆਂ ਖ਼ਤਮ, 6 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ 250 ਨਗਰ ਨਿਗਮ ਸੀਟਾਂ ਲਈ ਸ਼ਾਮ 5.30 ਵਜੇ ਤੱਕ ਵੋਟਿੰਗ ਹੋਈ। ਵੋਟਰਾਂ ਨੇ 13,638 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 1349 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਚੁੱਕੀ ਹੈ। ਹੁਣ … More »

ਭਾਰਤ | Leave a comment
IMG_20221203_183741.resized

ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨਆਈਏ ਰਿਮਾਂਡ ਵਿੱਚ ਹੋਇਆ ਚਾਰ ਦਿਨ ਦਾ ਵਾਧਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਠਿੰਡਾ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੁੱਛਗਿਛ ਲਈ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਨਆਈਏ ਰਿਮਾਂਡ ਚਾਰ ਦਿਨ ਦਾ ਵਧਾ ਦਿੱਤਾ ਹੈ। ਬਿਸ਼ਨੋਈ ਨੂੰ 10 ਦਿਨ ਦਾ … More »

ਪੰਜਾਬ | Leave a comment
IMG-20221121-WA0001.resized

ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਅਦਾਲਤ ਨੇ ਭੇਜਿਆ ਸੰਗਰੂਰ ਜੇਲ੍ਹ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਅਤੇ ਸੀ ਬੀ ਆਈ ਦੇ ਜੱਜ ਰਾਕੇਸ਼ ਗੁਪਤਾ ਦੀ ਮੋਹਾਲੀ ਅਦਾਲਤ … More »

ਪੰਜਾਬ | Leave a comment
IMG-20221203-WA0004.resized

ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ ਹਨ। ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਤੋਂ ਵੱਧ ਬੰਦੀ ਸਿੰਘ ਦੀ ਰਿਹਾਈ ਲਈ ਕੰਮ ਕਰਨ … More »

ਭਾਰਤ | Leave a comment
emaan singh mann copy(7).resized

ਜੇ ਐਸ.ਜੀ.ਪੀ.ਸੀ. ਦੀ ਜ਼ਮਹੂਰੀਅਤ ਬਹਾਲ ਨਾ ਕੀਤੀ ਗਈ ਤਾਂ ਅਸੀਂ 26 ਜਨਵਰੀ ਨੂੰ ਸਮੁੱਚੇ ਪੰਜਾਬ ਵਿਚ ‘ਮਾਰਚ’ ਕੱਢਾਂਗੇ : ਇਮਾਨ ਸਿੰਘ ਮਾਨ

ਚੰਡੀਗੜ੍ਹ – “ਸ੍ਰੀ ਨਰਿੰਦਰ ਮੋਦੀ ਵਜ਼ੀਰ-ਏ-ਆਜਮ ਇੰਡੀਆਂ ਅਤੇ ਸਰਕਾਰ ਸ੍ਰੀ ਮੋਦੀ ਦੇ ਜੀ-20 ਦੇ ਪ੍ਰਧਾਨ ਬਣਨ ਉਤੇ ਜੋਰ ਸੋਰ ਨਾਲ ਢੰਡੋਰਾ ਪਿੱਟ ਰਹੇ ਹਨ ਕਿ ਇੰਡੀਆ ਦੀ ਜਮਹੂਰੀਅਤ ਸਭ ਤੋ ਪੁਰਾਤਨ ਹੈ । ਜਦੋਕਿ ਡਾ. ਬੀ.ਆਰ. ਅੰਬੇਦਕਰ ਜਿਨ੍ਹਾਂ ਇੰਡੀਅਨ ਵਿਧਾਨ … More »

ਪੰਜਾਬ | Leave a comment
Screenshot_2022-12-02_22-16-30.resized

ਇੱਕ ਸੁਰੱਖਿਅਤ, ਲੈਂਗਿਕ ਨਿਆਂਪੂਰਨ ਸਮਾਜ ਨੂੰ ਯਕੀਨੀ ਬਣਾਉਣ ਲਈ ਔਰਤਾਂ ਦਾ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ – ਡਾ. ਅਮੀਰ ਸੁਲਤਾਨੇ

ਪੀ.ਜੀ.ਜੀ.ਸੀ.ਜੀ.-42, ਕਾਲਜ ਚੰਡੀਗੜ੍ਹ ਦੀ ਮਹਿਲਾ ਸੈੱਲ ਅਤੇ ਅੰਦਰੂਨੀ ਸ਼ਿਕਾਇਤਾਂ ਕਮੇਟੀ ਨੇ 2 ਦਸੰਬਰ, 2022 ਨੂੰ ‘ਕੰਮ ਵਾਲੀ ਥਾਂ ‘ਤੇ ਔਰਤਾਂ ਦਾ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013′ ‘ਤੇ ਇੱਕ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ। ਜਿਸ ਵਿੱਚ ਡਾ. ਅਮੀਰ … More »

ਪੰਜਾਬ | Leave a comment
bf07f657-4fed-48a5-b8bc-9dd8fc4e3b57.resized

ਜਨਰਲ ਮੈਡੀਕਲ ਤੇ ਸਰਜੀਕਲ ਕੇਅਰ ਪੑੋਗਰਾਮ ਤਹਿਤ ਬੀਪੀ, ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਵੇਗਾ ਸੁਚੇਤ : ਡਾ. ਢਾਂਡਾ

ਸਿਵਲ ਹਸਪਤਾਲ ਬਲਾਚੌਰ ਵਿਖੇ ‘ਕੇਅਰ ਕੰਪੇਨੀਅਨ ਪੑੋਗਰਾਮ’ ਦੀ ਸ਼ੁਰੂਆਤ ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ … More »

ਪੰਜਾਬ | Leave a comment