ਖ਼ਬਰਾਂ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੇ ਲੇਖਕ ਅਤੇ ਕਾਲਮਨਵੀਸ ਉਜਾਗਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਵੱਲੋਂ ਨਵੰਬਰ ਦਾ ਮਹੀਨਾ ‘ਪੰਜਾਬੀ ਮਹੀਨਾ’ ਮਨਾਉਣ ਦੇ ਆਖਰੀ ਦਿਨ 30 ਨਵੰਬਰ 2022 ਨੂੰ ਪਟਿਆਲਾ ਵਿਖੇ ਭਾਸ਼ਾ ਵਿਭਾਗ ਦੇ ਵਿਹੜੇ ਵਿੱਚ ਸਮਾਪਤੀ ਸਮਾਰੋਹ ਆਯੋਜਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬੀ ਦੇ ਇਕ ਦਰਜਨ ਲੇਖਕਾਂ ਨੂੰ … More
ਗ੍ਰਹਿ ਵਜ਼ੀਰ ਅਮਿਤ ਸ਼ਾਹ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਸਬਕ ਸਿਖਾਏ ਜਾਣ ਵਾਲੇ ਬਿਆਨ ਦੇ ਨਤੀਜੇ ਕਦੀ ਵੀ ਚੰਗੇ ਸਾਬਤ ਨਹੀ ਹੋਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਗ੍ਰਹਿ ਵਜ਼ੀਰ ਸ੍ਰੀ ਅਮਿਤ ਸ਼ਾਹ ਨੇ ਕੁਝ ਦਿਨ ਪਹਿਲੇ ਮੀਡੀਏ ਵਿਚ ਇਹ ਬਿਆਨ ਦਿੱਤਾ ਸੀ ਕਿ ਅਸੀਂ ਜੋ 2002 ਵਿਚ ਗੁਜਰਾਤ ਵਿਚ ਮੁਸਲਮਾਨਾਂ ਨੂੰ ਜੋ ਸਬਕ ਸਿਖਾਇਆ, ਉਸ ਉਪਰੰਤ ਹੀ ਅਮਨ ਚੈਨ ਕਾਇਮ ਹੋਇਆ ਹੈ … More
ਯੂਟਿਊਬ ਨੇ ਹਟਾਏ 1.7 ਮਿਲੀਅਨ ਤੋਂ ਵੱਧ ਵੀਡੀਓ
ਕੋਟਕਪੂਰਾ, (ਦੀਪਕ ਗਰਗ) – ਯੂਟਿਊਬ ਨੇ ਇਸ ਸਾਲ ਜੁਲਾਈ ਤੋਂ ਸਤੰਬਰ ਦਰਮਿਆਨ ਭਾਰਤ ‘ਚ 1.7 ਮਿਲੀਅਨ ਵੀਡੀਓ ਡਿਲੀਟ ਕੀਤੇ ਸਨ। ਹਾਲ ਹੀ ‘ਚ ਕੰਪਨੀ ਨੇ ਇਕ ਰਿਪੋਰਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਵੀਡੀਓ ਡਿਲੀਟ ਕਰਨ ਪਿੱਛੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ … More
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ ) ਵੱਲੋਂ ਜਿਲਾ ਰੋਪੜ ਦਾ ਪ੍ਰਦੀਪ ਸਿੰਘ ਪ੍ਰਧਾਨ ਨਿਯੁਕਤ
ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਾ ਰੋਪੜ ਯੁਨਿਟ ਸਥਾਪਿਤ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਵੱਲੋਂ ਪ੍ਰਦੀਪ ਸਿੰਘ ਨੂੰ ਜਿਲ੍ਹਾ ਰੋਪੜ ਦਾ ਪ੍ਰਧਾਨ ਥਾਪਿਆ ਗਿਆ। ਉਸ ਦੇ ਨਾਲ ਗੁਰਕਰਨ ਸਿੰਘ ਨੂੰ … More
ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦਕ ਢਾਂਚੇ ਨੂੰ ਮੁੜ ਕੀਤਾ ਲਾਮਬੰਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਰਾਜ ਦੇ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਝੁੰਦਾ ਕਮੇਟੀ ਦੀ ਸਿਫਾਰਿਸ਼ ਤੇ ਭੰਗ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਮੁੜ ਲਾਮਬੰਦ ਕੀਤਾ ਗਿਆ ਹੈ । ਅਕਾਲੀ ਦਲ ਵਲੋਂ 8 ਮੈਂਬਰੀ … More
ਲੁਧਿਆਣਾ ਦੇ ਬੀਸੀਐਮ ਆਰਿਆ ਮਾਡਲ ਸਕੂਲ ਦੇ ਬਾਹਰ ਸਥਾਪਤ ਲੰਗਸ ਬਿਲਬੋਰਡ ਪਰਦੂਸ਼ਤ ਹਵਾ ਵਿੱਚ ਸਾਹ ਲੈਣ ਦੇ ਸਿਹਤ ਪ੍ਰਭਾਵਾਂ ਦੇ ਪ੍ਰਤੀ ਕਰੇਗਾ ਜਾਗਰੁਕ
ਲੁਧਿਆਣਾ – ਲੁਧਿਆਣਾ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਪਹਿਲ ਵਿੱਚ, ਵੱਡੇ ਆਕਾਰ ਦੇ ਫੇਫੜਿਆਂ ਤੋਂ ਯੂਕਤ ਇਕ ਇੰਟਰੇਕਟਿਵ ਆਰਟ ਇੰਸਟਾਲੈਸ਼ਨ ਪਰਦੂਸ਼ਤ ਹਵਾ ਵਿਚ ਸਾਂਹ ਲੈਣ ਦੇ ਸੇਹਤ ਪ੍ਰਭਾਵਾਂ ਤੇ ਪਬਲਿਕ ਅਵੈਰਨੇਸ ਪੈਦਾ ਕਰੇਗਾ। ‘ਦੀ ਬਿਲਬੋਰਡ ਦੇਟ ਬ੍ਰੀਥ’ ਨਾਂਅ ਦਾ ਇਹ … More
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ … More
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਵੱਡੀ ਗਿਣਤੀ … More
ਮਿਸਿਜ ਇੰਡੀਆ ਫੈਸ਼ਨਿਸ਼ਟਾ 2022 ਚੁਣੇ ਜਾਣ ‘ਤੇ ਡਾ. ਕ੍ਰਿਤੀਕਾ ਖੁੰਗਰ ਦਾ ਹੋਇਆ ਸਨਮਾਨ
ਸਿਰਸਾ,( ਸਤੀਸ਼ ਬਾਂਸਲ) – ਹਾਲ ਹੀ ‘ਚ ਐਨਸੀਆਰ ‘ਚ ਆਯੋਜਿਤ ਮਿਸ-ਮਿਸਿਜ ਇੰਡੀਆ ਫੈਸ਼ਨਿਸ਼ਟਾ 2022 ਮੁਕਾਬਲੇ ‘ਚ ਮਿਸਿਜ ਇੰਡੀਆ ਫੈਸ਼ਨਿਸ਼ਟਾ 2022 ਚੁਣੀ ਗਈ ਡਾ. ਕ੍ਰਿਤੀਕਾ ਖੁੰਗਰ ਦੇ ਸਨਮਾਨ ਚ ਵੂਮੈਨ ਡੇਡੀਕੈਸ਼ਨ ਵਲੋਂ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ … More
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਬਾਰੇ ‘ਸੀਸ ਗੁਰਾਂ ਦਾ’ ਧਾਰਮਿਕ ਗੀਤ ਰਿਲੀਜ਼
ਕੋਟਕਪੂਰਾ (ਦੀਪਕ ਗਰਗ):- ਭਾਈ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਜੱਥੇ ਵੱਲੋਂ ਗਾਇਨ ਕੀਤੇ ਗਏ ਧਾਰਮਿਕ ਗੀਤ ਦਾ ਪੋਸਟਰ ਅੱਜ ਗੁਰੂ ਜੀ ਦੇ ਸ਼ਹਾਦਤ-ਦਿਵਸ ਉੱਪਰ ਰਿਲੀਜ਼ ਕੀਤਾ ਗਿਆ। ਨਾਲ ਹੀ ਇਹ ਗੀਤ ਯੂ-ਟਿਊਬ ਚੈਨਲ ’ਤੇ ਵੀ ਅਪਲੋਡ ਕੀਤਾ ਗਿਆ। ਨੌਵੀਂ … More










