ਖ਼ਬਰਾਂ

FB_IMG_1672298948854.resized

ਗਲਾਸਗੋ: ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਧਾਰਮਿਕ ਸਮਾਗਮ ਸੰਪੰਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਓਟੈਗੋ ਸਟਰੀਟ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅੱਠ ਰੋਜ਼ਾ ਲਗਾਤਾਰ ਸ਼ਾਮ ਦੇ ਦੀਵਾਨ ਸਜਾਏ ਗਏ। ਜਿਸ ਦੌਰਾਨ ਸਕਾਟਲੈਂਡ ਦੇ ਜੰਮਪਲ ਨਿੱਕੇ ਨਿੱਕੇ ਭੁਝੰਗੀ ਸਿੰਘ ਸਿੰਘਣੀਆਂ ਵੱਲੋਂ ਵੀ ਸਾਰੇ ਦਿਨ … More »

ਅੰਤਰਰਾਸ਼ਟਰੀ | Leave a comment
images (23).resized

ਸਾਹਿਬਜਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਬਾਲ ਦਿਵਸ ਰੂਪੀ ਮਨਾਉਣਾ ਪੰਥ ਦੀਆਂ ਭਾਵਨਾਵਾਂ ਨਾਲ ਖਿਲਵਾੜ : ਨਿਰਪ੍ਰੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅੰਦਰ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਵਿਚ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਗੁਆ ਚੁੱਕੀ ਅਤੇ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਬੀਬੀ ਨਿਰਪ੍ਰੀਤ ਕੌਰ ਨੇ ਸਾਹਿਬਜਾਦਿਆਂ ਦੇ ਸ਼ਹਾਦਤ ਦਿਹਾੜੇ ਨੂੰ ਬਾਲ ਦਿਵਸ ਰੂਪੀ ਮਨਾਉਣਾ ਪੰਥ … More »

ਭਾਰਤ | Leave a comment
WhatsApp Image 2022-12-28 at 4.41.07 PM.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ … More »

ਭਾਰਤ | Leave a comment
ea47e72e-34d2-40f5-b9ab-a69d4f0b0d1f.resized

ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ‘ਦਾ ਟ੍ਰਿਬਿਊਨ’ ਦੇ ਪੱਤਰਕਾਰ ਵਿਸ਼ਾਲ ਵੱਲੋਂ ‘ਛੱਪੜ’ ਦਾ ਨਾਮ ਦੇਣਾ ਸਰੋਵਰ ਦੇ ਜਲ ਦੇ ਵੱਡੇ ਮਹੱਤਵ ਦੀ ਤੋਹੀਨ ਕਰਨ ਦੇ ਤੁੱਲ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦਾ ਸਰੋਵਰ ਸਿੱਖ ਕੌਮ ਲਈ ਅਤਿ ਪਵਿੱਤਰ ਅਤੇ ਉਸਦੇ ਪਵਿੱਤਰ ਜਲ ਨੂੰ ਅੰਮ੍ਰਿਤ ਸਮਝਕੇ, ਜਦੋਂ ਵੀ ਸਿੱਖ ਕੌਮ ਦਰਸ਼ਨ ਕਰਨ ਜਾਂਦੀ ਹੈ ਤਾਂ ਉਸ ਅੰਮ੍ਰਿਤ ਦੀ ਬੂੰਦ ਦਾ ਸੇਵਨ ਕਰਕੇ ਅਤੇ ਇਸ ਪਵਿੱਤਰ … More »

ਪੰਜਾਬ | Leave a comment
Inder Mohan Singh (2)(3).resized

ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਕਹਿਣ ਤੋਂ ਗੁਰੇਜ ਕੀਤਾ ਜਾਵੇ – ਇੰਦਰ ਮੋਹਨ ਸਿੰਘ

ਦਿੱਲੀ -: ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਣਨ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ … More »

ਭਾਰਤ | Leave a comment
Half size(29).resized

ਬੀਜੇਪੀ-ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪੰਜਾਬ ਦੀ ਇੰਡਸਟਰੀ ਨੂੰ ਬਾਹਰ ਕੱਢਣਾ ਮੰਦਭਾਵਨਾ ਭਰੀ ਸਾਜ਼ਿਸ : ਮਾਨ

ਫ਼ਤਹਿਗੜ੍ਹ ਸਾਹਿਬ “ਜਿਸ ਸਰਹੱਦੀ ਸੂਬੇ ਪੰਜਾਬ ਨਾਲ ਸੈਂਟਰ ਦੇ ਹੁਕਮਰਾਨ ਨਿਰੰਤਰ ਲੰਮੇ ਸਮੇ ਤੋਂ ਮਤਰੇਈ ਮਾਂ ਵਾਲਾ ਸਲੂਕ ਕਰਦੇ ਆ ਰਹੇ ਹਨ ਅਤੇ ਕਿਸੇ ਵੀ ਖੇਤਰ ਵਿਚ ਪੰਜਾਬ ਸੂਬੇ ਨੂੰ ਸਿੱਖਰਾਂ ਤੇ ਪਹੁੰਚਣ ਤੋਂ ਅਕਸਰ ਹੀ ਰੁਕਾਵਟਾਂ ਪਾਉਦੇ ਆ ਰਹੇ … More »

ਪੰਜਾਬ | Leave a comment
9f640576-9be5-41ca-b54d-60417e33b3cf.resized

ਕੋਵਿਡ-19 ਸਬੰਧੀ ਹਦਾਇਤਾਂ ਦੀ ਸੁਹਿਰਦਤਾ ਨਾਲ ਪਾਲਣਾ ਜ਼ਰੂਰੀ : ਡਾ. ਮਾਨ -

ਬਲਾਚੌਰ, (ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਪ੍ਰਬੰਧਾਂ ਦੀ ਨਿਰੰਤਰ … More »

ਪੰਜਾਬ | Leave a comment
Supreme_Court_of_India_01.resized

1991 ਦੇ ਪੀਲੀਭੀਤ ਫ਼ਰਜ਼ੀ ਮੁਕਾਬਲੇ ਦੇ ਦੋਸ਼ੀਆਂ ਬਾਰੇ ਆਏ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਨੌਤੀ ਦੇਣ ਲਈ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ਼ਾਹ ਨੂੰ ਕੀਤੀ ਅਪੀਲ

ਅੰਮ੍ਰਿਤਸਰ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਨੂੰ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ 1991 ਦੇ ਪੀਲੀਭੀਤ  ਫ਼ਰਜ਼ੀ ਮੁਕਾਬਲੇ ਦੇ ਦੋਸ਼ੀ 43 ਪੁਲਿਸ ਵਾਲਿਆਂ ਦੀ ਉਮਰ ਕੈਦ ਦੀ ਸਜ਼ਾ ਨੂੰ ਘਟਾ ਕੇ ਸਿਰਫ਼ 7 … More »

ਪੰਜਾਬ | Leave a comment
1671881728479.resized

ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ਕੁਰਬਾਨੀ ਨਵੀਂ ਪੀੜੀ ਲਈ ਪੇ੍ਰਰਨਾਸਰੋਤ : ਚਾਣਕੀਆ

ਕੋਟਕਪੂਰਾ :- ਮਾਤਾ ਗੁਜਰੀ ਜੀ ਦੇ ਪਰਿਵਾਰ ਦੀ ਕੁਰਬਾਨੀ ਵਰਗੀ ਦੁਨੀਆਂ ਭਰ ਵਿੱਚ ਹੋਰ ਕੋਈ ਵੀ ਮਿਸਾਲ ਨਹੀਂ ਮਿਲਦੀ, ਕਿਉਂਕਿ ਪੀੜੀ ਦਰ ਪੀੜੀ ਤੁਰੀ ਆਉਂਦੀ ਸ਼ਹਾਦਤ ਦੇਣ ਦੀ ਪਿਰਤ ਵਿੱਚ ਗੁਰੂ ਅਰਜਨ ਪਾਤਸ਼ਾਹ, ਗੁਰੂ ਹਰਗੋਬਿੰਦ ਸਾਹਿਬ, ਗੁਰੂ ਤੇਗ ਬਹਾਦਰ ਜੀ … More »

ਪੰਜਾਬ | Leave a comment
IMG-20221208-WA0012.resized

ਕਿਸਾਨੀ ਮੰਗਾਂ ਨੂੰ ਲੈ ਕੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਨਿਕਲਣਗੇ ਟਰੈਕਟਰ ਮਾਰਚ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਕੌਮੀ ਮੀਟਿੰਗ ਅੱਜ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਮਾਪਤ ਹੋ ਗਈ। ਮੀਟਿੰਗ ਵਿੱਚ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕੱਢ ਕੇ ਜ਼ਿਲ੍ਹਾ ਮੈਜਿਸਟਰੇਟ ਨੂੰ ਮੰਗ ਪੱਤਰ ਸੌਂਪਣ ਅਤੇ ਹਰਿਆਣਾ ਦੇ … More »

ਪੰਜਾਬ | Leave a comment