ਖ਼ਬਰਾਂ

19 taksal2(1).resized

ਮੁੰਬਈ ਵਿਖੇ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਜੌਗਰਜ਼ ਪਾਰਕ ਦਾ ਉਦਘਾਟਨ

ਮੁੰਬਈ / ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਵੀਂ ਮੁੰਬਈ ਦੇ ਗੁਰੂਘਰ ਦੇ ਅਨਿਨ ਸੇਵਕ ਅਤੇ ਸਫਲ ਕਾਰੋਬਾਰੀ ਸੱਚਖੰਡ ਵਾਸੀ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਪਿਆਰੀ ਤੇ ਨਿੱਘੀ … More »

ਭਾਰਤ | Leave a comment
IMG-20221016-WA0019.resized.resized

ਲੰਡਨ: “ਈਲਿੰਗ ਟੂਗੈਦਰ ਆਨਰਜ਼ ਆਫਟਰਨੂਨ ਟੀ” ਸਮਾਗਮ ਦੌਰਾਨ ਵੋਇਸ ਆਫ ਵੂਮੈਨ ਦੇ ਕੋਵਿਡ ਦੌਰਾਨ ਕੰਮਾਂ ਦੀ ਸ਼ਲਾਘਾ

ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਈਲਿੰਗ ਕੌਂਸਲ ਦੇ ਉੱਚ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੋਵਿਡ ਦੌਰਾਨ ਲੋਕਾਂ ਦੀ ਨਿਸਕਾਮ ਸੇਵਾ ਕਰਨ ਵਾਲੀਆਂ ਸੰਸਥਾਵਾਂ ਦੀ ਸਲਾਹੁਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵੱਖ ਵੱਖ ਸੰਸਥਾਵਾਂ ਦੇ ਅਣਥੱਕ ਕਾਰਜਾਂ ਸੰਬੰਧੀ … More »

ਅੰਤਰਰਾਸ਼ਟਰੀ | Leave a comment
Screenshot_2022-10-18_21-13-51.resized

ਦਿੱਲੀ ਦੰਗਾ ਕੇਸ ਵਿਚ ਨਾਮਜਦ ਉਮਰ ਖਾਲਿਦ ਦੀ ਜ਼ਮਾਨਤ ਅਪੀਲ ਹਾਈ ਕੋਰਟ ਨੇ ਕੀਤੀ ਰੱਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋਸ਼ੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਵਿਸ਼ੇਸ਼ ਬੈਂਚ … More »

ਭਾਰਤ | Leave a comment
Screenshot_2022-10-18_21-13-12.resized

ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ।  ਬੀਬੀ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਨੇ … More »

ਭਾਰਤ | Leave a comment
taksal1.resized

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਮਰੀਕਾ ਫੇਰੀ ਅਮਿੱਟ ਯਾਦਾਂ ਨਾਲ ਸੰਪੂਰਨ ਹੋਈ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਮਰੀਕਾ ਵਿੱਚ ਧਰਮ ਪ੍ਰਚਾਰ ਕਰਨ ਤੋਂ ਬਾਅਦ ਵਤਨ ਪਰਤ ਆਏ ਹਨ।  ਵਿਦੇਸ਼ ਦੀਆਂ ਸੰਗਤਾਂ ਲੰਮੇ ਸਮੇਂ ਤੋਂ ਦਮਦਮੀ ਟਕਸਾਲ ਦੇ ਮੁਖੀ ਦੀ ਉਡੀਕ ਕਰ ਰਹੀਆਂ … More »

ਪੰਜਾਬ | Leave a comment
harnek gill.resized

ਪੰਜਾਬੀ ਦੇ ਯਥਾਰਥਵਾਦੀ ਸ਼ਾਇਰ ਹਰਨੇਕ ਗਿੱਲ ਨੂੰ ਅਲਵਿਦਾ

ਚੰਡੀਗੜ੍ਹ,( ਪ੍ਰੋ: ਸਰਚਾਂਦ ਸਿੰਘ ਖਿਆਲਾ) – ਹਰਨੇਕ ਸਿੰਘ ਗਿੱਲ ਪੰਜਾਬੀ ਸ਼ਾਇਰੀ ਦਾ ਉਹ ਹਸਤਾਖ਼ਰ ਹੈ, ਜਿਸ ਨੇ ਆਪਣੀ ਜ਼ਿੰਦਗੀ ਦੇ ਅਨੁਭਵਾਂ ਵਿਚੋਂ ਟੁੱਭੀ ਮਾਰ ਕੇ ਕਵਿਤਾਵਾਂ ਦੀ ਸਿਰਜਣਾ ਕੀਤੀ ਹੈ। ਉਸ ਦੀ ਕਵਿਤਾ ਵਿਚ ਓਪਰਾਪਣ ਲਈ ਕੋਈ ਥਾਂ ਨਹੀਂ ਸੀ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਦੌਰਾਨ ਕਰਦੇ ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ।

ਅਮਰੀਕਾ ’ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਕੀਤਾ ਦੌਰਾ

ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ’ਵਰਸਿਟੀ ’ਚ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਵੀ ਦੌਰਾ ਕੀਤਾ ਗਿਆ। ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ … More »

ਪੰਜਾਬ | Leave a comment
Prof Mohan Singh - photo.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ. ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ 20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਯਾਦਗਾਰੀ ਭਾਸਨ ਤੇ ਕਵੀ ਦਰਬਾਰ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ  ਮੌਕੇ 20 ਅਕਤੂਬਰ ਸਵੇਰੇ ਦਸ ਵਜੇ ਪ੍ਰੋ ਮੋਹਨ ਸਿੰਘ ਯਾਦਗਾਰੀ ਭਾਸਨ ਤੇ ਕਵੀ ਦਰਬਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਵੇਗਾ। ਅਕਾਡਮੀ ਦੇ ਜਨਰਲ ਸਕੱਤਰ ਡਾ ਗੁਰਇਕਬਾਲ ਸਿੰਘ … More »

ਪੰਜਾਬ | Leave a comment
ashish-mishra.resized

ਆਸ਼ਿਸ਼ ਮਿਸ਼ਰਾ ਦੀ ਜਮਾਨਤ ਅਪੀਲ ਤੇ ਜੁਆਬ ਦੇਣ ਲਈ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਦਿੱਤਾ ਦੋ ਹਫਤਿਆਂ ਦਾ ਸਮਾਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲੱਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ ਨਾਮਜਦ ਦੋਸ਼ੀ ਆਸ਼ਿਸ਼ ਮਿਸ਼ਰਾ ਵਲੋਂ ਸੁਪਰੀਮ ਕੋਰਟ ਅੰਦਰ ਲਗਾਈ ਗਈ ਜਮਾਨਤ ਅਪੀਲ ਤੇ ਸੁਣਵਾਈ ਕਰਦਿਆਂ ਉਤਰ ਪ੍ਰਦੇਸ਼ ਸਰਕਾਰ ਨੂੰ ਆਪਣਾ ਜੁਆਬ ਦਾਖਿਲ ਕਰਣ ਲਈ ਦੋ ਹਫਤਿਆਂ ਦਾ ਸਮਾਂ ਦਿੱਤਾ ਹੈ । … More »

ਭਾਰਤ | Leave a comment
Screenshot_2022-10-17_15-23-12.resized

ਯੂਕੇ ‘ਚ ਭਾਰਤੀ ਅਧਿਕਾਰੀਆਂ ਨੇ ਦਵਿੰਦਰਜੀਤ ਸਿੰਘ ਦੇ ਖ਼ਿਲਾਫ਼ ਜ਼ੋਰਦਾਰ ਨਫ਼ਰਤੀ ਮੁਹਿੰਮ ਚਲਾ ਕੇ ਲਾਰਡ ਬਣਨ ਤੋਂ ਰੁਕਵਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਿੱਖ ਦਵਿੰਦਰਜੀਤ ਸਿੰਘ ਸਿੱਧੂ ਨੇ ਮੀਡੀਆ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਲਿਖਿਆ ਕਿ ਅੱਜ ਲਾਰਡਜ਼ ਦੇ ਨਾਵਾਂ ਦੀ ਜਨਤਕ ਘੋਸ਼ਣਾ ਦੇ ਨਾਲ ਉਹ ਪਿਛਲੇ 2 ਸਾਲਾਂ ਤੋਂ ਆਪਣੇ ਨਾਲ ਹੋਏ ਦੁਰਵਿਹਾਰ ਨੂੰ ਜਨਤਕ … More »

ਅੰਤਰਰਾਸ਼ਟਰੀ | Leave a comment