ਖ਼ਬਰਾਂ

Screenshot_2022-10-17_15-22-21.resized

ਕੇਜਰੀਵਾਲ ਵੱਲੋਂ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ : ਸਿਰਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਤੁਲਨਾ ਸ਼ਹੀਦ ਭਗਤ ਸਿੰਘ ਨਾਲ ਕਰਨਾ ਬੇਹੱਦ ਮੰਦਭਾਗਾ ਹੈ ਤੇ … More »

ਪੰਜਾਬ | Leave a comment
Screenshot_2022-10-17_15-20-02.resized

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਐਜੂਕੇਸ਼ਨ ਲੰਗਰ ਦਾ ਨਵਾਂ ਬੈਚ ਸ਼ੁਰੂ, ਤਿੰਨ ਪੀੜ੍ਹੀਆਂ ਇਕੱਠੀਆਂ ਪੜ੍ਹਣਗੀਆਂ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਚੱਲ ਰਹੇ ਐਜੂਕੇਸ਼ਨ ਲੰਗਰ ਦੇ ਨਵੇਂ ਬੈਚ ਦੀ ਸ਼ੁਰੂਆਤ ਹੋਈ, ਜਿਸ ਵਿੱਚ ਤਿੰਨ ਪੀੜ੍ਹੀਆਂ ਇਕੱਠੇ ਪੜ੍ਹਣ ਜਾ ਰਹੀਆਂ ਹਨ। ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ … More »

ਭਾਰਤ | Leave a comment
IMG-20221016-WA0056.resized

ਸਕਾਟਲੈਂਡ: ਕੋਰੋਨਾ ਕਾਲ ‘ਚ ਸਿਹਤ ਕਾਮਿਆਂ ਦੀ ਅਣਥੱਕ ਮਿਹਨਤ ਨੂੰ ਮਿਲਿਆ ਮਾਣ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕੋਰੋਨਾ ਮਹਾਮਾਰੀ ਦੇ ਦੌਰਾਨ ਅਣਥੱਕ ਕੰਮ ਕਰਨ ਵਾਲੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਸਮਰਪਿਤ ਸਕਾਟਲੈਂਡ ਵਿੱਚ ਪਹਿਲੀ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਸਿਹਤ ਕਰਮਚਾਰੀਆਂ ਦੀ ਨਿਸਕਾਮ ਸੇਵਾ ਨੂੰ ਸਮਰਪਿਤ ਚਾਰ ਕਾਂਸੀ ਦੀਆਂ ਮੂਰਤੀਆਂ ਐਡਿਨਬਰਾ ਦੇ … More »

ਅੰਤਰਰਾਸ਼ਟਰੀ | Leave a comment
Screenshot_2022-10-16_16-25-30.resized

ਪਰਮਜੀਤ ਸਿੰਘ ਸਰਨਾ ਵਲੋਂ ਬਾਦਲ ਦਲ ਤੋਂ ਜੇਤੂ ਰਹੇ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇਕਾਈ ਦੇ ਦਫ਼ਤਰ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਅਤੇ ਵਿਰੋਧੀਆਂ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਮੀਡੀਆ ਨਾਲ … More »

ਭਾਰਤ | Leave a comment
RPM 1.resized

ਬੰਦੀ ਸਿੰਘਾਂ ਦੀ ਰਿਹਾਈ ਲਈ ਰਜਿੰਦਰ ਪਲੇਸ ਮੈਟਰੋ ਸਟੇਸ਼ਨ ‘ਤੇ ਇਕੱਠੇ ਹੋਏ ਇਨਸਾਫ ਪਸੰਦ ਕਾਰਕੁੰਨ

ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਰਜਿੰਦਰ ਪਲੇਸ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵੱਲੋਂ ਤਿਲਕ ਨਗਰ ਅਤੇ … More »

ਭਾਰਤ | Leave a comment
IMG-20221015-WA0062_copy_360x639.resized

ਅਮਰੀਕੀ ਅਖ਼ਬਾਰ ‘ਚ ਮੋਦੀ ਸਰਕਾਰ ਦੇ ਖਿਲਾਫ਼ ਪ੍ਰਿੰਟ ਹੋਇਆ ਇਸ਼ਤਿਹਾਰ

ਨਿਊਯਾਰਕ – ਅਮਰੀਕਾ ਦੇ ਵਾਲ ਸਟਰੀਟ ਜਰਨਲ ਵਿੱਚ ਹਾਲ ਹੀ ਵਿੱਚ ਮੋਦੀ ਸਰਕਾਰ ਦੇ ਖਿਲਾਫ਼ ਇਸ਼ਤਿਹਾਰ ਛਾਪਿਆ ਗਿਆ ਹੈ। ਇਸ ਇਸ਼ਤਿਹਾਰ ਵਿੱਚ ਵਿੱਤਮੰਤਰੀ ਨਿਰਮਲਾ ਸੀਤਾਰਮਣ, ਸੁਪਰੀਮ ਕੋਰਟ ਦੇ ਜੱਜਾਂ, ਪ੍ਰੀਵਰਤਣ ਵਿਭਾਗ (ਈਡੀ) ਅਤੇ ਦੇਵਾਸ-ਐਂਟ੍ਰਿਕਸ ਮਾਮਲੇ ਨਾਲ ਜੁੜੇ ਰਹੇ ਹੋਰ ਅਧਿਕਾਰੀਆਂ … More »

ਭਾਰਤ, ਸਰਗਰਮੀਆਂ | Leave a comment
 

ਹਰਿਆਣੇ ‘ਚ ਬਾਜਰੇ ਦੀ ਫ਼ਸਲ ਦੀ ਵਿਕਰੀ ‘ਤੇ ਰੋਕ ਲਗਾਉਣ ਦੇ ਅਮਲ, ਕੌਮਾਂਤਰੀ ਪੱਧਰ ‘ਤੇ ਪੈਦਾ ਹੋਈ ਅੰਨ ਦੀ ਘਾਟ ਹੋਰ ਪ੍ਰਭਾਵਿਤ ਕਰਨ ਵਾਲੇ : ਮਾਨ

ਚੰਡੀਗੜ੍ਹ – “ਇਕ ਪਾਸੇ ਯੂਕਰੇਨ-ਰੂਸ ਦੀ ਚੱਲ ਰਹੀ ਜੰਗ ਦੀ ਬਦੌਲਤ ਸਮੁੱਚੇ ਸੰਸਾਰ ਵਿਚ ਅੰਨ ਦੀ ਵੱਡੀ ਘਾਟ ਉਤਪੰਨ ਹੋ ਚੁੱਕੀ ਹੈ । ਦੂਸਰੇ ਪਾਸੇ ਹਰਿਆਣੇ ਦੀ ਬੀਜੇਪੀ ਖੱਟਰ ਸਰਕਾਰ ਨੇ ਬਾਜਰੇ ਦੀ ਫ਼ਸਲ ਦੀ ਵਿਕਰੀ ਉਤੇ ਰੋਕ ਲਗਾਕੇ ਜਿਥੇ … More »

ਪੰਜਾਬ | Leave a comment
IMG-20221008-WA0039.resized

ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਲਗਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਸਦੇ  ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਪਾਸਪੋਰਟ, ਵੀਜ਼ਾ ਜਾਂ ੌਛੀ ਕਾਰਡ ਨਾਲ ਸਬੰਧਿਤ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਲਈ ਕੌਂਸਲ ਜਨਰਲ ਆਫ ਇੰਡੀਆ ਐਡਿਨਬਰਾ ਦਫ਼ਤਰ ਵੱਲੋਂ ਗਲਾਸਗੋ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਗ੍ਰੰਥ ਸਾਹਿਬ ਗੁਰਦੁਆਰਾ … More »

ਅੰਤਰਰਾਸ਼ਟਰੀ | Leave a comment
DSC_9227.resized

ਅੰਮ੍ਰਿਤਾ ਇਮਰੋਜ਼ ਪੁਰਸਕਾਰ ਸ੍ਰੀ ਕੇ. ਐੱਲ. ਗਰਗ, ਅਮੋਲ ਪਰਤਾਪ ਸਾਹਿਤ ਸਨਮਾਨ ਡਾ. ਹਰਿਭਜਨ ਸਿੰਘ ਭਾਟੀਆ ਅਤੇ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਸਨਮਾਨ ਸ੍ਰੀ ਤਰਲੋਚਨ ਸਮਰਾਲਾ ਨੂੰ ਪ੍ਰਦਾਨ ਕੀਤੇ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਆਯੋਜਿਤ ਸਨਮਾਨ ਸਮਾਗਮ ਦੌਰਾਨ ਅੰਮ੍ਰਿਤਾ ਇਮਰੋਜ਼ ਪੁਰਸਕਾਰ 2022 ਸ੍ਰੀ ਕੇ. ਐੱਲ. ਗਰਗ ਨੂੰ, ਅਮੋਲ ਪਰਤਾਪ ਸਾਹਿਤ ਸਨਮਾਨ 2022 ਡਾ. ਹਰਿਭਜਨ ਸਿੰਘ ਭਾਟੀਆਂ ਨੂੂੰ ਅਤੇ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ 2021 ਮਾਸਟਰ ਤਰਲੋਚਨ … More »

ਪੰਜਾਬ | Leave a comment
14 taksal.resized

ਬੇਅਦਬੀ ਦੀਆਂ ਘਟਨਾਵਾਂ ਸਰਕਾਰਾਂ ਦੀ ਗੈਰ ਸੰਜੀਦਗੀ ਦਾ ਨਤੀਜਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ’ਤੇ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ … More »

ਪੰਜਾਬ | Leave a comment