ਖ਼ਬਰਾਂ

Screenshot_2022-11-20_21-28-19.resized

ਸ਼ਰਧਾ ਕਤਲਕਾਂਡ ਤੋਂ ਬਾਅਦ ਦੇਸ਼ ਵਿਚ ਇਕ ਬਾਰ ਫੇਰ ਤੋਂ ਲਵ ਜੇਹਾਦ ਨੂੰ ਲੈਕੇ ਛਿੜੀ ਚਰਚਾ

ਕੋਟਕਪੂਰਾ, (ਦੀਪਕ ਗਰਗ) – ਇਸ ਸਮੇਂ ਲਵ ਜੇਹਾਦ ਸ਼ਬਦ ਦੀ ਕਾਫੀ ਚਰਚਾ ਹੈ, ਹਾਲ ਹੀ ‘ਚ ਸ਼ਰਧਾ ਵਾਲਕਰ ਦੇ ਪਿਤਾ ਨੇ ਆਪਣੀ ਬੇਟੀ ਦੇ ਕਾਤਲ ਆਫਤਾਬ ਅਮੀਨ ਪੂਨਾਵਾਲਾ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ … More »

ਭਾਰਤ | Leave a comment
20221120_105606.resized

ਪ੍ਰਸਿੱਧ ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ ਵਸਦੇ ਮਿੱਤਰਾਂ ਵੱਲੋਂ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1990 ਦੇ ਦਹਾਕੇ ਦੇ ਨੇੜ ਤੇੜ ਕੁਲਦੀਪ ਪੁਰੇਵਾਲ ਨਾਮ ਦੀ ਬੁਲੰਦ ਆਵਾਜ਼ ਦਾ ਆਗਮਨ ਹੋਇਆ ਤਾਂ “ਹਾਏ ਰੱਬਾ ਸੋਹਣਿਆਂ ਨੂੰ ਕੀ ਮਿਲਦਾ, ਆਸ਼ਕਾਂ ਨੂੰ ਐਨਾ ਤੜਫਾ ਕੇ” ਗੀਤ ਗਲੀਆਂ ਮੁਹੱਲਿਆਂ ‘ਚ ਗੂੰਜ ਉੱਠਿਆ। ਕੈਸੇਟਾਂ ਵਾਲੇ … More »

ਅੰਤਰਰਾਸ਼ਟਰੀ | Leave a comment
20221119_125809.resized

ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ … More »

ਅੰਤਰਰਾਸ਼ਟਰੀ | Leave a comment
Screenshot_2022-11-20_21-09-53.resized

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦਾ ਟੱਕ ਲਾਉਣਾ

ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਾਸਤੇ ਸਭ ਤੋਂ ਪਹਿਲੀ ਤੇ ਵੱਡੀ ਖੁਸ਼ਖ਼ਬਰੀ ਇਹ ਹੈ ਕਿ ਇਸ ਦੇਸ ਦੀ ਰਾਜਧਾਨੀ ਕੈਨਬਰਾ ਵਿਖੇ ਦਹਾਕਿਆਂ ਤੋਂ ਇਕੋ ਗੁਰਦੁਆਰਾ ਸਾਹਿਬ ਸ਼ਹਿਰ ਦੀਆਂ ਸੰਗਤਾਂ ਦੀਆਂ ਧਾਰਮਿਕ ਅਤੇ ਸਭਿਆਚਾਰਕ ਲੋੜਾਂ ਪੂਰੀਆਂ ਕਰਦਾ ਆ ਰਿਹਾ ਹੈ। ਦੂਸਰੇ ਸ਼ਹਿਰਾਂ … More »

ਅੰਤਰਰਾਸ਼ਟਰੀ | Leave a comment
Screenshot_2022-11-19_12-43-58.resized

ਪੰਜਾਬੀ ਫਿਲਮ ਪਟੋਲਾ ਦੇ ਨਿਰਮਾਤਾ ਮਨਜੀਤ ਸਿੰਘ ਲਵਲੀ ਵਲੋਂ ਪੰਜਾਬੀ ਫਿਲਮਾਂ ਦੀ ਨਾਮੀ ਹੀਰੋਈਨ ਦਲਜੀਤ ਕੌਰ ਦੇ ਦਿਹਾਂਤ ਤੇ ਅਫਸੋਸ ਦਾ ਪ੍ਰਗਟਾਵਾ

ਕੋਟਕਪੂਰਾ, (ਦੀਪਕ ਗਰਗ -: ਪੰਜਾਬੀ ਫਿਲਮ ਪਟੋਲਾ ਦੇ ਨਿਰਮਾਤਾ ਮਨਜੀਤ ਸਿੰਘ ਲਵਲੀ ਨੇ ਪੰਜਾਬੀ ਫਿਲਮਾਂ ਦੀ ਨਾਮੀ ਹੀਰੋਈਨ ਦਲਜੀਤ ਕੌਰ ਦੇ ਦਿਹਾਂਤ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਮਸ਼ਹੂਰ ਪੰਜਾਬੀ ਫਿਲਮ ਸਟਾਰ ਦਲਜੀਤ ਕੌਰ ਦੀ ਮੌਤ ‘ਤੇ ਡੂੰਘੇ ਦੁੱਖ ਦਾ … More »

ਫ਼ਿਲਮਾਂ | Leave a comment
IMG_20221119_191329.resized

ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭਾਈ ਗੁਰਮੀਤ ਸਿੰਘ ਦੀ ਸਥਾਈ ਰਿਹਾਈ ਕਰਵਾਉਣ ਵਿਚ ਹੋਈ ਅਸਫਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੇ ਰਾਹ ਵਿੱਚ ਅੜਿੱਕੇ ਖੜ੍ਹੀ ਕਰਦਿਆਂ ਸਿੱਖ ਸਿਆਸੀ ਕੈਦੀ ਭਾਈ ਗੁਰਮੀਤ ਸਿੰਘ ਦੀ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਪੱਕੀ ਰਿਹਾਈ ਦੀ ਸਿਫ਼ਾਰਸ਼ ਨਹੀਂ … More »

ਭਾਰਤ | Leave a comment
IMG_20221119_164651.resized

ਅਮਰੀਕੀ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨੇ ਨਵੰਬਰ 1984 ਦੇ ਸਿੱਖ ਪੀੜਤਾਂ ਨਾਲ ਪ੍ਰਗਟਾਈ ਇਕਜੁੱਟਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਮਰੀਕਾ ਦੇ ਇਕ ਸੰਸਦ ਮੈਂਬਰ ਡੋਨਾਲਡ ਨੋਰਕਰੋਸ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੇ ਪੀੜੀਤਾਂ ਨਾਲ ਇਕਮੁੱਠਤਾ ਪ੍ਰਗਟਾਈ ਹੈ । ਕਾਂਗਰਸਮੈਨ ਡੋਨਾਲਡ ਨੇ ਕਿਹਾ, “ਉਨ੍ਹਾਂ ਸਿੱਖਾਂ ਦੀ ਯਾਦ ਵਿੱਚ ਜੋ 1 ਨਵੰਬਰ ਤੋਂ 3 ਨਵੰਬਰ … More »

ਅੰਤਰਰਾਸ਼ਟਰੀ | Leave a comment
IMG20221119143850.resized

2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਐਸਆਈਟੀ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ

ਕੋਟਕਪੂਰਾ, (ਦੀਪਕ ਗਰਗ) – ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਦਾਇਤ ਤੋਂ ਬਾਅਦ ਹੋਂਦ ਵਿੱਚ ਆਈ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਅੱਜ ਫਿਰ ਸਥਾਨਕ ਬੱਤੀਆਂ ਵਾਲੇ ਚੌਕ ਪਹੁੰਚੀ। ਅੱਜ … More »

ਪੰਜਾਬ | Leave a comment
AMIT VIJ.resized

ਪੰਜਾਬ ਸਰਕਾਰ ਨੂੰ 9 ਮਹੀਨੇ ਪੂਰੇ ਹੋਣ ਵਾਲੇ ਹਨ, ਪਰ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ : ਅਮਿਤ ਵਿਜ

ਚੰਡੀਗੜ੍ਹ -: ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਪੈਨਸ਼ਨਰਾਂ ਦੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਮੁਲਾਜ਼ਮਾਂ … More »

ਪੰਜਾਬ | Leave a comment
Picture 6.resized

ਵਿਸ਼ਵ ਯੁੱਧ ਪਹਿਲਾ ਤੇ ਦੂਜਾ ਸ਼ਹੀਦ ਵੈਲਫੇਅਰ ਸੋਸਾਇਟੀ ਵੱਲੋਂ ਸੁਲਤਾਨਵਿੰਡ ਵਿੱਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ) -: ਵਿਸ਼ਵ ਯੁੱਧ ਪਹਿਲਾ ਅਤੇ ਦੂਜਾ ਸ਼ਹੀਦ ਵੈਲਫ਼ੇਅਰ ਸੋਸਾਇਟੀ ਵੱਲੋਂ ਵਰਲਡ ਵਾਰ ਇਕ ਅਤੇ ਦੋ ਦੇ ਸਿੱਖ ਸ਼ਹੀਦਾਂ ਨੂੰ ਛੇਵਾਂ ਸਾਲਾਨਾ ਸ਼ਰਧਾਂਜਲੀ ਭੇਂਟ ਸਮਾਰੋਹ ਪਿੰਡ ਸੁਲਤਾਨਵਿੰਡ ਦੇ ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਾਹਿਬ … More »

ਪੰਜਾਬ | Leave a comment