ਖ਼ਬਰਾਂ

314138113_5540536776042057_9210236595516251352_n.resized

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਭਾਈ ਗੁਰਕੰਵਰ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਗੁਰ ਮਰਯਾਦਾ ਅਨੁਸਾਰ ਸੰਪੰਨ ਹੋਇਆ

ਮਹਿਤਾ ਚੌਕ -  ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਅਤੇ ਭਾਈ ਈਸ਼ਰ ਸਿੰਘ ਦੇ … More »

ਪੰਜਾਬ | Leave a comment
Screenshot_2022-11-04_16-23-51.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਹੋਈ ਆਰੰਭ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਢੇ ’ਤੇ ਆਰੰਭ ਕੀਤੀ ਗਈ ਹੈ। ਇਹ … More »

ਭਾਰਤ | Leave a comment
index(3).resized

ਤੰਬਾਕੂਨੋਸ਼ੀ ਦੀ ਆਦਤ ਛੱਡਣ ਲਈ ਦਿੑੜ ਇੱਛਾ ਸ਼ਕਤੀ ਦੀ ਲੋੜ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਪੰਜਾਬ ਰਾਜ ਤੰਬਾਕੂ ਰਹਿਤ’ ਦਿਵਸ ਮਨਾਇਆ ਗਿਆ।ਇਸ ਮੌਕੇ ਸੀਨੀਅਰ … More »

ਪੰਜਾਬ | Leave a comment
 

ਵਿਧਾਇਕ ਜਰਨੈਲ ਸਿੰਘ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਵਿਚ ਅਸਫਲ, ਦੇਣ ਅਸਤੀਫਾ : ਜਸਮੇਨ ਸਿੰਘ ਨੋਨੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਆਖਿਆ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ … More »

ਭਾਰਤ | Leave a comment
Screenshot_2022-11-03_21-18-26.resized

ਕੇਜਰੀਵਾਲ ਸਰਕਾਰ ਨੇ 1984 ਦੇ ਸਿੱਖ ਪੀੜਤਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੀਆਂ ਪੀੜਤ … More »

ਭਾਰਤ | Leave a comment
312323466_140082135455908_5731658275292461778_n.resized

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਈ ਗੋਲੀਬਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਤੱਕ ਮਾਰਚ ਕੱਢ ਰਹੇ ਹਨ, ਜਿਸ ਦੌਰਾਨ ਉਨ੍ਹਾਂ ‘ਤੇ ਵਜ਼ੀਰਾਬਾਦ ਕਸਬੇ ਨੇੜੇ ਹਮਲਾ ਕੀਤਾ ਗਿਆ। ਹਮਲੇ ‘ਚ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਇਮਰਾਨ ਖਾਨ ਦੀ ਸੱਜੀ ਲੱਤ ‘ਤੇ ਵੀ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment
BMDC 5.resized

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਬਾਹਰ ਸਿੱਖਾਂ ਨੇ ਜਾਗਰੂਕਤਾ ਮੋਰਚਾ ਲਾਇਆ

ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ “ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾਅ ਕਰੋ” ਮੁਹਿੰਮ ਤਹਿਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਬਾਹਰ ਜਾਗਰੂਕਤਾ ਮੋਰਚਾ … More »

ਭਾਰਤ | Leave a comment
635d60b34b243.image.resized

ਦੱਖਣੀ ਕੋਰੀਆ ਵਿੱਚ ਹੈਲੋਵੀਨ ਪਾਰਟੀ ਦੌਰਾਨ ਮਚੀ ਭਗਦੜ ‘ਚ 151 ਲੋਕਾਂ ਦੀ ਗਈ ਜਾਨ

ਸੀਓਲ – ਦੱਖਣੀ ਕੋਰੀਆ ਦੇ ਸੀਓਲ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਲੋਕਾਂ ਵਿੱਚ ਹਫੜਾ-ਦਫੜੀ ਮੱਚਣ ਕਰ ਕੇ ਮਰਨ ਵਾਲਿਆਂ ਦੀ ਸੰਖਿਆ 151 ਤੱਕ ਪੁੁੰਚ ਗਈ।ਹੈ ਅਤੇ 150 ਤੋਂ ਵੱਧ ਲੋਕ ਜਖਮੀ ਹੋ ਗਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ … More »

ਅੰਤਰਰਾਸ਼ਟਰੀ | Leave a comment
Screenshot_2022-10-29_14-43-18.resized

ਗੁਰਮੀਤ ਰਾਮ ਰਹੀਮ ਅਤੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਨੂੰ ਭੇਜਿਆ ਜਾਏ ਜੇਲ੍ਹ ਵਾਪਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਬਲਕਿਸ ਬਾਨੋ ਦੇ ਦੋਸ਼ੀ ਅਤੇ ਗੁਰਮੀਤ ਰਾਮ ਰਹੀਮ ਵਰਗੇ ਬਲਾਤਕਾਰ ਦੇ ਦੋਸ਼ੀਆਂ ਨੂੰ ਜੇਲ੍ਹ ਵਾਪਸ ਭੇਜਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।  ਪੱਤਰ ਰਾਹੀਂ ਉਨ੍ਹਾਂ ਬਲਾਤਕਾਰ ਦੇ … More »

ਪੰਜਾਬ | Leave a comment
Press Pic 1(29).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਪ ਨੈਸ਼ਨਲ ਐਵਾਰਡ-2022 ਦੇ ਪਹਿਲੇ ਦਿਨ 230 ਸਕੂਲਾਂ ਅਤੇ 135 ਪ੍ਰਿੰਸੀਪਲਾਂ ਦਾ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨ

ਨਵੀਂ ਸਿੱਖਿਆ ਨੀਤੀ-2022 ਨੂੰ ਲਾਗੂ ਕਰਨ ਵਿੱਚ ਦੇਸ਼ ਦੇ ਪ੍ਰਾਈਵੇਟ ਸਕੂਲ ਅਤੇ ਸੰਸਥਾਵਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਕਿਉਂਕਿ ਭਾਰਤ ’ਚ ਕੁੱਲ ਸਕੂਲਾਂ ਦੀ ਗਿਣਤੀ ਵਿਚੋਂ 26 ਫ਼ੀਸਦੀ ਪ੍ਰਾਈਵੇਟ ਸਕੂਲ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਪ੍ਰਸ਼ਾਸਕ … More »

ਪੰਜਾਬ | Leave a comment