ਖ਼ਬਰਾਂ
ਰੇਬੀਜ਼ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਣ ਹੀ ਇੱਕਮਾਤਰ ਉਪਾਅ : ਡਾ. ਮਾਨ
ਬਲਾਚੌਰ: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ … More
ਕਿਸਾਨੀ ਵਰਗ ਵਿਚ ਉੱਠੇ ਰੋਹ ਅਤੇ ਬੇਚੈਨੀ ਨੂੰ ਦੂਰ ਕਰਨ ਹਿੱਤ ਸ੍ਰੀ ਮੋਦੀ ਹਕੂਮਤ ਪਹਿਲ ਦੇ ਆਧਾਰ ਤੇ ਕਿਸਾਨੀ ਮਸਲੇ ਹੱਲ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਕਿਸਾਨ ਵਰਗ ਅਤੇ ਪੰਥਕ ਜਥੇਬੰਦੀਆਂ ਨੇ ਦਿੱਲੀ ਵਿਖੇ ਲੰਮਾਂ ਸਮਾਂ ਨਿਰੰਤਰ ਇਕ ਸਾਲ ਤੋ ਵੱਧ ਅਨੁਸਾਸਿਤ ਢੰਗ ਨਾਲ ਕਾਮਯਾਬ ਮੋਰਚਾ ਚਲਾਕੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਵਰਗ ਦਰਪੇਸ਼ ਆ ਰਹੀਆ ਕਿਸਾਨੀ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ … More
ਦਿੱਲੀ ਕਮੇਟੀ ਵੱਲੋਂ ਫਿਲਮ ‘ਜੋਗੀ’ ’ਚ ਅਹਿਮ ਭੂਮਿਕਾਵਾਂ ਨਿਭਾਉਣ ਵਾਲਿਆਂ ਦਾ ਕੀਤਾ ਗਿਆ ਸਨਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 1984 ’ਚ ਸਿੱਖ ਕਤਲੇਆਮ ਦੌਰਾਨ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ’ਚ ਵਾਪਰੇ ਸਿੱਖਾਂ ਦੇ ਕਤਲ-ਕਾਂਡ ’ਤੇ ਨੂੰ ਦਰਸ਼ਾਉਂਦੀ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਜ ਦੀ ਫਿਲਮ ‘ਜੋਗੀ’ ਜਿਸ ਨੂੰ ਨੈਟਫਿਲਿਕਸ ’ਤੇ ਪਿਛਲੇ ਦਿਨੀਂ ਰਿਲੀਜ਼ ਕੀਤਾ ਗਿਆ ਸੀ, ਉਸ … More
ਗੁੱਟਕਾ ਸਾਹਿਬ ਅੰਦਰ ਹਿੰਦੂ ਧਰਮ ਦੀਆਂ ਪ੍ਰਾਥਨਾਵਾਂ ਛਾਪਣ ਖਿਲਾਫ ਭੇਜਿਆ ਗਿਆ ਨੋਟਿਸ : ਨੀਨਾ ਸਿੰਘ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਚ ਇਕ ਦੁਕਾਨ ਦਾਰ ਵਲੋਂ ਜਪੁਜੀ ਸਾਹਿਬ ਦੇ ਗੁਟਕੇ ਦੇ ਸਿਰਲੇਖ ਅੱਧੀਨ ਅੰਦਰ ਹਿੰਦੂ ਧਰਮ ਦੀਆਂ ਪਰਾਥਨਾਵਾਂ ਛੱਪਵਾ ਕੇ ਉਨ੍ਹਾਂ ਨੂੰ ਮਾਰਕਿਟ ਵਿਚ ਭੇਜ ਦਿੱਤਾ ਗਿਆ ਸੀ ਜਿਸ ਦਾ ਪਤਾ ਲਗਣ ਤੇ ਸਿੱਖ ਕੌਮ ਵਿਚ … More
ਪ੍ਰੋ. ਰੌਣਕੀ ਰਾਮ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੈਂਟਰ ਫ਼ਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੁਸਾਇਟੀ ਦੇ ਚੇਅਰਪਰਸਨ ਨਿਯੁਕਤ
ਕੌਮਾਤਰੀ ਪ੍ਰਸਿੱਧੀ ਪ੍ਰਾਪਤ ਪੰਜਾਬੀ ਵਿਦਵਾਨ ਅਤੇ ਰਾਜਨੀਤੀ ਸ਼ਾਸਤਰ ਦੇ ਪ੍ਰੋਫੈਸਰ ਪ੍ਰੋ. ਰੌਣਕੀ ਰਾਮ (ਪੀ.ਐਚ.ਡੀ) ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੈਂਟਰ ਫਾਰ ਐਕਸੀਲੈਂਸ ਇਨ ਇੰਡੀਅਨ ਕਲਚਰ ਐਂਡ ਸੋਸਾਇਟੀ (ਆਈ.ਸੀ.ਐਸ) ਦੇ ਚੇਅਰਪਰਸਨ ਵਜੋਂ ਸੇਵਾਵਾਂ ਨਿਭਾਉਣਗੇ। ਪ੍ਰੋ. ਰੌਣਕੀ ਰਾਮ ਆਈ.ਸੀ.ਐਸ ਵਿੱਚ ਸਥਾਪਿਤ ਕੀਤੀ … More
ਸਕਾਟਲੈਂਡ: ਬਾਲ ਗੀਤ “ਮੇਰੀ ਮਾਂ ਬੋਲੀ” ਦਾ ਪੋਸਟਰ ਤੇ ਟੀਜ਼ਰ ਲੋਕ ਅਰਪਣ ਕਰਨ ਹਿਤ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਯੂਕੇ ਦੇ ਜੰਮਪਲ ਬੱਚੇ ਹਿੰਮਤ ਖੁਰਮੀ ਵੱਲੋਂ ਗੁਰਮੁਖੀ ਪੈਂਤੀ ਅੱਖਰੀ ਨਾਲ ਸੰਬੰਧਤ ਗਾਏ ਗੀਤ “ਮੇਰੀ … More
ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਣ ਸਬੰਧੀ ਸੁਨੱਖੀ ਪੰਜਾਬਣ ਦੇ ਆਡੀਸ਼ਨ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਅਵਨੀਤ ਕੌਰ ਭਾਟੀਆ, ਟੂਗੇਦਰ ਮੀਡੀਆ ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ ਮੁਕਾਬਲਾ ਹੈ ਜੋ ਪੰਜਾਬੀ ਔਰਤਾਂ ਦੀ ਪ੍ਰਤਿਭਾ ਨੂੰ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁੱਟਣ ਨੂੰ ਲੈ ਕੇ ਸਿੱਖ ਭਾਈਚਾਰੇ ’ਚ ਪੈਦਾ ਹੋਈ ਚਿੰਤਾ ਬਾਰੇ ਪ੍ਰੋ: ਸਰਚਾਂਦ ਸਿੰਘ ਵੱਲੋਂ ਮੋਦੀ ਨੂੰ ਚਿੱਠੀ
ਸੇਵਾ ਵਿਖੇ ਪਰਮ ਸਤਿਕਾਰਯੋਗ ਸ੍ਰੀ ਨਰਿੰਦਰ ਮੋਦੀ ਜੀ। ਪ੍ਰਧਾਨ ਮੰਤਰੀ ਭਾਰਤ ਸਰਕਾਰ, ਨਵੀਂ ਦਿੱਲੀ । ਵਿਸ਼ਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁੱਟਣ ਨੂੰ ਲੈ ਕੇ ਸਿੱਖ ਭਾਈਚਾਰੇ ’ਚ ਪੈਦਾ ਹੋਈ ਚਿੰਤਾ ਬਾਰੇ। ਸ੍ਰੀਮਾਨ ਪ੍ਰਧਾਨ ਮੰਤਰੀ ਜੀ, ਬੇਨਤੀ ਕੀਤੀ ਜਾਂਦੀ … More
ਸ਼੍ਰੋਮਣੀ ਕਮੇਟੀ ਦੀ ਹੋਂਦ ਹਸਤੀ ਨੂੰ ਬਚਾਉਣ ਲਈ ਪੰਥ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗਾ
ਚੌਕ ਮਹਿਤਾ- ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੰਡਣ ਦਾ ਸਖ਼ਤ ਨੋਟਿਸ ਲਿਆ ਹੈ । ਉਨ੍ਹਾਂ ਸਿੱਖ ਪੰਥ ਦੇ ਰੋਸ ਅਤੇ ਰੋਹ ਨੂੰ ਸ਼ਾਂਤ ਕਰਨ ਲਈ … More
ਕਨੇਡਾ ਵਿੱਚ ਕਰਵਾਏ ਗਏ ਖਾਲਿਸਤਾਨ ਰੈਫਰੰਡਮ ਲਈ ਇੱਕ ਲੱਖ ਤੋਂ ਵੱਧ ਵੋਟਾਂ ਪੈਣ ਦੀ ਖਬਰ ਆਜ਼ਾਦ ਘਰ ਵਲ ਵਧਣ ਦਾ ਰਾਹ : ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਨੈਡਾ ਦੇ ਉਨਟਾਰੀਓ ਵਿਖੇ ਖਾਲਿਸਤਾਨ ਰੈਫਰੰਡਮ ਲਈ ਇਕ ਲੱਖ ਤੋਂ ਵੱਧ ਵੋਟਾਂ ਪਾਏ ਜਾਨ ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਮੇਰੇ ਖਿਆਲ ਵਿੱਚ ਦੇਸ਼ ਪੰਜਾਬ, ਖਾਲਿਸਤਾਨ, ਖਾਲਸਾ … More







