ਖ਼ਬਰਾਂ

emaan singh mann copy(7).resized

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕੌਮੀ ਸੰਸਥਾ ਐਸ.ਜੀ.ਪੀ.ਸੀ. ਵਿਚ ਉਤਪੰਨ ਹੋ ਚੁੱਕੀਆ ਖਾਮੀਆਂ ਨੂੰ ਦੂਰ ਕਰਨ ਲਈ ਦ੍ਰਿੜ : ਇਮਾਨ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿੱਖ ਕੌਮ ਦੀ ਮਹਾਨ ਸੰਸਥਾ ਵੱਡੀਆਂ ਕੁਰਬਾਨੀਆਂ, ਸੰਘਰਸ਼ ਉਪਰੰਤ ਹੋਂਦ ਵਿਚ ਆਈ ਹੈ । ਲੇਕਿਨ ਬੀਤੇ ਲੰਮੇ ਸਮੇ ਤੋ ਇਸਦੇ ਪ੍ਰਬੰਧ ਵਿਚ ਜੋ ਵੱਡੀਆਂ ਖਾਮੀਆਂ ਉਤਪੰਨ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ … More »

ਪੰਜਾਬ | Leave a comment
IMG_20221029_151340.resized

ਕੇਜਰੀਵਾਲ ਸਰਕਾਰ ਦਾ ਸਿੱਖ ਵਿਦਿਆਰਥੀਆਂ ਨਾਲ ਧੱਕਾ, ਇਕ ਸਾਲ ਤੋਂ ਰੋਕੇ ਸਕੂਲਾਂ ਦੀ ਟਿਊਸ਼ਨ ਫੀਸ ਦੇ ਪੈਸੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਮਨੋਰਿਟੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਦੀ ਟਿਊਸ਼ਨ ਫੀਸ ਦੀ … More »

ਪੰਜਾਬ | Leave a comment
311925341_695541541935830_1622335713072530157_n.resized

ਇਮਰਾਨ ਖਾਨ ਨੇ ਸ਼ਰੀਫ਼ ਸਰਕਾਰ ਦੇ ਖਿਲਾਫ਼ ਲਾਹੌਰ ਤੋਂ ਸ਼ੁਰੂ ਕੀਤਾ ਲਾਂਗ ਮਾਰਚ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਅਤੇ ਪੀਟੀਆਈ ਦੇ ਪ੍ਰਧਾਨ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਹੋਰ ਮੈਂਬਰਾਂ ਸਮੇਤ ਲਾਹੌਰ ਦੇ ਲਿਬਰਟੀ ਚੌਂਕ ਤੋਂ ਇਸਲਾਮਾਬਾਦ ਤੱਕ “ਹਕੀਕੀ ਆਜ਼ਾਦੀ ਲਾਂਗ ਮਾਰਚ” ਸ਼ੁਰੂ ਕੀਤਾ। ਚਾਰ ਨਵੰਬਰ ਨੂੰ ਉਨ੍ਹਾਂ ਦੀ ਫੈਡਰਲ ਕੈਪੀਟਲ ਇਸਲਾਮਾਬਾਦ … More »

ਅੰਤਰਰਾਸ਼ਟਰੀ | Leave a comment
286870747_564112988410875_3398004842884833935_n.resized

ਇੰਡੀਆ ਸਰਕਾਰ ਵੱਲੋ ਗੂਗਲ ‘ਤੇ ਕਰੋੜਾਂ ਰੁਪਏ ਦਾ ਜੁਰਮਾਨਾ ਪ੍ਰੈਸ ‘ਤੇ ਮੀਡੀਏ ਦੀ ਆਜਾਦੀ ਨੂੰ ਕੁੱਚਲਣ ਵਾਲੀ ਨਿੰਦਣਯੋਗ ਕਾਰਵਾਈ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋ ਇੰਡੀਆ ਦੇ ਵਿਧਾਨ ਦੇ ਆਰਟੀਕਲ 19 ਇਥੋ ਦੀ ਪ੍ਰੈਸ, ਮੀਡੀਏ ਅਤੇ ਨਿਵਾਸੀਆ ਨੂੰ ਬਿਨ੍ਹਾਂ ਕਿਸੇ ਡਰ-ਭੈ ਤੋ ਸੱਚ ਨੂੰ ਉਜਾਗਰ ਕਰਨ ਅਤੇ ਪ੍ਰੈਸ ਦੀ ਆਜਾਦੀ ਦੇ ਅਧਿਕਾਰ ਪ੍ਰਦਾਨ ਕਰਦਾ ਹੈ, ਤਾਂ ਉਸ ਸਮੇ ਹਿੰਦੂਤਵ ਹੁਕਮਰਾਨਾਂ ਵੱਲੋ … More »

ਪੰਜਾਬ | Leave a comment
Picture 2.resized

ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਡੇਟਨ -: ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ … More »

ਅੰਤਰਰਾਸ਼ਟਰੀ | Leave a comment
Screenshot_2022-10-27_20-35-55.resized

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਐਨਆਈਏ ਨੇ ਕੀਤੀ ਪੁੱਛਗਿੱਛ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਐਨਆਈਏ ਨੇ ਤਕਰੀਬਨ 5 ਘੰਟਿਆਂ ਤੱਕ ਪੁੱਛਗਿੱਛ ਕੀਤੀ। ਐਨਆਈਏ ਨੇ ਅਫਸਾਨਾ ਖਾਨ ਨੂੰ  ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਪੁੱਛਗਿਛ ਲਈ ਸੰਮਨ ਭੇਜਿਆ ਸੀ, ਜਿਸ … More »

ਪੰਜਾਬ | Leave a comment
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਫੈਪ ਨੈਸ਼ਨਲ ਸਕੂਲ ਐਵਾਰਡ-2022 ਸਮਾਗਮ ’ਚ ਸ਼ਿਰਕਤ ਕਰਨ ਵਾਲੀਆਂ ਸਖ਼ਸ਼ੀਅਤਾਂ।

ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦਿੱਤੇ ਜਾਣਗੇ ’ਨੈਸ਼ਨਲ ਸਕੂਲ ਐਵਾਰਡ-2022’

ਚੰਡੀਗੜ੍ਹ – ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਗੁਣਵੱਤਾਪੂਰਨ ਸਕੂਲ ਸਿੱਖਿਆ ਦੇ ਖੇਤਰ ’ਚ ਵਢਮੁੱਲਾ ਯੋਗਦਾਨ ਪਾਉਣ ਵਾਲੇ ਨਿੱਜੀ ਸਕੂਲਾਂ ਨੂੰ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੌਮੀ ਪੱਧਰ ਦੇ ‘ਨੈਸ਼ਨਲ ਸਕੂਲ ਐਵਾਰਡ-2022’ … More »

ਪੰਜਾਬ | Leave a comment
Screenshot_2022-10-27_20-23-00.resized

ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਭਾਰਤ ਵਿਚ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਤੇ ਕੈਨੇਡਾ ਹਾਈ ਕਮਿਸ਼ਨ ਦੇ ਹੋਰ ਅਧਿਕਾਰੀ ਅੱਜ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ … More »

ਭਾਰਤ | Leave a comment
TJ 1.resized

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ

ਨਵੀਂ ਦਿੱਲੀ – ਬੰਦੀ ਛੋੜ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਿਹਾੜ ਜੇਲ੍ਹ ਦੇ ਬਾਹਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੀ ਸਰਪ੍ਰਸਤੀ ਹੇਠ … More »

ਪੰਜਾਬ | Leave a comment
 

ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ

ਅੰਮ੍ਰਿਤਸਰ -: ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਹ ਰਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ … More »

ਪੰਜਾਬ | Leave a comment