ਖ਼ਬਰਾਂ
ਭਾਈ ਹਰਜੋਤ ਸਿੰਘ ਬੱਬਰ ਦੇ ਪਿਤਾ ਸ.ਗੁਰਦੇਵ ਸਿੰਘ ਦੇ ਅਕਾਲ ਚਲਾਣੇ ਤੇ ਬੱਬਰ ਖਾਲਸਾ ਜਰਮਨੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਪਣੇ ਵਤਨ ਦੀ ਆਜ਼ਾਦੀ ਲਈ ਜਲਾਵਤਨੀ ਕੱਟ ਰਹੇ ਭਾਈ ਹਰਜੋਤ ਸਿੰਘ ਬੱਬਰ ਦੇ ਪਿਤਾ ਰਿਟਾਇਰਡ ਇੰਜਨੀਅਰ ਵੀਟਾ ਮਿਲਕ ਪਲਾਂਟ ਹਰਿਆਣਾ ਗੁਰਦੇਵ ਸਿੰਘ ਦੀ ਹੋਈ ਅਚਨਚੇਤੀ ਮੌਤ ਤੇ ਇਨ੍ਹਾਂ ਦੁਖਦਾਇਕ ਪੱਲ੍ਹਾਂ ਵਿਚ ਸ਼ਾਮਿਲ ਹੁੰਦਿਆਂ ਬੱਬਰ ਖਾਲਸਾ … More
ਇੰਡੀਅਨ ਸਵੱਛਤਾ ਲੀਗ ਯੂਥ ਰੈਲੀ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਦਿੱਤਾ ਸੁਨੇਹਾ
ਬਲਾਚੌਰ,(ਉਮੇਸ਼ ਜੋਸ਼ੀ) – ਸ਼ਹਿਰ ਨੂੰ ਸਾਫ ਸੂਥਰਾ ਅਤੇ ਸਵੱਛ ਬਣਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਸਵੱਛ ਭਾਰਤ ਮਿਸ਼ਨ ਤਹਿਤ ਇੰਡੀਅਨ ਸਵੱਛਤਾ ਲੀਗ ਯੂਥ ਰੈਲੀ ਲਫ: ਜਨ ; ਬਿਕਰਮ ਸਿੰਘ ਮੈਮੋਰੀਅਲ ਸਰਕਾਰੀ ਹਾਈ ਸਕੂਲ … More
ਬ੍ਰਿਸਟਲ ਬਾਰ ਨੂੰ ਆਰਜੀ ਤੌਰ ‘ਤੇ ਦਿੱਤਾ ਗਿਆ ਮਹਾਰਾਣੀ ਐਲਿਜ਼ਾਬੈਥ ਆਰਮਜ਼ ਦਾ ਨਾਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਦੇ ਈਸਟ ਐਂਡ ਵਿੱਚ ਸਥਿਤ ਪ੍ਰਸਿੱਧ ਬ੍ਰਿਸਟਲ ਬਾਰ ਨੂੰ ਯੂਨੀਅਨ ਝੰਡੇ ਨਾਲ ਸ਼ਿੰਗਾਰਿਆ ਗਿਆ ਹੈ ਅਤੇ ਇਸਨੂੰ ਅਸਥਾਈ ਤੌਰ ‘ਤੇ “ਕੁਈਨ ਐਲਿਜ਼ਾਬੈਥ ਆਰਮਜ਼” ਦਾ ਨਾਮ ਵੀ ਦਿੱਤਾ ਗਿਆ ਹੈ। ਮਹਾਰਾਣੀ ਦੀ ਮੌਤ ਦੇ 24 … More
ਮਹਾਰਾਣੀ ਵਿਕਟੋਰੀਆ ਦੇ ਬੁੱਤ ‘ਤੇ ਕਿਸੇ ਨੇ ਲਿਖਿਆ “ਰਾਜਾਸ਼ਾਹੀ ਖਤਮ ਕਰੋ”
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)- ਰਾਜਾਸ਼ਾਹੀ ਖਿਲਾਫ ਅਕਸਰ ਹੀ ਲੋਕ ਆਪਣੀ ਆਵਾਜ ਬੁਲੰਦ ਕਰਦੇ ਰਹਿੰਦੇ ਹਨ। ਸਮੇਂ ਸਮੇਂ ‘ਤੇ ਹੁੰਦੇ ਮੁਜਾਹਰਿਆਂ ਵਿੱਚ ਇਹ ਮੁੱਦਾ ਉਠਾਇਆ ਜਾਂਦਾ ਹੈ ਕਿ ਲੋਕਾਂ ਦੇ ਟੈਕਸ ਦਾ ਪੈਸਾ ਕਥਿਤ ‘ਬੇਲੋੜੇ’ ਖਰਚਿਆਂ ਲਈ ਵਰਤਿਆ ਜਾਂਦਾ ਹੈ। ਤਾਜ਼ੀ ਘਟਨਾ … More
ਉੱਘੇ ਸਿੱਖ ਸਖਸ਼ੀਅਤ ਸ. ਦੀਦਾਰ ਸਿੰਘ ਬੈਂਸ ਦੇ ਅਕਾਲ ਚਲਾਣੇ ਉਤੇ ਸ. ਮਾਨ ਤੇ ਪਾਰਟੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ – “ਸ. ਦੀਦਾਰ ਸਿੰਘ ਬੈਂਸ ਜੋ ਛੋਟੀ ਉਮਰ ਵਿਚ ਹੀ ਅਮਰੀਕਾ ਦੇ ਨਿਵਾਸੀ ਬਣ ਗਏ ਸਨ ਅਤੇ ਜਿਨ੍ਹਾਂ ਨੇ ਸਿੱਖੀ ਸੋਚ, ਨਿਯਮਾਂ, ਸਿਧਾਂਤਾਂ ਵਿਚ ਵਿਸ਼ਵਾਸ ਰੱਖਦੇ ਹੋਏ ਲੰਮਾਂ ਸਮਾਂ ਮਿਹਨਤ ਕਰਕੇ ਆਪਣੇ-ਆਪ ਅਤੇ ਆਪਣੇ ਪਰਿਵਾਰ ਨੂੰ ਅਮਰੀਕਾ ਦੀਆਂ … More
ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਲਾਜਮਾਂ ਦੇ ਹੱਕਾਂ ਲਈ ਲੜ੍ਹਨ ਦਾ ਐਲਾਨ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜਮਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਜੰਗ ਛੇੜ੍ਹਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਐਡਵੋਕੇਟ ਨੇ … More
ਜਥੇਦਾਰ ਪਟਨਾ ਸਾਹਿਬ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵਿਚਾਰਿਆ ਜਾਵੇ: ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ ਮਸਕੀਨ ਬਨਾਮ ਡਾ: ਗੁਰਵਿੰਦਰ ਸਿੰਘ ਸਮਰਾ ਵਿਵਾਦ ਨੂੰ ਸਿੱਖ ਪੰਥ ਲਈ ਮੰਦਭਾਗਾ ਕਰਾਰ ਦਿੰਦਿਆਂ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ … More
ਬਿਨਾਂ ਕਿਸੇ ਕੋਚਿੰਗ ਤੋਂ ਜੇ.ਈ.ਈ. ਅਡਵਾਂਸ ਟੈਸਟ ਪਾਸ ਕਰਕੇ ਦੂਜੇ ਵਿਦਿਆਰਥੀਆਂ ਲਈ ਮਿਸਾਲ ਬਣਿਆ ਰੋਹਿਤ
ਬਲਾਚੌਰ,( ਉਮੇਸ਼ ਜੋਸ਼ੀ ) – ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਦਿਨ-ਪ੍ਰਤੀ ਦਿਨ ਗੁਣਾਤਮਕ ਤੌਰ ਤੇ ਲਗਾਤਾਰ ਵਧਦਾ ਜਾ ਰਿਹਾ ਹੈ, ਅਜਿਹਾ ਸਥਾਨਕ ਲੈਫਟੀਨੈਂਟ ਜਨਰਲ ਬਿਕਰਮ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਰੋਹਿਤ ਕੁਮਾਰ ਪੁੱਤਰ ਵਿਪਨ ਕੁਮਾਰ ਵਾਸੀ … More
ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਦੋ ਭੈਣਾਂ ਦੇ ਕਥਿਤ ਕਤਲ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾ … More
ਯੂਕੇ ਦੇ ਸਿੱਖ ਨੁਮਾਇੰਦੇ ਵੈਸਟਮਿੰਸਟਰ ਹਾਲ ਵਿੱਚ ਮਹਾਰਾਣੀ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਹਾਰਾਣੀ ਐਲਿਜ਼ਾਬੈਥ ਦੇ ਦੇਹਾਂਤ ਤੋਂ ਬਾਅਦ ਦੁਨੀਆ ਭਰ ਦੇ ਨੇਤਾਵਾਂ ਨੇ ਆਪਣੇ ਸੰਵੇਦਨਾ ਦੀ ਪੇਸ਼ਕਸ਼ ਕੀਤੀ ਹੈ। ਇਸ ਦੇਸ਼ ਵਿੱਚ ਲੱਖਾਂ ਲੋਕ ਮਹਾਰਾਣੀ ਨੂੰ ਉਸਦੀ ਬੇਅੰਤ ਨਿਮਰਤਾ ਅਤੇ ਜੀਵਨ ਭਰ ਸੇਵਾ ਦੇ ਕਾਰਨ ਸ਼ਰਧਾਂਜਲੀ ਦੇ … More









