ਖ਼ਬਰਾਂ
ਤਾਲਿਬਾਨ ਸਰਕਾਰ ਨੇ ਸਾਹਿਬ ਸ੍ਰੀ ਗ੍ਰੰਥ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਨੂੰ ਦੇਸ਼ ਤੋਂ ਬਾਹਰ ਲਿਜਾਣ ‘ਤੇ ਲਗਾਈ ਪਾਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗ੍ਰੰਥ ਗੁਰੂ ਗ੍ਰੰਥ ਸਾਹਿਬ ਨੂੰ ਦੇਸ਼ ਤੋਂ ਬਾਹਰ ਲਿਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦੇਂਦਿਆਂ ਪੁਨੀਤ ਸਿੰਘ ਚੰਡੋਕ ਨੇ ਦਸਿਆ ਕਿ 60 ਅਫਗਾਨ ਸਿੱਖਾਂ … More
ਯੂਕੇ: ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ
ਬਰਮਿੰਘਮ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਦੀ ਝੋਲੀ ‘ਤਲਵਾਰ ਖਾਲਸੇ ਦੀ’, ‘ਜਾਗ ਜਾ ਪੰਜਾਬੀਆ’, ‘ਮਕਸਦ’, ‘ਮੈਂ ਤਾਂ ਨੱਚਣਾ’ ਵਰਗੇ ਮਕਬੂਲ ਗੀਤ ਪਾਉਣ ਵਾਲੀ ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ ਦਵਿੰਦਰ ਸਿੰਘ ਸੋਢੀ, ਸੁੱਖੀ ਸ਼ੇਰਗਿੱਲ ਅਰੂਪਿੰਦਰ … More
ਮਹਾਰਾਣੀ ਐਲਿਜਾਬੈਥ ਦੋਇਮ ਦੀ ਮ੍ਰਿਤਕ ਦੇਹ ਸਕਾਟਿਸ਼ ਰਾਜਧਾਨੀ ਲਿਆਂਦੀ ਗਈ
ਐਡਿਨਬਰਾ, (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜਾਬੈਥ ਦੋਇਮ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹ ਕੇ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ। ਬਾਲਮੋਰਲ ਮਹਿਲ ਤੋਂ ਸਕਾਟਲੈਂਡ ਦੀ ਰਾਜਧਾਨੀ ਸਥਿਤ ਹੋਲੀਰੂਡਹਾਊਸ ਤੱਕ ਤਾਬੂਤ ਲਿਜਾਣ ਲਈ ਸੜਕੀ ਰਸਤੇ ਦੀ ਚੋਣ … More
ਯੂਕੇ: ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਵਾਲੇ ਨੋਟਾਂ ਅਤੇ ਸਿੱਕਿਆਂ ਨੂੰ ਬਦਲਣ ਦੀ ਯੋਜਨਾ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ … More
ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਛੋਟੇ ਬੱਚਿਆਂ ਲਈ ਕੀਤਾ ਗਿਆ ਪ੍ਰੋਗਰਾਮ ਕੌਮ ਦੇ ਵਾਰਿਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਵਿੰਦਰ ਕੌਰ ਫਾਊਂਡੇਸ਼ਨ ਨੇ ਛੋਟੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਾਰਾਗੜੀ ਦਿਵਸ ਨੂੰ ਸਮਰਪਿਤ ਇਕ ਰੰਗ ਭਰੋ ਪ੍ਰੋਗਰਾਮ ਦਾ ਆਯੋਜਨ ਗੁਰਦੁਆਰਾ ਸਿੰਘ ਸਭਾ ਕਿਰਤੀ ਨਗਰ ਵਿਖੇ ਕੀਤਾ ਤੇ ਇਸ ਪ੍ਰੋਗਰਾਮ ਚ ਕੁਲ 300 ਬੱਚਿਆਂ … More
75 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ‘ਚ ਮਿਲੇ ਭਾਰਤ-ਪਾਕਿਸਤਾਨ ਵੰਡ ‘ਚ ਵੱਖ ਹੋਏ ਭੈਣ-ਭਰਾ
ਅੰਮ੍ਰਿਤਸਰ, (ਦੀਪਕ ਗਰਗ – ਭਾਰਤ-ਪਾਕਿਸਤਾਨ ਦੀ ਵੰਡ ਕਾਰਨ ਇੱਕ ਸਰਹੱਦ ਨੇ ਨਾ ਸਿਰਫ਼ ਦੋਵਾਂ ਦੋਸਾਂ ਨੂੰ ਵੱਖ ਕਰ ਦਿੱਤਾ ਸਗੋਂ ਕਈ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੀ ਵੱਖ ਕਰ ਦਿੱਤਾ। ਪਰ ਹੁਣ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਚੁੱਕੇ ਲੋਕ … More
40 ਸਾਲ ਪਹਿਲਾਂ 16 ਸਾਲ ਦੀ ਉਮਰ ‘ਚ ਪਦਮਿਨੀ ਕੋਲਹਾਪੁਰੇ ਨੇ ਪ੍ਰਿੰਸ ਚਾਰਲਸ ਨੂੰ ਅਚਾਨਕ ਚੁੰਮਿਆ ਸੀ, ਵੀਡੀਓ ਹੋਇਆ ਵਾਇਰਲ
ਮੁੰਬਈ, (ਦੀਪਕ ਗਰਗ) – ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਹੁਣ ਸਾਡੇ ਵਿਚਕਾਰ ਨਹੀਂ ਰਹੀ। ਉਨ੍ਹਾਂ ਨੇ ਵੀਰਵਾਰ, 8 ਸਤੰਬਰ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ 96 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਬ੍ਰਿਟੇਨ ਦੇ … More
ਕੇਂਦਰ ਨੇ ਪੰਜਾਬ ਸਰਕਾਰ ਦੇ ਪਰਾਲੀ ਪ੍ਰਬੰਧਨ ਸਬੰਧੀ ਪ੍ਰਸਤਾਵ ਨੂੰ ਠੁਕਰਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੇਂਦਰ ਨੇ ਪੰਜਾਬ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਪਰਾਲੀ ਪ੍ਰਬੰਧਨ ਦੀ ਗੱਲ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਕੇਂਦਰ ਨੂੰ ਆਪਣੀ ਤਜਵੀਜ਼ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 2500 … More
ਜੱਗੀ ਜੌਹਲ ਨੇ ਯੂਕੇ ਦੀ ਨਵੀਂ ਪੀਐਮ ਸਕਾਟ ਲਿਜ਼ ਟਰਸ ਨੂੰ ਦਿਲ ਦਹਿਲਾਉਣ ਵਾਲਾ ਹੱਥ ਲਿਖਤ ਪੱਤਰ ਭੇਜਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਰਤਾਨੀਆਂ ਦੇ ਡੰਬਰਟਨ ਤੋਂ ਜਗਤਾਰ ਸਿੰਘ ਜੌਹਲ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ 2017 ਵਿੱਚ ਆਪਣੇ ਵਿਆਹ ਲਈ ਹਿੰਦੁਸਤਾਨ ਆਇਆ ਸੀ। ਪਿਛਲੇ ਪੰਜ ਸਾਲਾਂ ਤੋਂ ਹਿੰਦੁਸਤਾਨ ਵਿੱਚ ਨਜ਼ਰਬੰਦ ਜਗਤਾਰ ਸਿੰਘ ਜੌਹਲ ਨੇ … More
ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ‘ਚ ਸਫ਼ਰ ਕਰਨ ਤੋਂ ਰੋਕਿਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦੇਸ਼ ਅੰਦਰ ਸਿੱਖਾਂ ਨਾਲ ਕਕਾਰਾਂ ਮੁੱਦੇ ਤੇ ਵਿਤਕਰਾ ਜਾਰੀ ਹੈ ਤੇ ਇਸ ਬਾਰੇ ਆਏ ਦਿਨ ਕੋਈ ਨਾ ਕੋਈ ਸਿੱਖ ਸ਼ਿਕਾਰ ਬਣਦਾ ਹੈ । ਇਸ ਵਾਰੀ ਇਹ ਵਿਤਕਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ … More









