ਖ਼ਬਰਾਂ

UN7958015.resized

ਸੰਯੁਕਤ ਰਾਸ਼ਟਰ ਵਿੱਚ ਰੂਸ ਦੇ ਖਿਲਾਫ਼ 143 ਵੋਟਾਂ ਨਾਲ ਨਿੰਦਿਆ ਪ੍ਰਸਤਾਵ ਹੋਇਆ ਪਾਸ

ਨਿਊਯਾਰਕ – ਰੂਸ ਵੱਲੋਂ ਯੁਕਰੇਨ ਦੇ ਚਾਰ ਸ਼ਹਿਰਾਂ ਤੇ ਕਬਜਾ ਕੀਤੇ ਜਾਣ ਨੂੰ ਲੈ ਕੇ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਇੱਕ ਪ੍ਰਸਤਾਵ ਪੇਸ਼ ਕਰ ਕੇ ਨਿੰਦਿਆ ਕੀਤੀ ਗਈ। ਪ੍ਰਸਤਾਵ ਦੇ ਪੱਖ ਵਿੱਚ 143 ਵੋਟਾਂ ਪਾਈਆਂ ਗਈਆਂ ਅਤੇ 4 ਦੇਸ਼ਾਂ ਨੇ ਇਸ … More »

ਅੰਤਰਰਾਸ਼ਟਰੀ | Leave a comment
MNM 3(1).resized

ਮੋਤੀ ਨਗਰ ਮੈਟਰੋ ਸਟੇਸ਼ਨ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ

ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵੱਲੋਂ ਤਿਲਕ ਨਗਰ … More »

ਪੰਜਾਬ | Leave a comment
Screenshot_2022-10-09_22-25-59.resized

ਸਰਨਾ ਅਤੇ ਬਾਦਲਾਂ ਦਾ ਹੋਇਆ ਰਲ਼ੇਵਾਂ, ਸਰਨਿਆਂ ਨੂੰ ਮਿਲੀ ਦਿੱਲੀ ਦੀ ਕਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਜ ਸ਼੍ਰੋਮਣੀ ਅਕਾਲੀ ਦਲ (ਦਿੱਲੀ)  ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਸੁਖਬੀਰ ਸਿੰਘ ਬਾਦਲ ਨੇ ਸਰਨਾ ਦੇ ਗ੍ਰਿਹ ਵਿਖੇ ਇਕ ਦੂਜੇ ਨਾਲ ਗਲਵਕੜੀ ਪਾ ਲਈ । ਅਜ ਉਨ੍ਹਾਂ ਦੇ ਗ੍ਰਿਹ ਵਿਖੇ … More »

ਭਾਰਤ | Leave a comment
Screenshot_2022-10-08_20-04-51.resized

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁੱਲ੍ਹੇਗੀ ਡਿਜਿਟਲ ਸਿੱਖ ਲਾਇਬ੍ਰੇਰੀ : ਹਰਮਨਜੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੋਣਾਂ ਦੌਰਾਨ ਮੈਨੀਫ਼ੈਸਟੋ ਵਿਚ ਸੰਗਤ ਨਾਲ ਕੀਤੇ ਵਾਇਦੇ ਨੂੰ ਪੂਰਾ ਕਰਦੇ ਹੋਏ ਡਿਜਿਟਲ ਸਿੱਖ ਲਾਇਬ੍ਰੇਰੀ ਖੋਲ੍ਹਣ ਦਾ ਫ਼ੈਸਲਾ … More »

ਭਾਰਤ | Leave a comment
IMG-20221006-WA0138(1).resized

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਨੂੰ ਜਾਣਿਆ

ਮੋਹਾਲੀ, (ਉਮੇਸ਼ ਜੋਸ਼ੀ)-: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼ 4 ਦੇ ਮੈਂਬਰਾਂ ਅਤੇ ਨਿਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ।  ਸਾਂਸਦ ਤਿਵਾੜੀ ਨੇ ਪਿੰਡ … More »

ਪੰਜਾਬ | Leave a comment
Screenshot_2022-10-08_19-55-56.resized

ਹਰਵਿੰਦਰ ਸਰਨਾ ਦੀ ਕਾਲਕਾ ਨੂੰ ਨਸੀਹਤ, ਕੁਫਰ ਤੋਲਣ ਨਾਲੋਂ ਸਾਡੇ ਨਾਲ਼ ਗੁਰੂ ਸਨਮੁੱਖ ਕਰੋ ਅਰਦਾਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਨਸੀਹਤ ਦੇਂਦਿਆਂ ਕਿਹਾ ਕਿ ਤੁਸੀਂ ਦੋ ਤਿੰਨ ਦਿਨ ਪਹਿਲਾਂ ਕੀਤੀ ਪ੍ਰੈਸ ਮਿਲਣੀ ਵਿਚ … More »

ਭਾਰਤ | Leave a comment
Screenshot_2022-10-08_00-30-47.resized

ਸਿੱਖ ਵਿਦਿਆਰਥੀ ਕਕਾਰ ਸਮੇਤ ਪਰੀਖਿਆ ’ਚ ਬੈਠ ਸਕਣਗੇ, ਹਾਈ ਕੋਰਟ ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਹੱਕ ’ਚ ਸੁਣਾਇਆ ਫ਼ੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ  ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਕੀਤੀਆਂ ਗਈ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਦੀ … More »

ਪੰਜਾਬ | Leave a comment
IMG_20221007_150004.resized

ਦਿੱਲੀ ਕਮੇਟੀ ਵਲੋਂ ਸ਼ਹਾਦਤ ਦਾ ਸਿੱਖ ਸੰਕਲਪ ਪ੍ਰੋਗਰਾਮ ਵਿਚ ਖੁਫੀਆ ਏਜੰਸੀ ਆਈ ਬੀ ਮੁੱਖੀ ਮਨਮੋਹਨ ਨੂੰ ਬਦਲ ਲੇਖਕ ਖਾਲਿਦ ਹੁਸੈਨ ਨੂੰ ਸੱਦਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅੱਧੀਨ ਚਲਾਏ ਜਾ ਰਹੇ ਇਤਿਹਾਸ ਖੋਜ ਅਦਾਰੇ “ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼” ਵਿਖੇ ਹਿੰਦੁਸਤਾਨ ਸਰਕਾਰ ਦੀ ਖੁਫੀਆ ਏਜੰਸੀ ਆਈ.ਬੀ. ਦੇ ਵਿਸ਼ੇਸ਼ ਡਾਇਰੈਕਟਰ ਆਈ.ਪੀ.ਐਸ ਡਾਕਟਰ ਮਨਮੋਹਨ ਦਾ ਪ੍ਰਸਤਾਵਿਤ ਲੈਕਚਰ ਰੱਦ ਹੋ … More »

ਭਾਰਤ | Leave a comment
Screenshot_2022-10-08_00-13-41.resized

ਹਿਜਾਬ ਮਸਲੇ ‘ਤੇ ਅਗਲੇ ਹਫਤੇ ਆ ਸਕਦਾ ਹੈ ਸੁਪਰੀਮ ਕੋਰਟ ਦਾ ਫ਼ੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-:  ਕਰਨਾਟਕ ‘ਚ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ ਆਉਣ ਦੀ ਸੰਭਾਵਨਾ ਹੈ। ਕੇਸ ਦੀ ਸੁਣਵਾਈ ਕਰ ਰਹੇ ਬੈਂਚ ਦੇ ਜੱਜ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, … More »

ਭਾਰਤ | Leave a comment
Half size(28).resized

ਮਨੁੱਖੀ ਸਰੀਰਾਂ ਦੇ ਅੰਗ ਕੱਟਕੇ ਧਰਤੀ ‘ਚ ਪਿੰਜਰ ਦੱਬਣ ਦੇ ਵੱਡੇ ਦੋਸ਼ੀ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਬਚਾਉਣ ਦੇ ਅਮਲ ਅਤਿ ਸ਼ਰਮਨਾਕ : ਮਾਨ

ਫ਼ਤਹਿਗੜ੍ਹ ਸਾਹਿਬ – “ਇਨਸਾਨੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੇ ਕਾਤਲ ਅਤੇ ਬਲਾਤਕਾਰੀ ਸਿਰਸੇ ਵਾਲੇ ਸਾਧ ਰਾਮ ਰਹੀਮ ਜਿਸਨੇ ਮਨੁੱਖੀ ਸਰੀਰਾਂ ਦੇ ਅੰਗਾਂ ਨੂੰ ਕੱਟਕੇ ਵੱਡੀ ਗਿਣਤੀ ਵਿਚ ਮਨੁੱਖੀ ਪਿੰਜਰਾਂ ਨੂੰ ਆਪਣੇ ਡੇਰੇ ਦੇ ਅੰਦਰ ਧਰਤੀ ਹੇਠ ਦਬਾਉਣ ਦਾ ਵੱਡਾ ਅਪਰਾਧ … More »

ਪੰਜਾਬ | Leave a comment