ਖ਼ਬਰਾਂ

Screenshot_2022-10-06_21-56-28.resized

ਕਾਲਕਾ-ਕਾਹਲੋਂ ਵੱਲੋਂ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਨਾ-ਬਾਦਲਾਂ ਵਿਚਾਲੇ ਕਰੋੜਾਂ ਰੁਪਏ ਦੀ ਸੌਦੇਬਾਜ਼ੀ ਦੀ ਜਾਂਚ ਕਰਾਉਣ ਦੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ … More »

ਭਾਰਤ | Leave a comment
Screenshot_2022-10-06_21-52-58.resized

ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਸਮਾਗਮ ਹੋਇਆ ਸਮਾਪਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ … More »

ਭਾਰਤ | Leave a comment
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ ਵਿਸ਼ਵ ਸਦਭਾਵਨਾ ਸਮਾਗਮ ਨੂੰ ਸੰਬੋਧਨ ਕਰਦੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ।

ਪਿਛਲੇ ਕੁੱਝ ਸਾਲਾਂ ’ਚ ਭਾਰਤ-ਨਿਊਜ਼ੀਲੈਂਡ ਦੇ ਸਬੰਧ ਮਜ਼ਬੂਤ ਹੋਏ ਹਨ: ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ

ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ ’ਵਿਸ਼ਵ ਸਦਭਾਵਨਾ’ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ ਉਦੇਸ਼ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ … More »

ਪੰਜਾਬ | Leave a comment
Screenshot_2022-10-06_00-25-12.resized

ਮਰਸਡ ਤੋਂ ਅਗਵਾ ਹੋਏ 4 ਪੰਜਾਬੀਆਂ ਦੀ ਮੌਤ ਨਾਲ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ

ਮਰਸਡ – ਕੈਲੇਫੋਰਨੀਆਂ ਦੇ ਮਰਸਡ ਸ਼ਹਿਰ ਵਿੱਚ ਤਿੰਨ ਦਿਨ ਪਹਿਲਾਂ ਅਗਵਾ ਹੋਏ ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮਰਨ ਵਾਲਿਆਂ ਵਿੱਚ ਇੱਕ 8 ਮਹੀਨੇ ਦੀ ਬੱਚੀ ਵੀ ਹੈ। ਮਰਸਡ ਕਾਂਊਟੀ ਦੇ ਪੁਲਿਸ ਵਿਭਾਗ ਵੱਲੋਂ ਇਸ ਨੂੰ … More »

ਅੰਤਰਰਾਸ਼ਟਰੀ | Leave a comment
AA12E2Hp.img.resized

ਮੈਕਸੀਕੋ ਦੇ ਸਿਟੀ ਹਾਲ ‘ਚ ਮੇਅਰ ਸਮੇਤ 18 ਲੋਕਾਂ ਦੀ ਹੱਤਿਆ

ਟੋਟੋਲੇਪਨ – ਸਾਊਥ ਮੈਕਸੀਕੋ ਦੇ ਟੋਟੋਲੇਪਨ ਸ਼ਹਿਰ ਵਿੱਚ ਕੁਝ ਹੱਥਿਆਰਬੰਦ ਗੁੰਡਿਆਂ ਨੇ ਮੇਅਰ ਕੋਨਾਰਡੋ ਮੇਂਡੋਜਾ ਸਮੇਤ 18 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦੇ ਹੋਏ ਆਰਮੀ … More »

ਅੰਤਰਰਾਸ਼ਟਰੀ | Leave a comment
Press Pic 3(9).resized

ਵਿਸ਼ਵ ਦੇ ਉਘੇ ਸਿੱਖਿਆ ਸ਼ਾਸ਼ਤਰੀਆਂ, ਆਗੂਆਂ ਨੇ ਨਵੀਂਆਂ ਨੀਤੀਆਂ, ਸਹਿਯੋਗੀ ਵਿਦਿਅਕ ਮਾਡਲ ਅਤੇ ਭਵਿੱਖ ਦੀਆਂ ਨੌਕਰੀਆਂ ਦੀਆਂ ਸੰਭਾਵਨਾਵਾਂ ’ਤੇ ਕੀਤੇ ਵਿਚਾਰ ਵਟਾਂਦਰੇ

ਨਵੀਨਤਮ ਅਧਿਆਪਨ ਵਿਧੀਆਂ ਅਤੇ ਅਕਾਦਮਿਕ ਮਾਡਲਾਂ ਦੀ ਗਲੋਬਲ ਸਥਿਰਤਾ ਲਈ ਉਚੇਰੀ ਸਿੱਖਿਆ ਵਿੱਚ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਗਲੋਬਲ ਐਜੂਕੇਸ਼ਨ ਸਮਿਟ-2022 ਦਾ ਆਗ਼ਾਜ਼ ਹੋਇਆ। ਇਸ ਸੰਮੇਲਨ ਦਾ ਵਿਸ਼ਾ … More »

ਪੰਜਾਬ | Leave a comment
Polish_20221004_044242505.resized

ਸਕਾਟਲੈਂਡ: ਹਿੰਮਤ ਖੁਰਮੀ ਦਾ ਬਾਲ ਗੀਤ ‘ਮੇਰੀ ਮਾਂ ਬੋਲੀ’ ਧੂਮ-ਧੜੱਕੇ ਨਾਲ ਲੋਕ ਅਰਪਣ

ਗਲਾਸਗੋ, (ਨਿਊਜ਼ ਡੈਸਕ) – ਯੂਕੇ ਦਾ ਜੰਮਪਲ ਬੱਚਾ ਹਿੰਮਤ ਖੁਰਮੀ ਵਿਸ਼ਵ ਭਰ ਵਿੱਚ ਵਿਦੇਸ਼ਾਂ ‘ਚ ਜੰਮੇ ਬੱਚਿਆਂ ‘ਚੋਂ ਪਲੇਠਾ ਅਜਿਹਾ ਬੱਚਾ ਹੋ ਨਿੱਬੜਿਆ ਹੈ, ਜਿਸਨੇ ਪੈਂਤੀ ਅੱਖਰੀ ‘ਤੇ ਆਧਾਰਿਤ ਗੀਤ ਗਾ ਕੇ ਮਾਂ ਬੋਲੀ ਦੇ ਚਰਨ ਛੂਹੇ ਹੋਣ। ਪੰਜ ਦਰਿਆ … More »

ਅੰਤਰਰਾਸ਼ਟਰੀ | Leave a comment
272590540_370231114928293_7313173972952519537_n.resized

ਲਿਜ ਟਰਸ ਨੇ ਇਨਕਮ ਟੈਕਸ ‘ਚ ਕਟੌਤੀ ਦਾ ਫੈਂਸਲਾ ਵਾਪਿਸ ਲਿਆ

ਲੰਡਨ – ਬ੍ਰਿਟੇਨ ਵਿੱਚ ਹਾਲ ਹੀ ਵਿੱਚ ਬਣੀ ਲਿਜ ਟਰਸ ਦੀ ਸਰਕਾਰ ਤੇ ਪਏ ਭਾਰੀ ਦਬਾਅ ਦੇ ਕਾਰਣ ਇਨਕਮ ਟੈਕਸ ਸਬੰਧੀ ਫੈਂਸਲਾ ਵਾਪਿਸ ਲੈਣਾ ਪਿਆ। ਕੰਜਰਵੇਟਿਵ ਪਾਰਟੀ ਦਾ ਸਮੱਰਥਨ ਪ੍ਰਾਪਤ ਕਰਨ ਲਈ ਟਰਸ ਨੇ ਮਹਿੰਗਾਈ ਨਾਲ ਜੂਝ ਰਹੀ ਦੇਸ਼ ਦੀ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized

ਮੁਸਲਿਮ ਕੌਮ ਦੀ ਤਨਜੀਮ ਨੂੰ ਮੋਦੀ ਹਕੂਮਤ ‘ਤੇ ਐਨ.ਆਈ.ਏ. ਵੱਲੋ ਰੱਦ ਕਰ ਦੇਣਾ ਨਿੰਦਣਯੋਗ ਕੱਟੜਵਾਦੀ ਫਿਰਕੂ ਕਾਰਵਾਈ : ਮਾਨ

ਫ਼ਤਹਿਗੜ੍ਹ ਸਾਹਿਬ – “ਮੁਸਲਿਮ ਕੌਮ ਦੇ ਸੰਗਠਨ ਤਨਜੀਮ ਉਤੇ ਮੋਦੀ ਹਕੂਮਤ ਅਤੇ ਐਨ.ਆਈ.ਏ. ਵੱਲੋਂ ਜ਼ਬਰੀ ਤਾਨਾਸਾਹੀ ਸੋਚ ਅਧੀਨ ਰੋਕ ਲਗਾ ਦੇਣ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਘੱਟ ਗਿਣਤੀ ਕੌਮਾਂ ਵਿਰੋਧੀ ਫਿਰਕੂ ਸੋਚ ਵਾਲੀ ਹੈ । ਕਿਉਂਕਿ ਇਹ ਸੰਗਠਨ ਮੁਸਲਿਮ ਕੌਮ … More »

ਪੰਜਾਬ | Leave a comment
Amir_Kabir_University_uprising_September_2022_(3).resized

ਈਰਾਨ ‘ਚ ਪ੍ਰਦਰਸ਼ਨਕਾਰੀਆਂ ਨੇ ਆਰਮੀ ਚੀਫ਼ ਦੀ ਕੀਤੀ ਹੱਤਿਆ

ਤਹਿਰਾਨ – ਈਰਾਨ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਹਿਜਾਬ ਦੇ ਖਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਭੜਕੀ ਭੀੜ ਨੇ ਇੱਕ ਪੁਲਿਸ ਚੀਫ਼ ਨੂੰ ਜਾਨ ਤੋਂ ਮਾਰ ਦਿੱਤਾ। ਕੁਰਦਸਤਾਨ ਦੇ ਮਾਰਿਵਾਨ ਵਿੱਚ ਪੁਲਿਸ ਕਰਨਲ ਅਬਦਲਾਹੀ ਨਾਮ ਦੇ ਇਸ ਅਧਿਕਾਰੀ ਦੀ ਅਗਵਾਈ … More »

ਅੰਤਰਰਾਸ਼ਟਰੀ | Leave a comment