ਖ਼ਬਰਾਂ

Screenshot_2022-09-04_14-52-11.resized

3 ਅਕਤੂਬਰ ਨੂੰ ਦੇਸ਼ ਭਰ ਵਿੱਚ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ : ਸਯੁੰਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਜਨਰਲ ਬਾਡੀ ਦੀ ਮੀਟਿੰਗ ਅੱਜ 4 ਸਤੰਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਨਵੀਂ ਦਿੱਲੀ ਵਿਖੇ ਹੋਈ। ਇਸ ਦੀ ਪ੍ਰਧਾਨਗੀ ਰੁਲਦੂ ਸਿੰਘ, ਤਜਿੰਦਰ ਸਿੰਘ ਬਿਰਕ, ਹਨਾਨ ਮੌਲਾ, ਦਰਸ਼ਨ ਪਾਲ ਅਤੇ … More »

ਪੰਜਾਬ | Leave a comment
Screenshot_2022-09-04_14-47-23.resized

ਯੋਗੇਂਦਰ ਯਾਦਵ ਨੇ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਤੋਂ ਯੋਗੇਂਦਰ ਯਾਦਵ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ 31 ਅਗਸਤ ਦੀ ਜ਼ੂਮ ਮੀਟਿੰਗ ਵਿੱਚ ਮੈਂ ਤੁਹਾਨੂੰ ਸਾਰਿਆਂ ਨੂੰ ਸੂਚਿਤ ਕੀਤਾ ਸੀ … More »

ਪੰਜਾਬ | Leave a comment
20220902_182531(1).resized

ਪੰਜ ਦਰਿਆ’ ਵੱਲੋਂ ਗਾਇਕ ਹਰਫ਼ ਚੀਮਾ ਦਾ ਕਿਸਾਨ ਅੰਦੋਲਨ ‘ਚ ਲਾਸਾਨੀ ਯੋਗਦਾਨ ਬਦਲੇ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਦਿੱਲੀ ਦੀਆਂ ਬਰੂਹਾਂ ‘ਤੇ ਲੜ ਕੇ ਜਿੱਤਿਆ ਸੰਘਰਸ਼ ਦੁਨੀਆਂ ਭਰ ਵਿੱਚ ਮਿਸਾਲ ਕਾਇਮ ਕਰ ਗਿਆ। ਲੋਕ ਸੈਂਕੜੇ ਸਾਲਾਂ ਤੱਕ ਕਿਸਾਨਾਂ ਮਜ਼ਦੂਰਾਂ ਦੇ ਜਜ਼ਬੇ ਦੀਆਂ ਉਦਾਹਰਣਾਂ ਦੇਇਆ ਕਰਨਗੇ। ਇਸ ਅੰਦੋਲਨ ਦੌਰਾਨ ਕਲਾ ਖੇਤਰ ਨੇ ਵੀ ਅਥਾਹ ਯੋਗਦਾਨ … More »

ਅੰਤਰਰਾਸ਼ਟਰੀ | Leave a comment
Screenshot_2022-09-02_21-14-25.resized

ਤੀਸਤਾ ਸੇਤਲਵਾੜ ਨੂੰ ਵੱਡੀ ਰਾਹਤ, ਕਾਫੀ ਬਹਿਸ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਵਿਚ ਨਾਮਜਦ ਕੀਤੀ ਗਈ ਤੀਸਤਾ ਸੇਤਲਵਾੜ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ ਅਤੇ ਓਸ ਨੂੰ ਵੱਡੀ ਰਾਹਤ ਦਿੰਦਿਆਂ ਅੰਤ੍ਰਿਮ ਜ਼ਮਾਨਤ ਦੇ ਦਿੱਤੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਯੂਯੂ … More »

ਭਾਰਤ | Leave a comment
304300915_635618417926427_7383308076275731902_n.resized

ਬੰਦੀ ਸਿੰਘਾਂ ਦੀ ਰਿਹਾਈ ‘ਤੇ ਕੇਂਦਰ ਸਰਕਾਰ ਨੇ ਦਿੱਤਾ ਜਵਾਬ, ਲਿਸਟ ਵਾਲੇ ਬੰਦੀ ਸਿੰਘ ਰਿਹਾਅ ਕਰ ਤਾਂ ਦਿੱਤੇ ਹਨ: ਗਜੇਂਦਰ ਸ਼ੇਖਾਵਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੀ ਸਿਆਸਤ ਇਸ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦੇ ਆਲੇ-ਦੁਆਲੇ ਹੀ ਘੁੰਮ ਰਹੀ ਹੈ। ਸੰਗਰੂਰ ਦੀ ਲੋਕ ਸਭਾ ਚੋਣ ਜਿੱਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਮੁੱਦੇ ਉੱਪਰ ਹੀ ਚੋਣ … More »

ਭਾਰਤ | Leave a comment
Screenshot_2022-09-01_18-19-01.resized

ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹੋਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਤੌਰ ਤੇ ਕੀਰਤਨ ਸਮਾਗਮ ਕਰਵਾਏ ਗਏ ।ਇਸ ਪ੍ਰੋਗਰਾਮ ਵਿਚ ਦਰਬਾਰ ਸਾਹਿਬ ਜੀ ਦੇ ਹਜੂਰੀ ਰਾਗੀ … More »

ਭਾਰਤ | Leave a comment
Screenshot_2022-09-01_18-18-21.resized

ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਐਮ.ਐਲ.ਕੇ.ਐਮ. ਤੈਰਾਕੀ ਕਲੱਬ ਪਟਿਆਲਾ ਵਿਖੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਕਰਵਾਏ ਗਏ

ਪਟਿਆਲਾ – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਖੇਡ ਕੈਲੰਡਰ ਅਨੁਸਾਰ ਜ਼ਿਲ੍ਹਾ ਪਟਿਆਲਾ ਦੇ ਤੈਰਾਕੀ ਦੇ 66ਵੇਂ ਸਕੂਲ ਜ਼ਿਲ੍ਹਾ ਤੈਰਾਕੀ ਮੁਕਾਬਲੇ ਪਟਿਆਲਾ ਦੇ ਨਾਮੀ ਤੈਰਾਕੀ ਕਲੱਬ ਐਮ.ਐਲ.ਕੇ.ਐਮ. ਵਿਖੇ ਭਾਰਤ ਦੇ ਨਾਮਵਰ ਤੈਰਾਕੀ ਖਿਡਾਰੀ ਅਤੇ ਕੋਚ ਸ੍ਰੀ ਕੇਸ਼ਵ ਕੁਮਾਰ ਦੀ ਅਗਵਾਈ … More »

ਪੰਜਾਬ | Leave a comment
IMG-20220831-WA0043.resized

ਲੰਡਨ: ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਪੁਆਈ ਸੰਤ ਸੀਚੇਵਾਲ ਦੀ ਪਾਰਲੀਮੈਂਟ ਦੇ ਦੋ ਸਦਨਾਂ ‘ਚ ਫੇਰੀ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਹਨੀਂ ਦਿਨੀਂ ਬਰਤਾਨੀਆ ਫੇਰੀ ‘ਤੇ ਹਨ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਸੰਤ ਸੀਚੇਵਾਲ ਨੂੰ ਬਰਤਾਨੀਆ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ … More »

ਅੰਤਰਰਾਸ਼ਟਰੀ | Leave a comment
Queen_Elizabeth_II.resized

ਮਹਾਰਾਣੀ ਐਲਿਜਾਬੈਥ ਦੋਇਮ ਜ਼ਿੰਦਗੀ ‘ਚ ਪਹਿਲੀ ਵਾਰ ਸਕਾਟਲੈਂਡ ਤੋਂ ਕਰਨਗੇ ਨਵੇਂ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ

ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੋਇਮ ਦੇ ਹੁਣ ਤੱਕ ਦੇ ਸਮੇਂ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਉਹ ਨਵੇਂ ਚੁਣੇ ਜਾਣ ਵਾਲੇ ਪ੍ਰਧਾਨ ਮੰਤਰੀ ਦੇ ਨਾਮ ਦਾ ਐਲਾਨ ਸਕਾਟਲੈਂਡ ਦੀ ਧਰਤੀ ਤੋਂ ਕਰਨਗੇ। ਬਕਿੰਘਮ … More »

ਅੰਤਰਰਾਸ਼ਟਰੀ | Leave a comment
Screenshot_2022-08-31_13-16-05.resized

ਗੁਰਬਾਣੀ ਦੇ ਗੁਟਕਿਆਂ ’ਤੇ ਫੋਟੋ ਜਾ ਹੋਰ ਸਮਗਰੀ ਛਾਪ ਕੇ ਬੇਅਦਬੀ ਨਾ ਕੀਤੀ ਜਾਵੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ : ਜਸਪ੍ਰੀਤ ਕਰਮਸਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹੁਣ ਉਨ੍ਹਾਂ ਪ੍ਰਿੰਟਰਾਂ, ਪ੍ਰਕਾਸ਼ਕਾਂ ਦੀ ਨਕੇਲ ਕੱਸਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ ਜੋ ਅਨਜਾਣਪੁਣੇ ਜਾਂ ਸਿਰਫ਼ ਚੰਦ ਮੁਨਾਫ਼ਾ ਕਮਾਉਣ ਦੇ ਟੀਚੇ ਨਾਲ ਗੁਰਬਾਣੀ … More »

ਭਾਰਤ | Leave a comment