ਖ਼ਬਰਾਂ

Screenshot_2022-08-31_13-15-01.resized

ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ ਚੋਣਾਂ 4 ਸਤੰਬਰ ਨੂੰ ਹੋਣਗੀਆਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ 4 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਕਾਫੀ ਮੁਕਾਬਲੇਦਾਰ ਹੋਣ ਜਾ ਰਹੀਆਂ ਹਨ। ਇਕ ਪਾਸੇ ਹਰਮਨਜੀਤ ਸਿੰਘ ਜੋ ਕਿ ਮੌਜੂਦਾ ਪ੍ਰਧਾਨ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਨ ਤੇ … More »

ਭਾਰਤ | Leave a comment
Screenshot_2022-08-30_23-08-56.resized

ਕਿਸਾਨਾਂ ਨੇ ਭਾਜਪਾ ਆਗੂਆਂ ਦੇ ਦਫਤਰਾਂ ਅਤੇ ਰਿਹਾਇਸ਼ਾਂ ਦੇ ਬਾਹਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦਾ ਪੁਤਲਾ ਫੂਕਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੂਬਾ ਕਮੇਟੀ ਦੇ ਸੱਦੇ ‘ਤੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਦਫ਼ਤਰਾਂ ਅੱਗੇ ਇਕੱਠੇ ਹੋ ਕੇ ਅਧਿਕਾਰੀਆਂ ਰਾਹੀਂ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ।  ਰੋਸ ਮਾਰਚ ਕਰਦੇ ਹੋਏ ਵੱਖ-ਵੱਖ … More »

ਪੰਜਾਬ | Leave a comment
Screenshot_2022-08-30_23-08-02.resized

ਦਿੱਲੀ ਕਮੇਟੀ ਵੱਲੋਂ ਪੰਜਾਬ ’ਚ ‘ਧਰਮ ਜਾਗਰੂਕਤਾ ਲਹਿਰ’ ਸਦਕੇ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਛੱਡ ਕੇ ਮੁੜ ਸਿੱਖ ਧਰਮ ’ਚ ਕੀਤੀ ਵਾਪਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ 12 ਸਿੱਖ ਪਰਿਵਾਰਾਂ ਨੇ  ਇਸਾਈ ਧਰਮ ਨੂੰ ਛੱਡ ਕੇ ਮੁੜ ਸਿੱਖ ਧਰਮ ’ਚ ਵਾਪਸੀ ਕੀਤੀ। ਇਨ੍ਹਾਂ … More »

ਪੰਜਾਬ | Leave a comment
Screenshot_2022-08-30_23-07-16.resized

ਕੌਮੀ ਕੈਦੀ ਕਮਿਸ਼ਨ ਦੇ ਗਠਨ ਦੀ ਮੰਗ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਿਆ ਮੋਰਚਾ ਹੋਇਆ ਸਮਾਪਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੀ ਤਰਫੋਂ, ਪ੍ਰਧਾਨ ਮੰਤਰੀ, ਸ਼੍ਰੀ ਨਰਿੰਦਰ ਮੋਦੀ ਨੂੰ ਸਿੱਖ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਨੂੰ ਦੂਰ ਕਰਨ ਲਈ ‘ਕੌਮੀ ਕੈਦੀ ਕਮਿਸ਼ਨ’ ਦਾ … More »

ਭਾਰਤ | Leave a comment
Screenshot_20220830-024619_Facebook.resized

ਸਕਾਟਲੈਂਡ ਵਿੱਚ ਘਰੇਲੂ ਹਿੰਸਾ ਖਿਲਾਫ ਕਾਨੂੰਨ ਬਣਨ ਵੱਲ ਵਧ ਰਹੇ ਹਨ ਕਦਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਪੈਮ ਗੋਸਲ ਨੂੰ ਮਈ 2021 ਵਿੱਚ ਸਕਾਟਲੈਂਡ ਦੀ ਧਰਤੀ ‘ਤੇ ਹੁਣ ਤੱਕ ਦੀ ਪਹਿਲੀ ਸਿੱਖ ਐੱਮ.ਐੱਸ.ਪੀ. ਹੋਣ ਦਾ ਮਾਣ ਹਾਸਲ ਹੋਇਆ ਸੀ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਪੈਮ ਗੋਸਲ ਨੇ ਜਿਸ ਸਰਗਰਮੀ ਨਾਲ ਆਪਣੇ ਕਾਰਜ ਆਰੰਭੇ … More »

ਅੰਤਰਰਾਸ਼ਟਰੀ | Leave a comment
 

ਸਕਾਟਲੈਂਡ: ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸਿਹਤ ਵਿਭਾਗ ਵੱਲੋਂ ਬਿਮਾਰੀਆਂ ਫੈਲਣ ਸਬੰਧੀ ਚੇਤਾਵਨੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਤਨਖਾਹ ਵਾਧੇ ਦੇ ਸੰਬੰਧ ਵਿੱਚ ਕੀਤੀ ਹੜਤਾਲ ਸਰਕਾਰ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ। ਕਰਮਚਾਰੀਆਂ ਦੀਆਂ ਯੂਨੀਅਨਾਂ ਯੂਨਾਈਟ ਅਤੇ ਦ ਜੀ ਐੱਮ ਬੀ ਨੇ ਕੌਂਸਲਾਂ ਵੱਲੋਂ ਦਿੱਤੇ ਸੁਝਾਵਾਂ ਨੂੰ … More »

ਅੰਤਰਰਾਸ਼ਟਰੀ | Leave a comment
Polish_20220828_172601573(1).resized

ਬਰੈਡਫੋਰਡ: ਬੀਕਾਸ ਸੰਸਥਾ ਦੇ ਉੱਦਮ ਨਾਲ “ਧੰਨ ਲੇਖਾਰੀ ਨਾਨਕਾ” ਨਾਟਕ ਦੀ ਸਫ਼ਲ ਪੇਸ਼ਕਾਰੀ

ਬਰੈਡਫੋਰਡ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰੈਡਫੋਰਡ ਦੀ ਨਾਮਵਾਰ ਸੰਸਥਾ ਬਰਿਟਸ਼ ਐਜੂਕੇਸ਼ਨਲ ਐਂਡ ਕਲਚਰਲ ਐਸੋਸੀਏਸ਼ਨ ਆਫ ਸਿੱਖਸ (ਬੀਕਾਸ) ਵੱਲੋਂ ਗੁਰੂ ਗੋਬਿੰਦ ਸਿੰਘ ਗੁਰਦੁਆਰਾ ਬਰੈਡਫੋਰਡ ਦੇ ਸ਼ਹੀਦ ਊਧਮ ਸਿੰਘ ਹਾਲ ਵਿੱਚ ਡਾ: ਸਾਹਿਬ ਸਿੰਘ ਦੁਆਰਾ ਰਚਿਤ ਨਾਟਕ “ਧੰਨ ਲੇਖਾਰੀ ਨਾਨਕਾ” ਦੀ ਪੇਸ਼ਕਾਰੀ … More »

ਅੰਤਰਰਾਸ਼ਟਰੀ | Leave a comment
IMG-20220829-WA0010.resized

ਗੱਤਕਾ ਫੈਡਰੇਸਨ ਯੂਕੇ ਵੱਲੋਂ ਗੱਤਕਾ ਚੈਂਪੀਅਨਸ਼ਿਪ ਦੌਰਾਨ ਸੰਤ ਸੀਚੇਵਾਲ ਦਾ ਵਿਸ਼ੇਸ਼ ਸਨਮਾਨ

ਗਲਾਸਗੋ/ ਲੰਡਨ, (ਮਨਦੀਪ ਸਿੰਘ ਖੁਰਮੀ) – ਲਮਿੰਗਟਨ ਸਪਾ ਵਿਖੇ 8ਵੀਂ ਗੱਤਕਾ ਚੈਂਪੀਅਨਸ਼ਿਪ ਦਾ ਆਯੋਜਨ ਗੱਤਕਾਫੈਡਰੇਸਨ ਯੂਕੇ ਦੇ ਵਿਸ਼ੇਸ਼ ਉੱਦਮ ਨਾਲ ਕਰਵਾਇਆ ਗਿਆ। ਇਸ ਚੈਂਪੀਅਨਸ਼ਿਪ ਦੌਰਾਨ ਸੈਂਕੜਿਆਂ ਦੀ ਤਾਦਾਦ ਵਿੱਚ ਭੁਜੰਗੀ ਸਿੰਘਾਂ ਤੇ ਸਿੰਘਣੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਹਾਜ਼ਰੀ ਭਰੀ। … More »

ਅੰਤਰਰਾਸ਼ਟਰੀ | Leave a comment
20220827_201009(1).resized

ਸਕਾਟਲੈਂਡ: ਯਮਲਾ ਜੱਟ ਪਰਿਵਾਰ ਦੇ ਹੀਰੇ ਵਿਜੇ ਯਮਲਾ ਦਾ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ-ਪੰਜਾਬੀ ਸੰਗੀਤ ਜਗਤ ਵਿੱਚ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਪਰਿਵਾਰ ਦਾ ਨਾਂ ਸਤਿਕਾਰ ਸਹਿਤ ਲਿਆ ਜਾਂਦਾ ਹੈ। ਆਪਣੇ ਦਾਦਾ ਜੀ ਦੀ ਸੰਗੀਤਕ ਵਿਰਾਸਤ ਨੂੰ ਉਹਨਾਂ ਦੇ ਪੋਤਰੇ ਅੱਗੇ ਤੋਰ ਹਰੇ ਹਨ। ਵਿਜੇ ਯਮਲਾ ਉਹਨਾਂ ਦਾ … More »

ਅੰਤਰਰਾਸ਼ਟਰੀ | Leave a comment
Screenshot_2022-08-29_13-52-20.resized

ਪਾਕਿਸਤਾਨ ’ਚ ਜਬਰੀ ਧਰਮ ਬਦਲੀ ਤੇ ਨਿਕਾਹ ਦਾ ਸ਼ਿਕਾਰ ਬਣੀ ਸਿੱਖ ਕੁੜੀ ਦੀਨਾ ਕੌਰ ਦਾ ਮਾਮਲਾ ਦਿੱਲੀ ਕਮੇਟੀ ਨੇ ਪਾਕ ਹਾਈ ਕਮਿਸ਼ਨ ਕੋਲ ਚੁੱਕਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ ਵਫ਼ਦ ਵੱਲੋਂ ਅੱਜ ਇਥੇ ਪਾਕਿਸਤਾਨ ਹਾਈ ਕਮਿਸ਼ਨ ਦੇ ਰਾਜਨੀਤਕ ਸਲਾਹਕਾਰ ਸ੍ਰੀ ਏਜਾਜ ਖਾਨ … More »

ਅੰਤਰਰਾਸ਼ਟਰੀ | Leave a comment