ਖ਼ਬਰਾਂ

IMG-20220828-WA0101.resized

ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਕੂਲਾਂ ਨੂੰ ਬਚਾਉਣ ਲਈ ‘ਜੀ.ਏਚ.ਪੀ.ਏਸ. ਬਚਾਉ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ – ਇੰਦਰ ਮੋਹਨ ਸਿੰਘ

ਦਿੱਲੀ -: ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ 14 ਸਾਲਾਂ ਪੁਰਾਣੀ ਰਜਿਸਟਰਡ ਦਸ਼ਮੇਸ਼ ਸੇਵਾ ਸੁਸਾਇਟੀ ਦੇ ਕਾਰਜਕਾਰੀ ਬੋਰਡ ਦੀਆਂ ਹਾਲ ‘ਚ ਹੋਈਆਂ ਚੋਣਾਂ ਤੋਂ ਉਪਰੰਤ ਨਵੇਂ ਚੁੱਣੇ ਅਹੁਦੇਦਾਰਾਂ ਵਲੌਂ ਬੀਤੇ ਦਿੱਨੀ  ਖਾਸ ਜਨਰਲ ਬਾਡੀ ਮੀਟਿੰਗ ਸੱਦੀ ਗਈ। ਇਸ ਸਬੰਧ ‘ਚ … More »

ਭਾਰਤ | Leave a comment
Screenshot_2022-08-28_14-23-06.resized

ਨੈਸ਼ਨਲ ਅਕਾਲੀ ਦਲ ਸੋਸ਼ਲ ਮੀਡੀਆ ‘ਤੇ ਪੈ ਰਹੀ ਅਸ਼ਲੀਲ ਸਮੱਗਰੀ ਦੇ ਖਿਲਾਫ 4 ਸਤੰਬਰ ਨੂੰ ਕਰੇਗਾ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੈਸ਼ਨਲ ਅਕਾਲੀ ਦਲ ਇਸਤਰੀ ਵਿੰਗ ਦੀ ਇੱਕ ਮੀਟਿੰਗ ਪੱਛਮੀ ਦਿੱਲੀ ਦੇ ਕੀਰਤੀ ਨਗਰ ਵਿਖੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਭਾਵਨਾ ਧਵਨ ਸੀਨੀਅਰ ਮੀਤ ਪ੍ਰਧਾਨ … More »

ਭਾਰਤ | Leave a comment
Screenshot_2022-08-28_14-21-59.resized

ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਮੋਤੀ ਬਾਗ ਸਾਹਿਬ ਅਤੇ ਗੁ: ਸੀਸ ਗੰਜ ਸਾਹਿਬ ਸਹਿਤ ਸਾਰੇ ਇਤਿਹਾਸਕ … More »

ਭਾਰਤ | Leave a comment
sarchand pic2(2).resized

ਅਫ਼ਗ਼ਾਨਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਪਹਿਲ ਕਰੇ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਅਫ਼ਗ਼ਾਨਿਸਤਾਨ ’ਚ ਹਿੰਦੂ ਸਿੱਖਾਂ ਦੀ ਸਥਿਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ  ਪਾਕਿਸਤਾਨ ਦੇ ਗੁਰਦੁਆਰਿਆਂ ਦੀ ਯਾਤਰਾ ਦੀ ਤਰਜ਼ ’ਤੇ ਅਫਗਾਨ  ਦੇ ਇਤਿਹਾਸਕ ਗੁਰਦੁਆਰਿਆਂ … More »

ਪੰਜਾਬ | Leave a comment
Screenshot_2022-08-28_14-50-39.resized

31 ਅਗਸਤ ਨੂੰ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਅਰਦਾਸ ‘ਚ ਸ਼ਾਮਿਲ ਹੋਵੋ : ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ 31 ਅਗਸਤ 1995 ਨੂੰ ਚੰਡੀਗੜ੍ਹ ਸੈਕਟਰੀਏਟ ਵਿੱਚ ਬੰਬ ਧਮਾਕੇ ਨਾਲ ਉਡਾਉਣ ਦੇ ਕੇਸ ਵਿੱਚ  ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੇ ਆਪਣੀ … More »

ਪੰਜਾਬ | Leave a comment
ਸਮਾਰਟ ਇੰਡੀਆ ਹੈਕਾਥੌਨ-2022 ’ਚ ਜੇਤੂ ਰਹੀ ਚੰਡੀਗੜ੍ਹ ਯੂਨੀਵਰਸਿਟੀ ਦੀ ਟੀਮ ਇਨਾਮ ਹਾਸਲ ਕਰਦੀ ਹੋਈ।

ਸਮਾਰਟ ਇੰਡੀਆ ਹੈਕਾਥੌਨ-2022 ਦੇ ਗ੍ਰੈਂਡ ਫਾਈਨਲ ’ਚ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਤਿੰਨ ਟੀਮਾਂ ਰਹੀਆਂ ਜੇਤੂ

ਚੰਡੀਗੜ੍ਹ : ਕੇਂਦਰੀ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਦੇਸ਼ ਭਰ ਦੀਆਂ 75 ਉਚ ਵਿਦਿਅਕ ਸੰਸਥਾਵਾਂ ਵਿੱਚ ਆਯੋਜਿਤ ਸਮਾਰਟ ਇੰਡੀਆ ਹੈਕਾਥੌਨ-2022 ਵਿੱਚ ਆਪਣੀ ਪ੍ਰਤੀਭਾ ਦਾ ਪ੍ਰਮਾਣ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਦੀਆਂ ਦੋ ਟੀਮਾਂ ਨੂੰ ਰਾਸ਼ਟਰ ਪੱਧਰ ’ਤੇ ਪਹਿਲਾ ਸਥਾਨ … More »

ਪੰਜਾਬ | Leave a comment
WhatsApp Image 2022-08-16 at 6.01.32 PM (1).resized

ਦਿੱਲੀ ਤੋਂ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਐਲੀਵੇਟਿਡ ਰੋਡ ਬਣਾਈ ਜਾਵੇ : ਮਨੀਸ਼ ਤਿਵਾੜੀ

ਮੋਹਾਲੀ, (ਉਂਮੇਸ਼ ਜੌਸ਼ੀ ) :  ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਹਿਮਾਚਲ ਪ੍ਰਦੇਸ਼ ਦੇ ਬੱਦੀ ਦੀ ਤਰਜ਼ … More »

ਪੰਜਾਬ | Leave a comment
Screenshot_2022-08-27_00-28-53.resized

ਦਿੱਲੀ ਦੇ ਗੁਰੂਦੁਆਰਾ ਮੋਤੀ ਬਾਗ਼ ਸਾਹਿਬ ਦੇ ਹੈਡਗ੍ਰੰਥੀ ਨੇ ਯੂਪੀ ਭਾਜਪਾ ਪ੍ਰਧਾਨ ਨੂੰ ਨੰਗੇ ਸਿਰ ਸਿਰੋਪਾਓ ਦੇ ਕੇ ਕੀਤੀ ਰਹਿਤ ਮਰਿਯਾਦਾ ਦੀ ਘੋਰ ਉਲੰਘਣਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਦੀਆਂ ਮਰਿਯਾਦਾਵਾਂ ਨਾਲ ਬਾਰ ਬਾਰ ਛੇੜਖਾਣੀ ਕੀਤੀ ਜਾ ਰਹੀ ਹੈ ਵੱਡਾ ਦੁੱਖ ਉਦੋਂ ਹੁੰਦਾ ਜਦੋ ਸਿਖ ਕੌਮ ਦੇ ਪ੍ਰਚਾਰਕ ਹੀ ਮਰਿਯਾਦਾ ਦੀ ਘੋਰ ਉਲੰਘਣਾ ਕਰਦੇ ਹਨ । ਹੁਣ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਮੋਤੀ ਬਾਗ … More »

ਭਾਰਤ | Leave a comment
RM 1.resized

ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦਾ ਰਵੱਈਆ ਗੈਰ-ਜ਼ਿੰਮੇਵਾਰਾਨਾ ਅਤੇ ਅਣਗਹਿਲੀ ਵਾਲਾ: ਬੰਦੀ ਸਿੰਘ ਰਿਹਾਈ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿਛਲੇ 27 ਦਿਨਾਂ ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੱਕੇ ਮੋਰਚੇ ‘ਤੇ ਬੈਠੇ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਅਧਿਕਾਰੀਆਂ ਨੇ ਅੱਜ … More »

ਪੰਜਾਬ | Leave a comment
Screenshot_2022-08-27_00-25-39.resized

ਕਾਲਕਾ ਵੱਲੋਂ ਪੰਜਾਬ ’ਚ ਇਸਾਈਅਤ ਦੇ ਵੱਧਦੇ ਪ੍ਰਸਾਰ ’ਤੇ ਚਿੰਤਾ ਦਾ ਪ੍ਰਗਟਾਵਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ (ਪੰਜਾਬ) ਨੇ ਮਾਝੇ ਵਿੱਚ ਆਪਣੀਆਂ ਧਾਰਮਕ ਸਰਗਰਮੀਆਂ ਆਰੰਭ ਕਰਨ ਤੋ ਬਾਅਦ ਅੱਜ ਮਾਲਵੇ ਵਿੱਚ ਵੀ ਵੱਡੇ ਪੱਧਰ ਤੇ ਆਪਣੀਆਂ ਧਾਰਮਿਕ ਸਰਗਰਮੀਆਂ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂ … More »

ਭਾਰਤ | Leave a comment