ਖ਼ਬਰਾਂ
ਦਸ਼ਮੇਸ਼ ਸੇਵਾ ਸੁਸਾਇਟੀ ‘ਚ ਸਰਵਸੰਮਤੀ ਨਾਲ ਇੰਦਰ ਮੋਹਨ ਸਿੰਘ ‘ਤੇ ਕੁਲਵਿੰਦਰ ਸਿੰਘ ਦੀ ਪ੍ਰਧਾਨ ‘ਤੇ ਜਨਰਲ ਸਕੱਤਰ ਵਜੋਂ ਚੋਣ
ਦਿੱਲੀ-: ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ 14 ਸਾਲ ਪੁਰਾਣੀ ਰਜਿਸਟਰਡ ਦਸ਼ਮੇਸ਼ ਸੇਵਾ ਸੁਸਾਇਟੀ ਦੀਆਂ ਬੀਤੇ ਦਿੱਨੀ ਚੋਣਾਂ ਕਰਵਾਈਆਂ ਗਈਆਂ, ਜਿਸ ‘ਚ ਸਰਵਸੰਮਤੀ ਨਾਲ ਸਾਰੇ ਅਹੁਦੇਦਾਰ ਚੁਣੇ ਗਏ ਜਿਹਨਾਂ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ … More
ਚੰਡੀਗੜ੍ਹ ਯੂਨੀਵਰਸਿਟੀ 25-26 ਅਗਸਤ ਨੂੰ ਸਮਾਰਟ ਇੰਡੀਆ ਹੈਕਾਥਨ-2022 ਦੇ ਗ੍ਰੈਂਡ ਫਿਨਾਲੇ ਦੀ ਕਰੇਗੀ ਮੇਜ਼ਬਾਨੀ
ਚੰਡੀਗੜ੍ਹ - ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ 25-26 ਅਗਸਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਸਮਾਜਿਕ ਪੱਧਰ ’ਤੇ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਚੇਤੰਨਤਾ ਪੈਦਾ ਕਰਨ ਦੇ ਉਦੇਸ਼ ਨਾਲ ਦੁਨੀਆ ਦਾ ਸੱਭ ਤੋਂ ਵੱਡਾ ਓਪਨ ਇਨੋਵੇਸ਼ਨ ਮਾਡਲ ਸਮਾਰਟ … More
ਕਿਸਾਨ ਮੇਲੇ ਦੇ ਪ੍ਰਚਾਰ ਲਈ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਲੋਂ ਵੈਨ ਰਵਾਨਾ
ਬਲਾਚੌਰ, (ਉਮੇਸ਼ ਜੋਸ਼ੀ) – ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਯੂਨੀਵਰਸਿਟੀ ਦਾ ਪਹਿਲਾ ਕਿਸਾਨ ਮੇਲਾ 6 ਸਤੰਬਰ, 2022 ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਮੇਲੇ ਸਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ … More
ਕੇਂਦਰੀ ਮੰਤਰੀ ਟੈਣੀ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਕੁੱਤੇ ਭੱਜਦੇ ਹਨ, ਕਾਰ ਪਿੱਛੇ ਭੌਂਕਦੇ ਹਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਸਾਲ ਅਕਤੂਬਰ ਵਿੱਚ ਲੱਖੀਮਪੁਰ ਵਿਚ ਵਾਪਰੇ ਕਾਂਡ ਅੰਦਰ ਕੇਂਦਰੀ ਮੰਤਰੀ ਦਾ ਪੁੱਤਰ ਆਸ਼ੀਸ਼ ਟੈਨੀ ਥਾਰ ਨਾਲ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ … More
ਹਰਿਆਣਾ ਦੀ ਮਸ਼ਹੂਰ ਗਾਇਕਾ-ਡਾਂਸਰ ਸਪਨਾ ਚੌਧਰੀ ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਹਰਿਆਣਾ ਦੀ ਗਾਇਕਾ-ਡਾਂਸਰ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਰੱਦ ਕੀਤੇ ਗਏ ਡਾਂਸ ਪ੍ਰੋਗਰਾਮ ਲਈ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਦੋਸ਼ ਵਿੱਚ ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਸਪਨਾ … More
ਪੰਥਕ ਹਾਲਾਤਾਂ ਅਤੇ ਚਿੰਤਾਵਾਂ ਤੇ “ਰੰਗ ਕਰਤਾਰ ਦੇ” ਸੰਸਥਾ ਵਲੋ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਗੁਰਮਤਿ ਕੈਂਪ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਦੀ ਸੰਸਥਾ ਰੰਗ ਕਰਤਾਰ ਦੇ ਵਲੋ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਕੈਂਪ ਦਾ ਇਕ ਉਪਰਾਲਾ ਪਿਛਲੇ ਦਿਨੀਂ ਕੀਤਾ ਗਿਆ। 2 ਬਸਾਂ ਰਾਹੀਂ ਲਗਭਗ 80 ਤੋਂ ਵੱਧ ਬੱਚਿਆਂ ਜਿਸ ਵਿਚ ਦਿੱਲੀ ਤੋਂ ਇਲਾਵਾ ਪੰਜਾਬ ਹਰਿਆਣਾ ਕਾਨਪੁਰ ਤੋਂ … More
ਸਕਾਟਲੈਂਡ: ਪੇਜ਼ਲੀ ਦੀ 10 ਕਿਲੋਮੀਟਰ ਦੌੜ ਦੋ ਸਕੇ ਭਰਾਵਾਂ ਨੇ ਜਿੱਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਕੋਰੋਨਾ ਦੀ ਮਾਰ ਹੇਠ ਆ ਕੇ ਪੇਜ਼ਲੀ ਦੀ ਸਾਲਾਨਾ 10 ਕਿਲੋਮੀਟਰ ਦੌੜ ਦੋ ਸਾਲ ਨਾ ਹੋ ਸਕੀ। ਇਸ ਵਰ੍ਹੇ ਦੀ ਇਹ ਦੌੜ ਬੀਤੇ ਦਿਨ ਕਰਵਾਈ ਗਈ ਜਿਸ ਵਿੱਚ 2500 ਦੌੜਾਕਾਂ ਨੇ ਹਿੱਸਾ ਲਿਆ। ਕਾਂ ਦੀ ਅੱਖ … More
ਗਡਵਾਸੂ ਨੇ ਬਾਗਬਾਨੀ ਵਿਭਾਗ ਪੰਜਾਬ ਅਤੇ ਕਿਸਾਨ ਕਮਿਸ਼ਨ ਪੰਜਾਬ ਦੀ ਮੱਦਦ ਨਾਲ ਮਨਾਇਆ ਰਾਜ ਪੱਧਰੀ ਨਾਖ ਮੇਲਾ 2022
ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਚਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਤਰਨਤਾਰਨ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਮੋਹਾਲੀ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਖੇ “ਨਾਖ ਦੀ ਕਾਸ਼ਤ ਵਿੱਚ ਨਵੇ … More
ਪਾਕਿਸਤਾਨ ਵਿੱਚ ਹਿੰਦੂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਠੋਸ ਕਦਮ ਚੁੱਕੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਅੰਦਰ ਘੱਟਗਿਣਤੀ ਭਾਈਚਾਰੇ ਉੱਤੇ ਕੱਟੜਪੰਥੀਆਂ ਦੇ ਲਗਾਤਾਰ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਭਾਰਤੀ ਘਟ ਗਿਣਤੀ … More
ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਹੋਈ ਵਾਪਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਇਜਾਜ਼ਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀਆਈਐਲ) ਸੋਮਵਾਰ ਨੂੰ ਵਾਪਸ ਲੈ ਲਈ ਗਈ। ਜਸਟਿਸ ਸਤੀਸ਼ ਚੰਦਰ ਮਿਸ਼ਰਾ … More










