ਖ਼ਬਰਾਂ

IMG-20221121-WA0018.resized

ਭਾਜਪਾ ਪੰਜਾਬ ਦੇ ਸੰਗਠਨ ਜਨਰਲ ਸਕੱਤਰ ਐਮ ਸ੍ਰੀਨਿਵਾਸਲੁ ਦੀ ਕੋਟਕਪੂਰਾ ਫੇਰੀ ਤੋਂ ਬਾਅਦ ਸੁਨੀਤਾ ਗਰਗ ਨੂੰ ਵੱਡੀ ਅਤੇ ਅਹਿਮ ਜਿੰਮੇਵਾਰੀ ਮਿਲਣ ਦੇ ਸੰਕੇਤ

ਕੋਟਕਪੂਰਾ,(ਦੀਪਕ ਗਰਗ) – ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਸੰਗਠਨ ਦਾ ਵਿਸਥਾਰ ਹੋਣ ਜਾ ਰਿਹਾ ਹੈ। ਸੰਗਠਨ ਵਿੱਚ ਕਈ ਵੱਡੇ ਅਤੇ ਨਵੇਂ ਚਿਹਰੇ ਸ਼ਾਮਲ ਹੋਣਗੇ। ਕੇਂਦਰੀ ਲੀਡਰਸ਼ਿਪ ਭਾਜਪਾ ਦੀ ਸੂਬਾ ਕੋਰ ਕਮੇਟੀ, ਜ਼ਿਲ੍ਹਾ ਕਮੇਟੀਆਂ ਸਮੇਤ ਵੱਖ-ਵੱਖ ਮੋਰਚਿਆਂ ਵਿੱਚ ਫੇਰਬਦਲ ਕਰੇਗੀ। ਸੂਬਾ … More »

ਪੰਜਾਬ | Leave a comment
PhotoCollage_1669098803632.resized

ਮੁਫਤ ਬਿਜਲੀ ਦਾ ਲਾਲਚ: ਪੰਜਾਬ ‘ਚ ਪਰਿਵਾਰਾਂ ਦੀ ਹੋ ਰਹੀ ਜਾਅਲੀ ‘ਵੰਡ’, ਜ਼ੀਰੋ ਬਿੱਲ ‘ਲਈ ਇੱਕੋ ਘਰ ‘ਚ ਲਗਾਏ ਜਾ ਰਹੇ ਤਿੰਨ ਮੀਟਰ

ਕੋਟਕਪੂਰਾ,(ਦੀਪਕ ਗਰਗ) – ਪੰਜਾਬ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦੇ ਚੱਕਰ ਵਿੱਚ ਪਰਿਵਾਰਾਂ ਵਿੱਚ ਜਾਅਲੀ ‘ਵੰਡ’ ਕੀਤੀ ਜਾ ਰਹੀ ਹੈ। ਜ਼ੀਰੋ ਬਿੱਲ ਮੀਟਰ ਲਗਾਉਣ ਲਈ ਰਿਕਾਰਡ 2.95 ਲੱਖ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਸਥਿਤੀ ਇਹ ਹੈ ਕਿ ਪਾਵਰਕੌਮ ਦੇ ਦਫ਼ਤਰਾਂ ਵਿੱਚ … More »

ਪੰਜਾਬ | Leave a comment
emaan singh mann copy(8).resized

ਐਸ.ਜੀ.ਪੀ.ਸੀ. ਦੀਆਂ ਜਰਨਲ ਚੋਣਾਂ ਦਾ ਹੁਕਮਰਾਨ ਤੁਰੰਤ ਐਲਾਨ ਕਰਨ : ਇਮਾਨ ਸਿੰਘ ਮਾਨ

ਨੰਦਪੁਰ ਕਲੌੜ/ਬਸੀ ਪਠਾਣਾ – “ਧਾਰਾ 87 ਅਧੀਨ ਆਉਦੇ ਗੁਰੂਘਰਾਂ ਦੀ ਚੋਣ ਪੰਜਾਬ ਸਰਕਾਰ ਵੱਲ ਕਰਵਾਉਣ ਦੀ ਜਿੰਮੇਵਾਰੀ ਹੈ । ਗੁਰਦੁਆਰਾ ਐਕਟ ਦੀ ਧਾਰਾ 89 ਇਸ ਗੱਲ ਨੂੰ ਪ੍ਰਤੱਖ ਕਰਦੀ ਹੈ ਕਿ ਇਨ੍ਹਾਂ ਗੁਰੂਘਰਾਂ ਦੀਆਂ ਚੋਣਾਂ ਕਰਵਾਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ … More »

ਪੰਜਾਬ | Leave a comment
3246_94707417924_6643196_n.resized.resized

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਆਨੰਦਪੁਰ ਸਾਹਿਬ ਤੱਕ ‘ਖ਼ਾਲਸਾ ਵਹੀਰ’ ਵਿਚ ਕੌਮ ਵੱਧ ਚੜ੍ਹਕੇ ਸ਼ਮੂਲੀਅਤ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “ਭਾਈ ਅੰਮ੍ਰਿਤਪਾਲ ਸਿੰਘ ਮੁੱਖ ਸੇਵਾਦਾਰ ਵਾਰਿਸ ਪੰਜਾਬ ਦੇ ਵੱਲੋ ਜੋ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬੀਆਂ ਅਤੇ ਸਿੱਖ ਨੌਜ਼ਵਾਨੀ ਨੂੰ ਅੰਮ੍ਰਿਤ ਸੰਚਾਰ ਰਾਹੀ ਅੰਮ੍ਰਿਤਧਾਰੀ ਬਣਾਉਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਦੇ ਸੇਵਨ … More »

ਪੰਜਾਬ | Leave a comment
IMG-20221121-WA0026 (1)(1).resized

ਪੰਜਾਬ ਵਿੱਚ ਸਰਕਾਰ ਪੰਜਾਬੀ ਦੇ ਬੋਲਬਾਲੇ ਲਈ ਤੁਰਤ ਲੋੜੀਂਦੇ ਕਦਮ ਚੁੱਕੇ

ਮਨੁੱਖਾ ਜੀਵਨ ਦਾ ਕੋਈ ਖੇਤਰ ਨਹੀਂ ਜਿਸ ਵਿੱਚ ਭਾਸ਼ਾ ਦਾ ਦਖ਼ਲ ਨਾ ਹੁੰਦਾ ਹੋਵੇ। ਮਨੋ-ਸੰਬਾਦ ਤੋਂ ਲੈ ਕੇ ਕੌਮਾਂਤਰੀ ਅਦਾਨ-ਪ੍ਰਦਾਨ ਤੱਕ ਕੁਝ ਵੀ ਭਾਸ਼ਾ ਤੋਂ ਬਿਨਾਂ ਸੰਭਵ ਨਹੀਂ। ਵਿੱਦਿਆ, ਗਿਆਨ, ਵਿਗਿਆਨ, ਤਕਨੀਕ, ਪ੍ਰਸ਼ਾਸਨ, ਕਾਰੋਬਾਰ, ਸੰਚਾਰ, ਸਾਹਿਤ ਸੱਭਿਆਚਾਰ, ਇਤਿਹਾਸ, ਵਿਰਸਾ, ਆਦਿ … More »

ਅੰਤਰਰਾਸ਼ਟਰੀ | Leave a comment
Screenshot_2022-11-21_11-29-09.resized

ਕਾਂਗਰਸ ਪਾਰਟੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਦੇਵੇਗੀ ਚੁਣੌਤੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਕਾਂਗਰਸ ਪਾਰਟੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਛੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਵਿੱਚ ਜਲਦੀ ਹੀ ਨਵੀਂ ਸਮੀਖਿਆ ਪਟੀਸ਼ਨ ਦਾਇਰ ਕਰੇਗੀ। ਕਾਂਗਰਸ ਨੇ ਸੁਪਰੀਮ ਕੋਰਟ ਦੇ ਹੁਕਮ ਨੂੰ … More »

ਭਾਰਤ | Leave a comment
Screenshot_2022-11-20_21-28-19.resized

ਸ਼ਰਧਾ ਕਤਲਕਾਂਡ ਤੋਂ ਬਾਅਦ ਦੇਸ਼ ਵਿਚ ਇਕ ਬਾਰ ਫੇਰ ਤੋਂ ਲਵ ਜੇਹਾਦ ਨੂੰ ਲੈਕੇ ਛਿੜੀ ਚਰਚਾ

ਕੋਟਕਪੂਰਾ, (ਦੀਪਕ ਗਰਗ) – ਇਸ ਸਮੇਂ ਲਵ ਜੇਹਾਦ ਸ਼ਬਦ ਦੀ ਕਾਫੀ ਚਰਚਾ ਹੈ, ਹਾਲ ਹੀ ‘ਚ ਸ਼ਰਧਾ ਵਾਲਕਰ ਦੇ ਪਿਤਾ ਨੇ ਆਪਣੀ ਬੇਟੀ ਦੇ ਕਾਤਲ ਆਫਤਾਬ ਅਮੀਨ ਪੂਨਾਵਾਲਾ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ … More »

ਭਾਰਤ | Leave a comment
20221120_105606.resized

ਪ੍ਰਸਿੱਧ ਗਾਇਕ ਕੁਲਦੀਪ ਪੁਰੇਵਾਲ ਦਾ ਸਕਾਟਲੈਂਡ ਵਸਦੇ ਮਿੱਤਰਾਂ ਵੱਲੋਂ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – 1990 ਦੇ ਦਹਾਕੇ ਦੇ ਨੇੜ ਤੇੜ ਕੁਲਦੀਪ ਪੁਰੇਵਾਲ ਨਾਮ ਦੀ ਬੁਲੰਦ ਆਵਾਜ਼ ਦਾ ਆਗਮਨ ਹੋਇਆ ਤਾਂ “ਹਾਏ ਰੱਬਾ ਸੋਹਣਿਆਂ ਨੂੰ ਕੀ ਮਿਲਦਾ, ਆਸ਼ਕਾਂ ਨੂੰ ਐਨਾ ਤੜਫਾ ਕੇ” ਗੀਤ ਗਲੀਆਂ ਮੁਹੱਲਿਆਂ ‘ਚ ਗੂੰਜ ਉੱਠਿਆ। ਕੈਸੇਟਾਂ ਵਾਲੇ … More »

ਅੰਤਰਰਾਸ਼ਟਰੀ | Leave a comment
20221119_125809.resized

ਸਿੱਖ ਕੌਂਸਲ ਆਫ਼ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੇ ਬੱਚਿਆਂ ਦੀ ਸਿੱਖਿਆ ਲਈ ਇਕੱਤਰ ਕੀਤੀ ਦਾਨ ਰਾਸ਼ੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਇੱਕ ਵੱਕਾਰੀ, ਸਮਾਜ ਸੇਵੀ ਸੰਸਥਾ ਵਜੋਂ ਜਾਣੀ ਜਾਂਦੀ ਹੈ। ਸਕਾਟਲੈਂਡ ਤੋਂ ਸੰਚਾਲਿਤ ਇਸ ਸੰਸਥਾ ਵੱਲੋਂ ਸਮੇਂ ਸਮੇਂ ‘ਤੇ ਮੱਧ ਪ੍ਰਦੇਸ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੱਕਣ … More »

ਅੰਤਰਰਾਸ਼ਟਰੀ | Leave a comment
Screenshot_2022-11-20_21-09-53.resized

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਦਾ ਟੱਕ ਲਾਉਣਾ

ਆਸਟ੍ਰੇਲੀਆ ਦੀਆਂ ਸਿੱਖ ਸੰਗਤਾਂ ਵਾਸਤੇ ਸਭ ਤੋਂ ਪਹਿਲੀ ਤੇ ਵੱਡੀ ਖੁਸ਼ਖ਼ਬਰੀ ਇਹ ਹੈ ਕਿ ਇਸ ਦੇਸ ਦੀ ਰਾਜਧਾਨੀ ਕੈਨਬਰਾ ਵਿਖੇ ਦਹਾਕਿਆਂ ਤੋਂ ਇਕੋ ਗੁਰਦੁਆਰਾ ਸਾਹਿਬ ਸ਼ਹਿਰ ਦੀਆਂ ਸੰਗਤਾਂ ਦੀਆਂ ਧਾਰਮਿਕ ਅਤੇ ਸਭਿਆਚਾਰਕ ਲੋੜਾਂ ਪੂਰੀਆਂ ਕਰਦਾ ਆ ਰਿਹਾ ਹੈ। ਦੂਸਰੇ ਸ਼ਹਿਰਾਂ … More »

ਅੰਤਰਰਾਸ਼ਟਰੀ | Leave a comment