ਖ਼ਬਰਾਂ

Screenshot_2022-08-18_01-13-35.resized

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਦਾ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ?

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ … More »

ਭਾਰਤ | Leave a comment
Screenshot_2022-08-16_15-34-23.resized

ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ‘ਚ ਫਸੇ ਲੋਕਾਂ ਬਾਰੇ ਘੇਰਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਫ਼ਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਏ ਨੂੰ ਇੱਕ ਸਾਲ ਪੂਰਾ ਹੋਣ ਦੇ ਮੌਕੇ ਤੇ ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ’ਤੇ ਅਫਗਾਨਿਸਤਾਨ ਵਿਚ ਫਸੇ ਹੋਏ ਲੋਕਾਂ ਬਾਰੇ … More »

ਅੰਤਰਰਾਸ਼ਟਰੀ | Leave a comment
Screenshot_2022-08-16_15-33-13.resized

ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ … More »

ਭਾਰਤ | Leave a comment
FB_IMG_1660571439287.resized

ਸਾਊਥਾਲ ਤੀਆਂ: ਐੱਮ.ਪੀ., ਐੱਮ.ਐੱਲ.ਏ., ਮੇਅਰ ਤੇ ਲੇਖਕ ਸੰਧਾਰਾ ਲੈ ਕੇ ਪਹੁੰਚੇ

ਸਾਊਥਾਲ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ‘ਚ ਵਸਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਤੀਆਂ ਦਾ ਆਖਰੀ ਐਤਵਾਰ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਈਲਿੰਗ ਕੌਂਸਲ ਦੀ ਮੇਅਰ ਸ੍ਰੀਮਤੀ ਮਹਿੰਦਰ ਕੌਰ ਮਿੱਢਾ, ਕੈਬਨਿਟ ਮੈਂਬਰ ਜਸਬੀਰ ਕੌਰ ਆਨੰਦ, ਐੱਮ ਪੀ ਹੰਸਲੋ … More »

ਅੰਤਰਰਾਸ਼ਟਰੀ | Leave a comment
IMG-20220816-WA0009.resized

ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਨੇ ਮੋਮਬੱਤੀਆਂ ਜਗਾ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ਦੇ ਪੀੜਤਾਂ ਨੂੰ ਯਾਦ ਕੀਤਾ

ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਇਹ 125ਵਾਂ ਵਰ੍ਹਾ ਹੈ ਤੇ 1947 ਕਤਲੇਆਮ ਦੀ 75ਵੀਂ ਯਾਦ ਵਰੇਗੰਢ ਹੈ। ਅਫਸੋਸ ਕਿ ਦੋਵੇਂ ਦਿਨ ਬਰਤਾਨਵੀ ਸਾਮਰਾਜ ਦੇ ਅਧੀਨ ਹੀ ਹੋਂਦ ਵਿੱਚ ਆਏ, ਪਰ ਯਾਦ ਕਰਨ ਵੱਲੋਂ ਕੰਨੀ … More »

ਅੰਤਰਰਾਸ਼ਟਰੀ | Leave a comment
IMG-20220814-WA0027.resized

ਯੂਕੇ: 2022 ‘ਚ 20,000 ਤੋਂ ਵੱਧ ਲੋਕਾਂ ਨੇ ਗੈਰ ਕਾਨੂੰਨੀ ਢੰਗ ਨਾਲ ਕੀਤਾ ਚੈਨਲ ਨੂੰ ਪਾਰ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਦਾਖਲ ਹੋਣ ਲਈ ਹਜ਼ਾਰਾਂ ਲੋਕ ਹਰ ਸਾਲ ਗੈਰ ਕਾਨੂੰਨੀ ਢੰਗ ਅਪਣਾਉਂਦੇ ਹਨ, ਜਿਸ ਵਿੱਚ ਕਿਸ਼ਤੀਆਂ ਰਾਹੀ ਇੰਗਲਿਸ਼ ਚੈੱਨਲ ਨੂੰ ਪਾਰ ਕਰਨਾ ਵੀ ਸ਼ਾਮਲ ਹੈ। ਇਸ ਸੰਬੰਧੀ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized

ਹਰਿਆਣੇ ਦੇ ਨੂਹ ਜਿਲ੍ਹੇ ‘ਚ ਗਊਆ ਦੀ ਸਮਗਲਿੰਗ ਦੇ ਬਹਾਨੇ ਮੁਸਲਿਮ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੈਂਟਰ ਵਿਚ ਮੁਤੱਸਵੀ ਮੋਦੀ ਹਕੂਮਤ ਆਈ ਹੈ, ਉਸ ਸਮੇ ਤੋਂ ਆਰ.ਐਸ.ਐਸ. ਫਿਰਕੂ ਜਮਾਤ ਦੇ ਆਦੇਸ਼ਾਂ ਉਤੇ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਉਤੇ ਹਰ ਖੇਤਰ ਵਿਚ ਤਸੱਦਦ-ਜੁਲਮ ਅਤੇ ਵਿਤਕਰਿਆ ਦਾ ਦੌਰ ਵੱਧ ਗਿਆ ਹੈ … More »

ਪੰਜਾਬ | Leave a comment
Screenshot_2022-08-13_17-45-58.resized

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿਵੇਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਪ੍ਰੈਸ ਕਾਨਫਰੰਸ ’ਚ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ … More »

ਭਾਰਤ | Leave a comment
Screenshot_2022-08-13_17-44-48.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਿਲ ਹੋਏ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ’ਚ ਸਿੱਖ ਪਰਿਵਾਰਾਂ ਵੱਲੋਂ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਦੇ ਟੀਚੇ ਨਾਲ ‘‘ਧਰਮ ਜਾਗਰੂਕਤਾ ਲਹਿਰ’’ ਆਰੰਭ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਅੱਜ ਉਤਰ ਪ੍ਰਦੇਸ਼ ’ਚ ਵੱਡੀ ਮਜ਼ਬੂਤੀ ਉਸ … More »

ਭਾਰਤ | Leave a comment
IMG-20220812-WA0117.resized

ਸਕਾਟਲੈਂਡ : ਯੂਕਰੇਨੀ ਸ਼ਰਨਾਰਥੀਆਂ ਨੂੰ ਸਮੁੰਦਰੀ ਜਹਾਜ਼ ‘ਚ ਦਿੱਤੀ ਜਾਵੇਗੀ ਰਿਹਾਇਸ਼

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਨਾਲ ਜੰਗ ਲੱਗਣ ਤੋਂ ਬਾਅਦ ਸੈਂਕੜੇ ਯੂਕਰੇਨੀ ਲੋਕਾਂ ਨੇ ਯੂਕੇ ਵਿੱਚ ਪਨਾਹ ਲਈ ਹੈ। ਇਸ ਦੌਰਾਨ ਹੀ ਸਕਾਟਲੈਂਡ ਨੇ ਵੀ ਆਪਣੇ ਦਰਵਾਜ਼ੇ ਯੂਕਰੇਨੀ ਸ਼ਰਨਾਰਥੀਆਂ ਲਈ ਖੋਲ੍ਹੇ ਹਨ। ਸਕਾਟਿਸ਼ ਸਰਕਾਰ ਦੁਆਰਾ ਯੂਕਰੇਨੀ ਸ਼ਰਨਾਰਥੀਆਂ ਦੀ ਰਿਹਾਇਸ਼ … More »

ਅੰਤਰਰਾਸ਼ਟਰੀ | Leave a comment