ਖ਼ਬਰਾਂ

LSW 1.resized

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ … More »

ਭਾਰਤ | Leave a comment
Screenshot_2022-08-12_17-25-54.resized

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਮੇਟੀ ਪ੍ਰਬੰਧਕ ਸੰਗਤਾਂ ਕੋਲੋਂ ਮੁਆਫ਼ੀ ਮੰਗਣ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜ਼ਾਰਾ ਦੇ 444ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੀ ਇਕ ਵਾਰ ਫਿਰ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ … More »

ਭਾਰਤ | Leave a comment
Screenshot_2022-08-12_17-25-18.resized

ਰਾਜੀਵ ਗਾਂਧੀ ਕਤਲ ਦੀ ਦੋਸ਼ੀ ਨਲਿਨੀ ਆਪਣੀ ਰਿਹਾਈ ਲਈ ਪੇਰਾਰੀਵਲਨ ਕੇਸ ਦੇ ਫੈਸਲੇ ਦਾ ਹਵਾਲਾ ਦਿੰਦੇ ਸੁਪਰੀਮ ਕੋਰਟ ਪਹੁੰਚੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੇ ਜੇਲ੍ਹ ਤੋਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਨਲਿਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੇਰਾਰੀਵਲਨ ਵਾਂਗ ਬਰਾਬਰੀ ਦੇ … More »

ਭਾਰਤ | Leave a comment
IMG-20220805-WA0031.resized

ਯੂਕੇ: ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਇਟਲੀ ਦੇ ਨੌਜਵਾਨ ਸੰਦੀਪ ਕੁਮਾਰ ਭੂਤਾਂ ਨੇ ਦਿਖਾਏ ਜੌਹਰ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿ ਹਿੰਮਤ ਤੇ ਹੌਸਲਾ ਪਰਬਤਾਂ ਨੂੰ ਵੀ ਮੈਦਾਨ ਕਰ ਦਿੰਦੇ ਹਨ। ਲਗਭਗ ਇੱਕ ਦਹਾਕਾ ਪਹਿਲਾਂ ਸੁਨਹਿਰੇ ਭਵਿੱਖ ਲਈ ਇਟਲੀ ਆਇਆ ਨੌਜਵਾਨ ਸੰਦੀਪ ਕੁਮਾਰ ਭੂਤਾਂ ਦੇ ਜਜ਼ਬੇ ਨੇ ਅਜਿਹਾ ਜ਼ੋਰ ਦਿਖਾਇਆ ਕਿ ਉਹ 2021 … More »

ਅੰਤਰਰਾਸ਼ਟਰੀ | Leave a comment
1660221960620.resized

ਸਰਾਏ ਨਾਗਾ ਵਿਖੇ ਸਥਿਤ ਹਰਗੋਬਿੰਦ ਡੇਅਰੀ ਫਾਰਮ ਚ 12 ਗਾਵਾਂ ਦੀ ਲੰਪੀ ਸਕਿਨ ਕਾਰਨ ਹੋਈ ਮੌਤ ਅਤੇ 11 ਦੀ ਹਾਲਤ ਗੰਭੀਰ

ਸ੍ਰੀ ਮੁਕਤਸਰ ਸਾਹਿਬ ( ਦੀਪਕ ਗਰਗ ) – ਪੰਜਾਬ ਅੰਦਰ ਪਸ਼ੂਆਂ ‘ਚ ਫੈਲੀ ਲੰਪੀ ਸਕਿਨ ( ਧਫੜੀ ) ਬੀਮਾਰੀ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਸਿਹਤ ਵਿਭਾਗ ਦੇ ਮੁਤਾਬਕ ਹੁਣ ਤੱਕ ਸੂਬੇ ਅੰਦਰ ਪਸ਼ੂਆਂ ‘ਚ ਲੰਪੀ ਸਕਿਨ ਦੇ 38 ਹਜ਼ਾਰ ਦੇ ਕਰੀਬ … More »

ਪੰਜਾਬ | Leave a comment
Screenshot_2022-08-10_17-08-08.resized

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸ਼੍ਰੋਮਣੀ ਕਮੇਟੀ ਜ਼ਿਲ੍ਹਾ ਪੱਧਰ ’ਤੇ ਕਰੇਗੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ … More »

ਪੰਜਾਬ | Leave a comment
Screenshot_2022-08-10_17-07-05.resized

ਕੇਂਦਰ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕੇਂਦਰ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਿਲ ਭਾਰਤੀ ਵਣਜਾਰਾ ਸਮਾਜ ਦੇ ਸਹਿਯੋਗ ਨਾਲ ਭਾਈ ਲੱਖੀਸ਼ਾਹ ਵਣਜਾਰਾ ਦਾ 444ਵਾਂ ਜਨਮ ਦਿਹਾੜਾ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਵੱਡੇ ਪੱਧਰ ’ਤੇ … More »

ਭਾਰਤ | Leave a comment
Screenshot_2022-08-10_17-05-39.resized

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਜੰਤਰ ਮੰਤਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕੀਤਾ ਗਿਆ ਭਾਰੀ ਰੋਸ ਮੁਜਾਹਿਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਜੰਤਰ ਮੰਤਰ ਤੇ ਅਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਰੋਸ ਧਰਨੇ ਅੰਦਰ ਭਾਰੀ ਗਿਣਤੀ ਅੰਦਰ ਪੰਜਾਬ ਅਤੇ ਵੱਖ ਵੱਖ ਸੂਬਿਆਂ ਤੋਂ ਆਈ ਸੰਗਤਾਂ ਨੇ ਹਿੱਸਾ ਲਿਆ … More »

ਪੰਜਾਬ | Leave a comment
Screenshot_20220810-113034_Samsung Internet.resized

ਸਕੌਟਲੈਂਡ: ਬਿਜਲੀ ਗੈਸ ਦੇ ਬਿੱਲ ਵਧਣ ਨਾਲ ਪਰਿਵਾਰ ਡੁੱਬੇ ਕਰਜ਼ੇ ’ਚ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕੌਟਲੈਂਡ ਵਿਚ ਪਿਛਲੇ ਸਾਲ ਸਤੰਬਰ ਦੇ ਮੁਕਾਬਲੇ ਤਿੰਨ ਗੁਣਾ ਵੱਧ ਊਰਜਾ ਬਿੱਲ ਬਕਾਇਆ ਸਿਰ ਆਣ ਖੜ੍ਹਨ ਨਾਲ ਬਹੁਤ ਸਾਰੇ ਪਰਿਵਾਰ ਬਿੱਲਾਂ ਦੇ ਭੁਗਤਾਨ ‘ਚ ਪਛੜੇ ਹੋਏ ਹਨ। ਯੂਸਵਿੱਚ ਵੱਲੋਂ 2,000 ਪਰਿਵਾਰਾਂ ਦੇ ਸਰਵੇਖਣ ਅਨੁਸਾਰ ਲਗਭਗ ਇੱਕ … More »

ਅੰਤਰਰਾਸ਼ਟਰੀ | Leave a comment
3246_94707417924_6643196_n.resized.resized

ਖੱਟਰ ਸਰਕਾਰ ਤੇ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਅਤੇ ਪੰਜੋਖੜਾ ਸਾਹਿਬ ਤਿਰੰਗੇ ਝੁਲਾਉਣ ਦੇ ਹੁਕਮ ਤਾਨਾਸਾਹੀ ਅਤੇ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਸੈਟਰ ਹਕੂਮਤ, ਬੀਜੇਪੀ-ਆਰ.ਐਸ.ਐਸ. ਵਰਗੇ ਕੱਟੜਵਾਦੀ ਸੰਗਠਨ ਇਥੋ ਦੇ ਅਮਨਮਈ ਤੇ ਜਮਹੂਰੀਅਤ ਪੱਖੀ ਮਾਹੌਲ ਨੂੰ ਕਿਸ ਹੱਦ ਤੱਕ ਵਿਸਫੋਟਕ ਬਣਾ ਰਹੇ ਹਨ, ਉਹ ਇਸ ਗੱਲ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਹਰਿਆਣਾ ਦੀ ਖੱਟਰ ਸਰਕਾਰ … More »

ਪੰਜਾਬ | Leave a comment