ਖ਼ਬਰਾਂ

Half size(29).resized

ਸੈਟਰ ‘ਚ ਹਿੰਦੂਤਵ ਸਰਕਾਰ ਹੈ, ਬੀ.ਐਸ.ਐਫ. ਨੂੰ 50 ਕਿਲੋਮੀਟਰ ਅੰਦਰ ਅਧਿਕਾਰ ਹਨ, ਸਿੱਖ-ਹਿੰਦੂ ‘ਚ ਕੋਈ ਵੈਰ-ਵਿਰੋਧ ਨਹੀ, ਫਿਰ ਹਿੰਦੂ ਅਸੁਰੱਖਿਅਤ ਕਿਉਂ ? : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਨਾਲ ਕਤਲ ਹੋਇਆ ਹੈ, ਇਸ ਹੋਏ ਵਰਤਾਰੇ ਨੂੰ ਮੁੱਖ ਰੱਖਕੇ ਇਸੇ ਜਥੇਬੰਦੀ ਦਾ ਇਕ ਆਗੂ ਅਮਿਤ ਅਰੋੜਾ ਇਹ ਬਿਆਨਬਾਜੀ ਕਰ ਰਹੇ ਹਨ ਕਿ ਪੰਜਾਬ ਵਿਚ ਹਿੰਦੂ … More »

ਪੰਜਾਬ | Leave a comment
IMG-20221106-WA0021.resized

ਯੂਕੇ: ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਕਰ ਸਕਦੀਆਂ ਹਨ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਕਰ ਸਕਦੀਆਂ ਹਨ। ਨਰਸਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਅੱਗੇ ਵਧ ਸਕਦੀ ਹੈ ਕਿਉਂਕਿ ਇਸ … More »

ਅੰਤਰਰਾਸ਼ਟਰੀ | Leave a comment
Screenshot_2022-11-06_14-20-12.resized

ਅਕਾਲੀ ਦਲ ਸਮੂਹ ਵਾਰਡਾਂ ਵਿੱਚ ਨਗਰ ਨਿਗਮ ਦਿੱਲੀ ਦੀਆਂ ਚੋਣਾਂ ਸਰਗਰਮੀ ਨਾਲ ਲੜੇਗਾ: ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ 4 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ 250 ਵਾਰਡਾਂ ਵਿੱਚ ਆਪਣੇ ਚੋਣ ਨਿਸ਼ਾਨ ‘ਤੇ … More »

ਪੰਜਾਬ | Leave a comment
IMG_20221104_155548.resized

ਦੁਬਈ ‘ਚ ਫਸੇ ਪੰਜਾਬੀ ਨੋਜਵਾਨਾਂ ਨੂੰ ਜੇਲਾਂ’ ਚੋਂ ਸਾਹਨੀ ਦੇ ਉਦਮ ਸਦਕਾ ਲਿਆਂਦਾ ਗਿਆ ਭਾਰਤ ਵਾਪਿਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁੱਖ ਦੀ ਗੱਲ ਹੈ, ਕਿ ਸਾਡੇ ਨੌਜਵਾਨ ਬਾਹਰਲੇ ਦੇਸ਼ਾ ਵਿੱਚ ਜਾਣ ਲਈ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਪਿਛਲੇ ਦਿਨਾਂ ਦੌਰਾਨ ਦੁਬਈ ਤੇ ਟਰਕੀ ਵਿੱਚ ਸਾਡੇ 17 ਪੰਜਾਬੀ ਨੌਜਵਾਨ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ। … More »

ਭਾਰਤ | Leave a comment
314138113_5540536776042057_9210236595516251352_n.resized

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਭਾਈ ਗੁਰਕੰਵਰ ਸਿੰਘ ਅਤੇ ਬੀਬੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਗੁਰ ਮਰਯਾਦਾ ਅਨੁਸਾਰ ਸੰਪੰਨ ਹੋਇਆ

ਮਹਿਤਾ ਚੌਕ -  ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਚੌਧਵੇਂ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਅਤੇ ਭਾਈ ਈਸ਼ਰ ਸਿੰਘ ਦੇ … More »

ਪੰਜਾਬ | Leave a comment
Screenshot_2022-11-04_16-23-51.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਹੋਈ ਆਰੰਭ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਢੇ ’ਤੇ ਆਰੰਭ ਕੀਤੀ ਗਈ ਹੈ। ਇਹ … More »

ਭਾਰਤ | Leave a comment
index(3).resized

ਤੰਬਾਕੂਨੋਸ਼ੀ ਦੀ ਆਦਤ ਛੱਡਣ ਲਈ ਦਿੑੜ ਇੱਛਾ ਸ਼ਕਤੀ ਦੀ ਲੋੜ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ‘ਪੰਜਾਬ ਰਾਜ ਤੰਬਾਕੂ ਰਹਿਤ’ ਦਿਵਸ ਮਨਾਇਆ ਗਿਆ।ਇਸ ਮੌਕੇ ਸੀਨੀਅਰ … More »

ਪੰਜਾਬ | Leave a comment
 

ਵਿਧਾਇਕ ਜਰਨੈਲ ਸਿੰਘ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਵਿਚ ਅਸਫਲ, ਦੇਣ ਅਸਤੀਫਾ : ਜਸਮੇਨ ਸਿੰਘ ਨੋਨੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਆਖਿਆ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ … More »

ਭਾਰਤ | Leave a comment
Screenshot_2022-11-03_21-18-26.resized

ਕੇਜਰੀਵਾਲ ਸਰਕਾਰ ਨੇ 1984 ਦੇ ਸਿੱਖ ਪੀੜਤਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਦਿੱਲੀ ਗੁਰਦੁਆਰਾ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੀਆਂ ਪੀੜਤ … More »

ਭਾਰਤ | Leave a comment
312323466_140082135455908_5731658275292461778_n.resized

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਈ ਗੋਲੀਬਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਤੱਕ ਮਾਰਚ ਕੱਢ ਰਹੇ ਹਨ, ਜਿਸ ਦੌਰਾਨ ਉਨ੍ਹਾਂ ‘ਤੇ ਵਜ਼ੀਰਾਬਾਦ ਕਸਬੇ ਨੇੜੇ ਹਮਲਾ ਕੀਤਾ ਗਿਆ। ਹਮਲੇ ‘ਚ ਚਾਰ ਲੋਕ ਜ਼ਖਮੀ ਹੋਏ ਹਨ ਅਤੇ ਇਮਰਾਨ ਖਾਨ ਦੀ ਸੱਜੀ ਲੱਤ ‘ਤੇ ਵੀ … More »

ਅੰਤਰਰਾਸ਼ਟਰੀ, ਮੁਖੱ ਖ਼ਬਰਾਂ | Leave a comment