ਖ਼ਬਰਾਂ
ਸਕੌਟਲੈਂਡ: ਫਸਟ ਮਨਿਸਟਰ ਨੇ ਮਹਿੰਗਾਈ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਹੰਗਾਮੀ ਮੀਟਿੰਗ ਸੱਦਣ ਦੀ ਮੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਿਕੋਲਾ ਸਟਰਜਨ ਨੇ ਬੋਰਿਸ ਜੌਹਨਸਨ ਨੂੰ ਆਮ ਲੋਕਾਂ ਦੇ ਜਿਉਣ ਲਈ ਜਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਅਤੇ ਇਸ ਭਿਆਨਕ ਸੰਕਟ ਸੰਬੰਧੀ ਉਸ ਨਾਲ ਹੰਗਾਮੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਸਕੌਟਲੈਂਡ ਦੀ ਫਸਟ ਮਨਿਸਟਰ ਨਿਕੋਲਾ … More
ਯੂਪੀ ਦੇ ਸਹਿਬਾਜਪੁਰ ਕਲਾਂ ਦੇ ਨੌਜ਼ਵਾਨ ਸ. ਤਰਨਜੀਤ ਸਿੰਘ ਨੂੰ ਪਿੰਡ ਨਿਵਾਸੀ ਜਾਂ ਨਿਜਾਮ ਤੰਗ-ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕਰੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਗੁਰਸਿੱਖ ਇੰਡੀਆ ਜਾਂ ਸੰਸਾਰ ਦੇ ਕਿਸੇ ਵੀ ਕੋਨੇ ਵਿਚ ਕਿਉਂ ਨਾ ਵੱਸਦਾ ਹੋਵੇ, ਉਸਨੂੰ ਆਪਣੇ ਕੌਮੀ ਖ਼ਾਲਸਾਈ ਕੇਸਰੀ ਝੰਡੇ ਆਪਣੇ ਘਰਾਂ, ਕਾਰੋਬਾਰਾਂ, ਗੁਰੂਘਰਾਂ ਜਾਂ ਆਪਣੇ ਵਹੀਕਲਜ ਉਤੇ ਝੁਲਾਉਣ ਤੋਂ ਨਾ ਤਾਂ ਦੁਨੀਆਂ ਦਾ ਕੋਈ ਕਾਨੂੰਨ ਰੋਕ ਸਕਦਾ … More
ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਜਰੂਰੀ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਅੱਜ ਪਿੰਡ ਕਾਠਗੜ ਤੇ ਨੇੜਲੇ ਖੇਤਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤਹਿਤ … More
ਵਿੱਤੀ ਮਹੱਤਤਾ ਦੇ ਬਕਾਇਆ ਮੁੱਦਿਆਂ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):–ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪਿਊਸ਼ ਗੋਇਲ ਨੇ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ … More
ਮੌਜੂਦਾ ਸਰਕਾਰ ਖਿਲਾਫ ਦੇਸ਼ ਨੂੰ ‘ਕਰੋ ਜਾਂ ਮਰੋ’ ਅੰਦੋਲਨ ਦੀ ਲੋੜ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ‘ਤੇ ਇਕ ਵਾਰ ਫਿਰ ਮੌਜੂਦਾ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ‘ਤਾਨਾਸ਼ਾਹੀ ਸਰਕਾਰ’ ਵਿਰੁੱਧ ਅਤੇ ਦੇਸ਼ … More
ਐਸਜੀਪੀਸੀ ਪ੍ਰਧਾਨ ਵਲੋਂ ਤਿਰੰਗੇ ਦੀ ਵਕਾਲਤ ਕਰਨਾ ਮਤਲਬ ਸਿੱਖ ਜਜ਼ਬਾਤਾਂ ਖਿਲਾਫ ਭੁਗਤਣਾ: ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ ਜੀ ਪੀ ਸੀ ਪ੍ਰਧਾਨ ਵਲੋਂ ਤਿਰੰਗੇ ਦੀ ਹਮਾਇਤ ਵਿਚ ਕਹਿਣ ਨਾਲ ਇਹ ਮਾਮਲਾ ਪੰਥਕ ਸੱਧਰਾਂ ਵਿਚ ਭੱਖ ਗਿਆ ਹੈ ਜਿਸ ਤੇ ਆਪਣੇ ਅੱਖਰਾਂ ਦਾ ਪ੍ਰਗਟਾਵਾ ਕਰਦੇ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ … More
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਜਿਸ ਵਿਚ ਵਿਦੇਸ਼ੀ ਕੰਪਨੀਆਂ ਨੇ ਪੁੱਜ ਕੇ 600 ਦੇ ਕਰੀਬ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੀ ਗੱਲ … More
ਸਿੱਖ ਨੌਜੁਆਨ ਅਜੀਤ ਸਿੰਘ ਦੀ ਧਰਮ ਪਰਿਵਰਤਨ ਨਾ ਕਰਨ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਕੀਤੀ ਗਈ ਕੁੱਟਮਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੇਰਠ ਜ਼ਿਲ੍ਹੇ ਦੇ ਇੰਚੋਲੀ ਥਾਣਾ ਖੇਤਰ ‘ਚ ਸਥਿਤ ਬਦਮਾਸ਼ਾਂ ਨੇ ਸ਼ੁੱਕਰਵਾਰ ਰਾਤ ਨੂੰ ਨੌਜਵਾਨ ਅਜੀਤ ਸਿੰਘ ਪੁੱਤਰ ਮਹੇਸ਼ ਦੀ ਧਰਮ ਪਰਿਵਰਤਨ ਨਾ ਕਰਨ ‘ਤੇ ਜਾਨੋਂ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫਰਾਰ … More
ਯੂਕੇ: ਵੋਇਸ ਆਫ ਵੂਮੈਨ ਤੇ ਸ਼ਿਵਚਰਨ ਗਿੱਲ ਮੈਮੋਰੀਅਲ ਟਰੱਸਟ ਵੱਲੋਂ ਤੀਆਂ ਦਾ ਆਯੋਜਨ
ਗਲਾਸਗੋ/ਸਾਊਥਾਲ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ਦੀ ਧਰਤੀ ‘ਤੇ ਪੰਜਾਬੀਅਤ ਭਾਈਚਾਰੇ ਦੀ ਕਾਰਗੁਜਾਰੀ ਲੁਕੀ ਛਿਪੀ ਨਹੀਂ ਹੈ। ਆਏ ਦਿਨ ਹੁੰਦੇ ਮੇਲੇ ਬਰਤਨਵੀ ਫਿਜ਼ਾ ‘ਚ ਰੰਗ ਘੋਲਦੇ ਨਜ਼ਰ ਆਉਂਦੇ ਹਨ। ਅੱਜ-ਕੱਲ੍ਹ ਤੀਆਂ ਦੇ ਦਿਨ ਚੱਲ ਰਹੇ ਹਨ ਤਾਂ ਹਰ ਸ਼ਹਿਰ ਤੀਆਂ … More
93 ਸਾਲ ਦੀ ਉਮਰ ‘ਚ ਜਹਾਜ਼ ਦੇ ਉੱਪਰ ਬੈਠ ਕੇ ਭਰੀ ਉਡਾਣ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਾਇਕ ਗੁਰਦਾਸ ਮਾਨ ਦਾ ਗੀਤ “ਦਿਲ ਹੋਣਾ ਚਾਹੀਦਾ ਜਵਾਨ, ਉਮਰਾਂ ‘ਚ ਕਈ ਰੱਖਿਆ” ਆਪ ਮੁਹਾਰੇ ਬੁੱਲ੍ਹਾਂ ‘ਤੇ ਆ ਜਾਂਦਾ ਹੈ ਜਦੋਂ ਹੌਸਲੇ ਦੀ ਮਿਸਾਲ ਕਾਇਮ ਕਰਦਿਆਂ 93 ਸਾਲ ਦੀ ਬੈਟੀ ਬ੍ਰੋਮੇਜ ਦੀ ਖਬਰ ਸਾਹਮਣੇ ਆਉਂਦੀ … More









