ਖ਼ਬਰਾਂ
*ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਟੈਲੇਂਟ ਹੰਟ ਸਮਾਗਮ ਕਰਵਾਇਆ*
ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਅਤੇ ਖੇਡਾਂ ਦੇ ਨਾਲ ਸੱਭਿਆਚਾਰਕ ਸਮਾਗਮਾਂ ਵਿੱਚ ਹਿੱਸਾ ਲੈਣਾ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਨਾਲ ਜਿੱਥੇ ਵਿਦਿਆਰਥੀਆਂ ਦੇ ਹੁਨਰ ਦਾ ਵਿਕਾਸ ਹੁੰਦਾ ਹੈ ਉੱਥੇ ਹੀ ਉਨ੍ਹਾਂ ਦੇ ਹੌਸਲੇ ਵਿਚ ਵੀ ਇਜ਼ਾਫ਼ਾ ਹੁੰਦਾ ਹੈ। … More
ਸਕਾਟਲੈਂਡ: 40000 ਤੋਂ ਵਧੇਰੇ ਰੇਲ ਕਰਮਚਾਰੀ ਕਰਨਗੇ ਰੇਲਾਂ ਦਾ ਚੱਕਾ ਜਾਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਿੰਗਾਈ ਨੇ ਹਰ ਕਿਸੇ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ। ਤਨਖਾਹਾਂ ਦਾ ਸਥਿਰ ਰਹਿਣਾ ਜਾਂ ਕਟੌਤੀ ਹੋਣਾ, ਹਾਲਾਤਾਂ ਨੂੰ ਹੋਰ ਪੇਚੀਦਾ ਬਣਾਉਂਦਾ ਹੈ। ਤਨਖਾਹ ਵਾਧੇ ਦੇ ਸੰਬੰਧ ਵਿੱਚ ਯੂਕੇ ਭਰ ਵਿੱਚ 40,000 ਤੋਂ ਵੱਧ ਰੇਲ … More
ਯੂਕੇ: ਵਿਸ਼ਵ ਪ੍ਰਸਿੱਧ ਗਾਇਕ ਬਲਵਿੰਦਰ ਸਫ਼ਰੀ ਸਾਹਾਂ ਦਾ ਸਫ਼ਰ ਮੁਕਾ ਕੇ ਜਹਾਨੋਂ ਰੁਖ਼ਸਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੀ ਧਰਤੀ ਬਰਮਿੰਘਮ ਤੋਂ 1980 ਦੇ ਲਗਭਗ ਇੱਕ ਆਵਾਜ ਦਾ ਆਗਮਨ ਹੋਇਆ ਸੀ, ਜਿਸਨੇ ਢੋਲ ਢਮੱਕੇ ਵਾਲੀ ਗਾਇਕੀ ਨੂੰ ਇੱਕ ਨਵਾਂ ਮੁਹਾਂਦਰਾ ਦਿੱਤਾ ਸੀ। ਹਰ ਸਾਹ ਨਾਲ ਸੰਗੀਤ ਨੂੰ ਪ੍ਰਣਾਇਆ ਬੀਬਾ ਗਾਇਕ ਬਲਵਿੰਦਰ ਸਿੰਘ … More
ਦਿੱਲੀ ਵਿਖੇ ਜਮਨਾਪਾਰ ਇਲਾਕੇ ਦੇ ਗੁਰੂਘਰਾਂ ਦੇ ਬਾਹਰ ਲੱਗੇ ਬੰਦੀ ਸਿੰਘਾਂ ਦੇ ਫਲੈਕਸ ਬੋਰਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਕੌਮ ਅੰਦਰ ਇਨ੍ਹਾਂ ਨੂੰ ਰਿਹਾ ਕਰਵਾਉਣ ਲਈ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਨਿਵੇਕਲੇ ਤਰੀਕੇ ਨਾਲ ਜਦੋੰ ਜਹਿਦ ਕਰਣ ਦੇ ਤਰੀਕੇ … More
ਸਿੱਖ ਪੰਥ ਨੂੰ ਚਲ ਰਹੇ ਮੌਜੂਦਾ ਹਾਲਾਤਾਂ ਵਿਚ ਲੜਾਈ ਦਾ ਅੰਦਾਜ਼ ‘ਡੀਫੈਂਸਿਵ’ ਨਹੀਂ, ‘ਅਗਰੈਸਿਵ’ ਰੱਖਣ ਦੀ ਲੋੜ: ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਤੇ ਹੋ ਰਹੇ ਚੋਤਰਫ਼ਾ ਹਮਲਿਆ ਵਿਚ ਸਿੱਖਾਂ ਵਲੋਂ ਇਹ ਲੜ੍ਹਾਈ ਕਿਵੇਂ ਲੜ੍ਹੀ ਜਾਵੇ ਦੇ ਹਾਲਾਤਾਂ ਤੇ ਜਿਕਰ ਕਰਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਿਹਾ ਕਿ ਅਜ ਦੇ ਸਮੇਂ ਵਿਚ … More
ਸਕਾਟਲੈਂਡ: ਸ੍ਰੀਮਤੀ ਸਵਰਨ ਕੌਰ ਚੌਧਰੀ ਨੂੰ ਬ੍ਰਿਟਿਸ਼ ਐਂਪਾਇਰ ਮੈਡਲ (ਬੀ.ਈ.ਐੱਮ.) ਨਾਲ ਨਿਵਾਜਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿੱਖ ਭਾਈਚਾਰੇ ਦੇ ਸ਼ਾਨਾਮੱਤੇ ਕਾਰਜਾਂ ਦੀ ਲੜੀ ਦਿਨੋ ਦਿਨ ਲੰਮੀ ਹੁੰਦੀ ਜਾ ਰਹੀ ਹੈ। ਸਮਾਜ ਸੇਵਾ ਦੇ ਖੇਤਰ ਵਿੱਚ ਲੱਕ ਬੰਨ੍ਹ ਕੇ ਤੁਰੇ ਮਰਦ ਔਰਤਾਂ ਨਵੇਂ ਦਿਸਹੱਦੇ ਸਿਰਜ ਰਹੇ ਹਨ। ਗਲਾਸਗੋ ਦੀ ਝੋਲੀ … More
ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਸੰਤ ਸਮਾਜ ਨੂੰ ਸਹਿਯੋਗ ਦੇਣ ਲਈ ਅਪੀਲ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਜਥੇਬੰਦੀਆ ਅਤੇ ਸੰਤ ਸਮਾਜ ਨੂੰ ਪੂਰਣ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ। ਸਰਦਾਰ ਸਰਨਾ ਨੇ ਕਿਹਾ ਕਿ … More
ਸਕਾਟਲੈਂਡ ਦੀ ਆਜ਼ਾਦੀ ਬਾਰੇ ਮੁੜ ਰਾਇਸ਼ੁਮਾਰੀ ‘ਤੇ ਦ੍ਰਿੜ ਹੈ ਨਿਕੋਲਾ ਸਟਰਜਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸੱਤਾਧਾਰੀ “ਸਕਾਟਿਸ਼ ਨੈਸ਼ਨਲ ਪਾਰਟੀ” (ਐੱਸ.ਐੱਨ.ਪੀ.) ਸਕਾਟਲੈਂਡ ਨੂੰ ਯੂਕੇ ਤੋਂ ਅਲੱਗ ਕਰਵਾਉਣ ਦੀ ਸੋਚ ਨੂੰ ਲੈ ਕੇ ਨਿਰੰਤਰ ਅੱਗੇ ਵਧ ਰਹੀ ਹੈ। ਹੁਣ ਐੱਸ.ਐੱਨ.ਪੀ. ਵੱਲੋਂ ਸਕਾਟਿਸ਼ ਸਰਕਾਰ ਦੇ ਸੁਪਰੀਮ ਕੋਰਟ ਦੇ ਕੇਸ ਵਿੱਚ ਦਖਲ ਦੇਣ … More
ਤਰਲੋਚਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਨ ਦੀ ਮੰਗ
ਨਵੀਂ ਦਿੱਲੀ - ਸਾਬਕਾ ਰਾਜਸਭਾ ਮੈਂਬਰ ਤਰਲੋਚਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖਾਲਸਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਤਰਲੋਚਨ … More
ਬੀਬੀ ਦ੍ਰੋਪਦੀ ਮੁਰਮੂ ਵੱਲੋਂ ਹੁਣ ਸਰਹੱਦੀ ਸੂਬਿਆਂ ‘ਚ ਮਾਓਵਾਦੀ ਅਤੇ ਨਕਸਲਾਈਟ ਕਹਿਕੇ ਮਾਰੇ ਜਾ ਰਹੇ ਨਾਗਰਿਕਾਂ ਨੂੰ ਮਾਰਨ ਦੇ ਅਮਲਾਂ ਨੂੰ ਰੋਕਿਆ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹੁਣ ਇੰਡੀਆ ਦੇ ਸਦਰ ਦੀ ਹੋਈ ਚੋਣ ਵਿਚ ਬੀਬੀ ਦ੍ਰੋਪਦੀ ਮੁਰਮੂ ਪ੍ਰੈਜੀਡੈਟ ਬਣ ਚੁੱਕੇ ਹਨ ਤਾਂ ਅਸੀ ਇਸ ਮੌਕੇ `ਤੇ ਉਨ੍ਹਾਂ ਨੂੰ ਹਾਰਦਿਕ ਮੁਬਾਰਕਬਾਦ ਇਸ ਲਈ ਭੇਜਦੇ ਹਾਂ ਕਿ ਪਹਿਲੀ ਵਾਰ ਜਿਨ੍ਹਾਂ ਸਰਹੱਦੀ ਸੂਬਿਆਂ ਵਿਚ ਸੈਂਟਰਲ … More










