ਖ਼ਬਰਾਂ

IMG-20220818-WA0076.resized

ਬੈਡਫ਼ੋਰਡ ਵਿਖੇ ਪੰਜਾਬੀਆਂ ਨੇ ਨਾਟਕ ‘ਧੰਨ ਲੇਖਾਰੀ ਨਾਨਕਾ’ ਦਾ ਮਾਣਿਆ ਭਰਪੂਰ ਆਨੰਦ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਬੈਡਫ਼ਰਡ ਦੇ ‘ਦੀ ਪਲੇਸ’ ਥੀਏਟਰ ਵਿੱਚ ‘ਧੰਨ ਲਿਖਾਰੀ ਨਾਨਕਾ’ ਨਾਟਕ ਦਾ ਅਯੋਜਨ ਸ਼ ਬਲਵੰਤ ਸਿੰਘ ਗਿੱਲ ਨੇ ਆਪਣੇ ਦੋਸਤਾਂ ਸ਼; ਸ਼ਮਿੰਦਰ ਸਿੰਘ ਗਰਚਾ, ਸ਼; ਪਰਮਜੀਤ ਸਿੰਘ ਸੋਹਲ, ਸ਼; ਸਰਬਣ ਸਿੰਘ ਮੰਡੇਰ, ਸ਼; ਬਲਵੀਰ ਸਿੰਘ ਢੀਂਡਸਾ, ਸ਼; … More »

ਅੰਤਰਰਾਸ਼ਟਰੀ | Leave a comment
Polish_20220818_195525077.resized

ਯੂਕੇ: ਸਾਬਿਰ ਅਲੀ ਸਾਬਿਰ ਦੀ ਪੁਸਤਕ ‘ਭੁੱਖ’ ਦੇ ਲੋਕ ਅਰਪਣ ਸੰਬੰਧੀ ਸਮਾਗਮ ਕਰਵਾਇਆ

ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਇਹਨੀਂ ਦਿਨੀਂ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸ਼ਾਇਰ ਯੂਕੇ ਦੌਰੇ ‘ਤੇ ਆਏ ਹੋਏ ਹਨ। ਜਿਹਨਾਂ ਵਿੱਚ ਸਾਬਿਰ ਅਲੀ ਸਾਬਿਰ, ਤਾਹਿਰਾ ਸਰਾ, ਸਿਮਰਨ ਅਕਸ ਤੇ ਸੁਨੀਲ ਸਾਜੱਲ ਦੇ ਨਾਂ ਸ਼ਾਮਲ ਹਨ। ਸਾਬਿਰ ਅਲੀ ਸਾਬਿਰ ਦੀ ਪੁਸਤਕ … More »

ਅੰਤਰਰਾਸ਼ਟਰੀ | Leave a comment
Screenshot_2022-08-18_13-27-50.resized

ਯੂਕ੍ਰੇਨ-ਰੂਸ ਦੀ ਜੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿਰ ’ਤੇ ਰੱਖ ਸੁਰੱਖਿਅਤ ਬ੍ਰਿਟੇਨ ਪਹੁੰਚਾਉਣ ਵਾਲੇ ਸਿਮਰਨ ਸਿੰਘ ਦਾ ਦਿੱਲੀ ਕਮੇਟੀ ਵੱਲੋਂ ਹੋਇਆ ਸਨਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਕ੍ਰੇਨ-ਰੂਸ ’ਚ ਜਾਰੀ ਭਿਆਨਕ ਜੰਗ ਅਤੇ ਬੰਮਬਾਰੀ ਵਿਚਾਲੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਯੂਕ੍ਰੇਨ ਦੇ ਗੁਰਦੁਆਰੇ ’ਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ’ਤੇ ਰੱਖ ਕੇ ਸੁਰੱਖਿਅਤ ਬ੍ਰਿਟੇਨ ਪਹੁੰਚਾਉਣ ਵਾਲੇ ਅਮਰੀਕਨ ਸਿੱਖ … More »

ਅੰਤਰਰਾਸ਼ਟਰੀ | Leave a comment
Screenshot_2022-08-18_13-26-32.resized

ਬਿਕਲਿਸ ਬਾਨੋ ਕਾਂਡ ਦੇ ਦੋਸ਼ੀਆਂ ਦੀ ਰਿਹਾਈ ਤੁਰੰਤ ਰੱਦ ਕੀਤੀ ਜਾਏ : ਹਰਸਿਮਰਤ ਬਾਦਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬੀਬਾ ਹਰਸਿਮਰਤ ਕੌਰ ਬਾਦਲ ਨੇ ਗੁਜਰਾਤ ਅੰਦਰ ਗੋਧਰਾ ਕਾਂਡ ਉਪਰੰਤ ਅਣਮਨੁੱਖੀ ਕਾਰਨਾਮਾ ਕਰਣ ਵਾਲੇ 11 ਬਲਾਤਕਾਰੀਆਂ ਅਤੇ ਕਾਤਲਾਂ ਨੂੰ ਅਜ਼ਾਦੀ ਦਿਵਸ ਦੀ ਵਰ੍ਹੇਗੰਢ ਮੌਕੇ ਰਿਹਾਈ ਮਿਲਣਾ, ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਬੜਾ ਦੁਖਦਾਈ … More »

ਪੰਜਾਬ | Leave a comment
meeting photo copy.resized

15 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਪਲਾਜਾ ਸਾਹਮਣੇ ਵੱਡਾ ਇਕੱਠ ਕਰਕੇ ‘ਕੌਮਾਂਤਰੀ ਜ਼ਮਹੂਰੀਅਤ ਦਿਹਾੜਾ’ ਮਨਾਇਆ ਜਾਵੇਗਾ : ਮਾਨ

ਫ਼ਤਹਿਗੜ੍ਹ ਸਾਹਿਬ – “15 ਸਤੰਬਰ ਨੂੰ ਅੰਤਰਰਾਸਟਰੀ ਜ਼ਮਹੂਰੀ ਦਿਹਾੜੇ ਦਾ ਬਹੁਤ ਵੱਡਾ ਮਹੱਤਵਪੂਰਨ ਦਿਨ ਆ ਰਿਹਾ ਹੈ । ਕਿਉਂਕਿ ਇੰਡੀਆਂ ਦੇ ਹੁਕਮਰਾਨਾਂ ਨੇ ਸਾਡੇ ਮਹਾਨ ਨਾਇਕ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਦੁਆਰਾ ਸਿੱਦਤ ਅਤੇ ਵੱਡੀ ਜ਼ਿੰਮੇਵਾਰੀ ਨਾਲ ਸੁਰੂ … More »

ਪੰਜਾਬ | Leave a comment
Screenshot_2022-08-18_01-12-25.resized

ਦਿੱਲੀ ਵਿਖੇ ਸੀਯੂਈਟੀ ਪ੍ਰੀਖਿਆ ਦੌਰਾਨ ਸਿੱਖ ਬੱਚਿਆਂ ਦੇ ਕੜੇ ਉਤਰਵਾਏ ਗਏ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਕੌਮ ਨਾਲ ਬਾਰ ਬਾਰ ਧੱਕੇਸ਼ਾਹੀ ਕਰਦਿਆਂ ਉਸਨੂੰ ਦੂਜੇ ਦਰਜ਼ੇ ਦੇ ਸਹਿਰੀ ਹੋਣ ਦਾ ਅਹਿਸਾਸ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਮਗਰੋਂ ਹਾਲੇ ਵੀਂ ਕਰਵਾਇਆ ਜਾ ਰਿਹਾ ਹੈ । ਦਿੱਲੀ ਸਰਕਾਰ ਦੀ ਦਵਾਰਕਾ ਸਥਿਤ … More »

ਭਾਰਤ | Leave a comment
Screenshot_2022-08-18_01-13-35.resized

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਦਾ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ?

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ … More »

ਭਾਰਤ | Leave a comment
Screenshot_2022-08-16_15-34-23.resized

ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ‘ਚ ਫਸੇ ਲੋਕਾਂ ਬਾਰੇ ਘੇਰਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਫ਼ਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਏ ਨੂੰ ਇੱਕ ਸਾਲ ਪੂਰਾ ਹੋਣ ਦੇ ਮੌਕੇ ਤੇ ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ’ਤੇ ਅਫਗਾਨਿਸਤਾਨ ਵਿਚ ਫਸੇ ਹੋਏ ਲੋਕਾਂ ਬਾਰੇ … More »

ਅੰਤਰਰਾਸ਼ਟਰੀ | Leave a comment
Screenshot_2022-08-16_15-33-13.resized

ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ … More »

ਭਾਰਤ | Leave a comment
FB_IMG_1660571439287.resized

ਸਾਊਥਾਲ ਤੀਆਂ: ਐੱਮ.ਪੀ., ਐੱਮ.ਐੱਲ.ਏ., ਮੇਅਰ ਤੇ ਲੇਖਕ ਸੰਧਾਰਾ ਲੈ ਕੇ ਪਹੁੰਚੇ

ਸਾਊਥਾਲ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ‘ਚ ਵਸਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਤੀਆਂ ਦਾ ਆਖਰੀ ਐਤਵਾਰ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਈਲਿੰਗ ਕੌਂਸਲ ਦੀ ਮੇਅਰ ਸ੍ਰੀਮਤੀ ਮਹਿੰਦਰ ਕੌਰ ਮਿੱਢਾ, ਕੈਬਨਿਟ ਮੈਂਬਰ ਜਸਬੀਰ ਕੌਰ ਆਨੰਦ, ਐੱਮ ਪੀ ਹੰਸਲੋ … More »

ਅੰਤਰਰਾਸ਼ਟਰੀ | Leave a comment