ਖ਼ਬਰਾਂ

IMG-20220722-WA0172.resized

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਯੋਜਿਤ

ਲੁਧਿਆਣਾ – ਗੁਰਦੁਆਰਾ ਸ੍ਰੀ ਗੁਰੂ ਸਿੰਘ ਮਾਡਲ ਟਾਊਨ  ਐਕਸਟੈਨਸ਼ਨ  ਲੁਧਿਆਣਾ ਦੀ ਪ੍ਰਬੰਧਕ  ਕਮੇਟੀ  ਦੇ ਵੱਲੋ  ਇਲਾਕੇ ਦੀਆਂ ਸਮੂਹ  ਸੰਗਤਾਂ ਦੇ  ਨਿੱਘੇ  ਸਹਿਯੋਗ ਦੇ ਨਾਲ  ਸੇਵਾ ਤੇ ਸਿਮਰਨ  ਦੇ ਪੁੰਜ ਅਠਵੇਂ ਪਾਤਿਸ਼ਾਹ  ਬਾਲਾ  ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ  ਸਾਹਿਬ ਜੀ ਦਾ ਪ੍ਰਕਾਸ਼ … More »

ਭਾਰਤ | Leave a comment
INDER MOHAN SINGH(15).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਅਦਾਲਤ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਕੋਈ ਰਾਹਤ ਨਹੀ – ਇੰਦਰ ਮੋਹਨ ਸਿੰਘ

ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੋਜੂਦਾ ‘ਤੇ ਸੇਵਾਮੁਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਅਦਾਲਤ ਵਲੋਂ ਸਖਤ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ‘ਚ … More »

ਭਾਰਤ | Leave a comment
newFile-1.resized

ਸਕਾਟਲੈਂਡ: ਟਾਈਮ ਆਊਟ ਸਰਵੇਖਣ ਅਨੁਸਾਰ ਗਲਾਸਗੋ ਨੂੰ ਦੁਨੀਆ ਦੇ ਤੀਜੇ ਸਭ ਤੋਂ ਗੰਦੇ ਸ਼ਹਿਰ ਦਾ ਦਰਜਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ਾਂ ਵਿੱਚ ਅਕਸਰ ਹੀ ਵੱਖ ਵੱਖ ਸ਼ਹਿਰਾਂ ਦੀ ਖੂਬਸੂਰਤੀ, ਭੱਦੇਪਣ, ਖਾਣ-ਪੀਣ, ਮਿਲਾਪੜੇਪਣ ਆਦਿ ਸੰਬੰਧੀ ਸਰਵੇਖਣ ਹੁੰਦੇ ਰਹਿੰਦੇ ਹਨ। ਆਨਲਾਈਨ ਸਰਵੇਖਣਾਂ ਰਾਹੀਂ ਮਿਥ ਲਿਆ ਜਾਂਦਾ ਹੈ ਕਿ ਵਧੇਰੇ ਲੋਕ ਕਿਸ ਦੇ ਹੱਕ ਜਾਂ ਵਿਰੋਧ ਵਿੱਚ ਖੜ੍ਹੇ … More »

ਅੰਤਰਰਾਸ਼ਟਰੀ | Leave a comment
FB_IMG_1658045040098.resized

ਨਿਰਮਲ ਜੌੜਾ ਤੁਰਿਆ ਫਿਰਦਾ ਸ਼ਬਦਕੋਸ਼ ਤੇ ਸੰਸਥਾ- ਡਾ. ਆਲਮ, ਜੱਗੀ ਕੁੱਸਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਹਿਤਕ ਤੇ ਸੱਭਿਆਚਾਰਕ ਹਲਕਿਆਂ ਵਿੱਚ ਇਹ ਖ਼ਬਰ ਬੜੇ ਮਾਣ ਨਾਲ ਪੜ੍ਹੀ ਜਾਵੇਗੀ ਕਿ ਉਹਨਾਂ ਦੇ ਆਪਣੇ ਡਾ. ਨਿਰਮਲ ਜੌੜਾ ਨੇ ਪ੍ਰਾਪਤੀ ਭਰੀ ਇੱਕ ਪੁਲਾਂਘ ਪੁੱਟੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਵਲੋਂ ਪੰਜਾਬ … More »

ਅੰਤਰਰਾਸ਼ਟਰੀ | Leave a comment
photo_2022-07-21_06-21-38.resized

ਬਰੇਲੀ ਦੇ ਸਕੂਲ ਵਿਚ ਸਿੱਖ ਵਿਦਿਆਰਥੀਆਂ ਦੇ ਸਕੂਲ ‘ਚ ਦਸਤਾਰ ਤੇ ਕਿਰਪਾਨ ਪਹਿਨਣ ‘ਤੇ ਲਾਈ ਪਾਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਬਰੇਲੀ ਦੇ ਬਾਰਾਂਦਰੀ ਥਾਣਾ ਖੇਤਰ ਦੇ ਸੇਂਟ ਫਰਾਂਸਿਸ ਸਕੂਲ, ਜੋ ਕਿ ਇਕ ਈਸਾਈ ਮਿਸ਼ਨਰੀ ਦੁਆਰਾ ਚਲਾਏ ਜਾ ਰਹੇ ਹਨ, ਨੇ ਸਿੱਖ ਵਿਦਿਆਰਥੀਆਂ ਨੂੰ ਦਸਤਾਰ, ਕਿਰਪਾਨ ਜਾਂ ਕੜਾ ਪਹਿਨਣ ‘ਤੇ ਪਾਬੰਦੀ ਲਗਾਣ ਕਰਕੇ ਉੱਥੇ ਦੀ … More »

ਭਾਰਤ | Leave a comment
WhatsApp Image 2022-07-21 at 5.40.54 PM.resized

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਣੇ ਪੋਲੀਕਲੀਨਿਕ ਹਸਪਤਾਲ ‘ਚ ਬਰੈਸਟ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਮਸ਼ੀਨ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਚਲਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਮੈਮੋਗ੍ਰਾਫੀ ਮਸ਼ੀਨ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, … More »

ਭਾਰਤ | Leave a comment
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਗੀਤਕ ਸ਼ਾਮ ਦੌਰਾਨ ਫ਼ਿਲਮ ਸ਼ਮਸ਼ੇਰਾ ਦੀ ਟੀਮ ਅਤੇ ਹੋਰ ਸਖ਼ਸ਼ੀਅਤਾਂ ਵਿਦਿਆਰਥੀਆਂ ਦਾ ਰੂਬਰੂ ਹੁੰਦੇ ਹੋਏ।

ਹਿੰਦੀ ਫ਼ਿਲਮ ‘ਸ਼ਮਸ਼ੇਰਾ’ ਦੀ ਟੀਮ ਨੇ ਚੰਡੀਗੜ੍ਹ ਯੂਨੀਵਰਸਿਟੀ ’ਚ ਲਾਈਆਂ ਰੌਣਕਾਂ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸੰਗੀਤਕ ਸ਼ਾਮ ਦੌਰਾਨ ਹਿੰਦੀ ਫ਼ਿਲਮ ‘ਸ਼ਮਸ਼ੇਰਾ’ ਦੀ ਸਮੁੱਚੀ ਸਟਾਰਕਾਸਟ ਨੇ ਸ਼ਮੂਲੀਅਤ ਕਰਦਿਆਂ ’ਵਰਸਿਟੀ ਦੇ ਵਿਹੜੇ ਦੀ ਰੌਣਕ ਵਧਾਈ। ਇਸ ਦੌਰਾਨ ਬਾਲੀਵੁੱਡ ਦੇ ਉਘੇ ਅਦਾਕਾਰ ਸੰਜੇ ਦੱਤ, ਰਣਬੀਰ ਕਪੂਰ, ਅਦਾਕਾਰਾ ਵਾਣੀ ਕਪੂਰ, ਪਲੇਅਬੈਕ ਗਾਇਕ ਸੁਖਵਿੰਦਰ ਸਿੰਘ, ਗਾਇਕਾ … More »

ਪੰਜਾਬ | Leave a comment
IMG-20220720-WA0010.resized

ਸਵਰਾਜ ਮਾਜਦਾ ਫੈਕਟਰੀ ਆਂਸਰੋਂ ਵਲੋਂ ਪਹਾੜ ਅਤੇ ਬਨਸਪਤੀ ਤੇ ਚਲਾਇਆ ਪੀਲਾ ਪੰਜਾ,ਪਹਾੜੀ ਦੀ ਹੋਂਦ ਅਤੇ ਬਨਸਪਤੀ ਨੂੰ ਖਤਮ ਕਰਨ ਦੇ ਲੱਗੇ ਦੋਸ਼

ਬਲਾਚੌਰ, (ਉਮੇਸ਼ ਜੋਸ਼ੀ) – ਸਰਕਾਰ ਭਾਵੇਂ ਅਕਾਲੀਆ ਦੀ ਰਹੀ ਹੋਵੇ ਤੇ ਭਾਵੇਂ ਕਾਂਗਰਸ ਦੀ ਮਗਰ ਪਿਛਲੇ ਲੰਮੇ ਸਮੇਂ ਤੋਂ ਬਲਾਚੌਰ ਵਿਧਾਨ ਸਭਾ ਹਲਕਾ ਹਲਕਾ ਨਜਾਇਜ਼ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਕਾਫੀ ਗਰਮ ਰਿਹਾ ਹੈ । ਜੇਕਰ ਨਜਾਇਜ਼ ਮਾਈਨਿੰਗ ਦੀ … More »

ਪੰਜਾਬ | Leave a comment
3_Southgate-Green-Lanes.resized

ਯੂਕੇ: ਲੰਡਨ ਫਾਇਰ ਬ੍ਰਿਗੇਡ ਲਈ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਕੱਲ੍ਹ ਦਾ ਦਿਨ ਸੀ ਸਭ ਤੋਂ ਬੁਰਾ ਦਿਨ

ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪਿਛਲੇ ਕੁਝ ਦਿਨਾਂ ਤੋਂ ਯੂਕੇ ਭਰ ਵਿੱਚ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਤ੍ਰਾਹ ਕੱਢਿਆ ਹੋਇਆ ਹੈ। ਸਰਕਾਰ ਵੱਲੋਂ ਲੋਕਾਂ ਨੂੰ ਆਪਣਾ ਬਚਾਅ ਕਰਨ ਦੀਆਂ ਬੇਨਤੀਆਂ ਨਿਰੰਤਰ ਕੀਤੀਆਂ ਜਾ ਰਹੀਆਂ ਹਨ। ਇਸ ਭਿਆਨਕ ਗਰਮੀ … More »

ਅੰਤਰਰਾਸ਼ਟਰੀ | Leave a comment
IMG-20220720-WA0023.resized

ਸਜ਼ਾ ਪੂਰੀ ਕਰਣ ਦੇ ਬਾਵਜੂਦ ਜੇਲ੍ਹਾਂ ਅੰਦਰ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਦਿੱਲੀ ਵਿਚ ਮਾਰਚ/ ਧਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ, ਜਾਗੀਰ ਕੌਰ, ਪਰਮਜੀਤ ਸਿੰਘ ਸਰਨਾ, ਮੰਜੀਤ ਸਿੰਘ ਜੀਕੇ, ਹਰਜਿੰਦਰ ਸਿੰਘ ਧਾਮੀ, ਹਰਪਾਲ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜ਼ਰਾ ਸਮੇਤ ਵੱਖ ਵੱਖ ਸਿੱਖ … More »

ਪੰਜਾਬ | Leave a comment