ਖ਼ਬਰਾਂ
ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਨੇ ਮੋਮਬੱਤੀਆਂ ਜਗਾ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ਦੇ ਪੀੜਤਾਂ ਨੂੰ ਯਾਦ ਕੀਤਾ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਇਹ 125ਵਾਂ ਵਰ੍ਹਾ ਹੈ ਤੇ 1947 ਕਤਲੇਆਮ ਦੀ 75ਵੀਂ ਯਾਦ ਵਰੇਗੰਢ ਹੈ। ਅਫਸੋਸ ਕਿ ਦੋਵੇਂ ਦਿਨ ਬਰਤਾਨਵੀ ਸਾਮਰਾਜ ਦੇ ਅਧੀਨ ਹੀ ਹੋਂਦ ਵਿੱਚ ਆਏ, ਪਰ ਯਾਦ ਕਰਨ ਵੱਲੋਂ ਕੰਨੀ … More
ਯੂਕੇ: 2022 ‘ਚ 20,000 ਤੋਂ ਵੱਧ ਲੋਕਾਂ ਨੇ ਗੈਰ ਕਾਨੂੰਨੀ ਢੰਗ ਨਾਲ ਕੀਤਾ ਚੈਨਲ ਨੂੰ ਪਾਰ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਦਾਖਲ ਹੋਣ ਲਈ ਹਜ਼ਾਰਾਂ ਲੋਕ ਹਰ ਸਾਲ ਗੈਰ ਕਾਨੂੰਨੀ ਢੰਗ ਅਪਣਾਉਂਦੇ ਹਨ, ਜਿਸ ਵਿੱਚ ਕਿਸ਼ਤੀਆਂ ਰਾਹੀ ਇੰਗਲਿਸ਼ ਚੈੱਨਲ ਨੂੰ ਪਾਰ ਕਰਨਾ ਵੀ ਸ਼ਾਮਲ ਹੈ। ਇਸ ਸੰਬੰਧੀ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ … More
ਹਰਿਆਣੇ ਦੇ ਨੂਹ ਜਿਲ੍ਹੇ ‘ਚ ਗਊਆ ਦੀ ਸਮਗਲਿੰਗ ਦੇ ਬਹਾਨੇ ਮੁਸਲਿਮ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੈਂਟਰ ਵਿਚ ਮੁਤੱਸਵੀ ਮੋਦੀ ਹਕੂਮਤ ਆਈ ਹੈ, ਉਸ ਸਮੇ ਤੋਂ ਆਰ.ਐਸ.ਐਸ. ਫਿਰਕੂ ਜਮਾਤ ਦੇ ਆਦੇਸ਼ਾਂ ਉਤੇ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਉਤੇ ਹਰ ਖੇਤਰ ਵਿਚ ਤਸੱਦਦ-ਜੁਲਮ ਅਤੇ ਵਿਤਕਰਿਆ ਦਾ ਦੌਰ ਵੱਧ ਗਿਆ ਹੈ … More
ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿਵੇਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਪ੍ਰੈਸ ਕਾਨਫਰੰਸ ’ਚ ਭਾਰਤ ਸਰਕਾਰ ਦੇ ਸੰਸਕ੍ਰਿਤੀ ਮੰਤਰਾਲੇ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ’ਚ ਸ਼ਾਮਿਲ ਹੋਏ ਆਕਸੀਜਨ ਮੈਨ ਗੁਰਪ੍ਰੀਤ ਸਿੰਘ ਰੰਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ’ਚ ਸਿੱਖ ਪਰਿਵਾਰਾਂ ਵੱਲੋਂ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਠੱਲ੍ਹ ਪਾਉਣ ਦੇ ਟੀਚੇ ਨਾਲ ‘‘ਧਰਮ ਜਾਗਰੂਕਤਾ ਲਹਿਰ’’ ਆਰੰਭ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਅੱਜ ਉਤਰ ਪ੍ਰਦੇਸ਼ ’ਚ ਵੱਡੀ ਮਜ਼ਬੂਤੀ ਉਸ … More
ਸਕਾਟਲੈਂਡ : ਯੂਕਰੇਨੀ ਸ਼ਰਨਾਰਥੀਆਂ ਨੂੰ ਸਮੁੰਦਰੀ ਜਹਾਜ਼ ‘ਚ ਦਿੱਤੀ ਜਾਵੇਗੀ ਰਿਹਾਇਸ਼
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਨਾਲ ਜੰਗ ਲੱਗਣ ਤੋਂ ਬਾਅਦ ਸੈਂਕੜੇ ਯੂਕਰੇਨੀ ਲੋਕਾਂ ਨੇ ਯੂਕੇ ਵਿੱਚ ਪਨਾਹ ਲਈ ਹੈ। ਇਸ ਦੌਰਾਨ ਹੀ ਸਕਾਟਲੈਂਡ ਨੇ ਵੀ ਆਪਣੇ ਦਰਵਾਜ਼ੇ ਯੂਕਰੇਨੀ ਸ਼ਰਨਾਰਥੀਆਂ ਲਈ ਖੋਲ੍ਹੇ ਹਨ। ਸਕਾਟਿਸ਼ ਸਰਕਾਰ ਦੁਆਰਾ ਯੂਕਰੇਨੀ ਸ਼ਰਨਾਰਥੀਆਂ ਦੀ ਰਿਹਾਇਸ਼ … More
ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ … More
ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਮੇਟੀ ਪ੍ਰਬੰਧਕ ਸੰਗਤਾਂ ਕੋਲੋਂ ਮੁਆਫ਼ੀ ਮੰਗਣ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਲੱਖੀ ਸ਼ਾਹ ਵਣਜ਼ਾਰਾ ਦੇ 444ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੌਰਾਨ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੀ ਇਕ ਵਾਰ ਫਿਰ ਬੇਅਦਬੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ … More
ਰਾਜੀਵ ਗਾਂਧੀ ਕਤਲ ਦੀ ਦੋਸ਼ੀ ਨਲਿਨੀ ਆਪਣੀ ਰਿਹਾਈ ਲਈ ਪੇਰਾਰੀਵਲਨ ਕੇਸ ਦੇ ਫੈਸਲੇ ਦਾ ਹਵਾਲਾ ਦਿੰਦੇ ਸੁਪਰੀਮ ਕੋਰਟ ਪਹੁੰਚੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੇ ਜੇਲ੍ਹ ਤੋਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਨਲਿਨੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਪੇਰਾਰੀਵਲਨ ਵਾਂਗ ਬਰਾਬਰੀ ਦੇ … More
ਯੂਕੇ: ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਇਟਲੀ ਦੇ ਨੌਜਵਾਨ ਸੰਦੀਪ ਕੁਮਾਰ ਭੂਤਾਂ ਨੇ ਦਿਖਾਏ ਜੌਹਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿ ਹਿੰਮਤ ਤੇ ਹੌਸਲਾ ਪਰਬਤਾਂ ਨੂੰ ਵੀ ਮੈਦਾਨ ਕਰ ਦਿੰਦੇ ਹਨ। ਲਗਭਗ ਇੱਕ ਦਹਾਕਾ ਪਹਿਲਾਂ ਸੁਨਹਿਰੇ ਭਵਿੱਖ ਲਈ ਇਟਲੀ ਆਇਆ ਨੌਜਵਾਨ ਸੰਦੀਪ ਕੁਮਾਰ ਭੂਤਾਂ ਦੇ ਜਜ਼ਬੇ ਨੇ ਅਜਿਹਾ ਜ਼ੋਰ ਦਿਖਾਇਆ ਕਿ ਉਹ 2021 … More










